ਸ਼ਹੀਦ ਈਸ਼ਰ ਸਿੰਘ ਦੇ ਜੱਦੀ ਪਿੰਡ ਝੋਰੜਾਂ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ ਸਮਾਗਮ ਰਾਏਕੋਟ, 11 ਸਤੰਬਰ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ ਸ਼ਹੀਦੀਆਂ....
ਪੰਜਾਬ
ਤਲਵੰਡੀ ਸਾਬੋ, 10 ਸਤੰਬਰ 2024 : ਤਲਵੰਡੀ ਸਾਬੋ ਦੇ ਨਜ਼ਦੀਕ ਪਿੰਡ ਜੀਵਨ ਸਿੰਘ ਵਾਲਾ ਦੇ ਵਿੱਚ ਇੱਕ ਪਿਓ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਤਲ ਪਿੰਡ ਦੇ ਨਾਲ ਹੀ ਸੰਬੰਧਿਤ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਤੋਂ ਸ਼ੁਰੂ ਹੋਇਆ ਵਿਵਾਦ ਐਨਾ ਵੱਧ ਗਿਆ ਕਿ ਇਹ ਝਗੜਾ ਦੂਹਰੇ ਕਤਲ ਤੱਕ ਜਾ ਪਹੁੰਚਿਆ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸਦੇ ਪਿਤਾ ਮੰਦਰ ਸਿੰਘ ਦੇ ਰੂਪ ਦੇ ਵਿੱਚ ਹੋਈ ਹੈ। ਮੁਲਜ਼ਮਾਂ ਨੇ ਰਾਤ ਨੂੰ....
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਰੇਲ ਮਾਰਗ ਨਾਲ ਜੋੜਨ ਦੀ ਮੰਗ ਨੂੰ ਵੀ....
ਪੰਜਾਬ ਪੁਲਿਸ ਨੇ 10 ਸਰਹੱਦੀ ਜ਼ਿਲਿ੍ਹਆਂ ਦੀਆਂ 92 ਆਉਣ/ਜਾਣ ਵਾਲੀਆਂ ਥਾਵਾਂ ਕੀਤੀਆਂ ਸੀਲ , ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 ਐਫਆਈਆਰ ਦਰਜ ਕੀਤੀਆਂ; 401 ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ 8 ਘੰਟੇ ਲੰਬੇ ਆਪ੍ਰੇਸ਼ਨ ਦੌਰਾਨ 293....
ਚੰਡੀਗੜ੍ਹ, 9 ਸਤੰਬਰ, 2024 : ਆਰਥਿਕ ਸੰਕਟ ਵਿਚ ਉਲਝੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਸਦੀ ਕਰਜ਼ਾ ਚੁੱਕਣ ਦੀ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸਦੀ 30464.92 ਕਰੋੜ ਰੁਪਏ ਦੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਜਾਵੇ। ਉਕਤ ਹੱਦ ਵਿਚੋਂ ਪੰਜਾਬ ਸਰਕਾਰ ਇਸ ਸਾਲ ਪਹਿਲਾਂ ਹੀ 13094.34 ਕਰੋੜ ਰੁਪਏ ਦਾ ਕਰਜ਼ਾ ਜੁਲਾਈ ਤੱਕ ਲੈ ਚੁੱਕੀ ਹੈ। ਇਸ ਤੋਂ....
ਫ਼ਿਰੋਜ਼ਪੁਰ, 8 ਸਤੰਬਰ 2024 : ਫ਼ਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਨੇੜੇ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੋਟਰਸਾਈਕਲ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ.ਐਸ.ਆਈ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਨਸੀਰਾ ਖਿਲਚੀਆਂ ਵੱਲੋਂ ਦਿੱਤੇ ਬਿਆਨਾਂ ਦੇ....
ਚੰਡੀਗੜ੍ਹ, 07 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ, ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ ਹਨ। ਅੱਜ ਵੀ ਉਹ ਇਸ 'ਤੇ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਉਸ ਦੀ ਆਲੋਚਨਾ ਕਰਨ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ....
ਚੰਡੀਗੜ੍ਹ, 06 ਅਗਸਤ 2024 : ਡਾਕਟਰਾਂ ਦੀ ਸਮੱਸਿਆਵਾਂ, ਰੁਕੀ ਹੋਈ ਤਰੱਕੀ, 6ਵੇਂ ਸੀਪੀਸੀ ਬਕਾਏ, ਸਟਾਫ ਦੀ ਘਾਟ, ਸੁਰੱਖਿਆ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐਮਐਸਏ) ਦੀ ਅਗਵਾਈ ਹੇਠ ਸਰਕਾਰੀ ਡਾਕਟਰ 9 ਸਤੰਬਰ ਨੂੰ ਹੜਤਾਲ ਕਰਨ ਜਾ ਰਹੇ ਹਨ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਦੇ ਹੜਤਾਲ ਜਾਣ ਤੋਂ....
ਹਠੂਰ, 06 ਅਗਸਤ 2024 : ਹਠੂਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੀ ਲਿੰਕ ਸੜਕ ਦੇ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਜਖ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮਨੋਹਰ ਲਾਲ ਨੇ ਦੱਸਿਆ ਕਿ ਨੌਜਵਾਨ ਅਮਨਦੀਪ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਣੂੰਕੇ ਭੰਮੀਪੁਰਾ ਰੋਡ 'ਤੇ ਪੈਟਰੋਲ ਪੰਪ....
ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ ਹੁਸ਼ਿਆਰਪੁਰ, 5 ਸਤੰਬਰ 2024 : ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ....
ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ 3674 ਕਰੋੜ ਰੁਪਏ ਦਾ ਹਿਸਾਬ ਨਹੀਂ ਦੇ ਰਹੀ ਹੈ। ਇਹ ਖੁਲਾਸਾ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਹੋਇਆ ਹੈ, ਕੇਂਦਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤਾ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 3674 ਕਰੋੜ ਰੁਪਏ ਦਾ ਹਿਸਾਬ ਨਾ ਦੇਣ 'ਤੇ ਕੇਂਦਰ ਸਰਕਾਰ ਦੇ ਲੇਖਾ ਨਿਰੀਖਣ ਤੇ ਮਹਾ ਲੇਖਾ ਪ੍ਰੀਖਿਆਕ ਯਾਨੀ ਕੈਗ ਵੱਲੋਂ ਸੂਬਾ ਸਰਕਾਰ ’ਤੇ ਸਵਾਲ ਚੁੱਕੇ ਹਨ। ਜਿਸ ਤੋਂ ਬਾਅਦ....
ਚੰਡੀਗੜ੍ਹ, 5 ਸਤੰਬਰ 2024 : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ....
ਚੰਡੀਗੜ੍ਹ, 04 ਅਗਸਤ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਗੱਲ 'ਤੇ ਨਿਰਾਸ਼ਾ ਜ਼ਾਹਿਰ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਿਤ ਮੰਤਰੀ ਅਹਿਮ ਮੁੱਦਿਆਂ 'ਤੇ ਸਾਰਥਿਕ ਚਰਚਾ ਕਰਨ ਵਿੱਚ ਅਸਫਲ ਰਹੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਫ਼ਿਰੋਜ਼ਪੁਰ ਵਿੱਚ ਕਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਅਜਿਹਾ ਲੱਗਦਾ ਹੈ ਕਿ ਪੰਜਾਬ....
ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਮਿਲੇਗਾ 5 ਲੱਖ : ਭਗਵੰਤ ਮਾਨ ਚੰਡੀਗੜ੍ਹ, 04 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ 2024 ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਐਲਾਨ....
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 4 ਸਤੰਬਰ 2024 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ....