ਜੇਕਰ ਕੈਪਟਨ ਨੂੰ ਕਿਸਾਨਾਂ ਅਤੇ ਆੜ੍ਹਤੀਆਂ ਦੀ ਇੰਨੀ ਹੀ ਚਿੰਤਾ ਹੈ ਤਾਂ ਅੱਜ ਤੱਕ ਕੇਂਦਰ ਕੋਲ ਉਹਨਾਂ ਦੇ ਮੁੱਦੇ ਕਿਉਂ ਨਹੀਂ ਉਠਾਏ? - ਹਰਪਾਲ ਚੀਮਾ ਕਿਹਾ- ਕੈਪਟਨ ਅਕਸਰ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਦੇ ਰਹਿੰਦੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਗੱਲ ਨਹੀਂ ਕੀਤੀ ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਸ ਲਈ ਉਹ ਹੁਣ ਮੰਡੀਆਂ ਵਿਚ ਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ- ਚੀਮਾ ਚੰਡੀਗੜ੍ਹ, 25 ਅਕਤੂਬਰ 2024....
ਪੰਜਾਬ
ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ ਕਿਹਾ - ਅਨਾਜ ਸੰਭਾਲਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ, ਜੇਕਰ ਉਹ ਪੰਜਾਬ ਸਰਕਾਰ ਦੀ ਸਿੰਗਲ ਕਸਟਡੀ ਵਿਚ ਰੱਖਣਾ ਚਾਹੁੰਦੀ ਹੈ ਤਾਂ ਹਲਫੀਆ ਬਿਆਨ ਦੇਵੇ ਕਿ ਸਾਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ ਮਿਲਿੰਗ ਨੀਤੀ ਅਨੁਸਾਰ ਐਫਸੀਆਈ ਨੇ ਅਕਤੂਬਰ ਤੱਕ 150 ਲੱਖ ਮੀਟ੍ਰਿਕ ਟਨ ਚੌਲਾਂ ਦੀ ਲਿਫਟਿੰਗ ਕਰਨੀ ਸੀ, ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ? : ਅਰੋੜਾ ਚੰਡੀਗੜ੍ਹ, 25 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਨੇ....
ਜੇਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ....
ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ ਚੰਡੀਗੜ੍ਹ, 25 ਅਕਤੂਬਰ 2024 : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ....
ਅੰਮ੍ਰਿਤਸਰ, 24 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ....
ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।....
11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ ਬਠਿੰਡਾ, 24 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।....
ਚੰਡੀਗੜ੍ਹ, 23 ਅਕਤੂਬਰ 2024 : ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ....
ਚੰਡੀਗੜ੍ਹ, 23 ਅਕਤੂਬਰ, 2024 : ਸੁਪਰੀਮ ਕੋਰਟ ਨੇ ਵਾਤਾਵਰਨ ਕਾਨੂੰਨਾਂ ਨੂੰ ਕਮਜ਼ੋਰ ਬਣਾਉਣ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ ਸੀਏਕਿਊਐਮ ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਝਾੜ ਪਾਉਂਦਿਆ ਕਿਹਾ ਹੈ ਕਿ ਵੀ ਸੂਬੇ ਇਸ ਮਾਮਲੇ ‘ਚ ਗੰਭੀਰ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਹਵਾ....
ਜਗਰਾਉਂ, 23 ਅਕਤੂਬਰ 2024 : ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਅਧੀਨ ਅੱਜ ਥਾਣਾ ਸਦਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੇ ਜਾਣ ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ, ਏਐਸਆਈ ਸੁਰਜੀਤ ਸਿੰਘ ਅਤੇ ਏਐਸਆਈ ਸੁਖਦੇਵ ਸਿੰਘ ਸਿਪਾਹੀ ਸਵਰਨਜੀਤ ਕੌਰ ਅਤੇ ਸਿਪਾਹੀ ਜਸਵਿੰਦਰ ਕੌਰ ਤੋਂ ਇਲਾਵਾ ਹੋਮ ਗਾਰਡ ਦੀ ਗੁਰਮੇਲ ਕੌਰ ਦੇ ਨਾਲ ਸਟਬਲ ਬਰਨਿੰਗ ਦੀਆਂ ਘਟਨਾਵਾਂ ਦੀ....
ਅਸੀਂ ਆਪਣੇ ਕਿਸਾਨਾਂ ਲਈ ਲੜਾਂਗੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਵਾਂਗੇ: ਹਰਪਾਲ ਸਿੰਘ ਚੀਮਾ ਅਸੀਂ ਭਾਜਪਾ ਨੂੰ ਪੰਜਾਬ ਦੇ ਕਿਸੇ ਵੀ ਵਰਗ ਦਾ ਨੁਕਸਾਨ ਨਹੀਂ ਕਰਨ ਦੇਵਾਂਗੇ, ਉਹ ਸਾਡੇ ਕਿਸਾਨਾਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰਨ ਤੋਂ ਪਹਿਲਾਂ ਇਤਿਹਾਸ ਨੂੰ ਵੇਖਣ: ਚੀਮਾ ਚੰਡੀਗੜ੍ਹ, 23 ਅਕਤੂਬਰ 2024 : ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।....
ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਚੰਡੀਗੜ੍ਹ, 23 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ....
ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਮਨੀ ਚੋਣਾਂ ਲੜਨ ਲਈ....
ਪੰਜਾਬ ਨੂੰ ਗੁਆਂਢੀ ਰਾਜਾਂ ਵਿੱਚ ਉਪਲਬਧ ਸਬਸਿਡੀਆਂ ਕਾਰਨ ਹੋਏ ਨੁਕਸਾਨ ’ਤੇ ਪ੍ਰਗਟਾਇਆ ਅਫ਼ਸੋਸ ਸੂਬੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਅਤੇ ਐਮ.ਐਸ.ਐਮ.ਈਜ਼. ਵਿਚਕਾਰ ਆਪਸੀ ਸਹਿਯੋਗ ਦੀ ਲੋੜ ਉਦਯੋਗਪਤੀਆਂ ਨੂੰ ਵਿਸ਼ਵ ਪੱਧਰ ’ਤੇ ਕਾਮਯਾਬ ਬਣਨ ਲਈ ਸੂਬਾ ਸਰਕਾਰ ਦੀਆਂ ਉਦਯੋਗਿਕ ਪੱਖੀ ਪਹਿਲਕਦਮੀਆਂ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ ਪੰਜਾਬ ਦੇ ਵਿਕਾਸ ਦੇ ਸੂਤਰਧਾਰ ਵਜੋਂ ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਿਤ ਵਰਕਸ਼ਾਪ ਦਾ ਕੀਤਾ ਉਦਘਾਟਨ ਚੰਡੀਗੜ੍ਹ, 23 ਅਕਤੂਬਰ 2024 : ਨੀਤੀ ਆਯੋਗ ਦੀ ਉੱਚ....
ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਕਮਾਨ ਲਈ ਆਪਣੇ ਹੱਥ ਵਿੱਚ ਲੈ ਲਈ ਹੈ। ਕੱਲ੍ਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਦੁਪਹਿਰ 3 ਵਜੇ ਰਾਈਸ ਮਿਲਰ ਦੀ ਮੀਟਿੰਗ ਹੋਵੇਗੀ। ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ। ਰਾਈਸ ਮਿਲਰ ਦੀਆਂ ਮੰਗਾਂ ਉਤੇ ਚਰਚਾ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੌਲ ਮਿੱਲ ਮਾਲਕਾਂ ਨੂੰ ਮੰਡੀਆਂ....