ਮਾਲਵਾ

ਸਰਕਾਰ ਦਾ ਸ਼ਾਨਦਾਰ ਤਰੀਕੇ ਨਾਲ਼ ਇੱਕ ਸਾਲ ਪੂਰਾ ਹੋਣ ਤੇ ਖੁਸ਼ੀ ਕੀਤੀ ਜ਼ਾਹਿਰ 
ਮੋਹਾਲੀ 19 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਦੀ ਖੁਸ਼ੀ ਵਿੱਚ ਪਾਰਟੀ ਦੀ ਮੋਹਾਲੀ ਇਕਾਈ ਦੇ ਜਿਲ੍ਹਾ ਯੂਥ ਵਿੰਗ ਵਲੋਂ ਜਿਲ੍ਹਾ ਯੂਥ ਪ੍ਰਧਾਨ ਅਨੂੰ ਬੱਬਰ ਦੀ ਅਗਵਾਈ ਵਿਚ ਅੱਜ ਹੋਟਲ ਵੈਸਟਰਨ ਪ੍ਰੀਮੀਅਮ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਿਸੇਸ਼ ਤੌਰ ਤੇ ਪਹੁੰਚੇ ਸਨ। ਯੂਥ ਵਿੰਗ ਮੋਹਾਲੀ ਵੱਲੋਂ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਕੇਕ ਕੱਟ ਕੇ....
ਪੰਜਾਬ 'ਚ ਇੰਟਰਨੈੱਟ ਬੰਦ, ਪਰ ਲਾਰੈਂਸ ਬਿਸ਼ਨੋਈ ਦਾ ਨੈੱਟ ਜੇਲ੍ਹ ਵਿਚ ਵੀ ਖੁੱਲ੍ਹਾ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ 19 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਇਥੇ ਪਹਿਲੀ ਬਰਸੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਹੀ ਕਿਉਂ ਅੰਮ੍ਰਿਤਪਾਲ ਨੂੰ ਹੀ ਫ਼ੜਨ ਦਾ ਦਿਨ ਚੁਣਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ ਦੇ ਇੰਟਰਨੈੱਟ ਬੰਦ ਹਨ, ਪਰ ਲਾਰੈਂਸ ਬਿਸ਼ਨੋਈ ਦਾ ਨੈੱਟ ਜੇਲ੍ਹ ਵਿਚ ਵੀ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਫੜਿਆ ਕਿਉਂ ਜਾ ਰਿਹਾ, ਉਸ ਲਈ ਮੁੱਖ ਮੰਤਰੀ ਕਹਿ ਰਿਹਾ ਫੜਿਆ ਗਿਆ, ਗੋਲਡੀ ਬਰਾੜ ਜਵਾਬ....
ਪੰਜਾਬ ਸਰਕਾਰ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 'ਸਿੱਖਣ ਦੇ ਨਾਲ ਕਮਾਓ' ਪ੍ਰੋਗਰਾਮ ਦੀ ਕਰੇਗੀ ਸ਼ੁਰੂਆਤ
ਹਰ ਸਰਕਾਰੀ ਹਸਪਤਾਲ 'ਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਲੁਧਿਆਣਾ 'ਚ 30 ਨਵੇਂ ਆਮ ਆਦਮੀ ਕਲੀਨਿਕ, 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ ਕੈਬਨਿਟ ਮੰਤਰੀ ਵਲੋਂ ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਦੀ ਸਮੀਖਿਆ ਲੁਧਿਆਣਾ, 19 ਮਾਰਚ : ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਿਹਤ ਤੇ....
ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ : ਡਾ.ਬਲਜੀਤ ਕੌਰ 
ਸ੍ਰੀ ਮੁਕਤਸਰ ਸਾਹਿਬ, 17 ਮਾਰਚ : ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਪਿੰਡ ਚੱਕ ਦੂਹੇ ਵਾਲਾ ਵਿਖੇ ਆਂਗਨਵਾੜੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਕ ਦੂਹੇਵਾਲਾ....
ਸੁਨਾਮ ਦੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਅਮਨ ਅਰੋੜਾ ਨੇ ਰੱਖੀ ਨੀਂਹ
ਲੌਂਗੋਵਾਲ, 17 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਦੀ ਚਾਰਦਿਵਾਰੀ ਨਵੇਂ ਸਿਰਿਉਂ ਉਸਾਰੇ ਜਾਣ ਦੀ ਵੀ ਸ਼ੁਰੂਆਤ ਕਰਵਾਈ।....
ਜ਼ਿਲ੍ਹਾ ਟਾਸਕ ਫੋਰਸ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ ਗਿਆ
ਲੁਧਿਆਣਾ 'ਚ ਬਾਲ ਮਜ਼ਦੂਰੀ ਕਰਵਾਉਣ ਲਈ ਲਿਆਂਦਾ ਜਾ ਰਿਹਾ ਸੀ, ਠੇਕੇਦਾਰ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ ਲੁਧਿਆਣਾ, 17 ਮਾਰਚ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ 'ਮੁਸਕੁਰਾਤਾ ਬਚਪਨ ਪ੍ਰੋਜੈਕਟ' ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ 'ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ ਬਚਾਇਆ ਗਿਆ। ਬਚਾਏ ਗਏ ਸਾਰੇ ਬੱਚਿਆਂ ਦੀ ਉਮਰ 12 ਤੋਂ 15 ਸਾਲ ਦੇ ਵਿਚਕਾਰ ਹੈ ਅਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ....
ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ - ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 17 ਮਾਰਚ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 38 ਅਧੀਨ ਗੋਬਿੰਦ ਨਗਰ....
ਡੀ.ਬੀ.ਈ.ਈ. ਵਲੋਂ ਆਯੋਜਿਤ ਰੋਜ਼ਗਾਰ ਮੇਲੇ ਮੌਕੇ 109 ਉਮੀਦਵਾਰਾਂ ਦੀ ਨੌਕਰੀ ਲਈ ਚੋਣ; 160 ਪ੍ਰਾਰਥੀਆਂ ਵਲੋਂ ਕੀਤੀ ਗਈ ਸ਼ਮੂਲੀਅਤ
ਤੀਸਰਾ ਤੇ ਆਖਰੀ ਰੋਜ਼ਗਾਰ ਮੇਲਾ 20 ਮਾਰਚ ਨੂੰ ਲੱਗੇਗਾ - ਡਿਪਟੀ ਡਾਇਰੈਕਟਰ ਲੁਧਿਆਣਾ, 17 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਆਯੋਜਨ ਹੋਇਆ। ਇਸ ਸਬੰਧੀ ਡਿਪਟੀ ਡਾਇਰੈਕਟਰ (ਡੀ.ਬੀ.ਈ.ਈ.) ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ....
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ ਲੁਧਿਆਣਾ, 17 ਮਾਰਚ : ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ....
ਪੰਜਾਬੀ ਲੇਖਕ ਤੇ ਪੀ ਏ ਯੂ ਡਾਇਰੈਕਟਰ ਡਾ. ਨਿਰਮਲ ਜੌੜਾ ਨੂੰ ਸਦਮਾ-ਮਾਤਾ ਜੀ ਸੁਰਗਵਾਸ
ਪੰਜਾਬੀ ਲੇਖਕਾਂ ਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਜੌੜਾ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ, 17 ਮਾਰਚ : ਪੰਜਾਬੀ ਲੇਖਕ ਤੇ ਪੀ ਏ ਯੂ ਲੁਧਿਆਣਾ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਜੌੜਾ ਦੇ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਸੁਪਤਨੀ ਸਵਰਗੀ ਮਾਸਟਰ ਜੀਤ ਸਿੰਘ ਬੀਤੀ ਰਾਤ ਪਿੰਡ ਬਿਲਾਸਪੁਰ (ਮੋਗਾ) ਵਿਖੇ ਸੁਰਗਵਾਸ ਹੋ ਗਏ ਹਨ। ਮਾਤਾ ਜੀ ਪਿਛਲੇ ਕਈ ਦਿਨਾਂ ਤੋਂ ਇਲਾਜ ਅਧੀਨ ਸਨ। ਉਹ 80 ਸਾਲ ਦੇ ਸਨ। ਮਾਤਾ ਜੀ ਆਪਣੇ ਪਿੱਛੇ ਤਿੰਨ ਪੁੱਤਰਾਂ ਦਾ ਪਰਿਵਾਰ ਛੱਡ ਗਏ ਹਨ। ਮਾਤਾ ਜੀ....
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਦਾ ਗੋਲੀਮਾਰ ਕੇ ਕਤਲ
ਮਾਨਸਾ, 17 ਮਾਰਚ : ਜਿਲ੍ਹਾ ਮਾਨਸਾ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਨੂੰ ਗੋਲੀਮਾਰ ਕੇ ਮਾਰ ਦੇਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਵਾਸੀ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਨਾਲ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਤੇ ਆਏ ਅਣਪਛਾਤਿਆਂ ਨੇ ਉਨ੍ਹਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ, ਜਿਸ ਕਾਰਨ 6 ਸਾਲਾ ਲੜਕੇ ਉਦੈਵੀਰ ਸਿੰਘ ਦੀ ਮੌਤ....
ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈ : ਮੁੱਖ ਮੰਤਰੀ
ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਬੇਜ਼ਮੀਨੇ ਖੇਤ ਮਜ਼ਦੂਰਾਂ ਵੱਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਰੋਸ ਮਾਰਚ 
ਮੁੱਖ ਮੰਤਰੀ ’ਤੇ ਦਲਿਤ ਮਜ਼ਦੂਰਾਂ ਨੂੰ ਸਾਲ ’ਚ 6 ਵਾਰ ਮੀਟਿੰਗ ਦਾ ਸਮਾਂ ਦੇ ਕੇ ਨਾ ਮਿਲਣ ਦਾ ਦੋਸ਼ ਕਿਹਾ, ਸਾਲ ਦੀ ਕਾਰਗੁਜ਼ਾਰੀ ’ਚ ਖੇਤ ਮਜ਼ਦੂਰਾਂ ਬਾਰੇ ਕੀਤਾ ਇਕ ਵੀ ਕੰਮ ਨਾ ਦਸ ਸਕੀ ‘ਆਪ’ ਸਰਕਾਰ ਮੋਹਾਲੀ, 17 ਮਾਰਚ : ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ ਦਲਿਤ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕੀਤੇ ਜਾ ਰਹੀ ਵਿਤਕਰੇਬਾਜ਼ੀ ਦੇ ਖਿਲਾਫ ਅੱਜ ਪੰਜਾਬ ਦੀਆਂ 8 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਆਧਾਰਿਤ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਦੇ ਪਹਿਲੇ ਮਿਰਚ ਕਲੱਸਟਰ ਦਾ ਰਸਮੀ ਉਦਘਾਟਨ
ਮਿਰਚਾਂ ਦੇ ਉਤਪਾਦਨ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੋਵੇਗੀ ਕਰੋੜਾਂ ਦੀ ਆਮਦਨ: ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੀਆਂ ਮਿਰਚਾਂ ਵਿਦੇਸ਼ਾਂ ਨੂੰ ਵੀ ਸਪਲਾਈ ਕੀਤੀਆਂ ਜਾਣਗੀਆਂ: ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਕੱਢਣਾ ਸਰਕਾਰ ਦਾ ਮੁੱਖ ਉਦੇਸ਼ : ਚੇਤਨ ਸਿੰਘ ਜੌੜਾਮਾਜਰਾ ਫਿਰੋਜ਼ਪੁਰ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ....
  ਕੌਂਸਲ ਅਧਿਕਾਰੀਆਂ ਵਲੋਂ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਬੋਲੀ ਨੂੰ ਅਚਾਨਕ ਕੀਤਾ ਰੱਦ, ਬੋਲੀ ਦੇਣ ਆਏ ਲੋਕਾਂ ਵਿੱਚ ਭਾਰੀ ਰੋਸ
ਰਾਏਕੋਟ, 17 ਮਾਰਚ (ਚਮਕੌਰ ਸਿੰਘ ਦਿਓਲ) : ਨਗਰ ਕੌਂਸਲ ਰਾਏਕੋਟ ਵਲੋਂ ਸਥਾਨਕ ਸ਼ਹਿਰ ਦੇ ਟਿਊਬਵੈੱਲ ਨੰਬਰ 1 ਦੇ ਨੇੜੇ ਉਸਾਰੀਆਂ ਗਈਆਂ 14 ਦੁਕਾਨਾਂ ਨੂੰ ਕਿਰਾਏ ’ਤੇ ਦੇਣ ਸਬੰਧੀ ਕੌਂਸਲ ਵਲੋਂ ਰੱਖੀ ਗਈ ਬੋਲੀ ਵਿੱਚ ਕਿਰਾਏ ’ਤੇ ਦੁਕਾਨਾਂ ਲੈਣ ਦੇ ਚਾਹਵਾਨ ਵਿਅਕਤੀਆਂ ਨੂੰ ਉਸ ਸਮੇਂ ਨਿਰਾਸ਼ ਵਾਪਸ ਮੁੜਨਾ ਪਿਆ, ਜਦ ਐਨ ਮੌਕੇ ’ਤੇ ਕੌਂਸਲ ਅਧਿਕਾਰੀਆਂ ਵਲੋਂ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਬੋਲੀ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ। ਬੋਲੀ ਰੱਦ ਹੋਣ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਅਤੇ....