ਦੇਹਰਾਦੂਨ, 19 ਮਾਰਚ : ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਨਾਲ ਲੱਗਦੀ ਹਿਮਾਚਲ ਸਰਹੱਦ 'ਤੇ ਦਰਦਨਾਕ ਹਾਦਸਾ ਵਾਪਰਿਆ। ਜਿਨ੍ਹਾਂ ਦੀ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਹਿਮਾਚਲ ਅਤੇ ਦੋ ਵਿਕਾਸਨਗਰ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਵਿਕਾਸ ਨਗਰ ਤੋਂ ਮੀਨਸ ਵੱਲ ਜਾ ਰਹੀ ਇਕ ਕਾਰ ਹਿਮਾਚਲ ਅਤੇ ਉੱਤਰਾਖੰਡ ਸੀਮਾ ਨੇੜੇ ਕਵਾਣੂ-ਮੀਨਾਸ ਰੋਡ 'ਤੇ ਬੇਕਾਬੂ ਹੋ ਕੇ ਇਕ ਖਾਈ 'ਚ ਜਾ ਡਿੱਗੀ ਅਤੇ ਸਿੱਧੀ ਟਨ ਨਦੀ 'ਚ ਜਾ ਵੜੀ। ਦੱਸਿਆ ਜਾ....
ਰਾਸ਼ਟਰੀ
ਪੀਐੱਮ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ ਨਵੀਂ ਦਿੱਲੀ, ਜੇਐੱਨਐੱਨ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ 'ਗਵਰਨਰ ਆਫ ਦਿ ਈਅਰ' ਐਵਾਰਡ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅਜਿਹਾ ਸਨਮਾਨ ਮਿਲਣਾ ਦੇਸ਼ ਲਈ ਬੜੇ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 'ਗਵਰਨਰ ਆਫ ਦਿ ਈਅਰ' ਐਵਾਰਡ 2023 ਦਾ ਐਲਾਨ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਕੋਰੋਨਾ ਅਤੇ ਫਿਰ ਰੂਸ-ਯੂਕਰੇਨ ਯੁੱਧ ਦੇ ਦੋ....
ਨਵੀਂ ਦਿੱਲੀ, ਏਜੰਸੀ : ਸੰਸਦ ਦੇ ਬਜਟ ਸੈਸ਼ਨ ਦਾ ਦੂਸਰਾ ਪੜਾਅ ਵੀ ਪਹਿਲੇ ਵਾਂਗ ਹੈ। ਇਕ ਪਾਸੇ ਸੱਤਾਧਾਰੀ ਪਾਰਟੀ ਰਾਹੁਲ ਗਾਂਧੀ ਵੱਲੋਂ ਲੰਡਨ ’ਚ ਦਿੱਤੇ ਆਪਣੇ ਬਿਆਨ ਲਈ ਮਾਫ਼ੀ ਮੰਗਣ ਦੀ ਮੰਗ ’ਤੇ ਅੜੀ ਹੋਈ ਹੈ ਤਾਂ ਦੂਜੇ ਪਾਸੇ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਵਿਚ ਜੇਪੀਸੀ ਦੀ ਮੰਗ ਨੂੰ ਲੈ ਕੇ ਸੰਸਦ ਵਿਚ ਵੀ ਕਾਫੀ ਹੰਗਾਮਾ ਕੀਤਾ ਹੈ। ਸੰਸਦ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਇਸ ਧਰਨੇ ਵਿਚ ਸੋਨੀਆ, ਰਾਹੁਲ ਗਾਂਧੀ ਸਮੇਤ ਕਈ....
ਤੇਲੰਗਾਨਾ, 17 ਮਾਰਚ : ਤੇਲੰਗਾਨਾ ਦੇ ਸਿਕੰਦਰਾਬਾਦ 'ਚ ਸਵਪਨਾਲੋਕ ਕੰਪਲੈਕਸ 'ਚ ਅੱਗ ਲੱਗਣ ਕਾਰਨ 4 ਲੜਕੀਆਂ ਸਮੇਤ 6 ਦੀ ਮੌਤ ਹੋ ਗਈ। ਜਾਨ ਗਵਾਉਣ ਵਾਲੇ 6 ਲੋਕਾਂ ਵਿਚ 4 ਲੜਕੀਆਂ ਅਤੇ 2 ਲੜਕੇ ਹਨ। ਦੱਸ ਦੇਈਏ ਕਿ ਇਹ ਬਹੁਮੰਜ਼ਿਲਾ ਵਪਾਰਕ ਕੰਪਲੈਕਸ ਹੈ। ਹੈਦਰਾਬਾਦ ਉੱਤਰੀ ਜ਼ੋਨ ਦੀ ਡੀਸੀਪੀ ਚੰਦਨਾ ਦੀਪਤੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਲੱਗੇਗਾ, ਹਾਲਾਂਕਿ ਸੰਭਾਵਨਾ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੋ ਸਕਦੀ ਹੈ। “ਸਾਨੂੰ ਸੂਚਨਾ ਮਿਲੀ ਹੈ ਕਿ ਛੇ....
ਮੰਡਲਾ, 16 ਮਾਰਚ : ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੇੱਡੀ ਤੇ ਮੇਜਰ ਜਯੰਤ ਏ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਰੱਖਿਆ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ। ਇੰਡੀਅਨ ਆਰਮੀ ਨੇ ਇਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਰੁਣਾਚਲ ਪ੍ਰਦੇਸ਼ ਵਿੱਚ ਬੋਮਡਿਲਾ ਦੇ ਪੱਛਮ ਵਿੱਚ ਮਾਂਡਲਾ ਦੇ ਕੋਲ ਵੀਰਵਾਰਨੂੰ....
ਨਵੀਂ ਦਿੱਲੀ, 16 ਮਾਰਚ : ਲੰਡਨ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਭਾਸ਼ਣ ‘ਚ ਅਜਿਹਾ ਕੁਝ ਵੀ ਨਹੀਂ ਸੀ, ਜੋ ਮੈਂ ਪਬਲਿਕ ਰਿਕਾਰਡ ‘ਚੋਂ ਨਾ ਕੱਢਿਆ ਹੋਵੇ। ਇਹ ਸਾਰਾ ਮਾਮਲਾ ਡਿਸਟ੍ਰੈਕਟ ਕਰਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਮੁੱਦੇ ਤੋਂ ਡਰੇ ਹੋਏ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਅਡਾਨੀ ਨਾਲ ਕੀ ਸਬੰਧ ਹੈ। ਪ੍ਰੈਸ ਕਾਨਫਰੰਸ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਲੰਡਨ 'ਚ ਦਿੱਤੇ ਭਾਸ਼ਣ ਦੇ....
ਏਜੰਸੀ, ਨਵੀਂ ਦਿੱਲੀ : ਭਾਰਤ ਨੇ ਰੂਸ ਨੂੰ ਯੂਕਰੇਨ ਵਿੱਚ ਚੱਲ ਰਹੇ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਤੋਂ ਰੋਕਿਆ ਹੈ। ਭਾਰਤ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਨਾਰਵੇਈ ਨੋਬਲ ਕਮੇਟੀ ਦੇ ਉਪ ਨੇਤਾ ਆਸਲ ਟੋਜੇ ਨੇ ਵੀਰਵਾਰ ਨੂੰ ਕਿਹਾ ਕਿ ਵਿਸ਼ਵ ਨੂੰ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਅਜਿਹੇ ਹੋਰ ਦਖਲ ਦੀ ਲੋੜ ਹੈ। ਟੋਜੇ ਨੇ ਕਿਹਾ ਕਿ ਭਾਰਤ ਦਾ ਦਖ਼ਲ ਰੂਸ ਨੂੰ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੇ ਨਤੀਜਿਆਂ ਬਾਰੇ ਯਾਦ ਦਿਵਾਉਣ ਵਿਚ ਬਹੁਤ ਮਦਦਗਾਰ ਰਿਹਾ। ਉਨ੍ਹਾਂ ਕਿਹਾ ਕਿ ਭਾਰਤ ਉੱਚੀ....
ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਪੀੜਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਜੋ ਜਿਨਸੀ ਸ਼ੋਸ਼ਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਰਾਹੁਲ ਗਾਂਧੀ ਕੋਲ ਪਹੁੰਚੀਆਂ ਸਨ। ਦਰਅਸਲ, ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸ੍ਰੀਨਗਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿੱਤੇ ਬਿਆਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਦੀ ਪੀੜਤਾ ਨੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਸੀ। ਦਿੱਲੀ ਪੁਲਿਸ ਨੇ ਇਸ....
ਨਾਸਿਕ, 15 ਮਾਰਚ : ਕਰੀਬ 10,000 ਕਿਸਾਨ ਨਾਸਿਕ ਦੇ ਡਿੰਡੋਰੀ ਤੋਂ ਮੁੰਬਈ ਦੇ ਆਜ਼ਾਦ ਮੈਦਾਨ ਤੱਕ ਪੈਦਲ ਪ੍ਰਦਰਸ਼ਨ ਕਰ ਰਹੇ ਹਨ। ਸੋਮਵਾਰ ਤੋਂ ਸ਼ੁਰੂ ਹੋਇਆ ਕਿਸਾਨਾਂ ਦਾ ਪੈਦਲ ਮਾਰਚ ਬੁੱਧਵਾਰ ਨੂੰ ਕਸਾਰਾ ਘਾਟ ਤੋਂ ਗੁਜ਼ਰਿਆ। ਡਰੋਨ ਤੋਂ ਇੱਥੇ ਦੇਖ ਕੇ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਅਜਗਰ ਸੜਕ 'ਤੇ ਘੁੰਮ ਰਿਹਾ ਹੋਵੇ। ਇਹ ਕਿਸਾਨ ਜ਼ਮੀਨ 'ਤੇ ਆਦਿਵਾਸੀਆਂ ਦੇ ਹੱਕ, ਪਿਆਜ਼ 'ਤੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਕਰ ਰਹੇ ਹਨ। ਮੁੰਬਈ ਦਾ ਆਜ਼ਾਦ ਮੈਦਾਨ ਡਿੰਡੋਰੀ ਤੋਂ 203....
ਸੀਕਰੀ, 15 ਮਾਰਚ : ਰਾਜਸਥਾਨ ਦੇ ਸੀਕਰੀ ਇਲਾਕੇ ‘ਚ ਇੱਕ ਨੌਜਵਾਨ ਵੱਲੋਂ ਆਪਣੀ ਮਾਂ ਅਤੇ ਛੋਟੇ ਭਰਾ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਦੁੱਖਦਾਈ ਘਟਨਾਂ ਸਾਹਮਣੇ ਆਈ ਹੈ, ਅੱਗ ਦੀ ਲਪੇਟ ‘ਚ ਆਏ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਥਾਣਾ ਸੀਕਰੀ ਦੀ ਪੁਲਿਸ ਵੱਲੋਂ ਕਥਿਤ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੇ ਛੋਟੇ ਭਰਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਉਸ ਤੋਂ ਬਾਅਦ ਜਖ਼ਮਾਂ ਦੀ ਤਾਬ ਨਾਲ ਝੱਲਦੇ ਹੋਏ ਮਾਂ ਦੀ ਵੀ ਮੌਤ ਹੋ ਗਈ। ਇਸ ਸਬੰਧੀ....
ਪੁਡੁਚੇਰੀ, 15 ਮਾਰਚ : ਦੇਸ਼ ਭਰ ਵਿੱਚ ਵੱਖ ਵੱਖ ਸੂਬਿਆਂ ਵਿੱਚ ਐਚ3ਐਨ2 ਵਾਇਰਸ ਫੈਲਦਾ ਜਾ ਰਿਹਾ ਹੈ। ਲਗਾਤਾਰ ਕਈ ਹਫਤਿਆਂ ਤੋਂ ਕਈ ਸੂਬਿਆਂ ਵਿੱਚ ਕੇਸ ਵਧਦੇ ਜਾ ਰਿਹਾ ਹਨ। H3N2 ਤੋਂ ਬਚਾਅ ਲਈ ਸਰਕਾਰਾਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗਾਂ ਵੱਲੋਂ ਆਈਸੋਲੇਸ਼ਨ ਵਾਰਡ ਤਿਆਰ ਕਰਨ ਆਦੇਸ਼ ਦਿੱਤੇ ਗਏ ਹਨ। ਬੱਚਿਆ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਨੂੰ ਬੰਦ ਕਰਨ ਦੇ ਫੈਸਲਾ ਕੀਤਾ ਗਿਆ ਹੈ। ਪੁਡੁਚੇਰੀ ਦੇ ਸਿੱਖਿਆ ਮੰਤਰੀ ਨਮਸਿਸਵਮ ਨੇ H3N2 ਵਾਇਰਸ ਅਤੇ ਫਲੂ ਦੇ ਮਾਮਲਿਆਂ....
ਛਤੀਸਗੜ੍ਹ, 15 ਮਾਰਚ : ਘਰ ਵਿੱਚ ਪਈ ਸ਼ਰਾਬ ਨੂੰ ਪਤਨੀ ਦੇ ਪੀ ਜਾਣ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਪਤਨੀ ਨੂੰ ਕੁੱਟ ਕੁੱਟ ਕੇ ਜਾਨੋਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਛਤੀਸਗੜ੍ਹ ਦੇ ਜਸ਼ਪੁਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਐਨੀਂ ਬੁਰੀ ਤਰ੍ਹਾਂ ਕੁੱਟਿਆ ਕਿ ਉਸਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਜੈਸ਼ਪੁਰ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਦੋਸ਼ੀ ਨੇ ਦੱਸਿਆ ਕਿ ਹੌਲੀ ਮੌਕੇ ਉਹ ਸ਼ਰਾਬ ਪੀਣ ਲਈ ਲੈ ਕੇ ਆਇਆ ਸੀ, ਜਿਸ ਨੂੰ ਉਸਦੀ ਪਤਨੀ ਪੀ ਗਈ। ਇਸ ਗੱਲ ਨੂੰ....
ਫਿਰੋਜ਼ਾਬਾਦ, 14 ਮਾਰਚ : ਗੋਰਖ਼ਪੁਰ ਵਿੱਚ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਆ ਰਹੇ ਇੱਕ ਪਰਿਵਾਰ ਦੀ ਗੱਡੀ ਦਾ ਆਗਰਾ-ਲਖਨਊ ਐਕਸਪ੍ਰੈਸ ਵੇਅ ਤੇ ਭਿਆਨਕ ਹਾਦਸਾ ਵਾਪਰ ਜਾਣ ਕਰਕੇ ਪੰਜ ਲੋਕਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਵਿਆਹ ਤੋਂ ਪਰਤ ਰਿਹਾ ਪਰਿਵਾਰ ਰਾਜਸਥਾਨ ਨੁੰ ਟ੍ਰੈਵਲਰ ਗੱਡੀ ‘ਚ ਸਵਾਰ ਹੋ ਕੇ ਵਾਪਸ ਜਾ ਰਿਹਾ ਸੀ ਕਿ ਅਚਾਨਕ ਈਕੋ ਸਪੋਰਟ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਟੱਕਰ ਐਨੀ ਭਿਆਨਕ ਸੀ ਕਿ ਟ੍ਰੈਵਲਰ ਗੱਡੀ ਦਾ ਪਿਛਲਾ ਹਿੱਸਾ ਬੁਰੀ....
ਨਵੀਂ ਦਿੱਲੀ : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਚੱਲ ਰਿਹਾ ਹੈ ਅਤੇ ਅੱਜ ਫਿਰ ਰਾਹੁਲ ਤੋਂ ਮੁਆਫ਼ੀ ਮੰਗਣ ਦੀ ਮੰਗ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਇਆ। ਜਿੱਥੇ ਭਾਜਪਾ ਨੇਤਾਵਾਂ ਨੇ ਲੰਡਨ ਵਿੱਚ ਭਾਰਤ ਦੀ ਤਸਵੀਰ ਨੂੰ ਖਰਾਬ ਕਰਨ ਲਈ ਰਾਹੁਲ ਗਾਂਧੀ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ, ਉਥੇ ਕਾਂਗਰਸ ਨੇ ਅਡਾਨੀ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਰਾਹੁਲ ਤੋਂ ਮੁਆਫ਼ੀ ਦੀ ਮੰਗ ਕੀਤੀ ਗਈ। ਇਸ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ....
ਨਵੀਂ ਦਿੱਲੀ, 14 ਮਾਰਚ : ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ਨਾਟੂ – ਨਾਟੂ ਨੇ ਆਸਕਰ 2023 ‘ਚ ਇਤਿਹਾਸ ਰਚ ਦਿੱਤਾ ਹੈ ਅਤੇ ਐਵਾਰਡ ਆਪਣੇ ਨਾਮ ਕਰ ਲਿਆ ਹੈ। ਦੂਜੇ ਪਾਸੇ ਲਘੂ ਫਿਲਮ Elephant whispers ਨੂੰ ਵੀ ਆਸਕਰ ਵਿਚ ਐਵਾਰਡ ਮਿਲਿਆ ਹੈ। ਇਸ ਵਿਚਾਲੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਪ੍ਰਧਾਨ ਮੰਤਰੀ ਤੇ ਭਾਜਪਾ ਉਤੇ ਵਿਅੰਗ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੀ ਭਾਜਪਾ ਵਾਲਿਆਂ ਨੂੰ ਇਹ ਬੇਨਤੀ ਹੈ ਕਿ ਹੁਣ ਉਹ ਇਹ ਨਾ ਕਹਿਣ ਲੱਗ ਜਾਣ ਕੇ ਇਹ ਫਿਲਮ ਮੋਦੀ....