ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਸਰਵੇਖਣ ਦਾ ਲਿਆ ਜਾਇਜ਼ਾ ਫਰੀਦਕੋਟ 8 ਅਗਸਤ 2024 : ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਨਰਮੇ ਦੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ,ਜਿਸ ਦਾ ਜਾਇਜ਼ਾ ਲੈਣ ਲਈ ਮੁੱਖ....
ਮਾਲਵਾ
ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਅਗਸਤ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਇਹ ਜਾਣਕਾਰੀ ਜ਼ਿਲ੍ਹਾ ਸਿਖਲਾਈ ਅਫ਼ਸਰ, ਸ੍ਰੀ ਗੁਰਤੇਜ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਅਤੇ ਫਲਿੱਪਕਾਰਟ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀਆਂ ਇੰਟਰਵਿਊ ਲਈ ਭਾਗ ਲੈ ਰਹੀਆਂ ਹਨ, ਜਿਸ....
ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਂਨਿੰਗ ਅਫ਼ਸਰ ਕੈਪਟਨ (ਰਿਟਾਇਡ) ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ....
ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮੋਬਾਇਲ ਮਾਲਕਾਂ ਨੂੰ ਸੌਂਪੇ ਗਏ ਟਰੇਸ ਕੀਤੇ ਗਏ ਮੋਬਾਇਲ ਫੋਨ ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ....
ਸਵੇਰੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ....
ਸ੍ਰੀ ਮੁਕਤਸਰ ਸਾਹਿਬ 8 ਅਗਸਤ 2024 : ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨਾਟਕਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ,ਇਸ ਸਬੰਧ ਵਿੱਚ ਜਿ਼ਲ੍ਹਾ ਪੱਧਰੀ ਨਸਿ਼ਆਂ ਵਿਰੁੱਧ ਨਾਟਕ ਮੁਕਾਬਲੇ ਜਿ਼ਲ੍ਹਾ ਰੈਡ ਕਰਾਸ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ, ਇਹਨਾਂ ਨਾਟਕ ਮੁਕਾਬਲਿਆਂ ਦੀ ਪ੍ਰਧਾਨਗੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ, ਇਸ ਮੌਕੇ ਤੇ ਪੰਜਾਬੀ ਸਿਨੇਮਾ ਜਗਤ ਦੇ ਕਲਾਕਾਰ ਸ੍ਰੀ ਗੁੱਗੂ....
ਸ੍ਰੀ ਮੁਕਤਸਰ ਸਾਹਿਬ 8 ਅਗਸਤ 2024 : ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ‘ਚੋ ਦੋ ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਲਾਕ ਗਿੱਦੜਬਾਹਾ ਦੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਸਕੂਲੀ ਬੱਚਿਆਂ ਲਈ ਬਾਥਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਕਾਉਣੀ ਨੇ ਕਿਹਾ ਕਿ ਇਸ ਬਾਥਰੂਮ ਦੇ ਬਨਣ ਨਾਲ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ....
ਸ੍ਰੀ ਮੁਕਤਸਰ ਸਾਹਿਬ 8 ਅਗਸਤ 2024 : ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ‘ਚੋ ਦੋ ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਲਾਕ ਗਿੱਦੜਬਾਹਾ ਦੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਸਕੂਲੀ ਬੱਚਿਆਂ ਲਈ ਬਾਥਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਕਾਉਣੀ ਨੇ ਕਿਹਾ ਕਿ ਇਸ ਬਾਥਰੂਮ ਦੇ ਬਨਣ ਨਾਲ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ....
ਬਰਨਾਲਾ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡਾਂ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ....
ਹਰ ਮੁਕਾਬਲੇ ਦੇ ਪਹਿਲੇ ਤਿੰਨ ਜੇਤੂ ਵਿਦਿਆਰਥੀਆਂ ਦਾ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨ ਬਰਨਾਲਾ,7 ਅਗਸਤ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਦੇ ਭਾਸ਼ਾ ਵਿਭਾਗ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਰੂਚੀਆਂ ਦੀ ਪ੍ਰਫੁਲਤਾ ਅਤੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਇਹਨਾਂ ਯਤਨਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ....
ਮਹਿਲ ਕਲਾਂ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਮਹਿਲ ਕਲਾਂ ਸ਼੍ਰੀ ਸਤਵੰਤ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਪਿੰਡ ਗੰਗਹੋਰ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਿੱਥੇ ਅਸੀਂ ਫਸਲਾਂ....
ਪ੍ਰਤੀ ਦਿਨ 20 ਤੋਂ 25 ਕੁਇੰਟਲ ਪਰਾਲੀ ਨੂੰ ਖਾਦ 'ਚ ਕਰੇਗਾ ਤਬਦੀਲ ਬਰਨਾਲਾ, 7 ਅਗਸਤ 2024 : ਪਰਾਲੀ ਪ੍ਰਬੰਧਨ 'ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਦਾ ਪਹਿਲਾ ਪਰਾਲੀ ਪ੍ਰਬੰਧਨ ਪਲਾਂਟ ਪਿੰਡ ਪੰਧੇਰ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਥੇ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੋਸਾਇਟੀ ਵਿੱਚ ਸੀ.ਆਈ.ਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ....
ਹੁਣ ਐਨ.ਆਰ.ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਕਿਹਾ ,ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਮਾਲੇਰਕੋਟਲਾ 07 ਅਗਸਤ 2024 : ਵਾਸੀ ਭਾਰਤੀ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਪ੍ਰਵਾਸੀ ਭਾਰਤੀ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਈ-ਸਨਦ ਪੋਰਟਲ ਲਾਗੂ....
ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਜਿਲ੍ਹਾਂ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਰਾਤ ਦਿਨ ਪੀ.ਸੀ.ਆਰ ਮੋਟਰਸਾਇਕਲ ਪੁਲਿਸ ਪਾਰਟੀਆਂ....
ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ....