ਪਟਿਆਲਾ, 16 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ ਗਾਰੰਟੀ ਜਨਤਕ ਆਵਾਜਾਈ (ਪਬਲਿਕ ਟ੍ਰਾਂਸਪੋਰਟ)ਨੂੰ ਬਿਹਤਰ ਬਣਾਉਣ, ਸੁਰੱਖਿਆ ਨੂੰ ਯਕੀਨੀ ਬਣਾਉਣ, ਸਾਫ਼ ਪਾਣੀ ਪ੍ਰਦਾਨ ਕਰਨ, ਕੂੜਾ ਪ੍ਰਬੰਧਨ ਦਾ ਆਧੁਨਿਕੀਕਰਨ ਅਤੇ....
ਮਾਲਵਾ

ਸ੍ਰੀ ਮੁਕਤਸਰ ਸਾਹਿਬ 16 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ, ਜਿਹਨਾਂ ਦਾ ਮਾਲ ਵਿਭਾਗ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਟਵਾਰੀਆਂ ਪਾਸ....

ਸਿਹਤ ਵਿਭਾਗ ਵਲੋ ਸ਼ੁਰੂ ਕੀਤੀ ਟੀ.ਬੀ. ਮੁਕਤ ਭਾਰਤ ਮੁਹਿੰਮ ਰਾਹੀਂ ਸਮਾਜ ਨੂੰ ਟੀ.ਬੀ ਤੋ ਮੁਕਤ ਕੀਤਾ ਜਾ ਰਿਹਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ 16 ਦਸੰਬਰ 2024 : ਸਿਹਤ ਵਿਭਾਗ ਪੰਜਾਬ ਨੂੰ ਟੀ.ਬੀ ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਪੰਜਾਬ ਨੂੰ 2025 ਤੱਕ ਟੀ.ਬੀ ਮੁਕਤ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿਚ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ 7 ਦਸੰਬਰ 2024 ਤੋਂ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਸਬੰਧ ਵਿਚ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ....

ਪਟਿਆਲਾ ਦਾ ਮਾਣ ਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸ੍ਰੋਤ ਹੈ ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ-ਡਾ. ਪ੍ਰੀਤੀ ਯਾਦਵ ਪਟਿਆਲਾ, 16 ਦਸੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ 10ਵੀਂ ਏਸ਼ੀਆ ਪੈਸੇਫਿਕ ਗੇਮਜ਼ ਫਾਰ ਡੈਫ਼, ਜੋਕਿ ਮਲੇਸ਼ੀਆ ਦੇ ਕੁਆਲਾਲਮਪੁਰ ਵਿਖੇ ਹੋਈਆਂ ਸਨ, ਵਿੱਚ ਜੂਡੋ ਖੇਡ ਵਿੱਚ ਸੋਨ ਤੇ ਕਾਂਸੀ ਤਗ਼ਮਾ ਜੇਤੂ ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ ਦਾ ਸਨਮਾਨ ਕੀਤਾ। ਮਿਲਨਮੀਤ ਕੌਰ ਨੂੰ ਪਟਿਆਲਾ ਦਾ ਮਾਣ....

ਪਟਿਆਲਾ, 16 ਦਸੰਬਰ 2024 : ਪਟਿਆਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਮਟਿਰਸਾਈਕਲ ਤੇ ਸਵਾਰ ਹੋ ਕੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਸਾਇਡ ਨੂੰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕ ਇੱਕ ਟੋਏ ਵਿੱਚ ਜਾ ਡਿੱਗਾ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ....

ਸ਼ੁਨਾਮ, 16 ਦਸੰਬਰ 2024 : ਸੁਨਾਮ ਦੇ ਪਤੀ–ਪਤਨੀ ਜੋ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਲਈ ਰੋਜਗਾਰ ਲਈ ਤਕਰੀਬਨ 9 ਮਹੀਨੇ ਪਹਿਲਾਂ ਜੌਰਜੀਆਂ ਗਏ ਦੀ ਹੀਟਰ ਦੀ ਗੈਸ ਚੜਨ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸੁਨਾਮ ਸ਼ਹਿਰ ਦੇ ਵਾਸੀ ਰਵਿੰਦਰ ਸਿੰਘ ਤੇ ਉਸਦੀ ਪਤਨੀ ਗੁਰਵਿੰਦਰ ਕੌਰ ਮਾਰਚ 2024 ਨੂੰ ਰੋਜੀ ਰੋਟੀ ਲਈ ਜੌਰਜੀਆ ਗਏ ਸਨ, ਜੋ ਉੱਥੇ ਕਿਸੇ ਪੰਜਾਬੀ ਦੇ ਹੋਟਲ ਤੇ ਕੰਮ ਕਰਦੇ ਸਨ। ਮ੍ਰਿਤਕ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੌਰਜੀਆ ਤੋਂ ਪਤਾ ਲੱਗਾ....

ਭਦੌੜ, 16 ਦਸੰਬਰ 2024 : ਭਦੌੜ ਦੇ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜ਼ੂਦਾ ਸਰਪੰਚ ਸੁਖਜੀਤ ਸਿੰਘ ਦਾ ਕੁੱਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਸ ਘਟਨਾਂ ਪਿੱਛੇ ਪਿੰਡ ਦੇ ਕੁੱਝ ਲੋਕਾਂ ਤੇ ਗੰਭੀਰ ਦੋਸ਼ ਲਗਾਏ ਹਨ, ਉਨ੍ਹਾਂ ਦੱਸਿਆ ਕਿ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਦੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨਾਲ ਰੰਜਿਸ਼ ਰੱਖੀ ਜਾ ਰਹੀ ਸੀ, ਜਿਸ ਕਾਰਨ....

ਸਮਕਾਲੀ ਦੌਰ ਦੇ ਅੰਧਕਾਰ ਵਿੱਚ ਰੂਪ ਦਾ ਨਾਵਲ ‘ਤੀਲ੍ਹਾ’ ਇਕ ਆਸ ਦਾ ਪ੍ਰਤੀਕ- ਸਿਰਸਾ ਮੋਹਾਲੀ, 16 ਦਸੰਬਰ 2024 : ਪ੍ਰਗਤੀਸ਼ੀਲ ਲੇਖਕ ਸੰਘ (ਚੰਡੀਗੜ੍ਹ ਇਕਾਈ) ਵੱਲੋਂ ਸ਼੍ਰੀ ਰਿਪੁਦਮਨ ਸਿੰਘ ਰੂਪ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ,ਉਹਨਾਂ ਦੇ ਨਵ-ਪ੍ਰਕਾਸ਼ਿਤ ਨਾਵਲ ‘ਤੀਲ੍ਹਾ’ ਬਾਰੇ ਵਿਚਾਰ-ਚਰਚਾ ਉਨ੍ਹਾਂ ਦੇ ਘਰ ਫੇਸ-10, ਮੋਹਾਲੀ ਵਿਖੇ 14 ਦਸੰਬਰ 2024 ਨੂੰ ਕਰਵਾਈ ਗਈ। ਇਸ ਗੋਸ਼ਟੀ ਵਿਚ ਸਾਹਿਤ ਆਲੋਚਨਾ, ਲੇਖਨ, ਪੱਤਰਕਾਰੀ ਅਤੇ ਰੰਗਮੰਚ ਨਾਲ ਜੁੜੀਆਂ ਨਾਮਵਰ ਸ਼ਖਸ਼ੀਅਤਾਂ ਨੇ ਭਾਗ ਲਿਆ।....

ਪਟਿਆਲਾ, 16 ਦਸੰਬਰ 2024 : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਡੀ. ਸਿੰਘ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਠੰਢ ਅਤੇ ਧੁੰਦ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਾਸਤੇ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕ ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰਨ ਤਾਂ ਜੋ ਠੰਢੀ ਹਵਾ ਰੋਕੀ ਜਾ ਸਕੇ। ਪਰਦੇ ਬਨਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ।....

ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ 'ਚ ਵੀ ਹਿੱਸਾ ਲੈਣ-ਡਾ. ਪ੍ਰੀਤੀ ਯਾਦਵ ਸਕੂਲ ਦੇ ਬੁੱਕ ਕੈਫ਼ੇ ਤੇ ਕਾਨਫਰੰਸ ਰੂਮ ਦੀ ਸ਼ਲਾਘਾ ਭਾਦਸੋਂ, 16 ਦਸੰਬਰ 2024 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਬਾਰੇ ਫੀਡਬੈਕ ਹਾਸਲ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਵੈ ਰੱਖਿਆ....

ਫ਼ਰੀਦਕੋਟ 16 ਦਸੰਬਰ 2024 : ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਲੈਬ ਬਨਣ ਤੋਂ ਪਹਿਲਾਂ ਇਹ ਟੈਸਟ....

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਸਲਾਹ ਫਰੀਦਕੋਟ 16 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ ਅਹਿਦ ਕਿ ਸਰਕਾਰ ਪਿੰਡਾਂ ਵੱਲੋਂ ਚੱਲਗੀ, ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਹੁਣ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ....

ਬੁਢਲਾਡਾ, 15 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬੁਢਲਾਡਾ ਦੇ ਹਸਪਤਾਲ ਅਤੇ ਆਈਟੀਆਈ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਈਟੀਆਈ ਖੰਡਰ ਬਣ ਚੁੱਕੀ ਹੈ ਜਿਸ ਨੂੰ ਇੱਕ ਹਫਤੇ ਵਿੱਚ ਠੀਕ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ। ਬੁਢਲਾਡਾ ਦੇ ਜੱਚਾ ਬੱਚਾ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਉਦਘਾਟਨ ਕੀਤਾ ਗਿਆ ਸੀ, ਜਿਸ ਦਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ....

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੁਹਿੰਮ ਦੀ ਕੀਤੀ ਸ਼ੁਰੂਆਤ - ਲੁਧਿਆਣਾ ਨੂੰ ਇੱਕ ਸਾਫ-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਉਣ ਲਈ ਵਿਆਪਕ ਵਿਕਾਸ ਦਾ ਕੀਤਾ ਵਾਅਦਾ ਸਾਫ਼਼ ਪੀਣ ਵਾਲਾ ਪਾਣੀ, ਪ੍ਰਦੂਸ਼ਣ ਨਾਲ ਨਜਿੱਠਣਾ, ਰਹਿੰਦ-ਖੂੰਹਦ ਪ੍ਰਬੰਧਨ ਹੱਲ, ਆਵਾਜਾਈ ਨੂੰ ਅਪਗ੍ਰੇਡ ਕਰਨਾ ਅਤੇ ਆਵਾਜਾਈ ਨੂੰ ਘੱਟ ਕਰਨ ਦੀ ਦਿੱਤੀ ਗਰੰਟੀ ਅਸੀਂ ਲੁਧਿਆਣਾ ਦੀਆਂ ਮੁੱਖ ਸਮੱਸਿਆਵਾਂ ਨੂੰ ਕੁਸ਼ਲਤਾ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹਾਂ, ਇਹ ਗਰੰਟੀਆਂ ਲੁਧਿਆਣਾ ਦੇ ਲੋਕਾਂ ਦੀਆਂ ਇੱਛਾਵਾਂ ਨੂੰ....

ਬਠਿੰਡਾ, 15 ਦਸੰਬਰ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮ ਨਗਰ (ਅਰਜਨ ਨਗਰ) ਵੱਲੋਂ ਕਰਵਾਏ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ....