ਰਾਸ਼ਟਰੀ

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਡਿਗਰੀਆਂ ਦੀ ਆਪਸੀ ਮਾਨਤਾ ਸਮੇਤ 12 ਸਮਝੌਤਿਆਂ 'ਤੇ ਦਸਤਖਤ
ਨਵੀਂ ਦਿੱਲੀ (ਜੇਐੱਨਐੱਨ) 02 ਮਾਰਚ : ਭਾਰਤ ਤੋਂ ਆਸਟ੍ਰੇਲੀਆ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਨੌਕਰੀ ਦੀ ਖਬਰ। ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਡਿਗਰੀਆਂ ਦੀ ਆਪਸੀ ਮਾਨਤਾ ਸਮੇਤ 12 ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਇੱਕ ਦੂਜੇ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀ ਡਿਗਰੀ/ਸਰਟੀਫਿਕੇਟ ਨੂੰ ਮਾਨਤਾ ਦੇਣਗੇ। ਦੋਵਾਂ ਵਿਚਾਲੇ ਇਨ੍ਹਾਂ ਸਮਝੌਤਿਆਂ 'ਤੇ ਭਾਰਤ ਦੀ ਤਰਫੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਆਸਟ੍ਰੇਲੀਆ ਦੇ ਸਿੱਖਿਆ....
ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਕਰੇਗਾ ਨਿਯੁਕਤੀ : ਸੁਪਰੀਮ ਕੋਰਟ  
ਨਵੀਂ ਦਿੱਲੀ, 2 ਮਾਰਚ : ਸੁਪਰੀਮ ਕੋਰਟ ਨੇ ਅੱਜ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਪਹਿਲਾਂ ਸਿਰਫ਼ ਕੇਂਦਰ ਸਰਕਾਰ ਹੀ ਇਨ੍ਹਾਂ ਦੀ ਚੋਣ ਕਰਦੀ ਸੀ।5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ।ਸੁਪਰੀਮ....
“ਭਾਰਤ ਨੇ ਆਪਣੀ ਜੀ-20 ਪ੍ਰਧਾਨਗੀ ਲਈ ‘ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ’ ਦਾ ਥੀਮ ਚੁਣਿਆ ਹੈ : ਪੀਐਮ ਮੋਦੀ
ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਮੈਂ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ 'ਚ ਤੁਹਾਡਾ ਸਵਾਗਤ ਕਰਦਾ ਹਾਂ। ਇਹ ਏਕਤਾ, ਇੱਕ ਉਦੇਸ਼ ਅਤੇ ਕਾਰਜ ਦੀ ਏਕਤਾ ਦੀ ਲੋੜ ਨੂੰ ਦਰਸਾਉਂਦਾ ਹੈ। ਪੀਐਮ ਮੋਦੀ ਨੇ ਕਿਹਾ, “ਭਾਰਤ ਨੇ ਆਪਣੀ ਜੀ-20 ਪ੍ਰਧਾਨਗੀ ਲਈ ‘ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ’ ਦਾ ਥੀਮ ਚੁਣਿਆ ਹੈ। ਇਹ ਉਦੇਸ਼ ਦੀ ਏਕਤਾ ਅਤੇ ਕਾਰਜ ਦੀ ਏਕਤਾ ਦੀ ਲੋੜ....
ਭਾਰਤ ਤੇ ਇਟਲੀ ਅੱਤਵਾਦ ਤੇ ਵੱਖਵਾਦ ਵਿਰੁੱਧ ਲੜਾਈ 'ਚ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ : ਪ੍ਰਧਾਨ ਮੰਤਰੀ ਮੋਦੀ 
ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ। ਸਾਡੀਆਂ 'ਮੇਕ ਇਨ ਇੰਡੀਆ' ਅਤੇ 'ਆਤਮਨਿਰਭਰ ਭਾਰਤ' ਮੁਹਿੰਮਾਂ ਭਾਰਤ ਵਿੱਚ ਨਿਵੇਸ਼ ਦੇ ਅਥਾਹ ਮੌਕੇ ਖੋਲ੍ਹ ਰਹੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਨਵਿਆਉਣਯੋਗ ਊਰਜਾ, ਗ੍ਰੀਨ ਹਾਈਡ੍ਰੋਜਨ, ਆਈਟੀ....
ਭਾਰਤ ਵਿੱਚ ਅਗਲੇ ਤਿੰਨ ਮਹੀਨਿਆਂ ਵਿੱਚ ਗਰਮੀ ਕਾਰਨ ਜਨਜੀਵਨ ‘ਤੇ ਪਵੇਗਾ ਅਸਰ : ਮੌਸਮ ਵਿਭਾਗ
ਨਵੀਂ ਦਿੱਲੀ, 01 ਮਾਰਚ : ਇਸ ਸਾਲ ਫਰਵਰੀ ਵਿੱਚ ਅਸੀਂ ਪਹਿਲਾਂ ਹੀ ਮਈ ਦੀ ਗਰਮੀ ਮਹਿਸੂਸ ਕਰ ਚੁੱਕੇ ਹਾਂ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਬੀਤੇ 122 ਸਾਲਾਂ ਵਿੱਚ ਇਸ ਵਾਰ ਦੀ ਫਰਵਰੀ ਸਭ ਤੋਂ ਵੱਧ ਗਰਮ ਰਹੀ। ਇਸ ਦੌਰਾਨ ਦਿਨ ਦਾ ਔਸਤ ਤਾਪਮਾਨ ਆਮ ਨਾਲੋਂ 1.73 ਡਿਗਰੀ ਸੈਲਸੀਅਸ ਵੱਧ ਰਿਹਾ। ਇਸ ਨਾਲ ਪਹਿਲਾ ਫਰਵਰੀ ਵਿੱਚ ਅਜਿਹਾ ਤਾਪਮਾਨ 1901 ਵਿੱਚ ਰਿਕਾਰਡ ਕੀਤਾ ਗਿਆ ਸੀ, ਜਦੋਂ ਔਸਤ ਤਾਪਮਾਨ ਆਮ ਨਾਲੋਂ 0.81 ਡਿਗਰੀ ਸੈਲਸੀਅਸ ਵੱਧ ਰਿਹਾ ਸੀ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ 3....
ਐਲਆਈਸੀ ਅਤੇ ਐਸਬੀਆਈ ਨੂੰ ਅਡਾਨੀ ਦੇ ਸਮੂਹ ਵਿੱਚ ਨਿਵੇਸ਼ ਕਰਨ ਦਾ ਹੁਕਮ ਕਿਸ ਨੇ ਦਿੱਤਾ ਸੀ : ਰਾਹੁਲ ਗਾਂਧੀ
ਨਵੀਂ ਦਿੱਲੀ, 01 ਮਾਰਚ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਅਡਾਨੀ ਸਮੂਹ ਨੂੰ ਬਚਾਉਣ ਲਈ ਭਾਰਤੀ ਸਟੇਟ ਬੈਂਕ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਵੇਸ਼ ਕਰਨ ਲਈ ਮਜ਼ਬੂਰ ਕੀਤਾ ਗਿਆ ਅਤੇ ਦੇਸ਼ ਦੇ ਲੋਕਾਂ ਦੀ ਬੱਚਤ ਨੁੰ ਖ਼ਤਰੇ ‘ਚ ਪਾਇਆ ਗਿਆ। ਰਾਹੁਲ ਗਾਂਧੀ ਨੇ ਸਵਾਲ ਕਰਦਿਆਂ ਕਿਹਾ ਕਿ ਭਾਰਤੀ ਜੀਵਨ ਬੀਮਾ ਨਿਗਮ ਅਤੇ ਆਰਬੀਆਈ ਨੂੰ ਉਦਯੋਗਪਤੀ ਗੌਤਮ ਅਡਾਨੀ ਦੇ ਸਮੂਹ ਵਿੱਚ ਨਿਵੇਸ਼ ਕਰਨ ਦਾ ਹੁਕਮ ਦਿੱਤਾ ਗਿਆ ਸੀ ਅਤੇ ਇਹ ਹੁਕਮ ਕਿਸ ਨੇ ਦਿੱਤਾ ਸੀ?, ਰਾਹੁਲ....
ਪੰਜਾਬ ਤੋਂ ਬਾਹਰ ਹੋਵੇਗੀ, ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ, ਸੁਪਰੀਮ ਕੋਰਟ ਨੇ ਦਿੱਤੇ ਹੁਕਮ
ਨਵੀਂ ਦਿੱਲੀ, 28 ਫਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਵੇਂ ਆਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ। ਦੱਸ ਦੇਈਏ ਕਿ ਇਹ ਫ਼ੈਸਲਾ ਡੇਰਾ ਪ੍ਰੇਮੀਆਂ ਵਲੋਂ ਦਾਇਰ ਪਟੀਸ਼ਨ 'ਤੇ ਆਇਆ ਹੈ। ਡੇਰਾ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ....
ਦੇਸ਼ 'ਚ ਸ਼ਾਂਤੀ ਬਣਾਈ ਰੱਖਣ ਲਈ ਅਸੀਂ ਆਪਣੇ ਨੇਤਾਵਾਂ ਦੀ ਕੁਰਬਾਨੀ ਦਿੱਤੀ ਹੈ : ਪ੍ਰਧਾਨ ਖੜਗੇ
ਨਵੀਂ ਦਿੱਲੀ, 28 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ 'ਤੇ ਅੱਤਵਾਦ 'ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਦੋ ਪ੍ਰਧਾਨ ਮੰਤਰੀਆਂ ਦੀ ਕੁਰਬਾਨੀ ਦਿੱਤੀ ਹੈ। ਖੜਗੇ ਨੇ ਸਵਾਲ ਕੀਤਾ ਕਿ ਕੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਿਸੇ ਨੇਤਾ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਹੈ। "ਅੱਤਵਾਦੀਆਂ ਨਾਲ ਲੜਨ ਦਾ ਕੰਮ ਅਸੀਂ ਕੀਤਾ ਹੈ। ਦੇਸ਼ 'ਚ ਸ਼ਾਂਤੀ....
ਦੇਸ਼ ‘ਚੋਂ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣ ਲਈ ਕੇਂਦਰ ਸਰਕਾਰ ਦੀ ਕਾਰਵਾਈ ਦੀ ਅਮਰੀਕਾ ਨੇ ਰਿਪੋਰਟ ‘ਚ ਕੀਤੀ ਖੂਬ ਤਾਰੀਫ਼
ਨਵੀਂ ਦਿੱਲੀ, 28 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ‘ਚੋਂ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣ ਲਈ ਕੇਂਦਰ ਸਰਕਾਰ ਦੀ ਕਾਰਵਾਈ ਦੀ ਹੁਣ ਵਿਸ਼ਵ ਪੱਧਰ ‘ਤੇ ਤਾਰੀਫ਼ ਹੋ ਰਹੀ ਹੈ। ਅਮਰੀਕਾ ਦੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਭਾਰਤ ਸਰਕਾਰ ਨੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਜ਼ਰੂਰੀ ਯਤਨ ਕੀਤੇ ਹਨ। ਯੂਐਸ ਬਿਊਰੋ ਆਫ਼ ਕਾਊਂਟਰ ਟੈਰੋਰਿਜ਼ਮ ਦੀ ‘ਕੰਟਰੀ ਰਿਪੋਰਟਸ ਆਨ ਟੈਰੋਰਿਜ਼ਮ 2021 ਇੰਡੀਆ’ ਦੇ ਮੁਤਾਬਕ ਭਾਰਤ ਸਰਕਾਰ ਨੇ ਅੱਤਵਾਦੀ ਸੰਗਠਨਾਂ ਦੇ ਕੰਮਕਾਜ ਦਾ ਪਤਾ....
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ, 28 ਫਰਵਰੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਜਿਕਰਯੋਗ ਹੈ ਕਿ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ....
ਉੱਤਰ ਪ੍ਰਦੇਸ਼ ਵਿਚ ਤੇਜ਼ ਰਫਤਾਰ ਡੰਪਰ ਨੇ ਸਕੂਟੀ ਸਵਾਰ ਦਾਦਾ ਤੇ ਪੋਤੇ ਨੂੰ ਬੁਰੀ ਤਰ੍ਹਾਂ ਕੁਚਲਿਆ, 2 ਕਿਲੋਮੀਟਰ ਤੱਕ ਘਸੀਟਦਾ ਰਿਹਾ ਟਰੱਕ
ਮਹੋਬਾ, 27 ਫਰਵਰੀ : ਮਹੋਬਾ (ਉੱਤਰ ਪ੍ਰਦੇਸ਼) ਵਿੱਚ ਇੱਕ ਤੇਜ ਰਫਤਾਰ ਟਿੱਪਰ ਨੇ ਸਕੂਟੀ ਸਵਾਰ ਦਾਦੇ-ਪੋਤੇ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਇਸ ਹਾਦਸੇ ‘ਚ ਟਿੱਪਰ ਮਾਸੂਮ ਨੂੰ ਸਕੂਟੀ ਵਿੱਚ ਫਸੇ ਨੂੰ 2 ਕਿਲੋਮੀਟਰ ਤੱਕ ਘਸੀਟਦਾ ਰਿਹਾ। ਜਦੋਂ ਰਾਹਗੀਂਰਾਂ ਨੇ ਡਰਾਈਵਰ ਨੂੰ ਟਿੱਪਰ ਰੋਕਣ ਲਈ ਪਰ ਉਕਤ ਡਰਾਈਵਰ ਨੇ ਟਿੱਪਰ ਦੀ ਰਫਤਾਰ ਹੋਣ ਤੇਜ ਕਰ ਦਿੱਤੀ। ਗੁੱਸੇ ’ਚ ਆਏ ਲੋਕਾਂ ਵੱਲੋਂ ਪਥਰਾਅ ਕੀਤੇ ਜਾਣ ਤੋਂ ਬਾਅਦ ਟਰੱਕ ਰੁਕਿਆ। ਹਾਦਸੇ ਦੇ ਬਾਅਦ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ....
ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਕੀਤੀ ਜਾਰੀ
ਕਰਨਾਟਕ, 27 ਫਰਵਰੀ : ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਹੈ। ਲੰਬੇ ਸਮੇਂ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨ 13ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕਿਸਾਨਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਡੀਬੀਟੀ ਰਾਹੀਂ ਪੈਸਾ ਟਰਾਂਸਫਰ ਕੀਤਾ ਗਿਆ। ਇਸ ਦੌਰਾਨ ਸਰਕਾਰ ਨੇ....
'ਸਭ ਲਈ ਘਰ' ਵਿਸ਼ੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 27 ਫਰਵਰੀ : ਇਸ ਸਾਲ ਦੇ ਬਜਟ ਪ੍ਰਸਤਾਵ ਤੋਂ ਬਾਅਦ ਵੈਬੀਨਾਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਜਾਰੀ ਹੈ। ਅੱਜ ਸੋਮਵਾਰ ਨੂੰ ਉਨ੍ਹਾਂ ਨੇ 'ਸਭ ਲਈ ਘਰ' ਵਿਸ਼ੇ 'ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਵੈਬੀਨਾਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਇਹ ਪਰੰਪਰਾ ਰਹੀ ਹੈ ਕਿ ਬਜਟ ਤੋਂ ਬਾਅਦ ਸੰਸਦ 'ਚ ਬਜਟ ਨੂੰ ਲੈ ਕੇ ਚਰਚਾ ਹੁੰਦੀ ਹੈ, ਪਰ ਸਾਡੀ ਸਰਕਾਰ ਨੇ ਬਜਟ 'ਤੇ ਚਰਚਾ ਨੂੰ ਇਕ ਕਦਮ ਅੱਗੇ ਲੈ ਲਿਆ ਹੈ। ਪਿਛਲੇ ਕੁਝ ਸਾਲਾਂ ਤੋਂ ਸਾਡੀ ਸਰਕਾਰ ਨੇ....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜਿਆ 
ਨਵੀਂ ਦਿੱਲੀ, 27 ਫਰਵਰੀ : ਅਦਾਲਤ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਹੁਣ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਸੀਬੀਆਈ ਨੇ ਬੀਤੇ ਕੱਲ੍ਹ ਲੰਬੀ ਪੁੱਛਗਿੱਛ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਸਿਸੋਦੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਅਤੇ....
ਸੱਤਾ ਦੇ ਨਸ਼ੇ 'ਚ ਧੁੱਤ ਭਾਜਪਾ ਨੂੰ ਬਾਹਰ ਕਰਨ ਲਈ ਕਈ ਲੋਕਾਂ ਦੀ ਕੁਰਬਾਨੀ ਦੇਣੀ ਪੈ ਸਕਦੀ ਹੈ - ਰਾਘਵ ਚੱਢਾ
ਨਵੀਂ ਦਿੱਲੀ, 27 ਫਰਵਰੀ : ਪੂਰਾ ਦੇਸ਼ ਇਹ ਮੰਨਦਾ ਹੈ ਅਤੇ ਕਹਿੰਦਾ ਹੈ ਕਿ ਦੇਸ਼ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ ਹੀ ਹੈ, ਜੋ ਚੋਣ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾ ਸਕਦੇ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਰਾਹੁਲ ਗਾਂਧੀ ਤੋਂ ਨਹੀਂ, ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ। ਕਿਉਂਕਿ ਅਰਵਿੰਦ ਕੇਜਰੀਵਾਲ ਚੋਣ ਲੜਾਈ ਵਿੱਚ ਉਨ੍ਹਾਂ ਨੂੰ ਅੱਖਾਂ ਵਿੱਚ ਅੱਖਾਂ ਪਾ ਕੇ ਮਾਤ ਦਿੰਦੇ ਹਨ। ਜਿਵੇਂ-ਜਿਵੇਂ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਵਧਦੀ ਜਾਵੇਗੀ, ਉਵੇਂ ਉਵੇਂ ਉਹ ਸੀਬੀਆਈ-ਈਡੀ....