ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਦਾ ਭਰੋਸਾ ਦਿੱਤਾ ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸਭ ਤੋਂ ਸਤਿਕਾਰਤ ਸੇਵਾ ਕਰਾਰ ਦਿੱਤਾ ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਐਸ.ਏ.ਐਸ.ਨਗਰ, 6 ਦਸੰਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ....
ਮਾਲਵਾ

ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ ਲੁਧਿਆਣਾ, 6 ਦਸੰਬਰ 2024 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ....

ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ ਨਾਭਾ, 06 ਦਸੰਬਰ 2024 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ ਤੇ ਸ਼ਿਕਾਇਤ ਨਿਵਾਰਣ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਉ....

ਪਿਛਲੇ ਸਾਲ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ ਸੁਨਾਮ ਊਧਮ ਸਿੰਘ ਵਾਲਾ, 06 ਦਸੰਬਰ 2024 : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡਾਂ ਦੇ....

ਸਪੀਕਰ ਸੰਧਵਾ ਨੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿਚ ਕੀਤੀ ਸ਼ਿਰਕਤ ਅਖਤਿਆਰੀ ਕੋਟੇ ਵਿਚੋਂ ਪੰਜ ਲੱਖ ਦੇਣ ਦਾ ਐਲਾਨ ਫਰੀਦਕੋਟ 06 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਅੰਬੇਦਕਰ ਪਾਰਕ, ਪ੍ਰੇਮ ਨਗਰ, ਕੋਟਕਪੂਰਾ ਵਿਖੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੇ 67ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ....

ਫਰੀਦਕੋਟ 6 ਦਸੰਬਰ 2024 : ਫਰੀਦਕੋਟ ਦੇ ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਇੱਥੇ ਆਨੰਦੇਆਣਾ ਗੇਟ ਤੋਂ ਬਾਜੀਗਰ ਬਸਤੀ, ਬਾਜੀਗਰ ਬਸਤੀ ਤੋਂ ਸਾਦਿਕ ਰੋਡ ਤੇ 73.55 ਲੱਖ ਰੁ. ਦੀ ਲਾਗਤ ਨਾਲ ਬਨਣ ਵਾਲੇ ਸਾਈਕਲ ਟਰੈਕ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਟਰੈਕ 4 ਹਜਾਰ ਫੁੱਟ ਲੰਬਾ ,15 ਫੁੱਟ ਚੌੜਾ ਇੰਟਰਲਾਕਿੰਗ ਟਾਇਲਾਂ ਲਗਾ ਕੇ ਬਣਾਇਆ ਜਾਵੇਗਾ ਜਿਸ ਦਾ ਅੱਜ ਕੰਮ ਆਰੰਭ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇੱਥੇ ਪਹਿਲਾਂ ਗੰਦਾ ਨਾਲਾ ਸੀ ਜਿਸ ਵਿਚ ਬਰਸਾਤੀ....

ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਲਗਾਏ ਕੈਂਪ ‘ਚ 250 ਮਰੀਜ਼ਾਂ ਨੇ ਲਿਆ ਲਾਹਾ ਰਾਏਕੋਟ, 06 ਦਸੰਬਰ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਕੌਮੀ ਪ੍ਰਧਾਨ ਬਲਵੀਰ ਕੌਰ ਰਾਏਕੋਟੀ ਦੀ ਅਗਵਾਈ ਹੇਠ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਨੇੜਲੇ ਪਿੰਡ ਜੌਹਲਾਂ ਵਿਖੇ ਗੁਰੁਦਆਰਾ ਨਾਨਕਸਰ ਠਾਠ ‘ਚ ਅੱਖਾਂ ਦੀਆਂ ਬਿਮਾਰੀਆਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਡਾਕਟਰਾਂ ਵੱਲੋਂ 250 ਦੇ ਮਰੀਜ਼ਾਂ ਦਾ....

ਤੁਹਾਡੇ ਪੁੱਤ ਨੇ ਸਾਢੇ ਤਿੰਨ ਸਾਲਾਂ ਵਿੱਚ ਹੁਣ ਤੱਕ ਲੋਕਾਂ ਨੂੰ 50 ਹਜ਼ਾਰ ਨੌਕਰੀਆਂ ਦਿੱਤੀਆਂ ਹਨ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਲੂਆਣਾ ਵਿੱਚ ਬਣੇ ਸਰਕਾਰੀ ਕਾਲਜ ਲੋਕਾਂ ਨੂੰ ਕੀਤਾ ਸਮਰਪਿਤ ਬੱਲੂਆਣਾ, 5 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿਖੇ 15.38 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਕਾਲਜ ਦੀ ਸਥਾਪਨਾ....

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨਾਲ ਕੀਤੀ ਮੁਲਾਕਾਤ ਫ਼ਿਰੋਜ਼ਪੁਰ, 05 ਦਸੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਮਦੋਟ ਵਿਖੇ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਚੁਣੇ ਗਏ ਸਰਪੰਚਾਂ ਤੇ ਪੰਚਾਂ ਨਾਲ ਵਿਸ਼ੇਸ਼ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਕੈਬਨਿਟ....

ਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਅਬੋਹਰ, 5 ਦਸੰਬਰ 2024 : ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ....

ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ 2024 : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਉਹ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ....

ਮਾਨਸਾ, 5 ਦਸੰਬਰ 2024 : ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ। ਜਦੋਂ ਪ੍ਰਧਾਨ ਜਸਵਿੰਦਰ ਬਰਾਸ ਦੀ ਅਗਵਾਈ ਹੇਠ ਬੀਕੇਯੂ ਉਗਰਾਹਾਂ ਦੇ ਕਰੀਬ 300 ਮੈਂਬਰਾਂ ਨੇ 50 ਵਾਹਨਾਂ ਦੇ ਕਾਫ਼ਲੇ ਵਿੱਚ ਮਾਨਸਾ ਵਿੱਚੋਂ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵਿਵਾਦ ਵਧ ਗਿਆ ਕਿ ਪੁਲੀਸ ਨੂੰ ਕਿਸਾਨਾਂ 'ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ....

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 25 ਲੱਖ ਰੁਪਏ ਦੀ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਕੀਤੀ ਸਮਰਪਿਤ ਕਿਹਾ, ਮਰੀਜਾਂ ਦੀ ਸਹੂਲਤ ਲਈ ਸੀ.ਐਚ.ਸੀ. ਤ੍ਰਿਪੜੀ ਦਾ ਹੋਵੇਗਾ ਵਿਸਥਾਰ, ਇੱਕ ਮੰਜ਼ਿਲ ਹੋਰ ਬਣੇਗੀ, ਕੰਮ ਜਲਦ ਹੋਵੇਗਾ ਸ਼ੁਰੂ ਸਿਹਤ ਸੇਵਾਵਾਂ 'ਚ ਹੋਰ ਸੁਧਾਰਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿਖੇ ਮਰੀਜਾਂ ਤੋਂ ਲਈ ਜਾਵੇਗੀ ਫੀਡਬੈਕ ਪਟਿਆਲਾ, 5 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ....

ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਥੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਹੈ। ਸੁਖਬੀਰ ਨੇ ਸਵੇਰੇ 9 ਵਜੇ ਸੇਵਾ ਸ਼ੁਰੂ ਕੀਤੀ। ਉਨ੍ਹਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹਿਲਾ ਪਹਿਰੇਦਾਰ ਵਜੋਂ ਸੇਵਾ ਨਿਭਾਈ ਫਿਰ ਸੁਖਬੀਰ ਸਿੰਘ ਬਾਦਲ ਨੇ ਕੀਰਤਨ....

ਫਰੀਦਕੋਟ 5 ਦਸਬੰਰ 2024 : ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜ਼ਸਟਿਸ ( ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਂ ਜੋ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆ ਨੂੰ ਮੁਫਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਮੁੱਹਈਆ ਕਰਵਾ ਰਹੀ ਹੈ, ਦਾ ਐਕਟ....