ਮਾਲਵਾ

ਆਰ.ਕੇ.ਐਸ. ਪਬਲਿਕ ਸਕੂਲ ਵਿੱਚ ਲਗਾਇਆ ਟ੍ਰੈਫਿਕ ਜਾਗਰੂਕਤਾ ਕੈਂਪ
ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਅਤੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ ਮੋਗਾ, 9 ਦਸੰਬਰ 2024 : ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਅਤੇ ਕਿਰਨ ਜੋਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਆਰ.ਕੇ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਅਤੇ ਨਸ਼ਿਆਂ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ
ਪਿੰਡ ਡਗਰੂ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਸੈਮੀਨਾਰ ਤੇ ਨੁੱਕੜ ਨਾਟਕ ਆਯੋਜਿਤ ਮੋਗਾ, 9 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਡਗਰੂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ....
ਜਿਲ੍ਹੇ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 09 ਦਸੰਬਰ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਦਸੰਬਰ , 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ....
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਫਰੀਦਕੋਟ 9 ਦਸੰਬਰ 2024 : ਬਜਟ 2024-25 ਵਿੱਚ ਐਲਾਨ ਕੀਤੀ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਦਾ ਮਕਸਦ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਗਰੀਬ ਅਤੇ ਮੱਧਮ ਵਰਗ ਪਰਿਵਾਰ ਇਸ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ....
ਖੇਡਾਂ ਵਤਨ ਪੰਜਾਬ ਦੀਆਂ 2024, ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਫਰੀਦਕੋਟ 9 ਦਸੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024, ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਅੱਜ ਸ਼ੁਰੂ ਹੋ....
ਸਰਕਾਰ ਦੇ ਢਾਈ ਸਾਲਾਂ 'ਚ ਨਹਿਰੀ ਪਾਣੀ ਦੀ ਵਰਤੋਂ 40 ਫੀਸਦੀ ਵਧੀ : ਮੀਤ ਹੇਅਰ
ਸੰਸਦ ਮੈਂਬਰ ਵਲੋਂ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਤੋਹਫ਼ਾ ਤਕਰੀਬਨ 50 ਹਜ਼ਾਰ ਏਕੜ ਰਕਬੇ ਨੂੰ ਪੁੱਜੇਗਾ 202 ਕਿਊਸਿਕ ਪਾਣੀ ਹੰਡਿਆਇਆ ਸਣੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਮਿਲੇਗਾ ਫਾਇਦਾ ਹੰਡਿਆਇਆ, 8 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ 40 ਫੀਸਦੀ ਵਧੀ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਲੋਕ ਸਭਾ....
ਕੈਬਨਿਟ ਮੰਤਰੀ ਸੌਂਦ ਅਤੇ ਸੰਸਦ ਮੈਂਬਰ ਅਰੋੜਾ ਨੇ ਵਿੱਦਿਆ ਸਾਗਰ ਮੋਹਨਦਾਈ ਓਸਵਾਲ ਧਰਮਸ਼ਾਲਾ ਦਾ ਉਦਘਾਟਨ ਕੀਤਾ 
ਉਦਘਾਟਨ ਸਮਾਰੋਹ ਮੌਕੇ ਚੇਅਰਮੈਨ ਜਵਾਹਰ ਓਸਵਾਲ, ਕਮਲ ਓਸਵਾਲ, ਦਿਨੇਸ਼ ਓਸਵਾਲ, ਸਿਕੰਦਰ ਲਾਲ ਜੈਨ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਰਹੀਆਂ ਲੁਧਿਆਣਾ, 8 ਦਸੰਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਬਰਮਾਲੀਪੁਰ, ਪਾਇਲ, (ਲੁਧਿਆਣਾ) ਵਿਖੇ ਵਿੱਦਿਆ ਸਾਗਰ ਮੋਹਨਦਾਈ ਓਸਵਾਲ ਧਰਮਸ਼ਾਲਾ ਦਾ....
ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਸੌਂਦ 
ਕਿਹਾ! ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਲੈਨੇਟ ਈ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਕੀਤਾ ਲੁਧਿਆਣਾ, 8 ਦਸੰਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਪਲੈਨੇਟ ਈ ਸਕੂਲ, ਸਲੌਦੀ (ਸਮਰਾਲਾ) ਵਿਖੇ ਦੋ ਰੋਜ਼ਾ....
ਲ਼ਾਡੋਵਾਲ ਨੇੜੇ ਤੂੜੀ ਦੀ ਟਰਾਲੀ ਪਲਟੀ, ਦੋ ਵਿਅਕਤੀਆਂ ਦੀ ਮੌਤ, ਦੋ ਜਖ਼ਮੀ
ਲ਼ਾਡੋਵਾਲ, 08 ਦਸੰਬਰ 2024 : ਲ਼ਾਡੋਵਾਲ ਦੇ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ।ਜਾਣਕਾਰੀ ਅਨੁਸਾਰ ਜਲੰਧਰ ਵਾਲੀ ਸਾਇਡ ਤੋਂ ਇੱਕ ਤੂੜੀ ਨਾਲ ਭਰੀ ਟਰਾਲੀ ਲੁਧਿਆਣਾ ਵੱਲ ਨੂੰ ਆ ਰਹੀ ਸੀ ਕਿ ਲਾਡੋਵਾਲ ਨੇੜੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਤੂੜੀ ਨਾ ਭਰੀ ਟਰਾਲੀ ਪਲਟ ਗਈ ਅਤੇ ਟਰੈਕਟਰ ਦੇ ਬੈਠੇ 4 ਵਿਅਕਤੀ ਹੇਠਾਂ ਆ ਗਏ, ਜਿੰਨ੍ਹਾਂ ਵਿੱਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਜਖ਼ਮੀ ਦੱਸੇ ਜਾ ਰਹੇ ਹਨ। ਇਸ ਹਾਦਸੇ....
ਮਾਨਸਾ ‘ਚ ਸਿਰਫਿਰੇ ਆਸ਼ਕ ਨੇ ਵਿਆਹੁਤਾ ਔਰਤ ਦਾ ਕੀਤਾ ਕਤਲ, ਖੁਦ ਵੀ ਕੀਤੀ ਖੁਦਕੁਸ਼ੀ
ਮਾਨਸਾ, 07 ਦਸੰਬਰ 2024 : ਜਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਇੱਕ ਸਿਰਫਿਰੇ ਆਸ਼ਕ ਨੇ ਇੱਕ ਵਿਅਹੁਤਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਲੜਕੇ ਦੇ ਗੁਆਂਢ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਕਿ ਪਿੰਡ ਬੋੜਾਵਾਲ ਵਿੱਚ ਇੱਕ ਔਰਤ ਦਾ ਕਤਲ ਕਰਨ ਤੋਂ ਬਾਅਦ ਉਸਨੂੰ....
ਅਮਲੋਹ ਵਿਚ ਵਾਪਰੇ ਸੜਕ ਹਾਦਸੇ ’ਚ ਐਸਐਚਓ ਦੀ ਮੌਤ
ਅਮਲੋਹ, 7 ਦਸੰਬਰ, 2024 : ਅਮਲੋਹ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਸਐਚਓ ਦੀ ਮੌਤ ਹੋ ਗਈ। ਐਸਐਚਓ ਦੀ ਪਛਾਣ ਦਵਿੰਦਰਪਾਲ ਵਜੋਂ ਹੋਈ ਹੈ, ਜੋ ਸਮਰਾਲਾ ਵਿਚ ਤਾਇਨਾਤ ਸੀ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹਨਾਂ ਦੀ ਇਨੋਵਾ ਗੱਡੀ ਟਰੱਕ ਵਿਚ ਜਾ ਵੱਜੀ। ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਆਪਣੀ ਇਨੋਵਾ ਕਾਰ ‘ਚ ਅਮਲੋਹ ਤੋਂ ਸੂਆ ਰੋਡ ‘ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ....
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ
90 ਫੀਸਦੀ ਸਕੂਲਾਂ ਨੂੰ ਵਾਈਫਾਈ ਦੀ ਸਹੁਲਤ ਮੁਹਈਆ ਕਰਵਾਈ ਫਾਜ਼ਿਲਕਾ, 6 ਦਸੰਬਰ 2024 : ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਕਦਮ ਦਾ....
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਸ਼ਹਾਦਤ ਭਾਈਚਾਰਕ ਸਾਂਝ ਦੀ ਵਿਸ਼ਵ ਵਿੱਚ ਵੱਡੀ ਮਿਸਾਲ ਪੇਸ਼ ਕਰਦੀ ਹੈ : ਬਾਵਾ
ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਸ਼ਹਾਦਤ ਬੇਮਿਸਾਲ ਮੁੱਲਾਂਪੁਰ ਦਾਖਾ, 6 ਦਸੰਬਰ 2024 : ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਸ਼ਹਾਦਤ ਭਾਈਚਾਰਕ ਸਾਂਝ ਦੀ ਵਿਸ਼ਵ ਵਿੱਚ ਮਿਸਾਲ ਪੇਸ਼ ਕਰਦੀ ਹੈ। ਇਹ ਸ਼ਬਦ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਅੰਤਰਰਾਸ਼ਟਰੀ ਫਾਊਂਡੇਸ਼ਨ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਪ੍ਰਧਾਨ ਫਾਊਂਡੇਸ਼ਨ ਨਿਰਮਲ ਸਿੰਘ ਗਰੇਵਾਲ ਯੂ.ਐੱਸ.ਏ., ਫਾਊਂਡੇਸ਼ਨ ਦੇ....
ਸਿਹਤ ਮੰਤਰੀ ਵੱਲੋਂ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਲੋਕਾਂ ਨੂੰ ਸਮਰਪਿਤ
4.25 ਕਰੋੜ ਦੀ ਲਾਗਤ ਨਾਲ ਬਣਿਆ ਹਸਪਤਾਲ, ਪ੍ਰਦਾਨ ਕਰੇਗਾ ਮਿਆਰੀ ਡਾਕਟਰੀ ਸੇਵਾਵਾਂ ਰਾਜ ਸਭਾ ਮੈਂਬਰ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੇ ਹਸਪਤਾਲ ਲਈ 10 ਲੱਖ ਰੁਪਏ ਅਤੇ ਹਾਈਟੈਕ ਐਂਬੂਲੈਂਸ ਦੇਣ ਦਾ ਐਲਾਨ ਲੁਧਿਆਣਾ, 6 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ, ਵਿਧਾਇਕ ਸ੍ਰੀ ਮਦਨ ਲਾਲ ਬੱਗਾ....
ਸਾਰੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ : ਕੈਬਨਿਟ ਮੰਤਰੀ ਸੌਂਦ
ਲਟਕਦੀਆਂ ਤਾਰਾਂ ਨੂੰ ਹਟਾਉਣ, ਸੜਕਾਂ, ਪਾਰਕਾਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੇ ਹੁਕਮ ਕੈਬਨਿਟ ਮੰਤਰੀ ਨੇ ਵਿਕਾਸ ਪ੍ਰੋਜੈਕਟਾਂ ਦੀ ਤਰੱਕੀ ਦਾ ਕੀਤਾ ਮੁਲਾਂਕਣ ਲੁਧਿਆਣਾ, 6 ਦਸੰਬਰ 2024 : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਕੇ ਲੋਕਾਂ....