ਪੰਜਾਬ

ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 
ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਤੀ....
ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ....
ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 400 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ
- ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ - ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ - ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ - ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ - ਪੰਜਾਬ ਵਾਸੀਆਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ-ਕੇਜਰੀਵਾਲ - ਪੰਜ ਸਾਲਾਂ ਵਿਚ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ....
ਜੀਰਾ ਸ਼ਰਾਬ ਫੈਕਟਰੀ ਬੰਦ ਕਰਕੇ ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ - ਪੰਚ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ।
ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪ੍ਰਕਾਸ਼ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਬੁੱਟਰ, ਜਗਮੋਹਨ ਸਿੰਘ ਗਿੱਲ....
ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ
ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ....
ਬੀ.ਐੱਸ.ਐੱਫ. ਵੱਲੋਂ 4 ਪਿਸਤੌਲ, 8 ਮੈਗਜ਼ੀਨ ਅਤੇ 47 ਰੌਂਦ ਬਰਾਮਦ
ਗੁਰਦਾਸਪੁਰ, 18 ਜਨਵਰੀ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਫਾਇਰਿੰਗ ਕਰਕੇ ਵਾਪਸ ਖਦੇੜਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਨੂੰ ਵੀ ਜ਼ਬਤ ਕਰ ਲਿਆ ਹੈ।ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਾਲਾ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।....
ਮਨਪ੍ਰੀਤ ਬਾਦਲ ਕਾਂਗਰਸ ਨੂੰ ਅਲਵਿਦਾ ਆਖ਼ ਭਾਜਪਾ ’ਚ ਹੋਏ ਸ਼ਾਮਿਲ
ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਭੇਜਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ।ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਬੀ.ਜੇ.ਪੀ. ਹੈਡਕੁਆਟਰ ਪਹੁੰਚੇ ਸਨ....
ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ
ਚੰਡੀਗੜ੍ਹ, 18 ਜਨਵਰੀ : ਪੰਜਾਬ ਅਤੇ ਹਰਿਆਣਾ 'ਚ ਵੀਰਵਾਰ ਤੋਂ ਕੜਾਕੇ ਦੀ ਸਰਦੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਪਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਹੋਣ ਜਾ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।ਭਾਵੇਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਦੁਪਹਿਰ ਵੇਲੇ ਹਲਕੀ-ਹਲਕੀ ਧੁੱਪ ਨਿਕਲ ਰਹੀ ਹੈ ਪਰ ਰਾਤ ਪੈਣ ਨਾਲ ਕਈ ਸ਼ਹਿਰਾਂ ਦਾ....
ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਮਾਈਕਰੋ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਪ੍ਰਫੁੁੱਲਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਚੰਡੀਗੜ੍ਹ, 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ ‘ ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ (ਪੀ.ਐਮ ਐਫਐਮਈ) ਨੂੰ....
ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਬਾਰੇ ਰਿਪੋਰਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਅਤੇ 3704 ਅਧਿਆਪਿਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕਰੀਬ ਡੇਢ ਘੰਟੇ ਤੱਕ ਚੱਲੀਆਂ....
ਪੰਜਾਬ ਨੂੰ, ਪੰਜਾਬ ਤੋਂ ਚਲਾਇਆ ਜਾ ਸਕਦਾ ਹੈ, ਜੇ ਪੰਜਾਬ ਦਿੱਲੀ ਤੋਂ ਚਲਾਇਆ ਜਾਵੇਗਾ ਤਾਂ ਲੋਕ ਮਨਜ਼ੂਰ ਨਹੀਂ ਕਰਨਗੇ : ਰਾਹੁਲ ਗਾਂਧੀ
ਹੁਸਿਆਰਪੁਰ, 17 ਜਨਵਰੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਸੂਹਾ ਵਿਖੇ ਪੁੱਜੀ ਤੇ ਇਸ ਮੌਕੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਈਵੀਐਮ, ਕਾਂਗਰਸੀ ਆਗੂਆਂ/ਵਰਕਰਾਂ ਦੀ ਭਾਜਪਾ ’ਚ ਸਮੂਲੀਅਤ, ਕਿਸਾਨਾਂ ਦੀ ਆਮਦਨ ਸਬੰਧੀ, 1984 ਦੇ ਸਿੱਖ ਕਤਲੇਆਮ ਸਮੇਤ ਹੋਰਨਾਂ ਕਈ ਮੁੱਦਿਆਂ ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਰਾਹੁਲ....
ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਮੀਤ ਹੇਅਰ
ਖਣਨ ਮੰਤਰੀ ਨੇ ਪਲੇਠੀ ਮੀਟਿੰਗ ਵਿੱਚ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ....
ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ : ਲਾਲ ਚੰਦ ਕਟਾਰੂਚੱਕ
ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦਾ ਬੇਹੱਦ ਅਹਿਮ ਰੋਲ ਹੈ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ....
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ : ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ, ਰੁਜ਼ਗਾਰ ਦੇਣ ਦੇ ਖੇਤਰ ‘ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ....