ਆਗਰਾ, 11 ਮਈ : ਉੱਤਰ ਪ੍ਰਦੇਸ਼ ਦੇ ਜਿਲ੍ਹਾ ਆਗਰਾ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ‘ਚ 3 ਬੱਚਿਆਂ ਦੀ ਮੌਤ ਅਤੇ 3 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਆਗਰਾ ਦੇ ਡੌਕੀ ਇਲਾਕੇ ‘ਚ ਸਵੇਰ ਸਮੇਂ ਸਕੂਲ ਬੱਸ ਦੀ ਉਡੀਕ ਕਰ ਰਹੇ ਖੜ੍ਹੇ ਬੱਚਿਆਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ, ਜਿਸ ਕਾਰਨ 3 ਬੱਚਿਆਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜਖਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਘਟਨਾਂ ਕਾਰਨ ਗੁੱਸੇ ਵਿੱਚ ਆਏ ਲੋਕਾਂ....
ਰਾਸ਼ਟਰੀ
ਨਵੀਂ ਦਿੱਲੀ, 11 ਮਈ : WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਬਲੈਕ ਡੇ ਮਨਾ ਰਹੇ ਹਨ। ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਬਜਰੰਗ ਪੁਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਅਤੇ ਹੋਰ ਪਹਿਲਵਾਨਾਂ ਨੇ ਸਿਰਾਂ ਅਤੇ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ ਾਂਢੀ ਦੇ ਪ੍ਰਧਾਨ....
ਨਵੀਂ ਦਿੱਲੀ, 11 ਮਈ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ 'ਤੇ ਵੀਰਵਾਰ (11 ਮਈ) ਨੂੰ ਆਪਣਾ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਪ੍ਰਸ਼ਾਸਨਿਕ ਸੇਵਾਵਾਂ 'ਤੇ ਕੰਟਰੋਲ ਨੂੰ ਲੈ ਕੇ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਸਰਬਸੰਮਤੀ ਨਾਲ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਜਸਟਿਸ ਅਸ਼ੋਕ ਭੂਸ਼ਣ ਦੇ 2019 ਦੇ ਫੈਸਲੇ ਨਾਲ ਸਹਿਮਤ ਨਹੀਂ ਹਾਂ। 2019 ਵਿੱਚ, ਜਸਟਿਸ ਭੂਸ਼ਣ ਨੇ ਪੂਰੀ ਤਰ੍ਹਾਂ ਕੇਂਦਰ ਦੇ ਹੱਕ ਵਿੱਚ ਫੈਸਲਾ....
ਕੁਸੀਨਗਰ, 10 ਮਈ : ਉੱਤਰ ਪ੍ਰਦੇਸ਼ ਦੇ ਕੁਸੀਨਗਰ ਵਿੱਚ ਅੱਗ ਲੱਗਣ ਕਾਰਨ 6 ਘਰ ਸੜ ਕੇ ਸੁਆਹ ਹੋ ਗਏ ਅਤੇ ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਅਤੇ ਤਿੰਨ ਦੇ ਬੁਰੀ ਤਰ੍ਹਾਂ ਜਖਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਲੱਗਣ ਦੀ ਘਟਨਾਂ ਥਾਣਾ ਰਾਮਕੋਲਾ ਦੇ ਪਿੰਡ ਮਠੀਆ ਦੀ ਹੈ, ਜਿੱਥੇ ਘਰਾਂ ਨੂੰ ਅੱਗ ਲੱਗਣ ਕਾਰਨ ਜਿੱਥੇ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਉੱਥੇ ਇੱਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਲੱਗਣ ਦੀ....
ਜੈਪੁਰ, 10 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਚ ਕੁੱਝ ਲੋਕ ਇੰਨੀ ਨਕਾਰਾਤਮਕਤਾ ਨਾਲ ਭਰੇ ਹੋਏ ਹਨ ਕਿ ਉਹ ਕੁੱਝ ਵੀ ਚੰਗਾ ਹੁੰਦਾ ਨਹੀਂ ਦੇਖਣਾ ਚਾਹੁੰਦੇ ਅਤੇ ਹਰ ਚੀਜ਼ ਨੂੰ ਵੋਟਾਂ ਦੇ ਸਹਾਰੇ ਤੋਲਦੇ ਹਨ । ਉਹ ਕਦੇ ਵੀ ਦੇਸ਼ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਯੋਜਨਾ ਨਹੀਂ ਬਣਾ ਪਾਉਂਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਵਿਕਾਸ ਰਾਹੀਂ ਦੇਸ਼ ਦੇ ਵਿਕਾਸ ਦੇ ਮੰਤਰ ਵਿਚ ਵਿਸ਼ਵਾਸ ਰੱਖਦੀ ਹੈ। ਪ੍ਰਧਾਨ ਮੰਤਰੀ ਰਾਜਸਮੰਦ ਦੇ ਨਾਥਦੁਆਰਾ ਵਿਖੇ ਵੱਖ....
ਨਵੀਂ ਦਿੱਲੀ, 10 ਮਈ : ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ, ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਆਪਣੀ ਨਿਰਦੋਸ਼ਤਾ ਬਾਰੇ ਯਕੀਨ ਹੋਣ ‘ਤੇ ਝੂਠ ਖੋਜਣ ਵਾਲਾ ਨਾਰਕੋ ਟੈਸਟ ਕਰਵਾਉਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਬ੍ਰਿਜ....
ਜੰਮੂ-ਕਸ਼ਮੀਰ, 9 ਮਈ : ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਤਵਾਦੀ ਫੰਡਿੰਗ ਮਾਮਲੇ ‘ਚ ਜੰਮੂ-ਕਸ਼ਮੀਰ ਅਤੇ ਤਾਮਿਲਨਾਡੂ ‘ਚ 16 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ‘ਚ 6 ਥਾਵਾਂ-ਸ੍ਰੀਨਗਰ, ਅਨੰਤਨਾਗ, ਕੁਪਵਾੜਾ, ਪੁੰਛ, ਰਾਜੌਰੀ ਅਤੇ ਕਿਸ਼ਤਵਾੜ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਮਦੁਰਾਈ, ਤ੍ਰਿਚੀ ਅਤੇ ਚੇਨਈ ਸਮੇਤ 10 ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। 5 ਮਈ ਨੂੰ ਰਾਜੌਰੀ ਜ਼ਿਲੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ....
ਭੁਵਨੇਸ਼ਵਰ, 09 ਮਈ : ਉੜੀਸਾ ਦੇ ਜਿਲ੍ਹਾ ਕਾਲਾਹਾਂਡੀ ਦੇ ਜੰਗਲੀ ਖੇਤਰ ਵਿੱਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਵੱਲੋਂ ਤਿੰਨ ਮਾਓਵਾਦੀਆਂ ਨੂੰ ਮਾਰ ਦੇਣ ਦੀ ਖ਼ਬਰ ਹੈ। ਇਸ ਗੋਲੀਬਾਰੀ ਦੌਰਾਨ ਇੱਕ ਡੀਐਸਪੀ ਰੈਂਕ ਦਾ ਪੁਲਿਸ ਅਧਿਕਾਰੀ ਵੀ ਜਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕਾਬਲਾ ਜਿਲ੍ਹਾ ਕਾਲਾਹਾਂਡੀ ਦੇ ਮਦਨਪੁਰ-ਰਾਮਪੁਰ ਥਾਣੇ ਦੇ ਅਧੀਨ ਤਾਪੇਰੇੰਗਾ-ਲੁਬੇਨਗੜ ਜੰਗਲ ਵਿਚ ਹੋਇਆ। ਇਸ ਸਬੰਧੀ ਡੀਜੀਪੀ ਸੁਨੀਲ ਬਾਂਸਲ ਨੇ ਦੱਸਿਆ ਕਿ "ਮਦਨਪੁਰ-ਰਾਮਪੁਰ ਥਾਣਾ ਖੇਤਰ ਤੋਂ ਗੋਲੀਬਾਰੀ ਦੀ....
ਨਵੀਂ ਦਿੱਲੀ, 09 ਮਈ : ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਸੁਹਾਵਣੇ ਮੌਸਮ ਤੋਂ ਬਾਅਦ, ਇਸ ਹਫਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਵਾਪਸ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ....
ਖਰਗੋਨ, 09 ਮਈ : ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਇਕ ਬੱਸ ਪੁਲ ਤੋਂ ਹੇਠਾਂ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 22 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 33 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਜ਼ਿਲ੍ਹੇ ਦੇ ਊਨ ਥਾਣੇ ਦੇ ਦਸੰਗਾ ਨੇੜੇ ਡੋਂਗਰਗਾਂਵ ਪੁਲ ਉਤੇ ਵਾਪਰਿਆ। ਜਿੱਥੇ ਸਵਾਰੀਆਂ ਨਾਲ ਭਰੀ ਬੱਸ ਕਰੀਬ 50 ਫੁੱਟ ਹੇਠਾਂ ਡਿੱਗ ਗਈ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ....
ਕਰਨਾਟਕ, 08 ਮਈ : ਕਰਨਾਟਕ ਵਿਧਾਨ ਸਭਾ ਚੋਣ ਪ੍ਰਚਾਰ ਖਤਮ ਹੋਣ ਤੋਂ ਕੁਝ ਘੰਟੇ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 4 ਫੀਸਦੀ ਮੁਸਲਿਮ ਰਿਜ਼ਰਵੇਸ਼ਨ ਸਾਡੀ ਪਾਰਟੀ ਨੇ ਹੀ ਖਤਮ ਕੀਤਾ ਹੈ। ਲੋਕ ਸੱਚ ਕਹਿ ਰਹੇ ਹਨ ਕਿਉਂਕਿ ਉਹ ਗੈਰ-ਸੰਵਿਧਾਨਕ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਧਰਮ ਦੇ ਆਧਾਰ ‘ਤੇ ਰਿਜ਼ਰਵੇਸ਼ਨ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਨੂੰ ਅਸੀਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਨਦਾ ਹਾਂ ਕਿ ਅਸੀਂ....
ਨਵੀਂ ਦਿੱਲੀ, 08 ਮਈ : ਚੱਕਰਵਾਤੀ ਤੂਫ਼ਾਨ ਮੋਕਾ ਦੀ ਚਿਤਾਵਨੀ ਵਿਚਾਲੇ ਕਈ ਰਾਜਾਂ ਵਿੱਚ ਐਤਵਾਰ ਸ਼ਾਮ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਨਜ਼ਰ ਆਇਆ ਹੈ। ਦਿੱਲੀ-ਅੇਨਸੀਆਰਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਰਾਜਾਂ ਵਿੱਚ ਅਗਲੇ 2 ਦਿਨ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦੇਸ਼ ਦੇ ਤੱਟੀ ਤੇ ਸਰਹੱਦੀ ਇਲਾਕਿਆਂ ਵਿੱਚ 8 ਤੋਂ 11 ਮਈ ਦੇ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇ ਹਵਾਵਾਂ ਵੀ ਚੱਲ ਸਕਦੀਆਂ....
ਮਲਪੁਰਮ, 8 ਮਈ : ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਕੇਰਲ ਦੇ ਖੇਡ ਮੰਤਰੀ ਵੀ ਅਬਦੁਰਰਹਿਮਾਨ ਨੇ ਵੱਖ-ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਹਨ। 4 ਲੋਕਾਂ ਨੂੰ ਗੰਭੀਰ ਹਾਲਤ 'ਚ ਕੋਟਕਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ....
ਹਨੂੰਮਾਨਗੜ੍ਹ, 08 ਮਈ : ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਕੇ ਬਹਿਲੋਲ ਨਗਰ ਇਲਾਕੇ ‘ਚ ਇੱਕ ਘਰ ਦੇ ਡਿੱਗਣ ਕਾਰਨ 3 ਔਰਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ।ਮ੍ਰਿਤਕਾਂ ਦੀ ਪਹਿਚਾਣ ਬੰਤੋ (60), ਬਸ਼ੋਕੌਰ (45) ਅਤੇ ਲੀਲਾ ਦੇਵੀ (55) ਵਜੋਂ ਹੋਈ ਹੈ।ਮਿਗ-21 ਲੜਾਕੂ ਜਹਾਜ਼ ਦੇ ਪਾਇਲਟ ਰਾਹੁਲ ਅਰੋੜਾ ਨੇ ਪੈਰਾਸ਼ੂਟ ਨਾਲ ਛਾਲ ਮਾਰ ਦਿੱਤੀ ਅਤੇ ਆਪਣੀ ਜਾਨ ਬਚਾ ਲਈ, ਜਿਸ ਨੂੰ ਸੂਰਤਗੜ੍ਹ ਭੇਜ....
ਸ਼ਿਵਮੋਗਾ, 07 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵਮੋਗਾ ਵਿੱਚ ਹਕੀ ਪਿੱਕੀ ਕਬਾਇਲੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਅਪਰੇਸ਼ਨ ਕਾਵੇਰੀ ਤਹਿਤ ਸੰਘਰਸ਼ ਪ੍ਰਭਾਵਿਤ ਸੂਡਾਨ ਤੋਂ ਬਾਹਰ ਕੱਢਿਆ ਗਿਆ ਸੀ। ਦੱਸ ਦੇਈਏ ਕਿ ਸੂਡਾਨ ਤੋਂ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਸਰਕਾਰ ਵੱਲੋਂ ਕਦਮ ਚੁੱਕੇ ਗਏ ਸਨ। ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ, ਹਕੀ ਪਿੱਕੀ ਕਬੀਲੇ ਦੇ ਮੈਂਬਰਾਂ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਉਹ ਤੀਹਰੇ ਇੰਜਣ ਦੀ ਸ਼ਕਤੀ ਨੂੰ ਦਰਸਾਉਂਦੇ....