ਸਾਲ 2014 'ਚ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਦੇ ਕੰਮਾਂ ਨੂੰ ਵੀ ਰੇਖਾਂਕਿਤ ਕੀਤਾ : ਪ੍ਰਧਾਨ ਮੰਤਰੀ ਮੋਦੀ ਸਰਕਾਰ ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਹੈ : ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ, 1 ਜੁਲਾਈ : ਕੇਂਦਰ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ, ਇੰਨ੍ਹਾਂ ਸ਼ਬਦਾਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ, ਉਨ੍ਹਾਂ ਸਹਿਕਾਰੀ ਸਭਾਵਾਂ ਨੂੰ ਵੀ ਅਪੀਲ ਕੀਤੀ ਕਿ....
ਰਾਸ਼ਟਰੀ
ਪੁਣੇ, 1 ਜੁਲਾਈ : ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸਮਰਿਧੀ ਐਕਸਪ੍ਰੈੱਸ ਵੇਅ 'ਤੇ ਬੱਸ ਨੂੰ ਅੱਗ ਲੱਗਣ ਕਾਰਨ 25 ਯਾਤਰੀ ਝੁਲਸ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲੇਸ ਨੇ ਦੱਸਿਆ ਕਿ ਪ੍ਰਾਈਵੇਟ ਟਰੈਵਲਸ ਦੀ ਬੱਸ ਨਾਗਪੁਰ ਤੋਂ ਪੁਣੇ ਜਾ ਰਹੀ ਸੀ ਜਦੋਂ ਬੁਲਢਾਨਾ ਜ਼ਿਲ੍ਹੇ ਦੇ ਸਿੰਧਖੇੜਾਜਾ ਨੇੜੇ ਰਾਤ ਕਰੀਬ 1.30 ਵਜੇ ਡਿਵਾਈਡਰ ਨਾਲ ਟਕਰਾ ਗਈ। ਬੱਸ ਵਿੱਚ 33 ਲੋਕ ਸਵਾਰ ਸਨ, ਬੁਲਢਾਨਾ ਦੇ ਐਸਪੀ ਸੁਨੀਲ ਕਦਾਸਾਨੇ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਬੱਸ ਦਾ ਟਾਇਰ....
ਕੇਜਰੀਵਾਲ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਬਦਲਣ ਆਏ ਹਨ, ਉਹ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਿਹਤ ਦੀ ਕ੍ਰਾਂਤੀ ਲਿਆਉਣਾ ਚਾਹੁੰਦੇ ਹਨ- ਭਗਵੰਤ ਮਾਨ ਕਿਹਾ - ਪੀਐਮ ਮੋਦੀ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਡਰੇ ਹੋਏ ਸਨ, ਇਸ ਲਈ ਉਨ੍ਹਾਂ ਨੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕਿਆ ਅੱਜ ਦੇਸ਼ ਵਿੱਚ ਮੱਧ ਪ੍ਰਦੇਸ਼ ਨੂੰ ਵਿਆਪਮ ਘੁਟਾਲੇ ਲਈ ਜਾਣਿਆ ਜਾ ਰਿਹਾ ਹੈ, ਪਹਿਲਾਂ ਦਿੱਲੀ ਨੂੰ ਵੀ ਘੁਟਾਲੇ ਵਜੋਂ ਜਾਣਿਆ ਜਾਂਦਾ ਸੀ, ਹੁਣ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ....
ਬਾਬੇਰੂ, 30 ਜੂਨ : ਯੂਪੀ ਦੇ ਜਿਲ੍ਹਾ ਬਾਂਦਾ ‘ਚ ਵੀਰਵਾਰ ਦੀ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਨ ਕਾਰਨ 7 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਬਾਂਦਾ ਜਿਲ੍ਹੇ ਦੇ ਬਾਬੇਰੂ ਕੋਤਵਾਲੀ ‘ਚ ਕਮਾਸੀਨ ਰੋਡ ਤੇ ਪਰਿਆਦਾਈ ਕੋਲ ਰਾਤ ਨੂੰ 9:30 ਵਜੇ ਦੇ ਕਰੀਬ ਇੱਕ ਬਲੈਰੋ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਪਤਾ ਲੱਗਾ ਹੈ ਕਿ ਟਰੱਕ ਖੜ੍ਹਾ ਸੀ ਕਿ ਤੇਜ਼ ਰਫਤਾਰ ਬਲੈਰੋ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਸਬੰਧੀ ਬਾਂਦਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਰਗਾ ਸ਼ਕਤੀ ਨਾਗਪਾਲ ਦੇ....
ਰਾਹੁਲ ਗਾਂਧੀ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨਾਲ ਕੀਤੀ ਮੁਲਾਕਾਤ ਇੰਫਾਲ, 30 ਜੂਨ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਸੁਰੱਖਿਆ ਕਰਮਚਾਰੀਆਂ ਨਾਲ ਗੋਲੀਬਾਰੀ ਵਿੱਚ ਜ਼ਖਮੀ ਹੋਏ ਤਿੰਨ ਸ਼ੱਕੀ ਦੰਗਾਕਾਰੀਆਂ ਦੀ ਮੌਤ ਹੋ ਗਈ ਹੈ। ਗੋਲੀਬਾਰੀ 'ਚ ਘੱਟੋ-ਘੱਟ ਪੰਜ ਲੋਕ ਜ਼ਖਮੀ ਵੀ ਹੋਏ ਹਨ। ਫ਼ੌਜ ਨੇ ਕਿਹਾ ਕਿ ਹਥਿਆਰਬੰਦ ਦੰਗਾਕਾਰੀਆਂ ਨੇ ਹਰੋਥੇਲ ਪਿੰਡ ਵਿੱਚ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ। ਦੂਜੇ ਪਾਸੇ ਮਨੀਪੁਰ ਦੌਰੇ ਦੇ ਦੂਜੇ ਦਿਨ ਕਾਂਗਰਸ ਨੇਤਾ ਰਾਹੁਲ....
ਅਚੁਥਾਪੁਰਮ, 30 ਜੂਨ : ਵਿਸ਼ਾਖਾਪਟਨਮ ਨੇੜੇ ਅਨਕਾਪੱਲੀ ਜ਼ਿਲ੍ਹੇ ਦੇ SEZ ਵਿੱਚ ਸਾਹਿਤ ਫਾਰਮਾ ਲੈਬ ਦੇ ਰਿਐਕਟਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਤੋਂ ਬਾਅਦ ਮੌਕੇ 'ਤੇ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਤਿੰਨ ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਇਹ ਧਮਾਕਾ ਅਚਯੁਤਾਪੁਰਮ SEZ ਵਿੱਚ ਸਾਹਿਤ ਫਾਰਮਾ ਯੂਨਿਟ ਵਿੱਚ ਹੋਇਆ। ਜਾਣਕਾਰੀ ਮੁਤਾਬਕ ਧਮਾਕੇ ਕਾਰਨ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਪੁਲਸ ਨੇ ਦੱਸਿਆ ਕਿ ਧਮਾਕੇ....
ਭਾਜਪਾ ਨੇ ਆਪਣੇ 9 ਸਾਲਾਂ ਦੇ ਸ਼ਾਸਨ ਦੌਰਾਨ ਹਮੇਸ਼ਾ ਆਦਿਵਾਸੀ ਲੋਕਾਂ ਦਾ ਸਨਮਾਨ ਕੀਤਾ ਹੈ : ਅਮਿਤ ਸ਼ਾਹ ਜੈਪੁਰ, 30 ਜੂਨ : ਵਿਰੋਧੀ ਧਿਰ ਦੀ ਏਕਤਾ 'ਤੇ ਅਮਿਤ ਸ਼ਾਹ 'ਤੇ ਹਮਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜਸਥਾਨ ਦਾ ਦੌਰਾ ਕੀਤਾ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਜਿੱਥੇ ਪੀਐਮ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਚੱਲ ਰਹੇ ਕੰਮਾਂ ਦੀ ਤਾਰੀਫ਼ ਕੀਤੀ, ਉੱਥੇ ਹੀ ਕਾਂਗਰਸ ਉੱਤੇ ਤਿੱਖਾ ਹਮਲਾ ਕੀਤਾ। ਸ਼ਾਹ ਨੇ ਕਿਹਾ ਕਿ ਭਾਜਪਾ ਨੇ ਆਪਣੇ 9 ਸਾਲਾਂ ਦੇ ਸ਼ਾਸਨ ਦੌਰਾਨ....
ਰੀਵਾ, 29 ਜੂਨ : ਮੱਧ ਪ੍ਰਦੇਸ਼ ਦੇ ਜਿਲ੍ਹਾ ਰੀਵਾ ਦੇ ਲਾਲਗਾਓਂ ਚੌਂਕੀ ਇਲਾਕੇ ‘ਚ ਇੱਕ ਕਾਰ ਬੇਕਾਬੂ ਹੋ ਕੇ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਉਨ੍ਹਾਂ ਤੋਂ ਇਲਾਵਾ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਲਾਲੜੂ ਚੌਕੀ ਅਤੇ ਗੜ੍ਹਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਲਗਾਓਂ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਸ਼ੈਲੇਂਦਰ ਸਿੰਘ ਨੇ ਦਸਿਆ ਕਿ ਸੈਲਾਨੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਕਿਓਤੀ ਝਰਨੇ ਨੂੰ ਦੇਖਣ ਆਏ....
ਇੰਫਾਲ, 29 ਜੂਨ : ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਥਾਨਕ ਪੁਲਿਸ ਨੇ ਅੱਗੇ ਵਧਣ ਤੋਂ ਰੋਕ ਦਿੱਤਾ ਹੈ। ਰਾਹੁਲ ਗਾਂਧੀ ਨੂੰ ਇੰਫਾਲ ਹਵਾਈ ਅੱਡੇ ਦੇ ਸਾਹਮਣੇ ਵਿਸ਼ਨੂੰਪੁਰ ਚੈੱਕਪੋਸਟ 'ਤੇ ਰੋਕ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਕਾਫਲੇ ਨੂੰ ਸੁਰੱਖਿਆ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸੂਬਾ ਸਰਕਾਰ ਨੇ ਰਾਹੁਲ ਗਾਂਧੀ ਨੂੰ ਹੈਲੀਕਾਪਟਰ ਰਾਹੀਂ ਜਾਣ ਲਈ ਕਿਹਾ ਹੈ ਪਰ ਉਹ ਹਵਾਈ ਜਹਾਜ਼ ਰਾਹੀਂ ਜਾਣ ਲਈ ਤਿਆਰ....
ਪ੍ਰਯਾਗਰਾਜ, 29 ਜੂਨ : ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਦੇਣ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਸ਼ੇਰਾ ਖਾਨ ਨਾਮ ਦਾ ਇੱਕ ਵਿਅਕਤੀ ਬਾਲੀਵੁੱਡ ਦੇ ਦਬੰਗ ਖਾਨ ਅਤੀਕ ਅਤੇ ਛੋਟਾ ਸ਼ਕੀਲ ਦਾ ਨਾਮ ਲੈ ਕੇ ਜਾਨੋਂ ਮਾਰਨ ਦੀ ਧਮਕੀ ਦਿੰਦਾ ਸੁਣਿਆ ਗਿਆ ਹੈ। ਆਡੀਓ 'ਚ ਆਪਣਾ ਨਾਂ ਸ਼ੇਰਾ ਖ਼ਾਨ ਦੱਸਦੇ ਹੋਏ ਵਿਅਕਤੀ ਦਾ ਕਹਿਣਾ ਹੈ ਕਿ ਉਹ ਅਤੀਕ ਨੂੰ ਮਾਰ ਸਕਦਾ ਹੈ ਜਾਂ ਮਰ ਵੀ ਸਕਦਾ ਹੈ। ਜਦੋਂ ਪੁਲਿਸ ਨੂੰ ਵਾਇਰਲ ਆਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸਦੀ ਜਾਂਚ ਕੀਤੀ....
ਨਵੀਂ ਦਿੱਲੀ, 29 ਜੂਨ : ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਗਲੀ ਮੀਟਿੰਗ 13 ਅਤੇ 14 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਵੇਗੀ। ਪਟਨਾ 'ਚ ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਅਗਲੀ ਬੈਠਕ ਸ਼ਿਮਲਾ 'ਚ ਹੋਵੇਗੀ। ਵਿਰੋਧੀ ਇਕਜੁੱਟਤਾ ਦੀ ਆਮ ਬੈਠਕ ਵਿਚ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕਜੁੱਟ ਹੋ ਕੇ 2024 ਦੀ ਜੰਗ ਲੜਨ ਲਈ ਸਹਿਮਤੀ ਪ੍ਰਗਟਾਈ। ਦੇਸ਼ ਵਿੱਚ ਵਿਰੋਧੀ ਏਕਤਾ ਨੂੰ ਧਾਰ ਦੇਣ ਦੇ ਉਦੇਸ਼ ਨਾਲ 23 ਜੂਨ....
ਉਨਾਕੋਟੀ, 29 ਜੂਨ : ਤ੍ਰਿਪੁਰਾ ਦੇ ਉਨਾਕੋਟੀ ਜ਼ਿਲ੍ਹੇ ਵਿਚ ਇਸਕਾਨ ਮੰਦਰ ਵੱਲੋਂ ਕੱਢੀ ਜਾ ਰਹੀ ਜਗਨਨਾਥ ਯਾਤਰਾ ਦਾ ਰੱਥ ਹਾਈਪਰਟੈਨਸ਼ਨ ਤਾਰ ਦੀ ਚਪੇਟ ‘ਚ ਆ ਗਿਆ। ਇਸ ਨਾਲ ਦੋ ਬੱਚਿਆਂ ਸਣੇ 7 ਲੋਕਾਂ ਦੀ ਮੌਤ ਹੋ ਗਈ। 18 ਲੋਕ ਝੁਲਸ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਕੁਝ ਸੋਸ਼ਲ ਮੀਡੀਆ ਯੂਜਰਸ ਨੇ ਹਾਦਸੇ ਵਿਚ 22 ਲੋਕਾਂ ਦੇ ਮੌਤਾਂ ਦੀ ਗੱਲ ਕਹੀ ਸੀ। ਹਾਲਾਂਕਿ ਇਸਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ। ਪੁਲਿਸ ਮੁਤਾਬਕ ਇਹ ਹਾਦਸਾ ‘ਉਲਟਾ ਰੱਥ ਯਾਤਰਾ’ ਉਤਸਵ ਦੌਰਾਨ....
ਪੰਚਮਹਾਲ, 29 ਜੂਨ : ਗੁਜਰਾਤ ਦੇ ਪੰਚਮਹਾਲ ਜ਼ਿਲੇ ਦੇ ਇਕ ਉਦਯੋਗਿਕ ਖੇਤਰ ਵਿਚ ਵੀਰਵਾਰ ਨੂੰ ਭਾਰੀ ਬਾਰਿਸ਼ ਦੌਰਾਨ ਇਕ ਫੈਕਟਰੀ ਦੀ ਕੰਧ ਅਸਥਾਈ ਤੰਬੂਆਂ 'ਤੇ ਡਿੱਗ ਗਈ। ਜਿਸ ਕਾਰਨ 5 ਸਾਲ ਤੋਂ ਘੱਟ ਉਮਰ ਦੇ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਪੀੜਤ ਪਰਿਵਾਰ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦਰਅਸਲ, ਇਹ ਲੋਕ ਹਲੋਲ ਤਾਲੁਕਾ ਦੇ ਚੰਦਰਪੁਰਾ ਪਿੰਡ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਦੇ ਕੋਲ ਇੱਕ....
ਨਵੀਂ ਦਿੱਲੀ, 28 ਜੂਨ : ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਨੇ ਅਗਲੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2023-24 ਸੀਜ਼ਨ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ....
ਸ਼ਿਮਲਾ, 28 ਜੂਨ : ਸਿਮਲਾ ਦੇ ਭਦਰਾਸ਼-ਰੋਹੜੂ ਲਿੰਕ ਰੋਡ ਕੈਚੀ ਨੇੜੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਿਮਲਾ ਜ਼ਿਲ੍ਹੇ ਦੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਅਚਾਨਕ 500 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਸ਼ਿਮਲਾ ਦੇ ਰਾਮਪੁਰ 'ਚ ਹੋਏ ਇਸ ਹਾਦਸੇ 'ਚ ਇਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਮੁਟਿਆਰ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਾਰ 'ਚ ਸਵਾਰ ਵਿਅਕਤੀ ਵਿਆਹ 'ਚ ਸ਼ਾਮਲ....