5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 14 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ....
ਪੰਜਾਬ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਮਾਰਚ : ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ....
ਚੰਡੀਗੜ੍ਹ, 14 ਮਾਰਚ : ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ....
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਲਈ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ....
ਇੱਕ ਸਾਲ ਵਿੱਚ 26,797 ਨੌਕਰੀਆਂ ਦਿੱਤੀਆਂ : ਅਮਨ ਅਰੋੜਾ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ....
ਚੰਡੀਗੜ੍ਹ, 13 ਮਾਰਚ : ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ, ਜਦੋਂ ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਉ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸ ਨੇ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ....
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਵੱਲੋਂ ਕੰਟਰੋਲ ਰੂਮ ਦਾ ਨਿਰੀਖਣ ਸ਼ਿਕਾਇਤਕਰਤਾਵਾਂ ਨਾਲ ਖੁਦ ਗੱਲ ਕਰਕੇ ਉਨ੍ਹਾਂ ਦੇ ਮਾਮਲਿਆਂ ਬਾਰੇ ਲਈ ਜਾਣਕਾਰੀ ਚੰਡੀਗੜ੍ਹ, 13 ਮਾਰਚ : ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ....
ਚੰਡੀਗੜ੍ਹ, 13 ਮਾਰਚ : ਟੈੱਟ ਦਾ ਪੇਪਰ ਰੱਦ ਕਰਦਿਆਂ ਕਰਦਿਆਂ ਹੋਇਆ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਪ੍ਰਿੰਸੀਪਲ ਸੈਕਟਰੀ ਪੱਧਰ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ, ਲੰਘੇ ਕੱਲ੍ਹ PSTET ਪੇਪਰ ਵਿਚ ਉੱਤਰ ਲੀਕ ਹੋ ਗਿਆ ਸੀ। ਜਿਸ ਦੇ ਸਬੰਧ ਵਿਚ ਹੁਣ ਸਿੱਖਿਆ ਮੰਤਰੀ ਨੇ ਕਿਹਾ ਕਿ, ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ ਪ੍ਰਿੰਸੀਪਲ ਸੈਕਟਰੀ ਪੱਧਰ....
ਟੈੱਟ ਪੇਪਰ 'ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾ : ਮੁੱਖ ਮੰਤਰੀ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ....
ਚੰਡੀਗੜ੍ਹ, 12 ਮਾਰਚ : ਸਰਕਾਰ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 1201 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਸਰਕਾਰ ਵੱਲੋਂ ਜਨਰਲ ਕੈਟਾਗਰੀ, ਐੱਸਸੀ/ਬੀਸੀ, ਰਿਟਾਇਰਡ ਫੌਜੀ, ਫ੍ਰੀਡਮ ਫਾਈਟਰ, ਹੈਂਡੀਕੈਪਡ, ਮਹਿਲਾਵਾਂ ਵੱਲੋਂ ਚਲਾਈ ਜਾ ਰਹੀ ਸਵੈ-ਸੇਵੀ ਸੰਸਥਾਵਾਂ ਸਣੇ ਦੰਗਾ ਪੀੜਤ ਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਡਿਪੂ ਅਲਾਟ ਕਰਨ ਦੀ ਯੋਜਨਾ ਬਣਾਈ ਹੈ। ਖਾਧ ਤੇ ਸਪਲਾਈ ਵਿਭਾਗ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਰੋਜ਼ਗਾਰਾਂ ਨੂੰ ਰੋਜਗਾਰ....
ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀਆਂ ਦੇ ਠਿਕਾਣਿਆਂ ਦੀ ਕੀਤੀ ਜਾਂਚ 400 ਤੋਂ ਵੱਧ ਪੁਲਿਸ ਟੀਮਾਂ ਨੇ 1340 ਤੋਂ ਵੱਧ ਅਜਿਹੇ ਵਿਅਕਤੀਆਂ ਦੀ ਕੀਤੀ ਜਾਂਚ; ਇੱਕ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸਰਹੱਦੋਂ ਪਾਰ ਅਤੇ ਨਾਲ ਲੱਗਦੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਤੇ ਨਜ਼ਰ ਰੱਖਣਾ ਇਸ ਮੁਹਿੰਮ ਦਾ ਉਦੇਸ਼ : ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ....
ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ। ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਕਾਰਜ-ਪ੍ਰਣਾਲੀ ਸਦਕਾ ਸਕਾਲਰਸ਼ਿਪ ਸਕੀਮ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਾਸਲ ਹੋਈ ਪੰਜਵੀਂ ਪੁਜੀਸ਼ਨ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਰਾਖਵਾਂਕਰਨ ਲਾਗੂ ਕਰਨਾ ਪੰਜਾਬ ਸਰਕਾਰ ਦਾ ਵੱਡਾ ਕਦਮ ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ ਆਂਗਨਵਾੜੀ ਵਰਕਰਾਂ ਦੀਆਂ 20 ਸਾਲਾਂ ਤੋਂ ਚਲ ਰਹੀਆਂ ਸਮੱਸਿਆਵਾਂ ਤੋਂ ਮਿਲਿਆ ਛੁਟਕਾਰਾ ਚੰਡੀਗੜ੍ਹ, 12 ਮਾਰਚ : ਸਮਾਜਿਕ ਸੁਰੱਖਿਆ....
ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫੀਸਦੀ ਰਾਖਵਾਂਕਰਨ ਦੀ ਮਿਆਦ ਵਿਚ 5 ਸਾਲ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ/ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਅਬਰਨ ਅਸਟੇਟ/ਇੰਮਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ....