ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ । ਬਾਜਵਾ ਨੇ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਆਪ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿੱਚ ਇਸ ਸਮੱਸਿਆ ਦੇ ਹੱਲ ਲਈ....
ਪੰਜਾਬ
ਨਵਾਂਸ਼ਹਿਰ : ਅਕਾਲੀ ਦਲ ਸੰਯੁਕਤ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਸਰਦਾਰ ਮਹਿੰਦਰ ਸਿੰਘ ਹੁਸੈਨਪੁਰ ਅੱਜ ਆਪਣੇ ਪਰਿਵਾਰ ਤੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਤਿੰਨ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਹੁਸੈਨਪੁਰ ਇਸ ਵੇਲੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਸਨ ਜੋ ਆਪਣੇ ਪੁੱਤਰ....
ਸਮਰਾਲਾ (ਲੁਧਿਆਣਾ) : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ। ਅੱਜ ਇੱਥੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ....
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿੱਚ ਲਿਫ਼ਾਫ਼ਾ ਕਲਚਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਬੀਬੀ ਜਗੀਰ ਕੌਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਜੋ ਵੀ ਵਿਰੋਧ ਕਰਦਾ ਹੈ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ ਅਤੇ ਬੀਬੀ ਜਗੀਰ ਕੌਰ ਵੱਲੋਂ ਜਦੋਂ....
ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਂਚ ਜਾਰੀ ਹੈ। ਮੂਸੇਵਾਲਾ ਦੇ ਪਿਤਾ ਨੇ ਵੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਇੱਕ ਮਹੀਨੇ ਵਿੱਚ ਜੇ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਇਸ ਕੜੀ ‘ਚ NIA ਨੇ ਪੰਜਾਬ ਦੇ ਦੋ ਟੌਪ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ ‘ਤੇ ਕਈ ਘੰਟੇ ਪੁੱਛਗਿੱਛ ਕੀਤੀ। ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ....
ਚੰਡੀਗੜ੍ਹ : ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ....
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ....
ਸਮਰਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ, ਤਹਿਸੀਲ ਦੇ ਅੰਦਰ ਬਣੇ ਦਫ਼ਤਰ ਦਾ ਰੁਖ ਕੀਤਾ। ਲੋਕਾਂ ਨੂੰ ਮਿਲੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਸਪੱਸ਼ਟ ਕੀਤਾ ਕਿ ਉਹ ਗਲਤੀਆਂ ਦਾ ਪਤਾ ਲਗਾਉਣ ਨਹੀਂ ਆਏ ਹਨ, ਜੇਕਰ ਕੋਈ ਸਮੱਸਿਆ ਹੈ ਤਾਂ ਦੱਸੋ, ਸੀਐਮ ਮਾਨ ਨੂੰ ਦੇਖ ਕੇ ਉੱਥੇ ਮੌਜੂਦ ਲੋਕ ਕਾਫੀ ਉਤਸ਼ਾਹਿਤ ਨਜ਼ਰ ਆਏ। ਹਰ ਕੋਈ, ਔਰਤਾਂ, ਬੁੱਢੇ ਅਤੇ ਨੌਜਵਾਨ, ਸੀਐਮ ਮਾਨ ਨਾਲ ਤਸਵੀਰਾਂ ਖਿਚਵਾ ਰਹੇ ਸਨ। ਪਰ ਇਸ ਦੌਰਾਨ....
ਲੰਡਨ : ਬ੍ਰਿਟੇਨ ਤੋਂ ਯਾਤਰਾ ਸੰਬੰਧੀ ਉੱਚ ਮੰਗ ਦੇ ਮੱਦੇਨਜ਼ਰ, ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ 'ਚ ਵਾਧਾ ਹੋ ਸਕੇ। ਇਨ੍ਹਾਂ ਕਾਰਜਾਂ ਵਿੱਚ ਡੋਰਸਟੈਪ ਸੇਵਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਹੂਲਤ ਸ਼ਾਮਲ ਹੈ। ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਇਸਵਾਮੀ ਨੇ ਮੰਗਲਵਾਰ ਨੂੰ ਨਵੇਂ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਹ ਕੇਂਦਰ ਸਰਕਾਰਾਂ....
ਚੰਡੀਗੜ੍ਹ : ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ। ਇੱਥੇ ਜਾਰੀ ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਜ਼ਿਆਦਾ ਪ੍ਰਦੂਸ਼ਿਤ 32 ਸ਼ਹਿਰਾਂ ਦੇ ਹਵਾ ਦੇ ਗੁਣਵਤਾ ਸੂਚਕ ਅੰਕ (ਏ.ਕਿਊ.ਆਈ....
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ 'ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ । ਆਪ ਸਰਕਾਰ ਵੱਡੇ ਵੱਡੇ ਵਾਅਦੇ ਕਰ ਕੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਇਸ਼ਤਿਹਾਰਾਂ ਰਾਹੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀਂ ਹੈ । ਬਾਜਵਾ ਨੇ ਕਿਹਾ ਕਿ ਇਹ ਹੁਣ ਇੱਕ ਪ੍ਰਤੱਖ ਹਕੀਕਤ ਹੈ ਕਿ 'ਆਪ' ਦੇ ਝੂਠੇ....
ਜਲੰਧਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਭਰ ਵਿੱਚ ਕੁਇੱਜ਼ ਮੁਕਾਬਲੇ ਸ਼ੁਰੂ ਕੀਤੇ....
ਚੰਡੀਗੜ੍ਹ : ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ। ਇਸ ਸਿਲਸਿਲੇ ਤਹਿਤ ਸੁਖਜੀਵਨ ਸਿੰਘ, ਸਕੱਤਰ ਮਾਰਕਿਟ ਕਮੇਟੀ ਸੰਗਤ ਦੁਆਰਾ ਮੈਸ: ਐਸ.ਕੇ ਬ੍ਰਦਰਜ਼ ਟਰੇਡਿੰਗ ਕੰਪਨੀ....
ਚੰਡੀਗੜ੍ਹ : ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਕਤ....
ਰਾਜਪੁਰਾ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ 'ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਸੁਹਿਰਦਤਾ....