ਮਾਲਵਾ

ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾ ਸਕਦਾ ਰਿਹਾਅ
ਪਟਿਆਲਾ : ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ । ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ । ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਸਿੱਧੂ ਨੂੰ ਮਿਲਣ ਗਏ ਰਾਜ ਦੇ ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ....
ਟਰੱਕ ਤੇ ਇਨੋਵਾ ਗੱਡੀ ਦੇ ਆਹਮੋ-ਸਾਹਮਣੇ ਟੱਕਰ, ਹਾਦਸੇ ਵਿਚ 2 ਔਰਤਾਂ ਦੀ ਮੌਤ
ਫਿਲੌਰ : ਨੂਰਮਹਿਲ ਸੜਕ ‘ਤੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸਾ ਟਰੱਕ ਤੇ ਇਨੋਵਾ ਗੱਡੀ ਦੇ ਆਹਮੋ-ਸਾਹਮਣੇ ਟੱਕਰ ਹੋ ਜਾਣ ਨਾਲ ਹੋਇਆ। ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ। ਇਨੋਵਾ ਗੱਡੀ ਵਿਚ ਸਵਾਰ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਤੁਰੰਤ ਫਿਲੌਰ ਸਿਵਲ ਹਸਪਤਾਲ ਪਹੁੰਚਾਇਆ ਗਿਆ ਇਨ੍ਹਾਂ ਵਿਚੋਂ ਇਕ ਨੂੰ ਜ਼ਿਆਦਾ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕੀਤਾ ਗਿਆ ਹੈ। ਟਰੱਕ ਫਿਲੌਰ ਤੋਂ ਨਕੋਦਰ ਨੂੰ ਨੂਰਮਹਿਲ ਰੋਡ ‘ਤੇ ਜਾ ਰਿਹਾ ਸੀ। ਜਦੋਂਕਿ ਇਨੋਵਾ ਗੱਡੀ ਨਕੋਦਰ ਸਾਈਡ ਤੋਂ ਆ....
ਹਿੰਦੂ ਕਸ਼ਮੀਰੀ ਪੰਡਤਾਂ ਦੀ ਪੁਕਾਰ ’ਤੇ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਨੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ : ਪ੍ਰੋ. ਬਡੂੰਗਰ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਅਤੇ ਪੰਚਮੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ....
ਘਨੌਰ 'ਚ ਬੈਂਕ 18 ਲੱਖ ਰੁਪਏ ਦੀ ਲੁੱਟ, ਲੁਟੇਰੇ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਲੈ ਗਏ
ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ । ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਆਪਣੇ ਨਾਲ ਲੈ ਗਏ । ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ....
ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਬ ਤਹਿਸੀਲ ਕੰਪਲੈਕਸ : ਅਮਨ ਅਰੋੜਾ
ਸੁਨਾਮ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ....
ਬਾਲ ਮਾਨਸਿਕਤਾ ਨੂੰ ਗਿਆਨ ਵਿਗਿਆਨ ਆਧਾਰਿਤ ਗੀਤਾਂ ਨਾਲ ਇੱਕੀਵੀ ਸਦੀ ਦੇ ਹਾਣੀ ਬਣਾਉਣ ਦੀ ਲੋੜ : ਪ੍ਰੋ. ਗਿੱਲ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਬਾਲ ਮਾਨਸਿਕਤਾ ਨੂੰ ਗਿਆਨ ਵਿਗਿਆਨ ਆਧਾਰਿਤ ਗੀਤਾਂ ਨਾਲ ਹੀ ਇੱਕੀਵੀਂ ਸਦੀ ਦੀਆਂ ਚੁਣੌਤੀਆਂ ਸਾਹਮਣੇ ਖੜ੍ਹਾ ਕੀਤਾ ਜਾ ਸਕਦਾ ਹੈ। ਇਹ ਸ਼ਬਦ ਲਲਤੋਂ ਕਲਾਂ(ਲੁਧਿਆਣਾ) ਦੇ ਹਰੀ ਸਿੰਘ ਦਿਲਬਰ ਕਲਾ ਤੇ ਸਾਹਿੱਤ ਭਵਨ ਵਿੱਚ ਇਸੇ ਪਿੰਡ ਦੇ ਜੰਮਪਲ ਪੰਜਾਬੀ ਕਵੀ ਤੇ ਕੌਮੀ ਪੁਰਸਕਾਰ ਵਿਜੇਤਾ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦੇ ਨਵੇਂ ਗੀਤ ਯੁਗ ਵਿਗਿਆਨ ਦਾ ਆਇਆ ਨੂੰ ਲੋਕ ਅਰਪਨ ਕਰਨ ਦੀ ਰਸਮ ਨਿਭਾਉਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ....
ਗੁਰਇਕਬਾਲ ਤੂਰ ਦੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਪੰਜਾਬੀ ਭਵਨ ਵਿੱਚ ਡਾ. ਸ ਸ ਜੌਹਲ ਵੱਲੋਂ ਲੋਕ ਅਰਪਨ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਤੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਿਜ ਦਾਖਾ ਦੇ ਸਾਬਕਾ ਪ੍ਰਿੰਸੀਪਲ ਡਾ. ਗੁਰਇਕਬਾਲ ਸਿੰਘ ਦੀ ਲਿਖੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਨੂੰ ਲੋਕ ਅਰਪਿਤ ਕਰਦਿਆਂ ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਸਾਬਕਾ ਚਾਂਸਲਰ ਡਾ ਸ ਸ ਜੌਹਲ ਨੇ ਕਿਹਾ ਹੈ ਕਿ ਚੰਗੇ ਆਸੋਚਕ ਤੇ ਕੁਸ਼ਲ ਪ੍ਰਬੰਧਕ ਤੋਂ ਬਾਦ ਗੁਰਇਕਬਾਲ ਹੁਣ ਨਵੀਂ ਪਛਾਣ ਤੇ ਨਵੇਂ ਨਾਮ ਗੁਰਇਕਬਾਲ ਤੂਰ ਦੇ ਰੂਪ ਵਿੱਚ....
ਪੰਜਾਬ 'ਚ ਘੱਟ ਰਹੀ ਸਿੱਖਾਂ ਦੀ ਆਬਾਦੀ 'ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਜਤਾਈ ਚਿੰਤਾ
ਮੋਗਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਵਿਰਸਾ ਸੰਭਾਲ ਮੁਹਿੰਮ, ਪੰਜਾਬ ਵੱਲੋਂ ਨੌਵੀਂ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਪੁੱਜੇ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖਾਂ ਦੀ ਘੱਟ ਰਹੀ ਆਬਾਦੀ ਤੇ ਚਿੰਤਾਂ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ, ਪੰਜਾਬ 'ਚ ਸਾਡੀ ਅਬਾਦੀ 63 ਫੀਸਦ ਸੀ ਅਤੇ ਹੁਣ ਸਾਡੀ ਅਬਾਦੀ 57 ਫੀਸਦ ਹੀ ਰਹਿ....
ਕੀਰਤਪੁਰ ਸਾਹਿਬ ਨੇੜੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆਏ, 3 ਦੀ ਮੌਤ
ਰੋਪੜ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ....
ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੂੰ ਜਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ....
ਜ਼ਿਲ੍ਹਾ ਪੱਧਰੀ ਸੰਵਿਧਾਨ ਦਿਵਸ ਸਮਾਗਮ ਬਚਤ ਭਵਨ ਵਿਖੇ ਆਯੋਜਿਤ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਅੱਜ 'ਸੰਵਿਧਾਨ ਦਿਵਸ' ਮਨਾਇਆ ਗਿਆ ਅਤੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ, ਤਹਿਸੀਲਦਾਰ ਲੁਧਿਆਣਾ ਪੱਛਮੀ ਲਕਸ਼ੇ ਕੁਮਾਰ, ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ, ਡੀ.ਆਰ.ਓ. ਗੁਰਜਿੰਦਰ ਸਿੰਘ ਤੋਂ ਇਲਾਵਾ....
ਨਹਿਰੂ ਯੁਵਾ ਕੇਂਦਰ ਵਲੋਂ 'ਸੰਵਿਧਾਨ ਦਿਵਸ' ਮਨਾਇਆ ਗਿਆ
ਲੁਧਿਆਣ : ਨਹਿਰੂ ਯੂਵਾ ਕੇਂਦਰ (ਐਨ.ਵਾਈ.ਕੇ.) ਲੁਧਿਆਣਾ ਵਲੋਂ, ਹਰ ਸਾਲ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ. ਜੈਨ ਕਾਲਜ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦਾ ਦਿਨ ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਨੂੰ 'ਸੰਵਿਧਾਨ ਦਿਵਸ' ਵਜੋਂ ਵੀ....
ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ : ਉਪ ਮੰਡਲ ਮੈਜਿਸਟ੍ਰੇਟ ਢਿੱਲੋਂ
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ....
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰਬ ਭਾਰਤੀ ਪੰਜਾਬੀ ਕਵੀ ਦਰਬਾਰ ਦਾ ਕਰਵਾਇਆ ਗਿਆ।
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਵੱਲੋਂ ਸਰਬ ਭਾਰਤੀ ਅੰਤਰ ਰਾਜੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਤੋਂ ਉੱਘੀ ਕਵਿੱਤਰੀ ਤੇ ਚਿੰਤਕ ਡਾ. ਵਨੀਤਾ ਨੇ ਸ਼ਿਰਕਤ ਕੀਤੀ। ਇਸ ਕਵੀ ਦਰਬਾਰ ਵਿਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਕਵੀ ਸ਼ਾਮਲ ਹੋਏ ਜਿਨ੍ਹਾਂ ਵਿਚ ਸ਼ਿਵ ਦੱਤ ਅਕਸ (ਮਹਾਰਾਸ਼ਟਰ), ਬਰਜਿੰਦਰ ਚੌਹਾਨ (ਦਿੱਲੀ), ਗੁਰਚਰਨ ਸਿੰਘ ਜੋਗੀ....
ਵਿਧਾਨ ਸਭਾ ਸਪੀਕਰ ਵਲੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਉਦਘਾਟਨ
ਐਸ ਏ ਐਸ ਨਗਰ : ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਡੇ ਸਿੱਖਿਆ ਖੇਤਰ ਵਿਚ ਕੁਝ ਕਮੀਆ ਨੇ ਜੋ ਬੱਚਿਆਂ ਨੂੰ ਸਿਰਫ਼ ਨੌਕਰੀ ਕਰਨ ਲਈ ਪ੍ਰੇਰਿਤ ਕਰਦਾ ਹੈ ਜਿਸ ਕਰਕੇ ਬੱਚਿਆਂ ਦਾ ਰੁਝਾਨ ਬਾਹਰਲੇ ਦੇਸ਼ਾਂ ਵੱਲ ਵਧਿਆ ਹੈ ਪਰੰਤੂ ਅਜਿਹੇ ਸੈਂਟਰਾਂ ਬੱਚਿਆ ਨੂੰ ਟੈਕਨੀਕਲ ਮਜ਼ਬੂਤ ਕਰ....