ਪੰਜਾਬ

ANTF ਜਗਰਾਉਂ ਵਿੱਚ ਇੱਕ ਨਸ਼ਾ ਤਸਕਰ ਨੂੰ ਕੀਤਾ ਢੇਰ, 2 ਕਿਲੋ ਹੈਰੋਇਨ ਅਤੇ 15 ਲੱਖ ਦੀ ਡਰੱਗ ਮਨੀ ਬਰਾਮਦ
ਜਗਰਾਉਂ, 9 ਮਈ 2025 : ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF ਪੰਜਾਬ), ਫਿਰੋਜ਼ਪੁਰ ਰੇਂਜ ਨੇ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਜਗਰਾਉਂ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਨਸ਼ਾ ਤਸਕਰ ਨੂੰ ਢੇਰ ਕਰ ਦਿੱਤਾ। ਇੱਕ ਇਨਪੁਟ 'ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਟੀਮ ਨੇ ਤਸਕਰਾਂ ਰਾਜੂ ਅਤੇ ਉਸਦੇ ਸਾਥੀ ਨੂੰ ਰੋਕਿਆ। ਰਾਜੂ ਨੇ ਪੁਲਿਸ ਟੀਮਾਂ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ ਰਾਜੂ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਸਿਵਲ ਹਸਪਤਾਲ, ਜਗਰਾਉਂ ਵਿੱਚ ਉਸ ਨੂੰ ਮ੍ਰਿਤਕ ਐਲਾਨ ਕਰ....
ਬੀਬੀਐਮਬੀ ਦੇ ਚੇਅਰਮੈਨ ਦੇ ਹੱਕ ਵਿੱਚ ਆਏ ਰਵਨੀਤ ਬਿੱਟੂ, ਮੁੱਖ ਮੰਤਰੀ ਮਾਨ ਅਤੇ ਹਰਜੋਤ ਬੈਂਸ ਮੁਕੱਦਮਾ ਤੇ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ 8 ਮਈ 2025 : ਕੇਂਦਰੀ ਰੇਲ ਅਤੇ ਖਾਦ ਪ੍ਰਸੰਸ ਕਰਨ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਤੋਂ ਰੋਕਣ ਦੇ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕਰਨ ਅਤੇ ਉਨ੍ਹਾਂ ਉੱਤੇ ਦਰੋਹ ਦੇ ਦੋਸ਼ ਲਗਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਦੱਸਿਆ ਕਿ ਅੱਜ ਪੰਜਾਬ ਦੇ ਨੰਗਲ 'ਚ ਜਦੋਂ ਬੀਬੀਐਮਬੀ ਦੇ ਚੇਅਰਮੈਨ ਸਰਕਾਰੀ ਦੌਰੇ 'ਤੇ ਸਨ, ਉਨ੍ਹਾਂ ਨੂੰ ਗੈਰਕਾਨੂੰਨੀ ਢੰਗ ਨਾਲ ਇੱਕ ਕਮਰੇ....
ਅਸੀਂ ਪਾਣੀ ਦੀ ਲੜਾਈ ਦੇ ਮਾਮਲੇ ਵਿੱਚ ਕਾਨੂੰਨੀ ਤੌਰ ‘ਤੇ ਬਿਲਕੁਲ ਸਹੀ ਹਾਂ : ਮੁੱਖ ਮੰਤਰੀ ਮਾਨ
ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਭਗਵੰਤ ਮਾਨ ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ, ਪੰਜਾਬ ਦੇ ਹੱਕ ਖੋਹਣ ਲਈ ਮੁਸੀਬਤ ’ਚੋਂ ਮੌਕਾ ਲੱਭਣ ਦੀ ਘਟੀਆ ਕੋਸ਼ਿਸ਼ ਲਈ ਕੇਂਦਰ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 8 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ
ਅੰਮ੍ਰਿਤਸਰ, 8 ਮਈ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਖੁਫੀਆ ਜਾਣਕਾਰੀ ਉੱਤੇ ਕਾਰਵਾਈ ਕਰਦਿਆਂ, ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਸੰਚਾਲਕਾਂ, ਗੁਰਪਿੰਦਰ ਸਿੰਘ ਅਤੇ ਸਾਜਨ ਨੂੰ ਗ੍ਰਿਫਤਾਰ ਕੀਤਾ ਹੈ, ਦੋਵੇਂ ਅੰਮ੍ਰਿਤਸਰ ਦੇ ਵਸਨੀਕ ਹਨ, ਜਿੰਨ੍ਹਾਂ ਕੋਲੋਂ 10 ਕਿਲੋਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ” ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਸਾਂਝੀ....
ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀਪੀਐਸਸੀ ਚੇਅਰਮੈਨ ਨੂੰ ਸਹੁੰ ਚੁਕਾਈ
ਚੰਡੀਗੜ੍ਹ, 7 ਮਈ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ....
ਬਠਿੰਡਾ ਵਿੱਚ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ,  2 ਲੋਕਾਂ ਦੀ ਮੌਤ
ਬਠਿੰਡਾ, 07 ਮਈ 2025 : ਅਕਲੀਆ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਡਿੱਗਣ ਕਾਰਨ ਉੱਥੇ ਖੜ੍ਹੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਪੰਜ ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜਹਾਜ਼ ਦੇ ਕਈ ਹਿੱਸੇ ਨੇੜਲੇ ਕਈ ਪਿੰਡਾਂ ਵਿੱਚ ਵੀ ਡਿੱਗ ਪਏ ਹਨ। ਜਹਾਜ਼ ਨੂੰ ਅੱਗ ਲੱਗ ਗਈ ਹੈ। ਫੌਜ ਨੇ ਇਸ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ, ਲੋਕ ਕਹਿ ਰਹੇ ਹਨ ਕਿ ਉਕਤ ਜਹਾਜ਼ ਪਾਕਿਸਤਾਨੀ ਹੈ। ਜ਼ਾਹਿਰ ਹੈ ਕਿ ਇਸ ਦੀ ਪੁਸ਼ਟੀ ਸਿਰਫ਼ ਭਾਰਤੀ ਫੌਜ ਦੇ....
ਪਟਿਆਲਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਵਿਦਿਆਰਥੀਆਂ ਸਮੇਤ 7 ਮੌਤਾਂ
ਪਟਿਆਲਾ, 07 ਮਈ 2025 : ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਤੇ ਇੱਕ ਸਕੂਲੀ ਗੱਡੀ ਨਾਲ ਹਾਦਸਾ ਵਾਪਰ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਭੁਪਿੰਦਰਾ ਇੰਟਰਨੈਸ਼ਲ ਪਬਲਿਕ ਸਕੂਲ ਦੀ ਗੱਡੀ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਛੱਡਣ ਜਾ ਰਹੀ ਸੀ ਕਿ ਟਿੱਪਰ ਨਾਲ ਜਬਰਦਸਤ ਟੱਕਰ ਹੋ ਗਈ, ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਸਮਾਣਾ ਸਦਰ ਦੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਜਖ਼ਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭਰਤੀ....
ਵਿਜੀਲੈਂਸ ਬਿਊਰੋ ਨੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ 
ਚੰਡੀਗੜ੍ਹ, 7 ਮਈ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ। ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਵਿਰੁੱਧ 19.9.2024 ਨੂੰ ਬਿਉਰੋ ਦੇ ਪਟਿਆਲਾ ਰੇਂਜ ਦੇ ਥਾਣੇ ਵਿਖੇ ਐਫਆਈਆਰ ਨੰਬਰ 42....
ਪੰਜਾਬ ਸਰਕਾਰ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ : ਹਾਈਕੋਰਟ
ਚੰਡੀਗੜ੍ਹ, 7 ਮਈ 2025 : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ। ਬਾਜਵਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਬਾਜਵਾ ਜਾਂਚ ਵਿਚ ਸਹਿਯੋਗ ਦੇ ਰਹੇ ਹਨ, ਪਰ ਪੁਲਿਸ ਉਨ੍ਹਾਂ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪਰੇਸ਼ਾਨ ਕਰ ਰਹੀ ਹੈ। ਇਨ੍ਹਾਂ ਦੇ ਘਰ ਦੇ ਬਾਹਰ 30 ਪੁਲਿਸ....
ਡੈਮ ਸੇਫਟੀ ਐਕਟ ਨੂੰ ਰੱਦ ਕਰਨ ਅਤੇ ਬੀਬੀਐਮਬੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੇ ਵਿਰੁੱਧ ਪ੍ਰਸਤਾਵ ਪਾਸ 
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਦੋ ਮਹੱਤਵਪੂਰਨ ਮਤੇ ਪਾਸ ਕੀਤੇ ਗਏ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਬੀਬੀਐਮਬੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੀ ਕਾਪੀ ਪਾੜੀ ਚੰਡੀਗੜ੍ਹ, 5 ਮਈ 2025 : ਪੰਜਾਬ ਅਤੇ ਹਰਿਆਣਾ ਦਰਮਿਆਨ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ 5 ਮਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।....
'ਹਰੇਕ ਸਿੱਖ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰੇ' : ਜਥੇਦਾਰ ਗੜਗੱਜ 
ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਆਂਦਾ ਜਾਣਾ ਚਾਹੀਦਾ ਹੈ : ਜਥੇਦਾਰ ਗੜਗੱਜ ਅੰਮ੍ਰਿਤਸਰ, 5 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੇ ਮਸਲਿਆਂ ‘ਤੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਨੂੰ ਘੱਟੋ-ਘੱਟ 3 ਬੱਚੇ ਪੈਦਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ....
ਅੰਮ੍ਰਿਤਸਰ ਪੁਲਿਸ ਨੇ 3 ਗਲੌਕ ਪਿਸਤੌਲ, 3 ਬੇਰੇਟਾ 30 ਬੋਰ ਪਿਸਤੌਲ, 20 ਜ਼ਿੰਦਾ ਕਾਰਤੂਸ ਸਮੇਤ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 5 ਮਈ 2025 : ਅੱਤਵਾਦ ਅਤੇ ਅਪਰਾਧਿਕ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਜੇ ਮਸੀਹ, ਅਗਰੇਜ਼ ਸਿੰਘ ਅਤੇ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਸਾਰੇ ਤਰਨਤਾਰਨ ਦੇ ਰਹਿਣ ਵਾਲੇ ਹਨ। ਉਹ ਯੂਕੇ ਸਥਿਤ ਗੈਂਗਸਟਰ ਧਰਮਪ੍ਰੀਤ ਸਿੰਘ ਉਰਫ਼ ਧਰਮ ਸੰਧੂ ਅਤੇ ਤਰਨਤਾਰਨ ਦੇ ਜੱਸਾ ਪੱਟੀ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਗਲੌਕ ਪਿਸਤੌਲ....
ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ : ਮੁੱਖ ਮੰਤਰੀ ਮਾਨ
ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਸਿੰਘ ਮਾਨ ਚੰਡੀਗੜ੍ਹ, 5 ਮਈ 2025 : ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ....
ਦਰਿਆਈ ਪਾਣੀ ਇਕ ’ਵਿਵਾਦ’ ਨਹੀਂ ਬਲਕਿ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ ਬਾਦਲ 
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਦੇਸ਼ ਭਗਤ ਪੰਜਾਬੀਆਂ ਖਿਲਾਫ ਵਿਤਕਰਾ ਬੰਦ ਕਰਨ ਦੀ ਕੀਤੀ ਮੰਗ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਰਾਜਸਥਾਨ ਨਾਲ ਕੀਤੇ ਵਾਅਦਿਆਂ ਨੇ ’ਇਕ ਵੀ ਬੂੰਦ ਪਾਣੀ ਫਾਲਤੂ ਨਾ ਹੋਣ’ ਦੇ ਕੀਤੇ ਦੋਗਲੇ ਦਾਅਵਿਆਂ ਨੂੰ ਕੀਤਾ ਬੇਨਕਾਬ ਚੰਡੀਗੜ੍ਹ, 4 ਮਈ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ ਬਲਕਿ ਦੇਸ਼ ਭਗਤ ਲੋਕਾਂ....
ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ 
ਅੰਮ੍ਰਿਤਸਰ, 4 ਮਈ 2025 : ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ....