ਮਾਲਵਾ

ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ: ਹਰ ਸੁੱਕਰਵਾਰ ਡੇਂਗੂ ’ਤੇ ਵਾਰ
ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਜਨ ਬਰਨਾਲਾ ਬਰਨਾਲਾ, 23 ਅਗਸਤ 2024 : ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਰੋਡਵੇਜ਼ ਵਰਕਸ਼ਾਪ, ਬੱਸ ਸਟੈਂਡ,ਰੇਲਵੇ ਸਟੇਸਨ ਅਤੇ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਨ੍ਹਾਂ ਸਬਦਾਂ ਦਾ....
ਕਿਸਾਨ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ
ਤਪਾ/ਸ਼ਹਿਣਾ, 23 ਅਗਸਤ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵੱਲੋਂ ਪਿੰਡ ਘੁੰਨਸ ਵਿਖੇ ਸੀ.ਆਰ.ਐੱਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ’ਚ ਵਾਤਾਵਰਨ ਸੰਭਾਲ ਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਡੀ.ਓ. ਸ਼ਹਿਣਾ ਡਾ. ਗੁਰਮੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ....
ਪੰਜਾਬ ਸਰਕਾਰ NHAI ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਹਰਭਜਨ ਸਿੰਘ
ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਕੀਤਾ ਮੋਗਾ, 23 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ 'ਤੇ ਮੀਟਿੰਗਾਂ ਕੀਤੀਆਂ ਹਨ। ਕੋਈ ਵੀ ਮਾਮੂਲੀ ਸਮੱਸਿਆ ਜਲਦੀ ਹੀ ਹੱਲ ਕੀਤੀ ਜਾਵੇਗੀ। ਉਨ੍ਹਾਂ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ ਕਿ ਸੂਬੇ....
ਸੈਕਟਰੀ ਖੇਤੀਬਾੜੀ ਨੇ ਕੀਤਾ ਸਰਕਾਰੀ ਬੀਜ਼ ਫਾਰਮ, ਪਿੰਡ ਖੱਬੇ ਡੋਗਰਾਂ ਜ਼ਿਲਾ ਤਰਨ ਤਾਰਨ ਦਾ ਦੌਰਾ
ਤਰਨ ਤਾਰਨ 23 ਅਗਸਤ 2024 : ਡਾ.ਹਰਪਾਲ ਸਿੰਘ ਪੰਨੂ,ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਨੇ ਦੱਸਿਆ ਕਿ ਸਰਕਾਰੀ ਬੀਜ਼ ਫਾਰਮ, ਪਿੰਡ ਖੱਬੇ ਡੋਗਰਾਂ ਤਰਨ ਤਾਰਨ ਵਿੱਖੇ ਮਾਣਯੋਗ ਸਕੱਤਰ ਖੇਤੀਬਾੜੀ, ਪੰਜਾਬ ਸਰਕਾਰ ਸ਼੍ਰੀ ਅਜੀਤ ਬਾਲਾਜੀ ਜੋਸ਼ੀ (ਆਈ. ਏ. ਐਸ),ਵਲੋਂ ਵਿਜ਼ਟ ਅਤੇ ਸਟਾਫ ਮੀਟਿੰਗ ਕੀਤੀ ਗਈ ।ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਨੇ ਸੈਕਟਰੀ ਖੇਤੀਬਾੜੀ ਜੀ ਨੂੰ ਰਿਪੋਰਟ ਪੇਸ਼ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਕੁੱਲ ਰਕਬੇ ,ਵਾਹੀਯੋਗ ਰਕਬੇ ,ਫਸਲੀ ਚੱਕਰ ,ਸਟਾਫ ਦੀ ਘਾਟ ਸਬੰਧੀ ਮੁਸ਼ਕਿਲਾਂ, ਸਰਕਾਰੀ ਬੀਜ਼....
ਪੰਜਾਬ ਸਰਕਾਰ ਨੌਜਵਾਨਾਂ ਨੂੰ ਉਹਨਾਂ ਦੇ ਪੈਰਾਂ 'ਤੇ ਖੜ੍ਹੇ ਹੋਣ ਚ ਸਹਿਯੋਗ ਲਈ ਵਚਨਬੱਧ: ਵਿਧਾਇਕ ਕੁਲਜੀਤ ਸਿੰਘ ਰੰਧਾਵਾ 
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਨਿੱਜੀ ਕੰਪਨੀਆਂ ਦੀ ਸਹਾਇਤਾ ਨਾਲ ਮੈਗਾ ਪਲੇਸਮੈਂਟ ਕੈਂਪ ਕੈਂਪ ਵਿੱਚ 264 ਪ੍ਰਾਰਥੀਆਂ ਨੇ ਹਿੱਸਾ ਲਿਆ 152 ਪ੍ਰਾਰਥੀਆਂ ਨੂੰ ਪਲੇਸਮੈਂਟ ਚ ਪੁੱਜੀਆਂ ਕੰਪਨੀਆਂ ਵੱਲੋਂ ਤਕਨੀਕੀ ਗੇੜ ਲਈ ਕੀਤਾ ਸ਼ਾਰਟ-ਲਿਸਟ ਸਵੈ-ਰੋਜ਼ਗਾਰ ਬਾਰੇ ਨੌਜੁਆਨਾਂ ਨੂੰ ਮੁੱਹਈਆ ਕਰਵਾਈ ਗਈ ਜਾਣਕਾਰੀ ਡੇਰਾਬੱਸੀ/ਐੱਸ.ਏ.ਐੱਸ ਨਗਰ, 23 ਅਗਸਤ 2024 : ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ....
ਸਿਹਤ ਵਿਭਾਗ ਵੱਲੋਂ ਵੈਕਟਰ ਬੋਰਨ ਬੀਮਾਰੀਆਂ ਬਾਰੇ ਹਾਈ ਰਿਸਕ ਅਬਾਦੀ ਵਿਚ ਸਪਰੇ ਕਰਵਾਉਣ ਲਈ ਟੀਮਾਂ ਕੀਤੀਆਂ ਰਵਾਨਾ
ਘਰਾਂ ਦੇ ਅੰਦਰ ਤੇ ਬਾਹਰ ਸਾਫ-ਸਫਾਈ ਵੱਲ ਬਹੁਤਾ ਧਿਆਨ ਦੇਣ ਦੀ ਲੋੜ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਵਿਅਕਤੀ ਦੇਵੇ ਆਪਣਾ ਸਹਿਯੋਗ -ਮਾਸ ਮੀਡੀਆ ਅਫਸਰ ਫਰੀਦਕੋਟ, 23 ਅਗਸਤ 2024 : ਸਿਹਤ ਵਿਭਾਗ ਵੱਲੋਂ ਬਦਲਦੇ ਮੌਸਮ ਤਹਿਤ ਲੋਕਾਂ ਨੂੰ ਵੈਕਟਰ ਬੋਰਨ ਬੀਮਾਰੀਆਂ ਤੋ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮਲੇਰੀਆ ਵਿੰਗ ਦੀਆਂ ਟੀਮਾਂ ਅਤੇ ਮਾਸ ਮੀਡੀਆ ਵਿੰਗ ਵਲੋਂ ਹਾਈ....
ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ
ਕੋਟਕਪੂਰਾ ਦੇ ਤਿੰਨ ਪਿੰਡਾਂ ਵਿੱਚ 18 ਲੱਖ ਦੀ ਉਸਾਰੀ ਦੇ ਹੋਰ ਕੰਮ ਹੋਏ ਸ਼ੁਰੂ ਗਲੀਆਂ,ਨਾਲੀਆਂ, ਇੰਟਰਲਾਕਿੰਗ ਟਾਇਲਾਂ ਅਤੇ ਆਂਗਣਵਾੜੀ ਸੈਂਟਰਾਂ ਦੀ ਹੋਈ ਉਸਾਰੀ ਫਰੀਦਕੋਟ 23 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ। ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ....
“ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਹਸਪਤਾਲ ਅਤੇ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਹਰ ਸ਼ੁੱਕਰਵਾਰ ਨੂੰ....
ਡੀ.ਐਸ.ਪੀ (ਐਚ) ਅਤੇ ਮੁਕਤੀਸਰ ਵੈਲਫੇਅਰ ਕਲੱਬ  ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਜਾਗਰੂਕ
ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਹੀਕਲ ਚਲਾਉਣ ਨੂੰ ਨਾ ਦੇਣ:- ਡੀ.ਐਸ.ਪੀ ਅਮਨਦੀਪ ਸਿੰਘ ਐਚ ਸ਼੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਇਸੇ ਤਹਿਤ ਹੀ ਅੱਜ ਸ. ਅਮਨਦੀਪ ਸਿੰਘ ਡੀ.ਐਸ.ਪੀ (ਐਚ)....
ਤੀਆਂ ਦੇ ਸਭਿਆਚਾਰਕ ਮੇਲੇ ਵਿੱਚ ਬੱਚਿਆਂ ਦੇ ਗਿੱਧੇ,ਭੰਗੜੇ,ਰੰਗੋਲੀ,ਮਹਿੰਦੀ,ਪੋਸਟਰ ਮੈਕਿੰਗ ਮੁਕਾਬਲਿਆਂ  ਤੋਂ ਇਲਾਵਾ ਲੜਕੀਆਂ ਦੇ ਕਰਵਾਏ ਜਾਣਗੇ ਰਵਾਇਤੀ ਪੋਸ਼ਾਕ ਮੁਕਾਬਲੇ : ਡਿਪਟੀ ਕਮਿਸ਼ਨਰ
ਤਿੰਨ ਦਿਨਾਂ ਲੱਗਣ ਵਾਲੇ ਤੀਆਂ ਦੇ ਮੇਲੇ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਲੈਣ ਚਾਹੀਦਾ ਹੈ ਭਾਗ ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਰਾਜ ਪੱਧਰ ਦਾ ਤੀਆਂ ਦਾ ਮੇਲਾ ਨੂੰ ਸਫਲ ਬਨਾਉਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 23 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਨਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ : ਜਿ਼ਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮਾਂ ਨੂੰ ਇਕੱਤਰ ਕਰਨ ਦਾ ਕੰਮ ਜਿ਼ਲ੍ਹੇ ਵਿੱਚ ਚੱਲ ਰਿਹਾ ਹੈ। ਉਹਨਾਂ ਜਿਲ੍ਹੇ ਦੇ ਸਮੂਹ ਸ਼ਹਿਰੀ ਖੇਤਰਾਂ ਵਿੱਚ ਅਤੇ ਪਿੰਡਾਂ ਵਿੱਚ 16 ਸਤੰਬਰ 2024 ਤੱਕ ਹਰ ਸਨੀਵਾਰ ਅਤੇ ਐਤਵਾਰ ਨੂੰ ਸਬੰਧਤ ਪਟਵਾਰੀ/ਬੂਥ ਲੈਵਲ ਅਫਸਰ ਵੱਲੋਂ ਘਰ-ਘਰ ਜਾ ਕੇ....
ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ
ਪੇਂਟਿੰਗ, ਸਲੋਗਨ, ਕਵਿਤਾ ਉਚਾਰਣ, ਪੇਪਰ ਰੀਡਿੰਗ ਤੇ ਨਾਟਕ ਮੁਕਾਬਲੇ ਕਰਵਾਏ ਫ਼ਰੀਦਕੋਟ, 22 ਅਗਸਤ 2024 : ਨੋਜਵਾਨਾਂ ਨੂੰ ਨਸ਼ਿਆਂ ਦੇ ਸਾਰੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਚੇਚੇ ਤੌਰ ਤੇ ਇੱਕ ਅਹਿਮ ਯੋਜਨਾ ਉਲੀਕੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਨੋਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖ ਰਹੇ ਬੱਚਿਆਂ ਨੂੰ ਇਸ ਮੁਹਿੰਮ ਦਾ....
ਬਲਾਕ ਫ਼ਰੀਦਕੋਟ ਵਿਖੇ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸਫਲਤਾਪੂਰਵਕ ਚਾਲੂ : ਨਰਭਿੰਦਰ ਸਿੰਘ ਗਰੇਵਾਲ
ਫ਼ਰੀਦਕੋਟ 22 ਅਗਸਤ 2024 : ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਿਰਲਮ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਚੱਲ ਰਹੇ ਜੀ.ਡੀ.ਪੀ. ਦੇ ਜਾਗਰੂਕਤਾ ਕੈਂਪ ਦੇ ਤੀਸਰੇ ਦਿਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ....
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2024
ਐੱਮ.ਐੱਲ.ਏ ਫਰੀਦਕੋਟ ਅਤੇ ਡੀ.ਸੀ ਵੱਲੋਂ ਬਾਬਾ ਫਰੀਦ ਸਮਾਗਮ ਸਬੰਧੀ ਕੀਤੀ ਗਈ ਮੀਟਿੰਗ ਫ਼ਰੀਦਕੋਟ 22 ਅਗਸਤ 2024 : ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਸੰਬੰਧੀ ਫਰੀਦਕੋਟ ਦੇ ਐੱਮ.ਐੱਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ਼੍ਰੀ ਵਿਨੀਤ ਕੁਮਾਰ, ਵੱਲੋਂ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਮ.ਐੱਲ.ਏ ਸ. ਗੁਰਦਿੱਤ ਸਿੰਘ....