ਮਾਲਵਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ
ਕਿਹਾ ਸਰਕਾਰ ਲੋਕਾਂ ਲਈ ਕਰ ਰਹੀ ਹੈ ਕੰਮ ਅਰਨੀਵਾਲਾ, 17 ਦਸੰਬਰ 2024 : ਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਆਸਾਂ....
ਅਰਨੀਵਾਲਾ ਲਈ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 65 ਕਰੋੜ ਰੁਪਏ ਦੇ ਪ੍ਰੋਜੈਕਟ ਦਿੱਤੇ : ਅਮਨ ਅਰੋੜਾ
ਮੁੱਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਫਾਜ਼ਿਲਕਾ, 17 ਦਸੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੋਂ....
ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ
ਫਾਜ਼ਿਲਕਾ 17 ਦਸੰਬਰ 2024 : ਵਿਜੈ ਦਿਵਸ ਦੇ ਸੰਬੰਧ ਵਿੱਚ ਆਸਫ ਵਾਲਾ ਵਿਖੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਮੈਰਾਥਾਨ ਕਰਵਾਈ ਗਈ । ਲੜਕੇ ਅਤੇ ਲੜਕੀਆਂ ਦੀ ਅਲੱਗ ਅਲੱਗ ਹੋਈ ਮੈਰਾਥਨ ਨੂੰ ਕਰਨਲ ਚੰਦਰਕਾਂਤ ਸ਼ਰਮਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ਉਤਸਾਹ ਨਾਲ ਇਸ ਮੈਰਾਥੋਨ ਵਿੱਚ ਭਾਗ ਲਿਆ ਅਤੇ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ। ਕੁੜੀਆਂ ਦੀ ਦੌੜ ਵਿੱਚ ਪਹਿਲੀਆਂ ਦਸ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਨਾਂ....
ਜਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟੰਗ
ਕੇਸਾਂ ਦੀ ਤਫਤੀਸ਼ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇ-ਓਜਸਵੀ ਫਰੀਦਕੋਟ 17 ਦਸੰਬਰ 2024 : ਅਨੁਸੂਚਿਤ ਜਾਤੀਆਂ/ਅਨੁਸੂਚਿਤ ਕਬੀਲਿਆਂ ਤੇ ਅਤਿਆਚਾਰ ਰੋਕਥਾਮ ਐਕਟ,1989 ਤਹਿਤ ਗਠਿਤ ਜਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ....
ਉਰਦੂ ਆਮੋਜ਼ ਦੀ ਸਿਖਲਾਈ ਲਈ ਕਲਾਸਾਂ ਸੁਰੂ
ਅਪਲਾਈ ਕਰਨ ਦੀ ਆਖਰੀ ਮਿਤੀ 31 ਦਸੰਬਰ 2024 ਫਰੀਦਕੋਟ 17 ਦਸੰਬਰ 2024 : ਭਾਸਾ ਵਿਭਾਗ ਪੰਜਾਬ ਵੱਲੋਂ ਦਫਤਰ ਜਿਲ੍ਹਾ ਭਾਸਾ ਅਫਸਰ ਫ਼ਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ੍ਰੇਣੀ ਵਿੱਚ ਦਾਖਲਾ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਸ੍ਰੀ ਮਨਜੀਤ ਪੁਰੀ ਜਿਲ੍ਹਾ ਭਾਸ਼ਾ ਅਫਸਰ ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ
ਤਣੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਵਰਤੋਂ ਕਰਨ ਦੀ ਜ਼ਰੂਰਤ ਫਰੀਦਕੋਟ 17 ਦਸੰਬਰ 2024 : ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ, ਪਰ ਹੁਣ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ....
ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 06 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ-ਜ਼ਿਲ੍ਹਾ ਪੁਲਿਸ ਮੁਖੀ
ਸ਼ਟਲ ਸਰਵਿਸ ਤਹਿਤ ਮੁਫਤ ਬੱਸ ਸੇਵਾ, ਈ.ਰਿਕਸ਼ਾ ਤੋਂ ਇਲਾਵਾ ਪਹਿਲੀ ਵਾਰ ਆਟੋ ਰਿਕਸ਼ਾ ਦੀ ਰਹੇਗੀ ਸੁਵਿਧਾ ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ....
ਪੰਜਾਬ ਸਰਕਾਰ ਵੱਲੋਂ ਕਾਮਰਸ ਦੀ ਪੜ੍ਹਾਈ ਲਈ ਸਕੂਲ ਨੂੰ 18.45 ਲੱਖ ਰੁਪਏ ਦੀ ਰਾਸ਼ੀ ਜਾਰੀ
ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕੋਟਕਪੂਰਾ 17 ਦਸਬੰਰ 2024 : 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਅੰਡਰ -17 ਲੜਕੇ ਅਤੇ ਲੜਕੀਆਂ ਅੱਜ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਜਿੰਨਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖੇਡਾਂ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਦੇ ਮਾਤਾ ਗੁਰਮੇਲ ਕੌਰ....
ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ
ਫਾਜ਼ਿਲਕਾ 17 ਦਸੰਬਰ 2024 : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ....
ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ
ਕਿਹਾ ਸਾਨੂੰ ਸਾਡੀ ਸੈਨਾ ਤੇ ਮਾਣ ਹੈ ਜੰਗੀ ਯਾਦਗਾਰ ਲਈ 15 ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਵੀਰ ਨਾਰੀਆਂ ਦਾ ਕੀਤਾ ਸਨਮਾਨ ਫਾਜ਼ਿਲਕਾ 17 ਦਸੰਬਰ 2024 : 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧੀ ਜੰਗੀ....
ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਵਿੱਚ ਆਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ : ਸਿੱਖਿਆ ਮੰਤਰੀ 
ਕਿਹਾ! ਸਿੱਖਿਆ ਸੁਧਾਰ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਲੇਰਕੋਟਲਾ ਜ਼ਿਲ੍ਹਾ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰ - ਸਿੱਖਿਆ ਮੰਤਰੀ ਮਾਲੇਰਕੋਟਲਾ, 17 ਦਸੰਬਰ 2024 : ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾਵਾਂ, ਲੋਕ ਸੰਪਰਕ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵਲੋਂ “ਅਧਿਆਪਕਾਂ....
 ਖੇਤੀ ਵਿੰਭਿਨਤਾ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਦੀ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸਹੂਲਤਾਂ-ਡਿਪਟੀ ਡਾਇਰੈਕਟਰ
ਮਾਲੇਰਕੋਟਲਾ 17 ਦਸੰਬਰ 2024 : ਕਿਸਾਨਾਂ ਨੂੰ ਕਣਕ-ਝੋਨੇ ਵਰਗੀਆਂ ਰਵਾਇਤੀ ਫ਼ਸਲਾਂ ਦੇ ਚੱਕਰ ਵਿੱਚੋਂ ਕੱਢ ਕੇ ਖੇਤੀ ਵਿੱਚ ਵਿਭਿੰਨਤਾ ਅਪਣਾ ਕੇ ਵੱਖ-ਵੱਖ ਮੁਨਾਫ਼ੇ ਵਾਲੀਆਂ ਫ਼ਸਲਾਂ ਵੱਲ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੁਦਰਤੀ ਸੋਮਿਆਂ ਦੀ ਸੰਭਾਲ ਕੀਤੀ ਜਾ ਸਕੇ। ਡਿਪਟੀ ਡਾਇਰੈਕਟਰ ਬਾਗਬਾਨੀ ਨਿਰਵੰਤ ਸਿੰਘ ਨੇ ਕਿਹਾ ਕਿ ਖੇਤੀ ਵਿੰਭਿਨਤਾ ਵਿੱਚ ਬਾਗਬਾਨੀ ਫਸਲਾਂ ਦੀ ਕਾਸ਼ਤ ਸਭ ਤੋਂ ਵਧੀਆਂ....
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ : ਲਖਬੀਰ ਸਿੰਘ ਰਾਏ 
ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਸੜਕਾਂ ਤੇ ਗਲੀਆਂ ਵਿੱਚ ਲੱਗੀਆਂ ਪੁਰਾਣੀਆਂ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ. ਲਾਈਟਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ....
ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤਾ ‘ਡਰਾਈ ਡੇ’ ਘੋਸ਼ਿਤ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਵੋਟਾਂ ਪੈਣ ਲਈ ਮਿਤੀ 21/12/2024 ਦਿਨ ਸ਼ਨੀਵਾਰ ਨੂੰ ਮਿਊਂਸੀਪਲ ਬਾਡੀਜ਼ ਦੇ ਮਾਲ ਅਧਿਕਾਰ ਖੇਤਰ ਵਿੱਚ ‘ਡਰਾਈ ਡੇ’ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸ ਦਿਨ ਸ਼ਰਾਬ ਦੇ ਠੇਕੇ ਬੰਦ ਕਰਨ....
ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ....