ਪਟਿਆਲਾ, 1 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਐਮ ਗਰਾਮ ਸੇਵਾ ਐਪ ਦੀ ਵਰਤੋਂ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੁਆਰਾ ਸੰਚਾਲਿਤ ਪਾਣੀ ਦੀ ਸਪਲਾਈ ਵਾਲੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਨੂੰ ਡਿਜ਼ੀਟਲ ਤਰੀਕੇ ਨਾਲ ਜਨਰੇਟ ਕਰਕੇ ਭੁਗਤਾਨ ਕਰਵਾਉਣਾ ਸ਼ੁਰੂ ਕੀਤਾ ਗਿਆ ਹੈ। ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ....
ਮਾਲਵਾ

ਸਰਬਤ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 75 ਹਜ਼ਾਰ ਲਾਭਪਾਤਰੀਆਂ ਦਾ ਹੋਇਆ ਮੁਫ਼ਤ ਇਲਾਜ ਪਟਿਆਲਾ,, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਅਧੀਨ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਹਲਕਾ ਪਟਿਆਲਾ ਦਿਹਾਤੀ ਦੇ ਪਿੰਡਾਂ ਵਿਚ....

ਬੈਂਕਿੰਗ ਅਧਿਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ 'ਚ ਅਹਿਮ ਭੂਮਿਕਾ ਨਿਭਾਉਣ : ਕ੍ਰਿਪਾਲਵੀਰ ਸਿੰਘ ਲੀਡ ਬੈਂਕ ਨੇ ਕਰਵਾਈ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸਲਾਹਕਾਰੀ ਕਮੇਟੀ ਦੀ ਮੀਟਿੰਗ ਪਟਿਆਲਾ, 1 ਜੂਨ : ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਮਹਿਲਾ ਸ਼ਸ਼ਕਤੀਕਰਨ ਤਹਿਤ ਬੈਂਕ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਏ ਜਾਂਦੇ ਕਰਜ਼ੇ ਸਮੇਂ ਸੰਵੇਦਨਸ਼ੀਲ ਰਵੱਈਆ ਅਪਣਾਉਣ ਤੇ ਲੋਨ ਪ੍ਰਕਿਰਿਆ ਨੂੰ ਸਰਲ ਰੱਖਣ ਤਾਂ ਜੋ ਪਿੰਡਾਂ ਦੀਆਂ ਔਰਤਾਂ ਨੂੰ....

ਪਟਿਆਲਾ, 1 ਜੂਨ : ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ 2 ਨਜਦੀਕੀ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਕੁਲ 3 ਪਿਸਟਲ .32 ਬੋਰ ਸਮੇਤ 16 ਰੋਦ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਹੈ।ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਪਟਿਆਲਾ ਪੁਲਿਸ ਨੇ ਅਪਰਾਧਕ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਖਾਸ ਮੁਹਿੰਮ ਵਿੱਢੀ ਹੈ, ਜਿਸ ਤਹਿਤ....

ਮੋਟਰਾਈਜਡ ਟ੍ਰਾਈਸਾਇਕਲ, ਨਕਲੀ ਅੰਗ, ਟ੍ਰਾਈਸਾਇਕਲ ਤੇ ਕੰਨਾਂ ਦੀਆਂ ਮਸ਼ੀਨਾਂ ਤਕਸੀਮ ਕਰਕੇ ਦਿਵਿਆਂਗਜਨ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ ਪਟਿਆਲਾ, 1 ਜੂਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਦੀ ਦੇਖ-ਰੇਖ ਹੇਠ ਅਲਿਮਕੋ (ਆਰਟੀਫ਼ਿਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਤਿੰਨ ਕੈਂਪ ਲਗਾਕੇ ਜ਼ਿਲ੍ਹੇ ਦੇ 257 ਦਿਵਿਆਂਗਜਨਾਂ ਨੂੰ 466 ਉਪਕਰਨਾਂ ਦੀ ਵੰਡ ਕੀਤੀ ਗਈ ਹੈ। ਇਹ....

ਤੰਬਾਕੂ ਵਿਰੋਧੀ ਮੁਹਿੰਮ ਚਲਾ ਕੇ ਉਲੰਘਣਾ ਕਰਨ ਵਾਲੇ 1506 ਵਿਅਕਤੀਆਂ ਨੂੰ ਕੀਤਾ ਜੁਰਮਾਨਾ ਬਰਨਾਲਾ, 1 ਜੂਨ : ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 16 ਤੋਂ 31 ਮਈ ਤੱਕ ਪੰਦਰਵਾੜੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸੇਸ ਮੁਹਿੰਮ ਚਲਾਈ ਗਈ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ “ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ....

ਬਰਨਾਲਾ, 1 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ....

ਪਟਿਆਲਾ 1 ਜੂਨ : ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵਿਅਕਤੀਆਂ, ਮੀਡੀਆ ਸੰਸਥਾਵਾਂ ਅਤੇ ਵਿਰੋਧੀ ਪਾਰਟੀਆਂ - ਕਾਂਗਰਸ ਪਾਰਟੀ ਜੋ 'ਆਪ' ਦੀਆਂ ਗਲਤ ਨੀਤੀਆਂ ਦੀ ਆਲੋਚਨਾ ਕਰ ਰਹੀ ਹੈ, ਦੀ ਆਵਾਜ਼ ਨੂੰ ਦਬਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜੀਤ ਅਖਬਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਬੇਨਿਯਮੀਆਂ ਦੀ ਆਲੋਚਨਾ ਕੀਤੀ ਹੈ। ਇਸ ਦੌਰਾਨ....

ਕੇਂਦਰ ਸਰਕਾਰ ਵੱਲੋਂ ਪਹਿਲਵਾਨ ਧੀਆਂ ਤੇ ਕੀਤੇ ਜਬਰ ਦੀ ਜੋਰਦਾਰ ਨਿੰਦਾ ਮੁੱਲਾਂਪੁਰ ਦਾਖਾ, 31 ਮਈ (ਸਤਵਿੰਦਰ ਸਿੰਘ ਗਿੱਲ) : ਗੁਰਸ਼ਰਨ ਕਲਾ ਭਵਨ ਵਿਖੇ ਚੱਲ ਰਹੇ ਤੀਜੇ ਦਿਨ ਦੇ ਸਮਾਗਮ ਦਾ ਉਦਘਾਟਨ ਅਮੋਲਕ ਸਿੰਘ ਪ੍ਰਧਾਨ ਪੰਜਾਬ ਲੋਕ ਸਭਿਆਚਾਰਕ ਮੰਚ, ਅਮਰੀਕ ਤਲਵੰਡੀ ਉੱਘੇ ਸਾਹਿਤਕਾਰ, ਜੋਗਿੰਦਰ ਅਜਾਦ, ਹਰਕੇਸ਼ ਚੌਧਰੀ ਨਿਰਦੇਸ਼ਕ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ, ਕੇਵਲ ਧਾਲੀਵਾਲ ਸ੍ਰੋਮਣੀ ਨਾਟਕਕਾਰ, ਜਰਨੈਲ ਗਿੱਲ ਅਤੇ ਸੰਤੋਖ ਗਿੱਲ ਨੇ ਸਾਂਝੇ ਰੂਪ ਵਿੱਚ ਕੀਤਾ।ਇਸ ਮੌਕੇ ਤੇ ਅਮੋਲਕ ਸਿੰਘ ਵੱਲੋਂ....

ਸ਼ੱਕ ਦੇ ਅਧਾਰ ’ਤੇ ਇੱਕ ਮਰਦ ਅਤੇ ਔਰਤ ਨੂੰ ਲਿਆ ਹਿਰਾਸਤ ਵਿੱਚ ਨਸ਼ੇ ਦੇ ਸੌਦਾਗਰ ਨੂੰ ਬਖਸ਼ਿਆ ਨਹੀਂ ਜਾਵੇਗਾ : ਆਈ.ਜੀ ਸ਼ਰਮਾ ਮੁੱਲਾਂਪੁਰ ਦਾਖਾ 31 ਮਈ (ਸਤਵਿੰਦਰ ਸਿੰਘ ਗਿੱਲ) : ਮਾਣਯੋਗ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੀਆ ਹਦਾਇਤਾ ‘ਤੇ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਅੱਜ ਸਰਚ ਅਪ੍ਰੇਸ਼ਨ ਪਿੰਡ ਮੰਡਿਆਣੀ ਵਿਖੇ ਚਲਾਇਆ ਗਿਆ। ਜਿੱਥੇ ਸ਼ੱਕੀ ਘਰਾਂ ਦੀ ਤਲਾਸ਼ੀ ਵਗੈਰਾ ਲਈ ਗਈ ਉੱਥੇ ਹੀ ਸ਼ੱਕ ਦੇ ਅਧਾਰ ’ਤੇ ਇੱਕ ਮਰਦ ਅਤੇ ਔਰਤ ਨੂੰ ਗਿ੍ਰਫਤਾਰ ਕੀਤਾ ਹੈ।....

ਜਗਰਾਉ 31 ਮਈ (ਰਛਪਾਲ ਸਿੰਘ ਸ਼ੇਰਪੁਰੀ) : ਕਿਤਾਬਾਂ ਮਨੁੱਖ ਦੀਆਂ ਸੱਚੀਆਂ ਸਾਥੀ ਹੁੰਦੀਆਂ ਹਨ। ਬੱਚਿਆਂ ਵਿੱਚ ਆਪਣੀ ਪਸੰਦ ਦੀਆਂ ਕਿਤਾਬਾਂ ਲੈਣ ਦੀ ਰੁਚੀ ਪੈਦਾ ਕਰਨ ਲਈ ਸਕੂਲਾਂ ਵਿੱਚ ਪੁਸਤਕ ਮੇਲੇ ਲਗਾਏ ਜਾਂਦੇ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਦੀ ਸਕੂਲ ਲਾਇਬ੍ਰੇਰੀ ਵਿੱਚ 27 ਮਈ, 2023 ਨੂੰ ਪ੍ਰਾਇਮਰੀ ਵਿੰਗ ਅਤੇ ਮਿਡਲ ਵਿੰਗ ਲਈ ਸਾਡੇ ਸਤਿਕਾਰਯੋਗ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਦੀ ਯੋਗ ਅਗਵਾਈ ਹੇਠ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਕੁੱਲ 86....

ਜਿਲਾ੍ ਪ੍ਰਸ਼ਾਸ਼ਨ ਦੇ ਵੱਲੋਂ ਲੁਧਿਆਣਾ ਦੇ ਚੋਕਾਂ ਨੂੰ ਸੁੰਦਰ ਬਣਾ ਕੇ ਸਲੋਗਨ ਲਿਖੇ ਗਏ ਸਨ ਪਰ ਕੁੱਝ ਲੋਕ ਆਪਣੇ ਅਦਾਰਿਆਂ ਦੀਆਂ ਮਸ਼ਹੂਰੀਆਂ ਕਰਨ ਦੇ ਲਈ ਇਨਾਂ ਸਲੋਗਨਾਂ ਨੂੰ ਮਿਟਾਂ ਕੇ ਚੋਕਾਂ ਦੀ ਸੁੰਦਰਤਾ ਕਰ ਰਹੇ ਹਨ ਖਰਾਬ ਲੁਧਿਆਣਾ, 31 ਮਈ : ਪੰਜਾਬ ਸਰਕਾਰ ਦੇ ਵੱਲੋਂ ਲੜਕੀਆਂ ਦੀ ਤਾਦਾਦ ਵਧਾਉਣ ਦੇ ਲਈ ਜਿੱਥੇ ਵੱਡੇ ਵੱਡੇ ਬੈਨਰ, ਸਲੋਗਨ ਅਤੇ ਇਲੈਕਟ੍ਰੋਨਿਕ ਮੀਡੀਆਂ ਰਾਂਹੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ”ਬੇਟੀ ਪੜ੍ਹਾਉ, ਬੇਟੀ ਬਚਾਉ” ਇਸ ਤੋ ਇਲਾਵਾ ਰਾਜਨੀਤਿਕ ਪਾਰਟੀਆਂ ਵੀ ਨੰਨੀ ਛਾਂ ਅਤੇ....

ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ - ਥੀਮ ਹੇਠ ਮਨਾਇਆ ਤੰਬਾਕੂ ਦਿਵਸ ਲੁਧਿਆਣਾ, 31 ਮਈ : ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਿਹਤ ਕੇਦਰਾਂ 'ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਜਿਲ੍ਹੇ ਭਰ ਵਿੱਚ ਮਨਾਇਆ ਜਾਂਦਾ ਹੈ ਅਤੇ ਆਮ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ....

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਅੱਗੋਂ ਵੀ ਡੱਟ ਕੇ ਕੰਮ ਕਰਨ ਲਈ ਕੀਤਾ ਪ੍ਰੇਰਿਤ ਸਾਲ 2023-24 ਲਈ ਪੰਜਾਬ ਦੇ ਫੂਡ ਸਪਲਾਈ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਾਨ ਕੀਤਾ ਗਿਆ ਇਹ ਐਵਾਰਡ ਲਿਫਟਿੰਗ, ਆਨਲਾਈਨ ਗੇਟ ਪਾਸ, ਵਹੀਕਲ ਟਰੈਕਿੰਗ ਸਿਸਟਮ ਸਮੇਤ ਹੋਰ ਕੰਮਾਂ ਵਿੱਚ ਸਰਵੋਤਮ ਪ੍ਰਬੰਧ ਕਰਨ ਲਈ ਮਿਲਿਆ ਐਵਾਰਡ ਲੁਧਿਆਣਾ, 31 ਮਈ : ਹਾਲ ਹੀ ਵਿੱਚ ਮੁਕੰਮਲ ਹੋਏ ਕਣਕ ਦੀ ਖਰੀਦ ਸੀਜ਼ਨ ਨਾਲ ਜੁੜੇ ਸਮੁੱਚੇ ਕਾਰਜਾਂ ਨੂੰ....

ਦੁੱਧ ਦੀ ਪੈਦਾਵਾਰ ਨੂੰ ਤਿੰਨ ਗੁਣਾ ਵਧਾਉਣ ਤੋਂ ਇਲਾਵਾ ਗੁਣਵੱਤਾ ਵਿੱਚ ਵੀ ਕੀਤਾ ਜਾਵੇਗਾ ਸੁਧਾਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਵਿਲੱਖਣ ਤਰ੍ਹਾਂ ਦੇ ਕੈਂਪ ਹੋਣਗੇ ਆਯੋਜਿਤ-ਡਿਪਟੀ ਕਮਿਸ਼ਨਰ ਮੋਗਾ, 31 ਮਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਉਦਯੋਗ ਕੇਂਦਰ ਦੇ ਸਹਿਯੋਗ ਨਾਲ ਮੋਗਾ ਵਿਖੇ ਇੱਕ ਤਰ੍ਹਾਂ ਦਾ ਵਿਲੱਖਣ ਲੋਕ ਪੱਖੀ ਓਪਰੇਸ਼ਨ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਨਾਮ ਹੈ ''ਓਪਰੇਸ਼ਨ ਵਾਈਟ ਫਲੱਡ''। ''ਓਪਰੇਸ਼ਨ ਵਾਈਟ ਫਲੱਡ'' ਦਾ ਮੁੱਖ ਮਨੋਰਥ ਜ਼ਿਲ੍ਹਾ ਮੋਗਾ ਵਿੱਚ ਦੁੱਧ ਦੀ....