ਨਵੀਂ ਦਿੱਲੀ, 02 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ 20 ਹਜ਼ਾਰ ਕਰੋੜ ਰੁਪਏ ਉਨ੍ਹਾਂ ਦੇ ਹਨ? ਰਾਹੁਲ ਗਾਂਧੀ ਨੇ ਇਹ ਸਵਾਲ ਫੇਸਬੁੱਕ 'ਤੇ 59 ਸੈਕਿੰਡ ਦਾ ਵੀਡੀਓ ਸ਼ੇਅਰ ਕਰਦੇ ਹੋਏ ਪੁੱਛਿਆ। ਉਨ੍ਹਾਂ ਨੇ ਗੌਤਮ ਅਡਾਨੀ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਘੇਰਿਆ। ਰਾਹੁਲ ਗਾਂਧੀ ਨੇ ਆਪਣੇ ਫੇਸਬੁੱਕ ਪੋਸਟ 'ਚ ਲਿਖਿਆ, ''ਪ੍ਰਧਾਨ ਮੰਤਰੀ ਜੀ, ਮੈਂ ਤੁਹਾਨੂੰ ਸਵਾਲ ਪੁੱਛੇ ਕਾਫੀ ਸਮਾਂ ਹੋ ਗਿਆ ਹੈ। ਮੈਨੂੰ ਅਜੇ....
ਰਾਸ਼ਟਰੀ
ਸਾਦੁਲਪੁਰ, 02 ਅਪ੍ਰੈਲ : ਸਾਲਾਸਰ ਬਾਲਾ ਜੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ 5 ਲੋਕਾਂ ਦੀ ਸੜਕ ਹਾਦਸੇ ‘ਚ ਮੌਤ ਅਤੇ 6 ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਚੁਰੂ ਜ਼ਿਲ੍ਹੇ ਦੇ ਸਾਦੁਲਪੁਰ ਥਾਣਾ ਖੇਤਰ ਵਿੱਚ ਪਿੰਡ ਰਤਨਪੁਰਾ ਨੇੜੇ ਰਾਜਗੜ੍ਹ-ਚੁਰੂ ਹਾਈਵੇਅ 'ਤੇ ਇਕ ਟਰੱਕ ਅਤੇ ਪਿਕਅੱਪ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਪਿਕਅਪ ਦੇ ਪਰਖੱਚੇ ਉਡ ਗਏ ਅਤੇ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਰਕਾਰੀ ਰੈਫਰਲ ਹਸਪਤਾਲ....
ਨਵੀਂ ਦਿੱਲੀ, 02 ਅਪ੍ਰੈਲ : ਮਨ ਕੀ ਬਾਤ ਪ੍ਰੋਗਰਾਮ ਦੇ 100 ਐਪੀਸੋਡ ਪੂਰੇ ਹੋ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਹ ਜ਼ਮੀਨੀ ਪੱਧਰ 'ਤੇ ਬਦਲਾਅ ਕਰਨ ਵਾਲਿਆਂ 'ਤੇ ਧਿਆਨ ਕੇਂਦ੍ਰਿਤ ਅਤੇ ਉਤਸ਼ਾਹਿਤ ਕਰਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟੀਵੀ ਚੈਨਲ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਮੀਤ ਪ੍ਰਧਾਨ ਜਗਦੀਪ ਧਨਖੜ ਦੇ ਟਵੀਟ ਨੂੰ ਰੀਟਵੀਟ....
ਬੈਂਗਲੁਰੂ, ਏਐੱਨਆਈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਖ਼ਾਲਿਸਤਾਨ ਸਮਰਥਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਲੰਡਨ, ਕੈਨੇਡਾ, ਆਸਟ੍ਰੇਲੀਆ ਅਤੇ ਸਾਨ ਫਰਾਂਸਿਸਕੋ ਵਿੱਚ ਭੰਨ-ਤੋੜ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਅਜਿਹਾ ਭਾਰਤ ਨਹੀਂ ਹੈ ਜੋ ਕਿਸੇ ਵੱਲੋਂ ਆਪਣੇ ਰਾਸ਼ਟਰੀ ਝੰਡੇ ਨੂੰ ਹੇਠਾਂ ਉਤਾਰੇ ਜਾਣ ਨੂੰ ਸਵੀਕਾਰ ਕਰੇ। ਵਿਦੇਸ਼ ਮੰਤਰੀ ਨੇ ਧਾਰਵਾੜ ਵਿੱਚ ਬੁੱਧੀਜੀਵੀਆਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਦਰਅਸਲ, ਭਾਜਪਾ ਦੀ ਮਹਾਂਨਗਰ ਇਕਾਈ....
ਨਵੀਂ ਦਿੱਲੀ, 02 ਅਪ੍ਰੈਲ : ਨਵੀਂ ਦਿੱਲੀ ਸਥਿਤ ਇੰਡੀਆ ਹੈਬੀਟੇਟ ਸੈਂਟਰ ਵਿਖੇ ਵਿਸ਼ਵ ਪੰਜਾਬੀ ਸੰਗਠਨ ਦੇ ਸਹਿਯੋਗ ਨਾਲ ਫੁਲਕਾਰੀ ਮੇਲਾ ਲਗਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਯੂਐਸਏ ਅੰਬੈਸੀ ਦੀ ਡਿਪਟੀ ਚੀਫ਼ ਆਫ਼ ਮਿਸ਼ਨ ਪੈਟਰੀਸ਼ੀਆ, ਫ਼ਿਲਮ ਅਦਾਕਾਰਾ ਸ੍ਰੀਮਤੀ ਤਾਨੀਆ, ਡਾ: ਅਲਕਾ ਪਾਂਡੇ, ਫ਼ਿਲਮ ਨਿਰਮਾਤਾ ਜਗਦੀਪ ਸਿੱਧੂ, ਹਰਿੰਦਰ ਅਤੇ ਕਿਰਨ ਹਾਜ਼ਰ ਸਨ। ਜਿੱਥੇ ਸੰਗਰੂਰ ਦੇ ਲੋਕ ਗੀਤ ਬੈਂਡ #sardarsofpunjab ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਜਾਮਨਗਰ, 02 ਅਪ੍ਰੈਲ : ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਅੱਜ ਜਾਮਨਗਰ ‘ਚ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਜ਼ਿਕਰਯੋਗ ਹੈ ਕਿ ਦੁਰਾਨੀ ਪਹਿਲੇ ਕ੍ਰਿਕਟਰ ਹਨ ਜਿਨ੍ਹਾਂ ਨੂੰ 1960 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਨੇ 29 ਟੈਸਟ ਮੈਚ ਖੇਡੇ ਅਤੇ 1202 ਦੌੜਾਂ ਬਣਾਈਆਂ। ਉਨ੍ਹਾਂ ਨੇ ਇੱਕ ਸੈਂਕੜਾ ਅਤੇ 7 ਅਰਧ ਸੈਂਕੜੇ ਲਗਾਏ। ਦੁਰਾਨੀ ਨੇ ਆਪਣੇ ਕਰੀਅਰ ‘ਚ 755 ਵਿਕਟਾਂ ਲਈਆਂ ਹਨ। ਉਹ 1961-62 ‘ਚ ਇੰਗਲੈਂਡ ਖਿਲਾਫ ਖੇਡੀ....
ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲ ਰਹੀ ਹੈ : ਮਾਨ ਭਾਜਪਾ ਨਫਰਤ ਦੀ ਗੱਲ ਕਰਦੀ ਹੈ, ਅਸੀਂ ਸਕੂਲਾਂ ਤੇ ਹਸਪਤਾਲਾਂ ਦੀ ਦਿੱਲੀ ਅਤੇ ਪੰਜਾਬ ਵਾਂਗ ਆਸਾਮ 'ਚ ਵੀ ਸਰਕਾਰ ਬਣਨ 'ਤੇ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਦਾ ਖਾਤਮਾ ਕਰਾਂਗੇ : ਮਾਨ ਅਸਾਮ, 02 ਅਪ੍ਰੈਲ : ਅਸਾਮ 'ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ 'ਚ ਆਉਣ ਤੋਂ ਬਾਅਦ ਵਪਾਰ....
ਮੁਜ਼ੱਫਰਨਗਰ, 2 ਅਪ੍ਰੈਲ : ਮੁਜ਼ੱਫਰਨਗਰ ਪੁਲਿਸ ਨੇ ਬਦਮਾਸ਼ਾਂ ਨਾਲ ਮੁੱਠਭੇੜ ਵਿੱਚ 50 ਹਜ਼ਾਰ ਦਾ ਇਨਾਮ ਲੈ ਕੇ ਜਾਣ ਵਾਲੇ ਇੱਕ ਬਦਮਾਸ਼ ਨੂੰ ਮਾਰ ਦਿੱਤਾ ਹੈ। ਮ੍ਰਿਤਕ ਬਦਮਾਸ਼ ਨੇ ਕੁਝ ਮਹੀਨੇ ਪਹਿਲਾਂ ਕ੍ਰਿਕੇਟਰ ਸੁਰੇਸ਼ ਰੈਨਾ ਦੀ ਭੂਆ ਲੁੱਟ ਦੌਰਾਨ ਹੱਤਿਆ ਕਰ ਦਿੱਤੀ ਸੀ। ਏਐਨਆਈ ਦੀ ਰਿਪੋਰਟ ਮੁਤਾਬਿਕ, ਮੁਜ਼ੱਫਰਨਗਰ ਦੇ ਐੱਸਐੱਸਪੀ ਸੰਜੀਵ ਸੁਮਨ ਨੇ ਦੱਸਿਆ ਕਿ, ਸ਼ਾਹਪੁਰ ਪੁਲਿਸ ਨੂੰ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਬਾਵਰੀਆ ਗਿਰੋਹ ਦੇ ਕੁਝ ਮੈਂਬਰ ਥਾਣਾ ਸਦਰ ਦੇ ਇਲਾਕੇ 'ਚ ਰੁਕੇ ਹੋਏ ਹਨ। ਇਲਾਕੇ 'ਚ....
ਨਵੀਂ ਦਿੱਲੀ, 01 ਅਪ੍ਰੈਲ : ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਅੱਜ ਕੋਵਿਡ -19 ਦੇ ਮਰੀਜ਼ਾਂ ਦੀ ਗਿਣਤੀ 2,994 ਦਰਜ ਕੀਤੀ ਗਈ ਹੈ, ਜਦੋਂ ਕਿ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 16,354 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 9 ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਇਸ ਤੋਂ ਬਾਅਦ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,30,876 ਹੋ ਗਈ ਹੈ। ਹੁਣ ਭਾਰਤ ਵਿੱਚ....
ਆਦਮਪੁਰ, 01 ਅਪ੍ਰੈਲ : ਹਿਸਾਰ ਦੇ ਆਦਮਪੁਰ ‘ਚ ਅਗ੍ਰੋਹਾ ਰੋਡ ਤੇ ਨਿੰਮ ਵਾਲੇ ਅੱਡੇ ਦੇ ਨਜ਼ਦੀਕ ਸ਼ੁੱਕਰਵਾਰ ਸਵੇਰੇ 2-00 ਵਜੇ ਵਾਪਰੇ ਇੱਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਵਿਆਹ ਤੋਂ ਪਰਤ ਰਹੇ ਨੌਜਵਾਨਾਂ ਦੀ ਬ੍ਰੇਜਾ ਗੱਡੀ ਬੇਕਾਬੂ ਹੋ ਕੇ ਇੱਕ ਸਾਈਨ ਬੋਰਡ ਨਾਲ ਟਕਰਾ ਜਾਣ ਤੋਂ ਬਾਅਦ ਇੱਕ ਦਰੱਖਤ ਨਾਲ ਟਕਰਾ ਜਾਣ ਤੋਂ ਬਾਅਦ ਖੇਤਾਂ ਵਿੱਚ ਜਾ ਡਿੱਗੀ, ਜਿਸ ਕਾਰਨ 6 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਪੁਲਿਸ ਨੇ....
ਮੱਧ ਪ੍ਰਦੇਸ਼ ਨੂੰ ਪਹਿਲੀ ਵੰਦੇ ਭਾਰਤ ਟਰੇਨ ਦਾ ਤੋਹਫ਼ਾ ਮਿਲਿਆ ਹੈ : ਪੀਐੱਮ ਮੋਦੀ 21ਵੀਂ ਸਦੀ ਦਾ ਭਾਰਤ ਨਵੀਂ ਸੋਚ, ਨਵੀਂ ਤਕਨੀਕ ਦੀ ਗੱਲ ਕਰਦਾ ਹੈ : ਮੋਦੀ ''ਮੈਂ ਇੰਦੌਰ ਦੇ ਮੰਦਰ 'ਚ ਰਾਮ ਨੌਮੀ ਦੇ ਦਿਨ ਵਾਪਰੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਾ ਹਾਂ : ਪੀਐੱਮ ਮੋਦੀ ਭੋਪਾਲ, 01 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੋਪਾਲ ਵਿੱਚ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਨਵੀਂ ਦਿੱਲੀ, 01 ਅਪ੍ਰੈਲ : ਉੱਤਰੀ ਪੱਛਮੀ ਭਾਰਤ ਵਿੱਚ ਆਏ ਪੱਛਮੀ ਗੜਬੜੀ ਦਾ ਪ੍ਰਭਾਵ ਦੋ ਦਿਨ ਹੋਰ ਰਹੇਗਾ। ਦਿੱਲੀ-ਐਨਸੀਆਰ ‘ਚ ਪਿਛਲੇ ਚਾਰ ਦਿਨਾਂ ਤੋਂ ਸ਼ਾਮ ਨੂੰ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 12 ਸਾਲਾਂ ਵਿੱਚ 1 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ ਇੰਨਾ ਘੱਟ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ....
ਮੁੰਬਈ, 1 ਅਪ੍ਰੈਲ : ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਊਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ। ਪੁਲਿਸ ਨੇ ਦੱਸਿਆ....
ਹਾਈਕੋਰਟ ਨੇ ਅਰਵਿੰਦ ਕੇਜਰੀਵਾਲ 'ਤੇ 25,000 ਦਾ ਲਗਾਇਆ ਜੁਰਮਾਨਾ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦਿਖਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਅਹਿਮਦਾਬਾਦ, ਏਜੰਸੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਗੁਜਰਾਤ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਅਤੇ ਪੋਸਟ ਗ੍ਰੈਜੂਏਟ ਡਿਗਰੀ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੈ। ਹਾਈ ਕੋਰਟ ਨੇ....
ਬੁਲੰਦਸ਼ਹਿਰ, 31 ਮਾਰਚ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਪਿੰਡ ਨਯਾ ਵਿੱਚ ਇੱਕ ਮਕਾਨ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ਖੇਤ ਵਿੱਚ ਬਣਿਆ ਹੋਇਆ ਸੀ, ਜਿਸ ਵਿੱਚ ਕੈਮੀਕਲ ਬਣਾਇਆ ਜਾ ਰਿਹਾ ਸੀ। ਧਮਾਕੇ ਦਾ ਕਾਰਨ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ। ਲੇਖਪਾਲ ਵੱਲੋਂ ਕੀਤੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਖੇਤ ਤੇ ਘਰ ਸਤੀਸ਼ ਨਾਂ ਦੇ ਨੌਜਵਾਨ ਦਾ ਹੈ। ਉਸ ਨੇ ਇਹ ਮਕਾਨ ਇਨ੍ਹਾਂ ਲੋਕਾਂ ਨੂੰ ਕਿਰਾਏ ‘ਤੇ ਦਿੱਤਾ ਹੋਇਆ ਸੀ।....