ਮਾਲੇਰਕੋਟਲਾ : ਕੇ.ਐਮ.ਆਰ.ਡੀ. ਜੈਨ ਕਾਲਿਜ ਫਾਰ ਵਿਮੈਨ, ਮਾਲੇਰਕੋਟਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਸੁਜਾਤਾ ਦੇ ਪ੍ਰਬੰਧਕ ਵਿੱਚ ਪੀ.ਸੀ.ਆਰ. ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੇ ਪੁਲਿਸ ਕਰਮਾਚਾਰੀਆਂ ਵਲੋਂ ਸਾਈਬਰ ਕਰਾਈਮ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।ਟ੍ਰੈਫਿਕ ਇੰਚਾਰਜ ਜਿਲ੍ਹਾਂ ਮਾਲੇਰਕੋਟਲਾ ਦੇ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਕਿਹਾ ਕਿ ਸਾਨੂੰ....
ਮਾਲਵਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਹਾੜੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਅੱਜ ਸਫਲਤਾ ਪੂਰਵਕ ਨੇਪਰੇ ਚੜਿਆ । ਮੇਲੇ ਦੇ ਦੂਸਰੇ ਦਿਨ ਹੋਏ ਇਨਾਮ ਵੰਡ ਸਮਾਰੋਹ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸੀਫ਼ੇਟ ਲੁਧਿਆਣਾ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀਵਾਲੇ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ....
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਲੁਧਿਆਣਾ (ਜੱਗਾ ਚੋਪੜਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲਗਪਗ 70 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਦਾ ਬੁਨਿਆਦੀ ਤੌਰ ਤੇ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਿਆ ਗਿਆ ਸੀ ਪਰ 2016 ਚ ਉਦਘਾਟਨ ਸਮੇਂ ਸਿਰਫ਼ ਇਨਡੋਰ ਸਟੈਡੀਅਮ ਹੀ....
ਜਗਰਾਓਂ : ਸਥਾਨਕ ਸ਼ਹਿਰ ਵਿੱਚ ਇੱਕ ਫੈਕਟਰੀ ਮਾਲਕ ਨੂੰ ਹਥਿਆਰ ਦੀ ਨੋਕ ਤੇ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟ ਦਾ ਸ਼ਿਕਾਰ ਹੋਏ ’ਚੜਦਾ ਸੂਰਜ’ ਫੈਕਟਰੀ ਦੇ ਮਾਲਿਕ ਵਿਨੋਦ ਗਰਗ ਨੇ ਦੱਸਿਆ ਕਿ ਇੱਕ ਵਿਅਕਤੀ ਨਕਾਬ ਪਾਕੇ ਉਨ੍ਹਾਂ ਦੇ ਦਫਤਰ ਵਿੱਚ ਆ ਪੁੱਜਾ ਅਤੇ ਉਨ੍ਹਾਂ ਦੀ ਮੁੰਦਰੀ ਖੋਹਕੇ ਲੈ ਗਿਆ। ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੁਲਿਸ ਵੱਲੋਂ ਮੌਕੇ ਉਪਰ ਜਾਕੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ ਅਤੇ ਇਹੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਲੁਟੇਰਾ ਟਰੇਸ ਕਰ ਲਿਆ....
ਬਰਨਾਲਾ : ਪੰਜਾਬ ਅੰਦਰ ਝੋਨੇ ਦੀ ਪਰਾਲੀ ਸਾੜਨ ਦਾ ਮਸਲਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਹਾਲਾਂ ਕਿ ਦਹਾਕੇ ਬੱਧੀ ਸਮੇਂ ਤੋਂ ਇਹ ਸਮੱਸਿਆ ਬਣੀ ਹੋਈ ਹੈ। ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਦਾ ਸਹੀ ਕਿਸਾਨ ਪੱਖੀ ਨਜ਼ਰੀਏ ਤੋਂ ਸੰਜੀਦਗੀ ਨਾਲ ਹੱਲ ਕਰਨ ਦਾ ਯਤਨ ਨਹੀਂ ਕੀਤਾ। ਹੁਣ ਆਮ ਲੋਕਾਂ ਦਾ ਨਾਮ ਵਰਤਕੇ ਹਕੂਮਤੀ ਗੱਦੀ ਉੱਪਰ ਕਾਬਜ਼ ਹੋਈ ਭਗਵੰਤ ਮਾਨ ਦੀ ਸਰਕਾਰ ਵੀ ਉਸੇ ਰਾਹ 'ਤੇ ਤੁਰ ਪਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਆਗੂਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ....