ਮਾਲਵਾ

ਐਸ.ਡੀ.ਐਮ. ਮਲੋਟ ਨੇ ਸਫਾਈ ਵਿਵਸਥਾ ਦਾ ਲਿਆ ਜਾਇਜਾ
ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਏ ਜਾਣਮ ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਮਲੋਟ ਨੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਨਗਰ ਕੌਸਲ ਮਲੋਟ ਵਲੋਂ ਕਰਵਾਈ ਜਾਂਦੀ ਸਫਾਈ ਵਿਵਸਥਾ ਦਾ ਅੱਜ ਅਚਨਚੇਤ ਸਵੇਰੇ 7 ਵਜੇ ਜਾਇਜਾ ਲਿਆ ਅਤੇ ਸਫਾਈ ਕਰਮਚਾਰੀਆ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਐਸ.ਡੀ.ਐਮ ਮਲੋਟ ਨੇ ਹਦਾਇਤ ਕੀਤੀ ਕਿ ਇਹ ਚੈਕਿੰਗ ਹੁਣ ਲਗਾਤਾਰ ਕਰਦੇ ਰਹਿਣਗੇ ਤਾਂ ਕਿ ਮਲੋਟ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਵੱਲ ਖਾਸ ਧਿਆਨ ਦਿੱਤਾ....
ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਫ਼ਰੀਦਕੋਟ 30 ਜਨਵਰੀ,2025 : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ....
ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਜ਼ਿਲ੍ਹੇ ਦੇ 66 ਪਿੰਡਾਂ ਵਿੱਚ 09 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਨੇ ਖੇਡ ਮੈਦਾਨ- ਡਾ ਪੱਲਵੀ ਡਾ ਪੱਲਵੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ 12 ਪਿੰਡਾਂ ਵਿੱਚ 4 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ ਲਾਇਬਰੇਰੀਆਂ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਆਂਗਣਵਾੜੀ ਕੇਂਦਰਾਂ, ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ ਦਾ ਕੰਮ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਮਾਲੇਰਕੋਟਲਾ 30 ਜਨਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ....
2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ ਸੁਤੰਤਰਤਾ ਸੰਗਰਾਮੀਆਂ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ – ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 30 ਜਨਵਰੀ 2025 : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ....
ਨਕਸਲਬਾੜੀ ਲਹਿਰ ਦੇ ਸ਼ਹੀਦਾਂ ਪਿਆਰਾ ਸਿੰਘ ਦੱਧਾਹੂਰ, ਮੁਹੰਮਦ ਸ਼ਰੀਫ਼ ਕਾਂਝਲਾ, ਬੇਅੰਤ ਸਿੰਘ ਮੂੰਮ ਅਤੇ ਟਹਿਲ ਸਿੰਘ ਦੱਧਾਹੂਰ ਨੂੰ ਸ਼ਰਧਾਂਜ਼ਲੀਆਂ 
ਨਕਸਲਬਾੜੀ ਦੇ ਸ਼ਹੀਦਾਂ ਦੀ ਵਿਚਾਰਧਾਰਾ ਸਾਡਾ ਅਮੁੱਲ ਸਰਮਾਇਆ -ਨਰਾਇਣ ਦੱਤ ਰਾਏਕੋਟ 30 ਜਨਵਰੀ (ਭੁਪਿੰਦਰ ਸਿੰਘ ਧਨੇਰ) : ਜਾਬਰ ਹਕੂਮਤ ਨੇ 26 ਜਨਵਰੀ 1972 ਨੂੰ ਪਿਆਰਾ ਸਿੰਘ ਦੱਧਾਹੂਰ, ਬੇਅੰਤ ਸਿੰਘ ਮੂੰਮ ਅਤੇ ਮੁਹੰਮਦ ਸ਼ਰੀਫ਼ ਕਾਂਝਲਾ ਨੂੰ ਪੁਲਿਸ ਨੇ ਪੁਲਿਸ ਮੁਕਾਬਲੇ ਰਾਹੀਂ ਸ਼ਹੀਦ ਕਰ ਦਿੱਤਾ ਸੀ। ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਨਰਿੰਦਰ ਸਿੰਗਲਾ,ਮਿਲਖਾ ਸਿੰਘ....
ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀਪੀ ਅਤੇ ਸੁਭਾਸ਼ ਸੂਦ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਜਿੱਤ ਦੀ ਕੀਤੀ ਭਵਿੱਖਬਾਣੀ 
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਆਮ ਆਦਮੀ ਪਾਰਟੀ ਦੇ ਉੱਘੇ ਆਗੂ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਸੁਭਾਸ਼ ਸੂਦ ਨੇ ਅੱਜ ਇੱਕ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲ ਕਰਦਿਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਭਵਿੱਖਬਾਣੀ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮਿੰਦਰ ਸੂਦ ਅਤੇ ਨਿਤਿਨ ਸੂਦ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਮੁੜ ਆਮ....
ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ
ਦੁੱਧ ਦੇ 77 ਸੈਂਪਲਾਂ ਦੀ ਮੌਕੇ ਉਪਰ ਕੀਤੀ ਜਾਂਚ ਮੋਗਾ, 29 ਜਨਵਰੀ 2025 : ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ੍ਰੀ ਸੁਰਿੰਦਰ ਸਿੰਘ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ....
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ
ਹਦਾਇਤਾਂ ਤੋਂ ਉਲਟ ਮਿਡ ਡੇ ਮੀਲ ਵਿੱਚ ਬਣੇ ਖਾਣੇ ਕਰਕੇ ਸਕੂਲ ਮੁਖੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਆਂਗਣਵਾੜੀ ਸੈਂਟਰ ਦੇ ਸਮਾਨ ਨੂੰ ਘਰੇ ਸਟੋਰ ਕਰਨ ਦੇ ਮਾਮਲੇ ਦਾ ਵੀ ਲਿਆ ਗੰਭੀਰ ਨੋਟਿਸ ਮੋਗਾ, 29 ਜਨਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ 29 ਜਨਵਰੀ, 2025 ਨੂੰ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੁਆਰਾ ਵਿਗਿਆਨਕ ਖੋਜ ਅਤੇ ਨਵੀਨਤਾ ਲਈ ਵੂਮੈਨ ਐਂਟਰਪ੍ਰਨਿਓਰਸ਼ਿਪ ਸੈਂਟਰ 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਗਿਆਨਕ ਖੋਜ ਅਤੇ ਨਵੀਨਤਾ ਸੈਂਟਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਸਹਿਯੋਗ ਨਾਲ 'ਟੈਕ ਸਟਾਰਟਅੱਪ ਕਨੈਕਟ ਐਂਡ ਗ੍ਰੋ' 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਦਾ ਉਦੇਸ਼ ਪੰਜਾਬ ਦੀਆਂ ਵਿਦਿਆਰਥਣਾਂ, ਖੋਜਕਾਰਾਂ ਅਤੇ ਮਹਿਲਾ ਉੱਦਮੀਆਂ ਨੂੰ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਇਸ ਦਿਸ਼ਾ....
ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਉਤਸ਼ਾਹ ਨਾਲ ਮਨਾਇਆ 'ਭਾਰਤੀ ਅਖ਼ਬਾਰ ਦਿਵਸ'
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਭਾਰਤੀ ਅਖ਼ਬਾਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਐਕਸਟੈਂਪੋਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਭਾਰਤ ਦੇ ਪਹਿਲੇ ਅਖ਼ਬਾਰ 'ਬੰਗਾਲ ਗਜ਼ਟ' ਅਤੇ ਸਮਾਜ ਵਿੱਚ ਅਖਬਾਰਾਂ ਦੀ ਉਸਾਰੂ ਭੂਮਿਕਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਅਤੇ ਵਿਭਾਗ....
ਸਖੀ ਵਨ ਸਟਾਪ ਸੈਂਟਰ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰਦਰਸ਼ਨੀ ਲਗਾਈ
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਯੁਵਾ ਉਤਸਵ ਮੌਕੇ ਸਖੀ ਵਨ ਸਟਾਪ ਸੈਂਟਰ ਵੱਲੋਂ ਔਰਤਾਂ ਦੇ ਹੱਕਾਂ ਲਈ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ । ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸੈਂਟਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ....
ਸਿਵਲ ਸਰਜਨ ਨੇ ਸਮੂਹ ਐਸ.ਐਮ.ਓਜ਼ ਅਤੇ ਪ੍ਰੋਗਰਾਮਾਂ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ ਸਿਹਤ ਪ੍ਰੋਗਰਾਮਾ ਦੇ ਨਿਰਧਾਰਿਤ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ : ਸਿਵਲ ਸਰਜਨ  
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਿਹਤ ਪ੍ਰੋਗਰਾਮ ਅਫਸਰਾਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਹਨਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਦਸੰਬਰ ਮਹੀਨੇ ਦੀਆਂ ਮਹੀਨਾਵਾਰੀ ਰਿਪੋਰਟਾਂ ਦਾ ਨਿਰੀਖਣ ਕਰਕੇ ਲੋੜੀਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ....
ਰੋਟਰੀ ਕਲੱਬ ਸ੍ਰੀ ਫਤਿਹਗੜ੍ਹ ਸਾਹਿਬ ਗੋਲਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਰੋਟਰੀ ਕਲੱਬ ਸ੍ਰੀ ਫਤਿਹਗੜ੍ਹ ਸਾਹਿਬ (ਗੋਲਡ) ਦੇ ਸਮੂਹ ਮੈਂਬਰ ਸਾਹਿਬਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ (ਸ੍ਰੀ ਫਤਿਹਗੜ੍ਹ ਸਾਹਿਬ) ਵਿਖੇ ਸਕੂਲ ਦੇ ਪ੍ਰਿੰਸੀਪਲ ਡਾ ਗੁਰਦੀਪ ਕੌਰ ਅਤੇ ਸਟਾਫ ਮੈਂਬਰ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ " ਮਾਨਸਿਕ ਤਣਾਅ ਅਤੇ ਨਿਰੋਗ ਸਿਹਤ" ਦੇ ਵਿਸ਼ੇ ਉਪਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਉਦਘਾਟਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਗੈਰ-ਸਰਕਾਰੀ ਸੰਗਠਨ ਅਤੇ ਇਸਦੇ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ 'ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ 'ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰੀ ਸਿਧਾਂਤਾਂ ਬਾਰੇ ਅਤੇ ਨੌਜਵਾਨਾਂ ਦੀ ਭੂਮਿਕਾ 'ਤੇ ਵਿਚਾਰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ....
ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ 'ਚ ਲਿਖੇ ਜਾਣ
ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਰੱਖਿਆ ਜਾਵੇ ਵਿਸ਼ੇਸ਼ ਧਿਆਨ ਲੁਧਿਆਣਾ, 29 ਜਨਵਰੀ 2025 : ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ....