ਵੱਡੇ ਪੱਧਰ 'ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ 'ਤੇ ਦਿੱਤਾ ਜ਼ੋਰ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 8 ਅਗਸਤ 2024 : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ....
ਮਾਲਵਾ
ਐਸ.ਡੀ.ਐਮ ਅਤੇ ਰੇਲਵੇ ਅਧਿਕਾਰੀ ਸਥਾਨ ਤੇ ਜਾ ਕੇ ਹੱਲ ਲੱਭਣ ਲੁਧਿਆਣਾ, 8 ਅਗਸਤ 2024 : ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਰੇਲਵੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਝੁੱਗੀ-ਝੌਂਪੜੀ ਵਾਲੇ 31 ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕੀਤਾ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਦੀ ਜ਼ਮੀਨ 'ਤੇ 31 ਸਥਾਈ ਕਬਜ਼ੇ ਹਨ ਜਿੱਥੇ ਉਹ ਲੁਧਿਆਣਾ ਤੋਂ ਕਿਲਾ ਰਾਏਪੁਰ (17....
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ....
ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਗਿਆ ਜਾਗਰੂਕ ਫ਼ਤਹਿਗੜ੍ਹ ਸਾਹਿਬ, 8 ਅਗਸਤ 2024 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸੇ ਕੜੀ ਤਹਿਤ ਅਮਲੋਹ ਦੇ ਆਂਗਨਵਾੜੀ ਕੇਂਦਰ ਕੁੰਭ ਕਲੌਨੀ ਵਿਖੇ ਕਰਵਾਏ ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਨਵ-ਜੰਮੇ....
ਜ਼ਿਲ੍ਹੇ ਦੇ 12 ਪ੍ਰਾਇਮਰੀ ਸਕੂਲਾਂ ਨੂੰ 4.84 ਕਰੋੜ ਖਰਚ ਕੇ ਬਣਾਇਆ ਜਾ ਰਿਹੈ ਸਕੂਲ ਆਫ ਹੈਪੀਨੈੱਸ ਸਰਕਾਰੀ ਸਕੂਲਾਂ ਦੀਆਂ ਨਵੀਂਆਂ ਚਾਰ ਦੀਵਾਰੀਆਂ ਬਣਾਉਣ ਤੇ ਮੁਰੰਮਤ ਕਰਵਾਉਣ ਦੇ ਖਰਚੇ ਜਾ ਰਹੇ ਹਨ 09 ਕਰੋੜ 19 ਲੱਖ ਰੁਪਏ ਸਰਕਾਰੀ ਸਕੂਲਾਂ ਵਿੱਚ 15 ਨਵੇਂ ਕਲਾਸ ਰੂਮ ਬਣਾਉਣ ਲਈ ਖਰਚੇ ਜਾ ਰਹੇ ਹਨ 01 ਕਰੋੜ 12 ਲੱਖ 65 ਹਜ਼ਾਰ ਰੁਪਏ 04 ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਟਰਾਂਸਪੋਰਟ ਸਹੂਲਤ ਫ਼ਤਹਿਗੜ੍ਹ ਸਾਹਿਬ, 08 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ....
ਪਰਿਵਾਰ ਨਿਯੋਜਨ ਦੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਫਤਿਹਗੜ੍ਹ ਸਾਹਿਬ, 08 ਅਗਸਤ 2024 : ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰ ਡਾ ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਅਤੇ ਬੇਹੋਸ਼ੀ ਦੇ ਮਾਹਰ ਡਾ ਨਵਦੀਪ ਚੌਹਾਨ ਵੱਲੋਂ ਨਸਬੰਦੀ ਦਾ ਇੱਕ ਅਤੇ ਨਲਬੰਦੀ ਦੇ 20 ਓਪਰੇਸ਼ਨ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾ....
ਬਰਨਾਲਾ, 8 ਅਗਸਤ 2024 : ਭਲਕੇ 9 ਅਗਸਤ ਨੂੰ ਪਿੰਡ ਭੈਣੀ ਮਹਿਰਾਜ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਭੈਣੀ ਮਹਿਰਾਜ, ਹਰਿਗੜ੍ਹ, ਭੱਠਲਾਂ, ਕੋਠੇ ਗੋਬਿੰਦਪੁਰਾ ਅਤੇ ਦਾਨਗੜ੍ਹ ਵਾਸੀ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ....
ਸ਼ਹਿਣਾ, 8 ਅਗਸਤ 2024 : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਜੈਮਲ ਸਿੰਘ ਵਾਲਾ ਅਤੇ ਮਝੂਕੇ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐੱਮ) ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਵਾਤਾਵਰਨ ਸੰਭਾਲ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਡੀ.ਓ ਨਵਜੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨੁਕਸਾਨ....
ਬਰਨਾਲਾ, 8 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ....
ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ ਫਰੀਦਕੋਟ 8 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 9 ਅਗਸਤ ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ....
ਫ਼ਰੀਦਕੋਟ 8 ਅਗਸਤ2024 : ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ—ਚੇਅਰਮੈਂਨ ਡੀ.ਬੀ.ਈ.ਈ. ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੈਡਮ ਡਿੰਪਲ ਥਾਪਰ ਨੇ....
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਸਰਵੇਖਣ ਦਾ ਲਿਆ ਜਾਇਜ਼ਾ ਫਰੀਦਕੋਟ 8 ਅਗਸਤ 2024 : ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਨਰਮੇ ਦੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ,ਜਿਸ ਦਾ ਜਾਇਜ਼ਾ ਲੈਣ ਲਈ ਮੁੱਖ....
ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਅਗਸਤ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਇਹ ਜਾਣਕਾਰੀ ਜ਼ਿਲ੍ਹਾ ਸਿਖਲਾਈ ਅਫ਼ਸਰ, ਸ੍ਰੀ ਗੁਰਤੇਜ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਅਤੇ ਫਲਿੱਪਕਾਰਟ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀਆਂ ਇੰਟਰਵਿਊ ਲਈ ਭਾਗ ਲੈ ਰਹੀਆਂ ਹਨ, ਜਿਸ....