ਅਸਲਾ ਲਾਇਸੰਸ ਧਾਰਕ ਲਾਇਸੰਸ ਨੂੰ ਅਪੀਲ ਈ-ਸੇਵਾ ਪੋਰਟਲ 'ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ 31 ਦਸੰਬਰ ਤੱਕ ਲੋੜੀਂਦੀਆਂ ਸੇਵਾ ਲਈ ਅਪਲਾਈ ਕਰਨ ਮਾਲੇਰਕੋਟਲਾ 23 ਦਸੰਬਰ 2024 : ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ ।ਜਿਨ੍ਹਾਂ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ....
ਮਾਲਵਾ

ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 23 ਦਸੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸਦੀ ਲਗਾਤਾਰਤਾ ਵਿੱਚ 26 ਦਸੰਬਰ 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਭਾਰਤ ਫਾਇਨੈਂਸ਼ੀਅਲ ਇੰਕਲੂਜ਼ਨ ਲਿ. ਦੁਆਰਾ ਇੱਕ ਪਲੇਸਮੈਂਟ ਕੈਂਪ....

24 ਦਸੰਬਰ ਤੱਕ ਮਨਾਇਆ ਜਾ ਰਿਹਾ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨੂੰ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਮੋਗਾ, 23 ਦਸੰਬਰ 2024 : ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 24 ਦਸੰਬਰ ਤੱਕ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ "....

ਜ਼ਿਲ੍ਹਾ ਬਰਨਾਲਾ ਵਿੱਚ ਸਾਂਝੇ ਯਤਨਾਂ ਸਦਕਾ ਪਰਾਲੀ ਦੇ ਕੇਸ 88 ਫੀਸਦੀ ਘਟੇ: ਡਿਪਟੀ ਕਮਿਸ਼ਨਰ ਬਰਨਾਲਾ, 23 ਦਸੰਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਵਲੋਂ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਦਿੱਤੇ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਸਾੜਨ ਦੇ ਕੇਸ ਪਿਛਲੇ ਸਾਲ ਦੇ ਮੁਕਾਬਲੇ 88 ਫੀਸਦੀ ਘਟੇ ਹਨ ਅਤੇ ਜ਼ਿਲ੍ਹਾ ਪਰਾਲੀ ਪ੍ਰਬੰਧਨ ਵਿਚ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਲ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈ ਏ....

ਪੀ.ਜੀ.ਆਰ.ਐੱਸ ਪੋਰਟਲ 'ਤੇ ਵੀ ਕੀਤਾ ਜਾ ਰਿਹਾ ਸ਼ਿਕਾਇਤਾਂ ਦਾ ਨਿਪਟਾਰਾ ਫਰੀਦਕੋਟ, 23 ਦਸੰਬਰ 2024 : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਅਧੀਨ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ....

ਫ਼ਰੀਦਕੋਟ 23 ਦਸੰਬਰ, 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 24 ਦਸੰਬਰ ਨੂੰ ਸਵੇਰੇ 09.00 ਵਜੇ ਤੋਂ 11.00 ਵਜੇ ਤੱਕ ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ....

ਫ਼ਾਜ਼ਿਲਕਾ, 22 ਦਸੰਬਰ 2024 : ਫ਼ਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਾਂਝੇ ਸਰਚ ਓਪਰੇਸ਼ਨ ਦੇ ਜ਼ਰੀਏ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਅਭਿਆਨ ਦੌਰਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਹਸਤਾ ਕਲਾਂ ਦੇ ਖੇਤਰ ਵਿੱਚੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਕਾਰਵਾਈ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਅਤੇ ਨਸ਼ੇ ਖਿਲਾਫ ਜੰਗ ਵਿੱਚ ਇੱਕ ਹੋਰ ਮਜ਼ਬੂਤ ਕਦਮ ਹੈ। ਫਾਜ਼ਿਲਕਾ ਦੇ....

ਮੋਹਾਲੀ, 22 ਦਸੰਬਰ 2024 : ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ ਐਸਡੀਐਮ ਦਮਨਦੀਪ ਕੌਰ ਵੱਲੋਂ ਕੀਤੀ ਗਈ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਜ਼ਿਕਰਯੋਗ ਹੈ ਕਿ ਬੀਤੀ ਰਾਤ ਨੂੰ ਐਨਡੀਆਰਐਫ ਵੱਲੋਂ ਲੜਕੀ ਨੂੰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਮ੍ਰਿਤਕ....

ਜੈਤੋ, 22 ਦਸੰਬਰ 2024 : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ....

ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ 'ਚ ਆਪ ਦੇ ਉਮੀਦਵਾਰ ਜੇਤੂ ਪਟਿਆਲਾ, 21 ਦਸੰਬਰ 2024 : ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ 77.06 ਫ਼ੀਸਦੀ ਵੋਟਿੰਗ ਹੋਈ ਹੈ ਜਦਕਿ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ 74.26 ਫ਼ੀਸਦੀ ਵੋਟਾਂ ਪਈਆਂ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ....

ਮੋਹਾਲੀ, 21 ਦਸੰਬਰ 2024 : ਮੋਹਾਲੀ ਵਿੱਚ ਇਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। ਇਸ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਇਮਾਰਤ ਡਿੱਗਦੇ ਹੀ ਬਹੁਤ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਆਈਆਂ, ਜਿਸ ਨੂੰ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਤੇ ਮਲਬੇ ਨੂੰ ਹਟਾਉਣ ਲੱਗ ਪਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ....

ਧੂਰੀ, 21 ਦਸੰਬਰ 2024 : ਬੀਤੀ ਰਾਤ ਧੂਰੀ – ਬਰਨਾਲਾ ਸੜਕ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਵਾਸੀ ਤਿੰਨ ਨੌਜਵਾਨ ਆਪਣੇ ਇੱਕ ਦੋਸਤ ਦੇ ਜਨਮ ਦਿਨ ਮੌਕੇ ਇਤਿਹਾਸਿਕ ਮੰਦਰ ਰਣੀਕੇ ਵਿਖੇ ਮੱਥਾ ਟੇਕਣ ਤੋਂ ਬਾਅਦ ਮੋਟਰਸਾਈਕਲ ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ, ਜਦੋਂ ਉਹ ਪਿੰਡ ਕੱਕੜਵਾਲ ਵਿਖੇ ਸਥਿਤ ਪੈਟਰੋਲ ਪੰਪ ਕੋਲ ਅੱਗਿਓ ਆ ਰਹੀ ਸਬਜ਼ੀ ਦੀ ਭਰੀ ਪਿੱਕਅੱਪ ਗੱਡੀ ਦੀ ਟੱਕਰ ਦਾ ਸ਼ਿਕਾਰ ਹੋ ਗਏ ਅਤੇ....

ਫਾਜ਼ਿਲਕਾ 21 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ। ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ....

ਮਾਲੇਰਕੋਟਲਾ, 21 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਦੀ ਮੀਟਿੰਗ ਗੁਰਦੁਆਰਾ ਹਾਂਅ ਦਾ ਨਾਹਰਾ ਸਾਹਿਬ ਮਲੇਰਕੋਟਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਭੂਦਨ ਬੀਕੇਯੂ ਏਕਤਾ ਉਗਰਾਹਾਂ, ਰੁਪਿੰਦਰ ਸਿੰਘ ਚੌਦਾਂ ਕਿਰਤੀ ਕਿਸਾਨ ਯੂਨੀਅਨ, ਜਗਦੀਸ਼ ਸਿੰਘ ਚੌਦਾਂ ਬੀਕੇਯੂ ਕਾਦੀਆਂ, ਬੂਟਾਂ ਖਾਂ ਸੰਗੈਣ ਬੀਕੇਯੂ ਡਕੌਂਦਾ (ਧਲੇਰ) ਅਤੇ ਬਹਾਦੁਰ ਸਿੰਘ ਮਹੋਲੀ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ....

ਮਾਨਸਾ, 20 ਦਸੰਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈਏਐਸ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਦੋਵਾਂ ਨਗਰ ਪੰਚਾਇਤਾਂ ਦੇ ਕੁੱਲ 30322 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਲਾਲਚ....