ਪੁਰਾਤਨ ਖੋਜਕਾਰਾਂ ਦੇ ਅਧਿਐਨ ਵਾਚਣ ਤੋਂ ਪਤਾ ਚੱਲਦਾ ਹੈ ਕਿ ਪੂਰਵ ਕਾਲ ਤੋਂ ਹੀ ਪੰਜਾਬ ਦੀ ਭੂਗੋਲਿਕ ਰੂਪ-ਰੇਖਾ ਇਥੇ ਵਗਣ ਵਾਲੇ ਦਰਿਆਵਾਂ ਨੇ ਨਿਰਧਾਰਿਤ ਕੀਤੀ ਹੈ । ਇਸਦੇ ਪੂਰਬ ਵੱਲ ਜਮਨਾ ਅਤੇ ਪੱਛਮ ਵੱਲ ਸਿੰਧ ਦਰਿਆ ਵਗਦੇ ਹਨ । ਇਸਤੋਂ ਇਲਾਵਾ ਪੰਜਾਬ ਵਿੱਚ ਪੰਜ ਦਰਿਆ ਹੋਰ ਵੀ ਵਗਦੇ ਹਨ। ਪੰਜਾਬ ਦੀ ਬਿਲਕੁਲ ਪਿੱਠ ‘ਤੇ ਉੱਤਰ ਵਾਲੇ ਪਾਸੇ ਹਿਮਾਲਾ ਪਰਬਤ ਦੀਆਂ ਸ਼ਿਵਾਲਿਕ ਦੀਆਂ ਉੱਚੀਆਂ ਚੋਟੀਆਂ ਹਨ ਜੋ ਇਸਨੂੰ ਜੰਮੂ-ਕਸ਼ਮੀਰ ਅਤੇ ਹੋਰ
ਮੌਜੂਦਾ ਪੰਜਾਬ ਦੀ ਭੂਗੋਲਿਕ ਵੰਡ
ਪਟਿਆਲਾ ਉੱਤਰੀ ਭਾਰਤ ਦੇ ਦੱਖਣ ਪੂਰਬੀ ਪੰਜਾਬ ਦਾ ਇੱਕ ਸਾਬਕਾ ਪ੍ਰਸਿੱਧ ਸ਼ਾਹੀ ਸੂਬਾ ਹੈ। ਇਹ ਭਾਰਤੀ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਹ ਰਾਜ ਦਾ ਚੌਥਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਪਟਿਆਲਾ ਜ਼ਿਲ੍ਹੇ ਦੀ ਪ੍ਰਸ਼ਾਸਕੀ ਰਾਜਧਾਨੀ ਹੈ। ਪਟਿਆਲਾ, ਕਿਲਾ ਮੁਬਾਰਕ ਦੇ ਆਲੇ ਦੁਆਲੇ ਸਥਿਤ ਹੈ। ਇਹ 'ਬਾਬਾ ਆਲਾ ਸਿੰਘ' ਦੁਆਰਾ ਵਸਾਇਆ ਗਿਆ ਸੀ, ਜਿਨ੍ਹਾਂ ਨੇ 1763 ਵਿਚ ਪਟਿਆਲਾ ਰਿਆਸਤ ਦੇ ਸ਼ਾਹੀ ਖ਼ਾਨਦਾਨ ਦੀ ਸਥਾਪਨਾ ਕੀਤੀ ਸੀ। ਸੱਭਿਆਚਾਰ ਵਿੱਚ
ਲੁਧਿਆਣਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 100 ਕਿੱਲੋਮੀਟਰ ਦੀ ਦੂਰੀ ‘ਤੇ ਰਾਸ਼ਟਰੀ ਮਾਰਗ 95 ਉੱਤੇ ਦੇਸ਼ ਦੇ ਪ੍ਰਮੁੱਖ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਮਾਰਗ ‘ਤੇ ਪੱਛਮ ਵੱਲ ਸਥਿਤ ਹੈ । ਇਹ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਨਗਰ ਨਿਗਮ ਹੈ । ਪੰਜਾਬ ਦੇ ਐਨ ਵਿਚਕਾਰ ਸਥਿਤ ਹੋਣ ਕਾਰਨ ਇਸਨੂੰ ‘ਪੰਜਾਬ ਦਾ ਦਿਲ’ ਵੀ ਕਿਹਾ ਜਾਂਦਾ ਹੈ । ਲੁਧਿਆਣਾ ਉੱਤਰੀ ਭਾਰਤ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਹੈ । ਸੰਨ 2011 ਦੀ ਜਨਗਣਨਾ ਅਤੇ