ਮਾਲਵਾ

ਨਵਾਂ ਉਦਯੋਗ ਸਥਾਪਤ ਕਰਨ ਲਈ ਰਾਈਟ ਟੂ ਬਿਜਨਸ ਐਕਟ ਅਧੀਨ ਤੈਅ ਸਮਾਂ ਸੀਮਾ ਵਿੱਚ ਮਿਲਦੀ ਹੈ ਪ੍ਰਵਾਨਗੀ
ਪੰਜਾਬ ਰਾਈਟ ਟੂ ਬਿਜਨਸ ਐਕਟ-2022 ਸਕੀਮ ਤਹਿਤ ਹੁਣ ਤੱਕ 24 ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕਰਕੇ ਕਰੀਬ 46 ਕਰੋੜ 56 ਲੱਖ 01 ਹਜਾਰ ਰੁਪਏ ਤੋਂ ਵੱਧ ਦਾ ਨਿਵੇਸ਼ -ਸੰਯਮ ਅਗਰਵਾਲ ਪੰਜਾਬ ਰਾਈਟ ਟੂ ਬਿਜਨਸ ਐਕਟ-2022 ਅਧੀਨ 15 ਸਰਟੀਫ਼ਿਕੇਟ ਆਨ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਉਦਯੋਗਿਕ ਇਮਾਰਤ ਦੇ ਨਿਰਮਾਣ ਕਰਨ ਤੋਂ ਪਹਿਲਾ ਉਦਯੋਗਪਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤੋਂ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਕਰਵਾਉਣ ਨੂੰ....
ਵੋਟਰ ਸੂਚੀਆਂ 'ਚ ਸੁਧਾਈ ਲਈ ਬੀ.ਐਲ.ਓਜ 21 ਜੁਲਾਈ ਤੋਂ ਘਰ-ਘਰ ਜਾ ਕੇ ਕਰਨਗੇ ਸਰਵੇ
ਮਾਲੇਰਕੋਟਲਾ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ 'ਚ ਸਹਿਯੋਗ ਕਰਨ : ਜ਼ਿਲ੍ਹਾ ਚੋਣ ਅਫ਼ਸਰ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ ਲਈ ਨੌਜਵਾਨ ਆਪਣੀ ਵੋਟ ਬਣਾਉਣ ਮਾਲੇਰਕੋਟਲਾ 20 ਜੁਲਾਈ : ਡਿਪਟੀ ਕਮਿਸ਼ਨਰ ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾ ਪ੍ਰੀ....
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ : ਡੀ.ਸੀ.
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਬਾਰੇ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਫਤਹਿਗੜ੍ਹ ਸਾਹਿਬ, 20 ਜੁਲਾਈ : ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਦੁਸ਼ਮਣ ਦੇ ਘਰ ਜਾ ਕੇ ਲੈਣ ਵਾਲੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਰੋਜ਼ਾ ਸ਼ਰੀਫ ਨੇੜੇ ਉਨ੍ਹਾਂ ਦੇ ਸਮਾਰਕ ਤੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ....
ਆਜ਼ਾਦੀ ਦੀ 76ਵੀਂ ਵਰ੍ਹੇ ਗੰਢ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ : ਡਿਪਟੀ ਕਮਿਸ਼ਨਰ
ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਸਾਡੇ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਸਮਾਗਮ ਲਈ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ....
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦਾ ਮੁਫਤ ਬੀਜ ਦੇਵੇਗੀ : ਰਾਏ
ਝੋਨੇ ਦੀ ਕਿਸਮ ਪੀ.ਆਰ. 126 ਤੇ 1509 ਦਾ ਦਿੱਤਾ ਜਾਵੇਗਾ ਬੀਜ ਬੀਜ ਲੈਣ ਲਈ ਹਲਕਾ ਵਿਧਾਇਕ ਦੇ ਦਫ਼ਤਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਕੀਤਾ ਜਾ ਸਕਦੈ ਸੰਪਰਕ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਨਾਲ ਪੀੜ੍ਹਤ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵੱਲ਼ ਹੜ੍ਹ ਪੀੜ੍ਹਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦਾ ਬੀਜ ਪੀ.ਆਰ.126 ਤੇ 1509 ਮੁਫਤ ਦੇਵੇਗੀ ਤਾਂ ਜੋ ਕਿਸਾਨ ਮੁੜ ਤੋਂ ਝੋਨੇ ਦੀ....
ਧਾਰਮਿਕ ਸਥਾਨਾਂ ਤੇ ਖਾਸ ਤੌਰ ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਪਿੰਡਾਂ ਦੀਆਂ ਪੰਚਾਇਤਾਂ ਅਤੇ ਧਾਰਮਿਕ ਕਮੇਟੀਆਂ/ਬੋਰਡ/ਟਰਸਟ ਦੇ ਮੁਖੀਆਂ ਦੀ ਲਗਾਈ ਜਿਮੇਵਾਰੀ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ....
ਜ਼ਿਲ੍ਹਾ ਮੈਜਿਸਟਰੇਟ ਨੇ ਸਾਇਬਰ ਕੈਫੇ ਦੇ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਫਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ।ਸਾਈਬਰ ਕੈਫੇ ’ਤੇ ਆਉਣ ਵਾਲੇ....
ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ.ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ....
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਪੀਰਜੈਨ ਤੇ ਕੋਟਲਾ ਫਾਜ਼ਲ ਵਿਖੇ ਲਗਾਏ ਜਾਗਰੂਕਤਾ ਕੈਂਪ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਵੀਨਾ ਭਗਤ ਦੀ ਅਗਵਾਈ ਹੇਠ ਪਿੰਡ ਪੀਰਜੈਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਪਿੰਡ ਕੋਟਲਾ ਫਾਜ਼ਲ ਵਿਖੇ ਵੂਮੈਨ ਸੈੱਲ ਦੀ ਪੁਲਿਸ ਫੈਸਲੀਟੇਸ਼ਨ ਅਫਸਰ ਸਬ ਇੰਸਪੈਕਟਰ ਰਮਨਦੀਪ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿੱਚ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।....
ਸਰਕਾਰ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰੇਗੀ : ਵਿਧਾਇਕ ਰਾਏ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਹੜ੍ਹ ਵਿੱਚ ਮਰੇ ਵਿਅਕਤੀ ਦੇ ਪਿਤਾ ਦੇ ਖਾਤੇ ਵਿੱਚ 4 ਲੱਖ ਰੁਪਏ ਦੀ ਮਾਲੀ ਸਹਾਇਤਾ ਜਮ੍ਹਾਂ ਕਰਵਾਉਣ ਦਾ ਸੌਂਪਿਆ ਪੱਤਰ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਪੰਜਾਬ ਸਰਕਾਰ ਹੜ੍ਹਾਂ ਨਾਲ ਪੀੜ੍ਹਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰੇਗੀ ਅਤੇ ਇਸ ਮੁਸ਼ਕਲ ਘੜੀ ਵਿੱਚ ਪੰਜਾਬੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੀਤੇ ਦਿਨੀਂ ਆਏ ਹੜ੍ਹਾਂ ਵਿੱਚ ਮਰੇ ਗੁੱਡੂ ਦੇ ਪਿਤਾ ਹਰੀ ਚੰਦਰ ਨੂੰ ਸਰਕਾਰ....
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ 152 ਪਰਿਵਾਰਾਂ ਨੂੰ ਕੱਚੇ ਮਕਾਨਾਂ ਤੋਂ ਪੱਕੇ ਮਕਾਨ ਬਣਾਉਣ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ
ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਬੱਸੀ ਪਠਾਣਾਂ, 20 ਜੁਲਾਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਬਸੀ ਪਠਾਣਾਂ ਦੇ ਲੋੜਵੰਦ 152 ਪਰਿਵਾਰਾਂ ਨੂੰ ਨਗਰ ਕੌਂਸਲ ਵਿਖੇ ਗਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ।....
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਵੱਲੋਂ 4 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ, 18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ 
ਸਿੰਗਲ ਯੂਜ਼ ਪਲਾਸਟਿਕ ਸਬੰਧੀ ਦੁਕਾਨਾਂ ਦੀ ਚੈਕਿੰਗ ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਵਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਅਮਲੋਹ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 4 ਕਿਲੋ ਪਲਾਸਟਿਕ ਜ਼ਬਤ ਕਰ ਕੇ 18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ ਗਏ। ਸ਼੍ਰੀਮਤੀ ਹਰਜੋਤ ਕੌਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਵਾਤਾਵਰਣ ਲਈ ਬਹੁਤ ਖਤਰਨਾਕ ਹਨ।ਇਸ ਲਈ....
ਨਗਰ ਸੁਧਾਰ ਟਰੱਸਟ ਚੇਅਰਮੈਨ ਨੇ 2 ਲੱਖ ਦੀ ਗ੍ਰਾਂਟ ਨਾਲ ਧਰਮਸ਼ਾਲਾ ਦੇ ਅਧੂਰੇ ਕੰਮ ਦੀ ਸ਼ੁਰੂਆਤ ਕਰਵਾਈ
ਕੈਬਨਿਟ ਮੰਤਰੀ ਮੀਤ ਹੇਅਰ ਦੇ ਉਦਮ ਸਦਕਾ ਵਿਕਾਸ ਕਾਰਜ ਜਾਰੀ: ਰਾਮ ਤੀਰਥ ਮੰਨਾ ਬਰਨਾਲਾ, 20 ਜੁਲਾਈ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਉਦਮ ਸਦਕਾ ਬਰਨਾਲਾ ’ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ 2 ਲੱਖ ਰੁਪਏ ਦੀ ਗ੍ਰਾਂਟ ਨਾਲ ਸ਼ਹਿਰ ਦੇ ਵਾਰਡ ਨੰਬਰ 15 ਜੌੜੇ ਦਰਵਾਜ਼ੇ ਧਰਮਸ਼ਾਲਾ ਵਿੱਚ ਅਧੂਰੇ ਪਏ ਕੰਮਾਂ ਦੀ ਸ਼ੁਰੂਆਤ ਕਰਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਬਲਾਕ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਬਡਬਰ, ਭੈਣੀ ਮਹਿਰਾਜ, ਦਾਨਗੜ੍ਹ ਤੇ ਫਰਵਾਹੀ ਵਿੱਚ ਢਾਈ ਕਰੋੜ ਤੋਂ ਵੱਧ ਲਾਗਤ ਨਾਲ ਕਰਵਾਏ ਜਾ ਰਹੇ ਹਨ ਕੰਮ: ਪੂਨਮਦੀਪ ਕੌਰ ਬਰਨਾਲਾ, 20 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵਲੋਂ ਅੱਜ ਬਰਨਾਲਾ ਬਲਾਕ ਦੇ ਪਿੰਡ ਬਡਬਰ, ਭੈਣੀ ਮਹਿਰਾਜ, ਦਾਨਗੜ੍ਹ ਤੇ ਫਰਵਾਹੀ ਵਿੱਚ 2.66 ਕਰੋੜ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਖੇਡ....