ਲੋਕਾਂ ਨੂੰ ਕਿਸੇ ਗੱਲੋਂ ਘਬਰਾਉਣ ਦੀ ਲੋੜ ਨਹੀਂ ਫ਼ਤਹਿਗੜ੍ਹ ਸਾਹਿਬ, 03 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਹਿਰਾਂ ਉੱਤੇ ਹਮੇਸ਼ਾਂ ਹੀ ਨਜ਼ਰ ਰੱਖੀ ਜਾਂਦੀ ਹੈ। ਉਹਨਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਏ ਜਾਇਜ਼ੇ ਮੁਤਾਬਕ ਪਿੰਡ ਚਰਨਾਰਥਲ ਕਲਾਂ ਨੇੜੇ ਲੰਘਦੀ ਭਾਖੜਾ ਮੇਨ ਲਾਈਨ ਦੀ ਪੱਟੜੀ ਦੇ ਸੰਭਾਵੀ ਨੁਕਸਾਨ ਰੋਕਣ ਦੇ ਮੱਦੇਨਜ਼ਰ ਪੱਟੜੀ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ....
ਮਾਲਵਾ

ਲੁਧਿਆਣਾ, 03 ਸਤੰਬਰ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 41 ਅਧੀਨ ਡਾਬਾ ਰੋਡ ਸਥਿਤ ਨਿਊ ਜਨਤਾ ਨਗਰ ਦੀ ਗਲੀ ਨੰਬਰ 9 ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਪਾਣੀ ਦੀ....

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੱਡੀਆਂ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਨਰਮੇ ਦੀ ਖੇਤੀ ਨੂੰ ਪ੍ਰਫੁਲਿਤ ਕਰੇਗੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮਿਲੇਗਾ ਯੋਗ ਮੁਆਵਜਾ ਫਾਜਿ਼ਲਕਾ, 3 ਸਤੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਅੱਜ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਥਾਂਵਾਂ ਤੇ ਜਾ ਕੇ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤ....

ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ 2 ਦਿਨਾਂ ਮੁਹਿੰਮ ਨੂੰ ਅੱਜ ਫਿਰ ਮਿਲਿਆ ਭਰਵਾਂ ਹੁੰਗਾਰਾ ਕੋਟਕਪੂਰਾ, 3 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਦੇ ਦੂਜੇ ਦਿਨ ਨੋਜਵਾਨਾਂ ਨੂੰ ਜਾਗਰੂਕ ਕਰਨ ਲਈ ਹਲਕੇ ਦੇ ਪਿੰਡਾਂ ਸਿੱਖਾਂ ਵਾਲਾ, ਚਮੇਲੀ, ਨੰਗਲ, ਪਿੰਡ ਨੱਥੇ ਵਾਲਾ ਪੁਰਾਣਾ, ਨੱਥੇ ਵਾਲਾ ਨਵਾਂ, ਬੀੜ ਸਿੱਖਾਂ ਵਾਲਾ, ਦੇਵੀ ਵਾਲਾ, ਸਿਰਸਿੜੀ, ਆਦਿ ਵਿੱਚ ਵਿਸ਼ੇਸ਼ ਤੌਰ ਤੇ....

ਫਰੀਦਕੋਟ 3 ਸਤੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਝੋਨੇ/ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਟਾਟਾ ਟਰੱਸਟ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੀ ਅਹਿਮ ਮੀਟਿੰਗ ਹੋਈ। ਇਸ ਵਿੱਚ ਡਾ. ਗਿੱਲ ਨੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਪਿਛਲੇ 5 ਸਾਲਾਂ ਦੌਰਾਨ ਤਕਰੀਬਨ 5400 ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀ ਮਸ਼ੀਨਰੀ ਸਬਸਿਡੀ ਤੇ....

ਫਰੀਦਕੋਟ 3 ਸਤੰਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ 2 ਅਧੀਨ ਪਿਛਲੇ 2 ਦਿਨ ਤੋਂ ਕਰਵਾਈਆਂ ਜਾ ਰਹੀਆਂ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੀਆਂ ਬਲਾਕ ਪੱਧਰੀ ਖੇਡਾਂ ਅੱਜ ਆਪਣੀਆਂ ਅਮਿੱਟ ਯਾਦਾ ਛੱਡਦੀਆਂ ਹੋਈਆਂ ਸਮਾਪਤ ਹੋ ਗਈਆ। ਬਲਾਕ ਫਰੀਦਕੋਟ ਵਿਖੇ ਹੋਈਆ ਇਨ੍ਹਾ ਬਲਾਕ ਪੱਧਰੀ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ....

ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾਮੁੱਕੀ ਮਹਿਲਾ ਅਧਿਆਪਕਾ ਵੱਲੋਂ ਆਪਣੇ ਉੱਪਰ ਪੈਟਰੋਲ ਪਾਕੇ ਅੱਗ ਲਗਾਉਣ ਦੀ ਕੀਤੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਮਾਨ 14 ਸਤੰਬਰ ਦੀ ਮੀਟਿੰਗ ਤੈਅ ਸੰਗਰੂਰ, 3 ਸਤੰਬਰ : 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ ਪਿਛਲੇ ਲੱਗਭਗ ਤਿੰਨ ਮਹੀਨਿਆਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵਲੋਂ ਅੱਜ ਇੱਥੇ ਖੁਰਾਣਾ....

ਚਾਇਨਾ ਡੋਰ ਬਣਾਉਣ ਤੇ ਵੇਚਣ ਦੀ ਮਨਾਹੀ ਮੂੰਹ 'ਤੇ ਰੁਮਾਲ ਬੰਨ੍ਹ ਕੇ ਵਾਹਨ ਚਲਾਉਣ ਤੋਂ ਵੀ ਕੀਤਾ ਜਾਵੇ ਗੁਰੇਜ਼ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਵੀ ਲਗਾਈ ਪਾਬੰਦੀ ਲੁਧਿਆਣਾ, 02 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਪਲਾਸਟਿਕ ਡੋਰ....

ਵਿਧਾਇਕਾਂ ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਅਤੇ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੀ ਕਰਵਾਈ ਰਸਮੀ ਸ਼ੁਰੂਆਤ ਖੇਡਾਂ ਨੌਜਵਾਨਾਂ ਦੇ ਉੱਜਵਲ ਭਵਿੱਖ, ਨਸ਼ਾ ਰਹਿਤ ਜੀਵਨ ਲਈ ਸਹਾਈ ਸਿੱਧ ਹੋਣਗੀਆਂ - ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, 02 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਅੱਜ 2 ਸਤੰਬਰ ਤੋਂ 10 ਸਤੰਬਰ ਤੱਕ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਬਲਾਕਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਟੂਰਨਾਂਮੈਂਟ ਵਿੱਚ ਵੱਖ-ਵੱਖ ਉਮਰ ਵਰਗ....

ਛੋਟੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਆਂਗਣਵਾੜੀ ਹੈਲਪਰ ਦੀ ਅਹਿਮ ਭੂਮਿਕਾ – ਡਾ ਜਮੀਲ ਉਰ ਰਹਿਮਾਨ ਮਾਲੇਰਕੋਟਲਾ, 02 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਬਾਖ਼ੂਬੀ ਪੂਰਾ ਕੀਤਾ ਜਾ ਰਿਹਾ ਹੈ । ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਕਰੀਬ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ....

ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਮਾਲੇਰਕੋਟਲਾ 02 ਸਤੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਾਜਿੰਦਰ ਸਿੰਘ ਰਾਏ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਅਧੀਨ ਸਮੂਹ....

ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ, ਕਬੱਡੀ ਸਰਕਲ ਸਟਾਇਲ, ਕਬੱਡੀ ਨੈਸ਼ਨਲ ਸਟਾਇਲ, ਅਥਲੈਟਿਕਸ , ਰੱਸਾ ਕੱਸੀ , ਖੋਹ-ਖੋਹ ਫੁੱਟਬਾਲ ਤੇ ਫੁੱਟਬਾਲ ਗੇਮਾਂ 'ਚ ਹਜ਼ਾਰਾਂ ਖਿਡਾਰੀਆਂ ਨੇ ਹਿਸਾ ਲਿਆ ਮਾਲੇਰਕੋਟਲਾ 02 ਸਤੰਬਰ : 'ਖੇਡਾਂ ਵਤਨ ਪੰਜਾਬ ਦੀਆਂ-2023' ਸੀਜਨ-2 ਤਹਿਤ ਜ਼ਿਲ੍ਹੇ ਦੇ ਮਾਲੇਰਕੋਟਲਾ ਬਲਾਕ ਦੇ ਖੇਡ ਮੁਕਾਬਲੇ ਡਾ ਜਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਏ ਜਾ ਰਹੇ ਹਨ । ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ, ਕਬੱਡੀ ਸਰਕਲ ਸਟਾਇਲ, ਕਬੱਡੀ ਨੈਸ਼ਨਲ ਸਟਾਇਲ, ਅਥਲੈਟਿਕਸ....

ਜ਼ਿਲ੍ਹੇ ਦੇ 178 ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸੋਲਿਡ ਵੇਸਟ ਮੈਨੇਜਮੈਂਟ ਅਤੇ ਲਿਕਵਿਡ ਵੇਸਟ ਮੈਨੇਜਮੈਂਟ ਤਹਿਤ ਕਰੀਬ 03 ਕਰੋੜ 81 ਲੱਖ 11 ਹਜਾਰ ਰੁਪਏ ਦੀ ਗਰਾਂਟ ਜਾਰੀ- ਡਾ ਪੱਲਵੀ ਮਾਲੇਰਕੋਟਲਾ 02 ਅਗਸਤ : ਜ਼ਿਲ੍ਹਾ ਮਾਲੇਰਕੋਟਲਾ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਤੋਂ ਓ.ਡੀ.ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦੇ ਕੰਮ ਨੂੰ ਨਿਰਧਾਰਿਤ ਸਮੇਂ ਅਧੀਨ ਮੁਕੰਮਲ ਕਰਕੇ ਮਾਲੇਰਕੋਟਲਾ ਨੂੰ ਗਰੀਨ ਜੋਨ ਵਿੱਚ ਸ਼ਾਮਲ ਹੋਣ ਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਵਧੀਕ ਡਿਪਟੀ ਕਮਿਸ਼ਨਰ....

ਬਲਾਕ ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ, ਸਨੌਰ ਅਤੇ ਨਾਭਾ ਵਿਖੇ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 2 ਸਤੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ। ਅੱਜ ਪਟਿਆਲਾ ਵਿਖੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਕਰੀਬ ਸੱਤ ਹਜ਼ਾਰ ਖਿਡਾਰੀਆਂ ਨੇ ਵੱਖ ਵੱਖ....

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ : ਕੁਲਵੰਤ ਸਿੰਘ ਖਪਤਕਾਰ ਕੋਈ ਵੀ ਸਮਾਨ ਖਰੀਦਣ ਮੌਕੇ ਵਿਕਰੇਤਾ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ ਮੋਗਾ, 02 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ‘ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ....