ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਵਿੱਤੀ ਸਥਿਤੀ ਹੋਈ ਮਜ਼ਬੂਤ ਸੂਬੇ ਨੂੰ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ' ਬਣਾਉਣ ਲਈ ਤਤਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਚੀਮਾ ਪਟਿਆਲਾ, 16 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ....
ਮਾਲਵਾ
ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਨੂੰ ਕੀਤਾ ਨਮਨ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਸੂਦਨ....
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ....
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸ਼ਰਾਰਤੀ ਅੰਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਇਸ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਡੀ) ਅਤੇ....
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ:ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ....
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਪਣੇ ਕੋਟੇ ਵਿੱਚੋਂ ਕਈ ਤਰ੍ਹਾਂ ਦੇ ਲੋਕਾਂ ਦੀ ਲੋੜ ਵਾਲੇ ਕਾਰਜ ਕੀਤੇ ਗਏ ਹਨ। ਇਸੇ ਲੜੀ ਤਹਿਤ ਉਹਨਾਂ ਪਿੰਡ ਪਿਉਰੀ ਦੇ ਲੋਕਾਂ ਦੀ ਸੁਵਿਧਾ ਲਈ ਪਾਣੀ ਵਾਲਾ ਟੈਂਕਰ ਸਵਰਗਵਾਸੀ ਰੇਸ਼ਮ ਸਿੰਘ ਦੀ ਯਾਦ ਵਿੱਚ ਪਿੰਡ ਵਾਸੀਆਂ ਨੂੰ ਭੇਂਟ ਕੀਤਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਸਾਡੇ ਵੀਰ ਸਵਰਗਵਾਸੀ ਰੇਸ਼ਮ....
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ੍ਰੀ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਆਹੁਦਿਆਂ ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।....
ਸਿੱਖਿਅਤ ਅਤੇ ਸੱਭਿਅਤ ਸਮਾਜ ਦੀ ਰਚਨਾ ਦੀ ਕਲਪਨਾ ਲਈ ਗਰੀਬ ਅਤੇ ਲੋੜਵੰਦਾ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਲੋੜ- ਵਿਧਾਇਕ ਮਾਲੇਰਕੋਟਲਾ ਡਿਪਟੀ ਕਮਿਸ਼ਨਰ ਨੇ ਲੜਕੀਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਹੁਨਰ ਪੈਦਾ ਕਰਨ ਤੇ ਦਿੱਤਾ ਜੋਰ ਸੰਵੇਦਸ਼ੀਲ ਲੋਕ ਹੀ ਸਮਾਜ ਨੂੰ ਨਵੀਂ ਸੋਚ ਦੇਣ ਲਈ ਸਹਾਇਕ- ਐਸ.ਐਸ.ਪੀ ਮਾਲੇਰਕੋਟਲਾ 16 ਅਗਸਤ 2024 : ਸਥਾਨਿਕ ਮਾਲੇਰਕੋਟਲਾ ਕਲੱਬ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀਆਂ ਹੋਣਹਾਰ ਤਿੰਨ ਵਿਦਿਆਰਥਣਾ ਨੇ 78ਵੇਂ ਆਜਾਦੀ ਦਿਵਸ ਮੌਕੇ "ਬੇਕ ਐਂਡ ਸੇਲ" ਸਮਾਜਿਕ....
78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਕੀਤਾ ਮਾਰਚ ਪਾਸਟ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਰੇਡ ਦਾ ਕੀਤਾ ਨਰੀਖਣ ਜ਼ਿਲ੍ਹੇ ਨਾਲ ਸਬੰਧਤ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਟਰਾਈ....
ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਬਣਾਈ ਜਾਵੇ ਯਕੀਨੀ ਐਸ.ਡੀ.ਐਮ. ਇਸ਼ਮਿਤ ਵਿਜੈ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 16 ਅਗਸਤ 2024 : ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ। ਜਿਸ ਵਿੱਚ ਸਹਾਇਕ....
ਮੰਤਰੀ ਡਾ. ਬਲਜੀਤ ਕੌਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਕਈ ਕੁਰਬਾਨੀਆਂ ਦੇ ਕੇ ਮਿਲੀ ਅਣਮੁੱਲ ਆਜ਼ਾਦੀ ਸੰਭਾਲ ਕੇ ਰੱਖਣਾ ਸਾਡਾ ਫਰਜ਼, ਡਾ. ਬਲਜੀਤ ਕੌਰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈਆਂ ਸੱਭਿਆਚਾਰਕ ਗਤਵਿਧੀਆਂ ਵੱਖ ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਨੇਚਰ ਲਵਰਜ਼ ਸੁਸਾਇਟੀ ਨੂੰ ਸੂਬਾ ਪੱਧਰੀ ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਬਰਨਾਲਾ, 16 ਅਗਸਤ 2024 : 78ਵਾਂ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਬਹੁ....
ਮੋਰਿੰਡਾ 14 ਅਗਸਤ 2024 : ਰੋਪੜ ਸੜਕ ਤੇ ਪੈਂਦੇ ਪਿੰਡ ਗੋਪਾਲਪੁਰ ਕੋਟਲਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਕਾਰ ਚਾਲਕ ਵੱਲੋ ਅਚਾਨਕ ਬ੍ਰੇਕ ਮਾਰਨ ਕਾਰਨ ਉਸ ਦੇ ਪਿੱਛੇ ਜਾ ਰਹੀ ਕਾਰ ਦਾ ਬੈਲੈਂਸ ਵਿਗੜ ਜਾਣ ਕਾਰਨ ਇੱਕ ਟਿੱਪਰ ਵਿੱਚ ਜਾ ਵੱਜੀ, ਜਿਸ ਕਾਰਨ ਜਿੱਥੇ ਕਾਰ ਸਵਾਰਾਂ ਦੇ ਸੱਟਾਂ ਲੱਗੀਆਂ, ਉੱਥੇ ਕਾਰ ਵਿਚ ਸਵਾਰ ਇੱਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਜਾਣ ਉਪਰੰਤ ਮੋਰਿੰਡਾ ਪੁਲਿਸ ਨੇ ਨਾਮਾਲੂਮ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸਬੰਧੀ....
ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਅਤੇ ਇਲਾਜ ਜ਼ਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਫਤ ਕੀਤੇ ਜਾ ਰਹੇ ਹਨ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 14 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਹੈਪਾਟਾਇਟਸ ਅਤੇ ਨਸ਼ਿਆਂ ਸਬੰਧੀ ਜ਼ਿਲ੍ਹਾ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਗਰੁਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੀ ਵਰੁਣ ਸ਼ਰਮਾ ਜੇਲ ਸੁਪਰਡੈਂਟ ਅਤੇ ਸਮੂਹ ਸਟਾਫ ਵਲੋਂ ਪੂਰਾ....
1000 ਦੇ ਕਰੀਬ ਨੌਜਵਾਨ ਕਰਨਗੇ ਖੂਨਦਾਨ ਦੀ ਸੇਵਾ ਸ੍ਰੀ ਮੁਕਤਸਰ ਸਾਹਿਬ 14 ਅਗਸਤ 2024 : ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨਈਆ ਬਲੱਡ ਕਲੱਬ ਦੀ ਸ਼ੁਰੂਆਤ ਕੀਤੀ ਗਈ ਹੈ। ਗਿੱਦੜਵਾਹਾ ਤੋਂ ਨੌਜਵਾਨਾਂ ਸਮੇਤ ਲੋਕ ਸੇਵਾ ਲਈ ਕੀਤੇ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਉਹਨਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਕੋਈ ਨਹੀਂ ਹੋ ਸਕਦਾ....
ਸ੍ਰੀ ਮੁਕਤਸਰ ਸਾਹਿਬ, 14 ਅਗਸਤ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਆਇਲਸੀਡਜ਼) ਅਧੀਨ ਆਫ਼ੀਸਰ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਸੋਹਣਗੜ੍ਹ ਫਾਰਮਵਰਸਿਟੀ ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਜਿ਼ਟ ਕਰਵਾਈ ਗਈ। ਜਿਸ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਸਮੂਹ ਫ਼ਸਲਾਂ ਦੀ ਕੁਦਰਤੀ ਖੇਤੀ ਦੇ ਨਾਲ-2 ਤਿਲਾਂ ਦੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪ੍ਰਦਰਸ਼ਨੀ....