ਮਾਲਵਾ

ਸਪੀਕਰ ਸੰਧਵਾਂ ਵੱਲੋਂ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼
ਦਿਲ ਨਾ ਛੱਡੋ, ਹਰ ਕੋਈ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਦਾ ਹੈ : ਸਪੀਕਰ ਸੰਧਵਾਂ ਹਲਕੇ ਦੇ ਲਗਭਗ ਦਰਜਨ ਪਿੰਡਾਂ ਵਿੱਚ ਖੁਦ ਪਹੁੰਚ ਕੇ ਲੋਕਾਂ ਨੂੰ ਕੀਤਾ ਜਾਗਰੂਕ ਕੋਟਕਪੂਰਾ, 2 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਨੂੰ ਨਸ਼ੇ ਦੇ ਰੂਪ ’ਚ ਲੱਗੇ ਕੋਹੜ ਤੋਂ ਬਚਾਉਣ ਲਈ ਸ਼ੁਰੂ ਕੀਤੀ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ’ਚੋਂ ਬਾਹਰ ਆਉਣ ਲਈ....
ਖੇਤੀਬਾੜੀ ਵਿਭਾਗ ਵੱਲੋਂ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਫ਼ਰੀਦਕੋਟ 2 ਸਤੰਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਵਿੱਚ ਮਿਆਰੀ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਨਾਉਣ ਦੇ ਮੰਤਵ ਨਾਲ ਜਿਲ੍ਹਾ ਪੱਧਰੀ ਫਲਾਇੰਗ ਸਕੂਆਡ ਵੱਲੋਂ ਜਿਲ੍ਹੇ ਦੇ ਖਾਦ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮ ਵੱਲੋਂ ਸਰਕਲ ਬਰਗਾੜੀ, ਬਾਜਾਖਾਨਾ ਅਤੇ ਸਾਦਿਕ ਦੇ ਦੁਕਾਨਦਾਰਾਂ ਦੇ ਸਟਾਕ ਰਜਿਸਟਰ, ਬਿੱਲ....
ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਫ਼ਰੀਦਕੋਟ ਅਤੇ ਕੋਟਕਪੂਰਾ ਬਲਾਕ ਦੀਆਂ ਖੇਡਾਂ ਜਾਰੀ 
ਬਲਾਕ ਜੈਤੋ ਦੀਆਂ ਖੇਡਾਂ 5 ਸਤੰਬਰ ਤੋਂ ਫ਼ਰੀਦਕੋਟ 2 ਸਤੰਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਪੱਧਰੀ ਖੇਡਾਂ ਜ਼ਿਲ੍ਹਾ ਫਰੀਦਕੋਟ ਅਧੀਨ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਅੱਜ ਦੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸ. ਪਰਮਿੰਦਰ ਸਿੰਘ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਨੇ ਸ਼ਿਰਕਤ ਕੀਤੀ। ਉਨ੍ਹਾਂ ਹੋ ਰਹੀਆਂ ਖੇਡਾਂ ਦਾ ਜਾਇਜਾ ਵੀ ਲਿਆ ਅਤੇ ਖਿਡਾਰੀਆਂ....
ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਵੱਲੋਂ ਸ੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਫਰੀਦਕੋਟ ਦਾ ਦੌਰਾ
ਫ਼ਰੀਦਕੋਟ 2 ਸਤੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ....
ਨਹਿਰੂ ਸ਼ਾਪਿੰਗ ਸੈਂਟਰ ਦੇ ਦੁਕਾਨਦਾਰਾਂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਖੋਸਾ ਨੂੰ ਸੌਂਪਿਆ ਮੰਗ ਪੱਤਰ
ਫਰੀਦਕੋਟ : ਫਰੀਦਕੋਟ ਦੇ ਨਹਿਰੂ ਸ਼ਾਪਿੰਗ ਸੈਂਟਰ ਦੇ ਦੁਕਾਨਦਾਰਾਂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰ ਗੁਰਤੇਜ ਸਿੰਘ ਖੋਸਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਨਗਰ ਸੁਧਾਰ ਟਰੱਸਟ , ਫਰੀਦਕੋਟ ਟਰੱਸਟ ਵਿਕਾਸ ਸਕੀਮ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਸਟੋਰ ਪਰਪਜ ਲਈ ਪਹਿਲੀ ਮੰਜ਼ਿਲ ਦੀ ਉਸਾਰੀ ਕਰਨ ਸਬੰਧੀ ਮੰਨਜ਼ੂਰੀ ਦਿਤੀ ਜਾਵੇ, ਉਨਾ ਇਹ ਵੀ ਕਿਹਾ ਕਿ ਸਮੂਹ ਦੁਕਾਨਦਾਰ ਟਰੱਸਟ ਦੀਆਂ ਸ਼ਰਤਾਂ ਅਤੇ ਬਿਲਡਿੰਗ....
ਮਾਛੀਵਾੜਾ ਸਾਹਿਬ 'ਚ ਅਧਿਆਪਕਾ ਨੇ ਕਲਾਸਰੂਮ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮਾਛੀਵਾੜਾ ਸਾਹਿਬ, 2 ਸਤੰਬਰ : ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਨੇ ਕਲਾਸ ਰੂਮ 'ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਣਾ ਬਾਕੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ....
ਸੁਖਬੀਰ ਸਿੰਘ ਬਾਦਲ ਦੀ ਗੱਡੀ ਤੇ ਹੋਇਆ ਪਥਰਾਅ
ਫਰੀਦਕੋਟ, 02 ਸਤੰਬਰ : ਜਿਲ੍ਹਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਇੱਟਾਂ – ਰੋੜੇ ਅਤੇ ਪਥਰਾਅਬਾਜੀ ਕੀਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਅਦਬੀ ਮਾਮਲੇ ‘ਚ ਅਦਾਲਤ ਵਿੱਚ ਪੇਸ਼ ਹੋਏ ਸਨ। ਜਿਸ ਤੋਂ ਬਾਅਦ ਉਹ ਕਿਸੇ ਦੇ ਘਰ ਅਫਸੋਸ ਕਰਨ ਗਏ ਸਨ, ਇਸ ਦੌਰਾਨ ਉਨ੍ਹਾਂ ਦੀ ਗੱਡੀ ‘ਤੇ ਪਥਰਾਅ ਕਰ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਪਿੰਡ ਦੀਪ ਸਿੰਘ ਵਾਲਾ ਵਿਖੇ ਆਪਣੇ....
ਕਾਰ ਅਤੇ ਇੱਟਾਂ ਨਾਲ ਭਰੀ ਟਰਾਲੀ ਦੀ ਟੱਕਰ ‘ਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ
ਬਰਨਾਲਾ, 01 ਸਤੰਬਰ : ਬਰਨਾਲਾ-ਲੁਧਿਆਣਾ ਹਾਈਵੇ ਤੇ ਪਿੰਡ ਭੱਦਲਵੱਢ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਹਿਸਾਰ ਤੋਂ ਕਾਰ ‘ਚ ਸਵਾਰ ਹੋ ਕੇ ਇੱਕ ਬੱਚੇ ਸਮੇਤ ਚਾਰ ਜਾਣੇ ਬਾਬਾ ਲਾਡੀ ਸ਼ਾਹ ਨਕੋਦਰ ਦੀ ਦਰਗਾਹ ਤੇ ਨਤਮਸਤਕ ਹੋਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਭੱਦਲਵੱਢ ਨਜਦੀਕ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ....
ਦੇਸ਼ ਲਈ ਕੁਰਬਾਨੀ ਕਰਨ ਵਾਲੇ ਸ਼ਹੀਦ ਮੋਹਿਤ ਗਰਗ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਜੌੜਾਮਾਜਰਾ
ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ ਸਮਾਣਾ, 1 ਸਤੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ ਕੀਤਾ। ਵਿਦਿਆਰਥੀਆਂ ਨੂੰ....
ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਅਪੀਲ; 'ਬਿੱਲ ਲਿਆਓ, ਇਨਾਮ ਪਾਓਂ ਸਕੀਮ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ
ਵਸਨੀਕ 'ਮੇਰਾ ਬਿੱਲ' ਮੋਬਾਈਲ ਐਪ 'ਤੇ ਬਿੱਲ ਦੀ ਕਾਪੀ ਅਪਲੋਡ ਕਰਕੇ ਨਕਦ ਇਨਾਮ ਜਿੱਤ ਸਕਦੇ ਹਨ - ਸੁਰਭੀ ਮਲਿਕ ਲੁਧਿਆਣਾ, 1 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦਦਾਰਾਂ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਡੀਲਰਾਂ ਤੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਸ਼ੁਰੂ ਕੀਤੀ....
ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ 
ਨਿਯਮਾਂ ਵਿਰੁੱਧ ਚੱਲਣ 'ਤੇ 5 ਵਾਹਨਾਂ ਨੂੰ ਧਾਰਾ 207 ਅਧੀਨ ਕੀਤਾ ਬੰਦ ਲੁਧਿਆਣਾ, 01 ਸਤੰਬਰ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ ਚੌਂਕ ਦੀਆਂ ਸੜਕਾਂ 'ਤੇ ਅਚਨਚੇਤ ਚੈਕਿੰਗ ਕਰਦਿਆਂ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 01 ਕੈਂਟਰ, 03 ਟਿੱਪਰ, 01 ਬੱਸ ਬਿਨਾਂ ਐਚ.ਐਸ.ਆਰ.ਪੀ ਪਲੇਟਾਂ....
ਵਿਧਾਇਕ ਛੀਨਾ ਵਲੋਂ ਹਲਕਾ ਦੱਖਣੀ 'ਚ ਇਲਾਕਾ ਵਾਸੀਆਂ ਅਤੇ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼
ਕਿਹਾ! ਨਸ਼ਾ ਨੌਜਵਾਨੀ ਲਈ ਕੌਹੜ, ਜਵਾਨੀ ਬਚਾਉਣ ਲਈ ਜਾਗਰੂਕਤਾ ਤੇ ਨਸ਼ੇ ਦੇ ਸੌਦਾਗਰਾਂ ਤੇ ਨਕੇਲ ਪਾਉਣੀ ਸਮੇਂ ਦੀ ਲੋੜ ਏ ਸੀ ਪੀ ਸੰਦੀਪ ਵਢੇਰਾ, ਐਸ ਐਚ ਓ ਕੁਲਵੀਰ ਸਿੰਘ ਤੇ ਯੂਥ ਆਗੂ ਸਨੀ ਬਸਰਾ ਵੀ ਰਹੇ ਮੌਜੂਦ ਲੁਧਿਆਣਾ, 01 ਸਤੰਬਰ : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸ਼ਿਮਲਾਪੁਰੀ ਦੇ ਸਤਿਗੁਰੂ ਨਗਰ ਗਲੀ ਨੰਬਰ 8 ਤੋਂ ਇਸ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਛੀਨਾ ਦੇ ਨਾਲ....
ਵਿਧਾਇਕ ਬੱਗਾ ਵੱਲੋਂ ਰਾਜੇਸ਼ ਨਗਰ ਤੇ ਨਸੀਬ ਇਨਕਲੇਵ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ 
ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਆਵੇਗੀ ਲਾਗਤ ਲੁਧਿਆਣਾ, 01 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ....
ਡਿਪਟੀ ਕਮਿਸ਼ਨਰ ਨੇ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਨਜਾਇਜ਼ ਸ਼ਰਾਬ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਅੰਦਰ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਆਬਕਾਰੀ ਵਿਭਾਗ ਪੰਜਾਬ ਦੇ ਹੈਲਪ ਲਾਈਨ ਨੰਬਰ 98759-61126 ਉੱਪਰ ਦਿੱਤੀ ਜਾ ਸਕਦੀ ਹੈ ਨਜਾਇਜ਼ ਸ਼ਰਾਬ ਸਬੰਧੀ ਸੂਚਨਾ- ਪ੍ਰੀਤ ਭੁਪਿੰਦਰ ਸਿੰਘ ਮਾਲੇਰਕੋਟਲਾ, 01 ਅਗਸਤ : ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੱਦੀ ਜ਼ਿਲ੍ਹਾ ਪੱਧਰੀ....
ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਬਿਲ ਅੱਪਲੋਡ ਕਰਕੇ ਕੀਤੀ ਰਸ਼ਮੀ ਸ਼ੁਰੂਆਤ
ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖ਼ਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਉਗਰਾਹੀ ਨੂੰ ਵਧਾਉਣਾ : ਡਾ ਪੱਲਵੀ ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ ਮਾਲੇਰਕੋਟਲਾ, 01 ਅਗਸਤ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਆਪਣੇ....