ਮਾਲਵਾ

ਰੈੱਡ ਐਂਟਰੀ ਦਰਜ਼ ਕਰਨਾ ਜਖਮਾਂ ਉੱਪਰ ਲੂਣ ਭੁੱਕਣ ਦੇ ਤੁੱਲ : ਮਨਜੀਤ ਧਨੇਰ
ਬਰਨਾਲਾ : ਪੰਜਾਬ ਅੰਦਰ ਝੋਨੇ ਦੀ ਪਰਾਲੀ ਸਾੜਨ ਦਾ ਮਸਲਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਹਾਲਾਂ ਕਿ ਦਹਾਕੇ ਬੱਧੀ ਸਮੇਂ ਤੋਂ ਇਹ ਸਮੱਸਿਆ ਬਣੀ ਹੋਈ ਹੈ। ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਦਾ ਸਹੀ ਕਿਸਾਨ ਪੱਖੀ ਨਜ਼ਰੀਏ ਤੋਂ ਸੰਜੀਦਗੀ ਨਾਲ ਹੱਲ ਕਰਨ ਦਾ ਯਤਨ ਨਹੀਂ ਕੀਤਾ। ਹੁਣ ਆਮ ਲੋਕਾਂ ਦਾ ਨਾਮ ਵਰਤਕੇ ਹਕੂਮਤੀ ਗੱਦੀ ਉੱਪਰ ਕਾਬਜ਼ ਹੋਈ ਭਗਵੰਤ ਮਾਨ ਦੀ ਸਰਕਾਰ ਵੀ ਉਸੇ ਰਾਹ 'ਤੇ ਤੁਰ ਪਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਆਗੂਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ....