ਝਾਰਖੰਡ, 20 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਕਿਹਾ ਕਿ ਅਸੀਂ ਆਮ ਜਨਤਾ ਨੂੰ ਬਿਜਲੀ, ਪਾਣੀ ਤੇ ਇਲਾਜ ਮੁਫਤ ਵਿਚ ਦਿੰਦੇ ਹਾਂ ਤਾਂ ਇਹ ਰੇਵੜੀ ਹੋ ਜਾਂਦੀ ਹੈ ਤੇ ਉਹ ਜੁਮਲਾ ਸੁਣਾਉਣ ਤਾਂ ਉਹ ਦੇਸ਼ ਲਈ ਵਿਕਾਸ ਹੈ। ਝਾਰਖੰਡ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੇਕਰ ਕਹਿੰਦੇ ਹਾਂਕਿ ਅਸੀਂ ਬਿਜਲੀ ਫ੍ਰੀ ਵਿਚ ਦੇਵਾਂਗੇ, ਮੁਹੱਲਾ ਕਲੀਨਿਕ ਵਿਚ ਇਲਾਜ ਫ੍ਰੀ ਹੈ, ਦਿੱਲੀ-ਪੰਜਾਬ ਦੀਆਂ ਬੱਸਾਂ ਵਿਚ ਮਹਿਲਾਵਾਂ ਦਾ ਸਫਰ ਵੀ ਫ੍ਰੀ ਹੈ....
ਰਾਸ਼ਟਰੀ
ਨਵੀਂ ਦਿੱਲੀ, 20 ਅਗਸਤ : ਰਾਜੀਵ ਗਾਂਧੀ ਜਨਮ ਵਰ੍ਹੇਗੰਢ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੱਦਾਖ ਵਿੱਚ ਪੈਂਗੌਂਗ ਝੀਲ ਦੇ ਕੰਢੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਦੂਜੇ ਪਾਸੇ ਸੋਨੀਆ ਗਾਂਧੀ, ਪ੍ਰਿਅੰਕਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਵੀਰ ਭੂਮੀ ਜਾ ਕੇ ਸ਼ਰਧਾਂਜਲੀ ਦਿੱਤੀ। ਪ੍ਰਾਰਥਨਾ ਸਭਾ ਤੋਂ ਬਾਅਦ ਰਾਹੁਲ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। ਰਾਹੁਲ ਨੇ ਕਿਹਾ, ਇੱਥੇ ਚਿੰਤਾ ਦੀ ਗੱਲ ਇਹ....
ਲੇਹ, 19 ਅਗਸਤ : ਕਿਆਰੀ ਕਸਬੇ 'ਚ ਭਾਰਤੀ ਫ਼ੌਜ ਦੀ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਕਾਰਨ 9 ਭਾਰਤੀ ਫੌਜੀ ਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਖਬਰ ਹੈ। ਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਸ਼ਨੀਵਾਰ ਨੂੰ ਲੱਦਾਖ ਦੇ ਲੇਹ ਜ਼ਿਲੇ 'ਚ ਟਰੱਕ ਦੇ ਸੜਕ ਤੋਂ ਫਿਸਲਣ ਅਤੇ ਡੂੰਘੀ ਖੱਡ 'ਚ ਡਿੱਗਣ ਕਾਰਨ 9 ਫੌਜੀਆਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਕ ਹੋਰ ਅਧਿਕਾਰੀ ਜ਼ਖਮੀ ਹੋ ਗਿਆ। ਮ੍ਰਿਤਕਾਂ ਵਿੱਚ 8 ਸਿਪਾਹੀ ਅਤੇ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਾਮਲ ਹਨ। ਟਰੱਕ ਕਰੂ....
ਨਵੀਂ ਦਿੱਲੀ, 19 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਡਿਜੀਟਲ ਆਰਥਿਕਤਾ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਤੇਜ਼ੀ ਨਾਲ ਡਿਜੀਟਾਈਜੇਸ਼ਨ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ 85 ਕਰੋੜ ਤੋਂ ਵੱਧ ਇੰਟਰਨੈਟ ਉਪਭੋਗਤਾ ਹਨ, ਜੋ ਦੁਨੀਆ ਵਿੱਚ ਸਭ ਤੋਂ ਸਸਤੇ ਡੇਟਾ ਦਾ ਆਨੰਦ ਲੈ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸ਼ਾਸਨ ਨੂੰ ਵਧੇਰੇ ਕੁਸ਼ਲ, ਸਮਾਵੇਸ਼ੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ....
ਲੱਦਾਖ, 19 ਅਗਸਤ : ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਖੇਤਰ ਦਰਾਸ ਜ਼ਿਲ੍ਹੇ ਵਿੱਚ ਇੱਕ ਕਬਾੜਖਾਨੇ 'ਚ ਸ਼ੱਕੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਸ਼ੱਕੀ ਚੀਜ਼ ਵਿਚ ਧਮਾਕਾ ਹੋਣ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਦਰਾਸ ਦੇ ਕਬਾੜੀ ਨਾਲੇ ਕੋਲ ਇੱਕ ਸ਼ੱਕੀ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ....
ਪੰਜਾਬ ਅਤੇ ਦਿੱਲੀ ਵਾਂਗ ਛੱਤੀਸਗੜ੍ਹ ਨੂੰ ਵੀ ‘ਆਪ’ ਸਰਕਾਰ ਭ੍ਰਿਸ਼ਟਾਚਾਰ ਮੁਕਤ ਕਰੇਗੀ : ਮੁੱਖ ਮੰਤਰੀ ਮਾਨ ਛੱਤੀਸਗੜ੍ਹ, 19 ਅਗਸਤ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਛੱਤੀਸਗੜ੍ਹ ਪਹੁੰਚੇ ਅਤੇ ਇੱਕ ਟਾਊਨਹਾਲ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਜਮ ਕੇ ਕੋਸਿਆ। ਬੀਜੇਪੀ ਵਾਲਿਆਂ ਨੇ ਸਾਰਾ ਦੇਸ਼ ਵੇਚ ਦਿੱਤਾ..ਦੇਸ਼ ਵਾਸੀਆਂ ਨਾਲ ਕੀਤਾ ਹਰ....
ਨਵੀਂ ਦਿੱਲੀ, 19 ਅਗਸਤ : ਟਮਾਟਰਾਂ ਤੋਂ ਬਾਅਦ ਪਿਆਜ਼ ਦੇ ਵਧਦੇ ਭਾਅ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਪਿਆਜ਼ ਤੇ 40 ਫ਼ੀਸਦੀ ਡਿਊਟੀ ਲਗਾ ਦਿੱਤੀ ਹੈ। ਤੁਰੰਤ ਪ੍ਰਭਾਵ ਨਾਲ ਬਰਾਮਦ ਡਿਊਟੀ ਲਾਗੂ ਕਰ ਦਿੱਤੀ ਗਈ ਹੈ ਅਤੇ ਇਹ ਹੁਕਮ 31 ਦਸੰਬਰ ਤੱਕ ਲਾਗੂ ਰਹਿਣਗੇ। ਘਰੇਲੂ ਬਾਜ਼ਾਰ ਵਿੱਚ ਭਾਅ ਨੂੰ ਕੰਟਰੋਲ ਕਰਨ ਅਤੇ ਲੋੜੀਂਦਾ ਸਟਾਰ ਯਕੀਨੀ ਬਣਾਉਣ ਲਈ ਇਹ ਕਦਮ ਪੁੱਟਿਆ ਗਿਆ ਹੈ। 11 ਅਗਸਤ ਨੂੰ 3 ਐਲਐਮਟੀ ਪਿਆਜ ਬਫਰ ਸਟਾਰ ਨਾਲ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ।....
ਕੁਰੂਕਸ਼ੇਤਰ, 18 ਅਗਸਤ : ਹਰਿਆਣਾ ਦੇ ਕੁਰੂਕਸ਼ੇਤਰ ਜਿਲ੍ਹੇ ਦਾ ਇੱਕ ਪਰਿਵਾਰ ੳੇੁੱਤਰਾਖੰਡ ਦੇ ਜਿਲ੍ਹਾ ਪੌੜੀ ਗੜ੍ਹਵਾਲ ਵਿੱਚ ਘੁੰਮਣ ਲਈ ਗਿਆ ਹੋਇਆ ਸੀ, ਉੱਤਰਾਖੰਡ ਦੇ ਪਿੰਡ ਮੋਹਨ ਚੱਟੀ ‘ਚ ਰਾਤ ਸਮੇਂ ਜਮੀਨ ਖਿਸ਼ਕਣ ਕਾਰਨ ਪਰਿਵਾਰ ਦੇ 5 ਮੈਂਬਰਾਂ ਮੌਤ ਹੋ ਗਈ, ਜਦੋਂ ਕਿ ਇੱਕ ਸੱਤ ਸਾਲਾ ਬੱਚੀ ਬਚ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਮਲ ਵਰਮਾਂ ਯੂਨੀਅਨ ਬੈਂਕ ਵਿੱਚ ਮੈਨੇਜਰ ਦੇ ਆਹੁਦੇ ਤੇ ਤੈਨਾਤ ਸੀ, ਜੋ ਸੈਕਟਰ -4 ਕੁਰੁਕਸ਼ੇਤਰ ਦੇ ਵਸਨੀਕ ਸਨ। ਜੋ ਰਿਸ਼ੀਕੇਸ਼ ਦੇ ਨਜਦੀਕ ਪਿੰਡ ਮੋਹਨ ਚੱਟੀ ਦੇ....
ਗਾਂਧੀਨਗਰ, 18 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਦੇ ਭਲੇ ਲਈ ਤਕਨਾਲੋਜੀ ਨੂੰ ‘ਬਰਾਬਰ ਪਹੁੰਚ’ ਅਤੇ ਨਵੀਆਂ ਕਾਢਾਂ ਨੂੰ ਸਾਰਿਆਂ ਤਕ ਪਹੁੰਚਯੋਗ ਬਣਾਉਣ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ’ਚ ਵੀਡੀਉ ਲਿੰਕ ਰਾਹੀਂ ਜੀ-20 ਸਿਹਤ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਸਾਰਿਆਂ ਨੂੰ ਅਗਲੀ ਸਿਹਤ ਐਮਰਜੈਂਸੀ ਨੂੰ ਰੋਕਣ, ਉਸ ਲਈ ਤਿਆਰੀ ਕਰਨ ਅਤੇ ਜਵਾਬ ਦੇਣ ਲਈ ਤਿਆਰ ਰਹਿਣ ਦਾ ਸੱਦਾ ਦਿਤਾ। ਉਨ੍ਹਾਂ ਨੇ ਹਾਜ਼ਰੀਨ ਨੂੰ ਦਸਿਆ ਕਿ....
ਇੰਦੌਰ, 18 ਅਗਸਤ : ਇੰਦੌਰ ਦੇ ਕ੍ਰਿਸ਼ਨਾ ਬਾਗ 'ਚ ਇਕ ਵਿਅਕਤੀ ਨੇ ਆਪਣੇ ਗੁਆਂਢੀਆਂ ਨਾਲ ਕੁੱਤੇ ਦੇ ਘੁਮਾਉਣ ਨੂੰ ਲੈ ਕੇ ਝਗੜਾ ਹੋ ਗਿਆ, 'ਤੇ ਗੋਲ਼ੀਆਂ ਚਲਾ ਦਿੱਤੀਆਂ। ਮੁਲਜ਼ਮ ਨੇ ਹਵਾ ਵਿੱਚ ਫਾਇਰਿੰਗ ਕੀਤੀ, ਜਿਸ ਨਾਲ 2 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 4 ਔਰਤਾਂ ਸਮੇਤ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਗੋ਼ਲੀ ਦੇ ਛਰਰੇ ਲੱਗਣ ਕਾਰਨ ਔਰਤ ਦੀ ਅੱਖ ਖ਼ਰਾਬ ਹੋ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਲਾਇਸੈਂਸੀ ਬੰਦੂਕ ਬਰਾਮਦ ਕਰ ਲਈ ਹੈ। ਜ਼ੋਨ-2 ਦੇ ਵਧੀਕ ਡਿਪਟੀ....
ਖੰਡਵਾ, 18 ਅਗਸਤ : ਐਮ.ਪੀ. ਦੇ ਜਿਲ੍ਹਾ ਖੰਡਵਾ ਵਿੱਚ ਕਾਰ ਅਤੇ ਟਰੱਕ (ਡੰਪਰ) ਦੀ ਹੋਈ ਭਿਆਨਕ ਟੱਕਰ ‘ਚ ਪੰਜ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪੁਨਾਸਾ ਨੇੜੇ ਸਨਾਵਦ ਮਾਰਗ ਤੇ ਦੌਲਤਪੁਰ ਫਾਟੇ ਨੇੜੇ ਸਵੇਰੇ 2 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕ ਨੌਜਵਾਨ ਤਹਿਸੀਲ ਕਸਰਾਵਾਦ ਦੇ ਵਸੀਨਕ ਸਨ, ਜੋ ਪੁਨਾਸਾ ਆਪਣੇ ਕਾਰੋਬਾਰ ਦੇ ਸਬੰਧ ਵਿੱਚ ਆਏ ਸਨ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਅਤੇ ਕਾਰ ਸਵਾਰ ਨੌਜਾਵਨਾਂ ਦੀਆਂ....
ਭਰੂਚ, 17 ਅਗਸਤ : ਗੁਜਰਾਤ ਦੇ ਜਿਲ੍ਹਾ ਭਰੂਚ ਵਿੱਚ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਕੇ ਮੌਤ ਹੋ ਜਾਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ 4 ਔਰਤਾਂ ਤੇ ਇੱਕ ਵਿਅਕਤੀ ਹੈ ਇੱਕ ਔਰਤ ਗੰਭੀਰ ਜਖ਼ਮੀ ਹੋ ਗਈ ਸੀ, ਜਿਸ ਨੇ ਇਲਾਜ ਦੌਰਾਨ ਦਮਤੋੜ ਦਿੱਤਾ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5 ਹੋ ਗਈ ਹੈ। ਜਦੋਂ ਕਿ ਛੋਟਾ ਬੱਚਾ ਵਾਲ ਵਾਲ ਬਚ ਗਿਆ। ਮਿਲੀ ਜਾਣਕਾਰੀ ਅਨੁਸਾਰ ਹੰਸੋਟ ਤਾਲੁਕਾ ਦੇ ਪਿੰਡ ਅਲਵਾ ਨੇੜੇ ਹੁੰਡਈ ਵੈਨਿਊ ਅਤੇ ਵਰਨਾ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ....
ਸਿਮਲਾ, 17 ਅਗਸਤ : ਹਿਮਾਚਲ ‘ਚ ਪਿਛਲੇ 2 ਮਹੀਨਿਆਂ ‘ਚ ਹੋਈ ਭਾਰੀ ਬਾਰਿਸ ਤੇ ਲੈਂਡਸਲਾਈਡ ਕਾਰਨ ਹੁਣ ਤੱਕ 327 ਮੌਤਾਂ ਤੇ 318 ਦੇ ਜਖ਼ਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਹੁਣ ਤੱਕ 113 ਲੈਂਡਸਲਾਈਡ ਅਤੇ 58 ਹੜ੍ਹ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਬੀਤੇ ਕੱਲ੍ਹ ਆਈ ਕੁਦਰਤੀ ਆਫਤ ਤੋਂ ਬਚੇ ਪੀੜਤਾਂ ਨੇ ਦੱਸਿਆ ਕਿ ਘਰ ਦਾ ਸਾਰਾ ਸਮਾਨ ਪਾਣੀ ਵਿੱਚ ਭਿੱਜ ਗਿਆ, ਜਿਸ ਕਾਰਨ ਉਨ੍ਹਾਂ ਨੂੰ ਦਰੱਖਤਾਂ ਤੇ ਲੱਗੇ ਫਲ ਖਾ ਕੇ ਗੁਜ਼ਾਰਾ ਕਰਨਾ ਪਿਆ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ....
ਨਵੀਂ ਦਿੱਲੀ, 16 ਅਗਸਤ : ਪੀਐੱਮ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ ਜਿਸ ਵਿਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਦੇ ਬਾਅਦ ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇਕਿਹਾ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ ਸਰਕਾਰ ਦੇਸ਼ ਵਿੱਚ ਹਰਿਆਲੀ ਗਤੀਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ 100 ਸ਼ਹਿਰਾਂ ਵਿੱਚ 10,000 ਤੋਂ ਵੱਧ ਇਲੈਕਟ੍ਰਿਕ ਬੱਸਾਂ....
ਨਵੀਂ ਦਿੱਲੀ, 15 ਅਗਸਤ : ਦੇਸ਼ ਭਰ ਵਿੱਚ 77ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹਰ ਥਾਂ ਸੁਰੱਖਿਆ ਬਲ ਤਾਇਨਾਤ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ 10ਵੀਂ ਵਾਰ ਤਿਰੰਗਾ ਲਹਿਰਾਇਆ ਹੈ। ਸਵੇਰੇ 7.08 ਵਜੇ ਪੀ.ਐੱਮ. ਮੋਦੀ ਰਾਜਘਾਟ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਫਿਰ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਦੌਰਾਨ ਪੀਐਮ ਨੇ ਸੁਧਾਰਾਂ ਬਾਰੇ ਗੱਲ ਕੀਤੀ। ਇਸ ਦੇ....