ਲੇਖ / ਵਾਰਤਕ

ਜਿੰਦਾਬਾਦ ਵਿਨੇਸ਼ ਫੋਗਾਟ

ਜਿਹਨਾਂ ਨੇ ਖੇਡਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਇਆ ਹੈ, ਉਹਨਾਂ ਨੂੰ ਇਹ ਜਾਨਣ ਵਿੱਚ ਮਾਣ ਤੇ ਖੁਸ਼ੀ ਮਹਿਸੂਸ ਹੁੰਦੀ ਹੈ ਕਿ ਭਾਰਤ ਦਾ ਰਾਸ਼ਟਰੀ ਖੇਡ ਦਿਵਸ ਦੇਸ਼ ਦੇ ਮਹਾਨ ਖਿਡਾਰੀ ਧਿਆਨ ਚੰਦ, ਜਿਸ ਨੇ ਭਾਰਤ ਦੀ ਹਾਕੀ ਟੀਮ ਵਿੱਚ ਖੇਡਦਿਆਂ ਸੰਨ 1928, 1932, 1936 ਦੀ ਉਲੰਪਿਕ ਵਿੱਚ ਦੇਸ਼ ਲਈ ਸੋਨਾ ਜਿੱਤਣ ਵਿੱਚ ਮੇਜਰ ਦੀ ਸਨਮਾਨਯੋਗ ਪਦਵੀ ਪ੍ਰਾਪਤ ਕੀਤੀ, ਦੇ ਜਨਮ ਦਿਨ(29ਅਗਸਤ 1905) ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ ਤੇ ਮਨਾਉਣਾ ਸ਼ੁਰੂ ਕੀਤਾ ਗਿਆ। ਪ੍ਰਾਇਮਰੀ

ਸਾਹਿਤ ਤੇ ਸਮਾਜ ਸੇਵਾ ਦਾ ਸੁਮੇਲ : ਪਰਮਜੀਤ ਸਿੰਘ ਵਿਰਕ

ਸਾਹਿਤਕਾਰਾਂ ਦੇ ਸੁਭਾਅ ਆਮ ਲੋਕਾਂ ਨਾਲੋਂ ਵੱਖਰੀ ਤਰ੍ਹਾਂ ਦੇ ਹੁੰਦੇ ਹਨ। ਉਹ ਬਹੁਤ ਹੀ ਸੰਵੇਦਨਸ਼ੀਲ ਹੁੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਉਨ੍ਹਾਂ ਦੇ ਮਨਾਂ ‘ਤੇ ਗਹਿਰਾ ਪ੍ਰਭਾਵ ਪਾਉਂਦੀ ਹੈ। ਫਿਰ ਉਹ ਉਸ ਪ੍ਰਭਾਵ ਨੂੰ ਆਪਣੀਆਂ ਰਚਨਾਵਾਂ ਰਾਹੀਂ ਪ੍ਰਗਟ ਕਰਦੇ ਹਨ। ਸਾਹਿਤ ਦੇ ਵੀ ਕਈ ਰੂਪ ਹੁੰਦੇ ਹਨ, ਸਾਰੇ ਭਾਵਨਾਵਾਂ ਨਾਲ ਜੁੜੇ ਹੁੰਦੇ ਹਨ। ਪ੍ਰੰਤੂ ਇਨ੍ਹਾਂ ਸਾਰੇ ਰੂਪਾਂ ਵਿੱਚੋਂ ਕਵਿਤਾ ਕੋਮਲ ਦਿਲਾਂ ਦੇ ਅਹਿਸਾਸਾਂ ਦਾ ਪ੍ਰਤੀਬਿੰਬ ਹੁੰਦੀ ਹੈ। ਪਰਮ

ਗੁੱਡੀ ਫੂਕਣਾ ਪੁਰਾਤਨ ਰਸਮ- ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ

​​​​​​ਵਿਗਿਆਨ ਦੇ ਯੁਗ ਵਿੱਚ ਅੱਜ ਕੱਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ ਹਨ। ਸਾਡਾ ਸਮਾਜ ਉਨ੍ਹਾਂ ਪਰੰਪਰਾਵਾਂ ‘ਤੇ ਪਹਿਰਾ ਵੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਦਾ ਹਿੱਸਾ ਵੀ ਮੰਨ ਰਿਹਾ ਹੈ। ਪਿਛਲੇ ਸਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਆਏ ਸਨ ਪ੍ਰੰਤੂ ਇਸ ਸਾਲ ਸੋਕੇ ਵਰਗੀ ਸਥਿਤੀ ਬਣੀ ਹੋ

ਫ਼ਕਰ ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ : ਚਰਨ ਪੁਆਧੀ

ਪਟਿਆਲਾ ਜ਼ਿਲ੍ਹਾ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਸਾਹਿਤਕ ਸਰਗਰਮੀਆਂ ਦਾ ਕੇਂਦਰ ਬਿੰਦੂ ਹੈ। ਇਸ ਜ਼ਿਲ੍ਹੇ ਵਿੱਚ ਲਗਪਗ ਦੋ ਦਰਜਨ ਸਾਹਿਤ ਸਭਾਵਾਂ ਹਨ, ਜਿਨ੍ਹਾਂ ਦੇ ਸਾਹਿਤਕ ਸਮਾਗਮ ਲਗਾਤਾਰ ਹੁੰਦੇ ਰਹਿੰਦੇ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਵਿਦਵਾਨ ਹੋਣ ਕਰਕੇ ਸਾਹਿਤਕ ਸਰਗਰਮੀਆਂ ਪੁਸਤਕਾਂ ਦੀ ਘੁੰਡ ਚੁਕਾਈ ਦੇ ਸਮਾਗਮ ਲਗਪਗ ਹਰ ਦੂਜੇ ਦਿਨ ਸਕੂਲਾਂ, ਕਾਲਜਾਂ, ਭਾਸ਼ਾ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ ਹੁੰਦੇ ਰਹਿੰਦੇ ਹਨ। ਵਰਲਡ ਪੰਜਾਬੀ ਸੈਂਟਰ ਵ

ਮੋਹ-ਮੁਹੱਬਤਾਂ ਦਾ ਵਣਜਾਰਾ : ਅਮਰੀਕ ਸਿੰਘ ਛੀਨਾ

ਮੁਹੱਬਤ ਹੀ ਜੀਵਨ ਹੈ, ਜੀਵਨ ਹੀ ਮੁਹੱਬਤ ਹੈ। ਮੁਹੱਬਤ ਜੀਵਨ ਦਾ ਕੇਂਦਰ ਬਿੰਦੂ ਹੈ। ਜੀਵਨ ਨੂੰ ਸੁਖਾਲਾ ਤੇ ਆਰਾਮਦਾਇਕ ਬਣਾਉਣ ਲਈ ਮੁਹੱਬਤ ਵਰਦਾਨ ਹੈ। ਇਨਸਾਨੀ ਜੀਵਨ ਪਰਮਾਤਮਾ ਦਾ ਨਿਸਚਤ ਸਮੇਂ ਲਈ ਦਿੱਤਾ ਗਿਆ ਇੱਕ ਬੇਸ਼ਕੀਮਤੀ ਤੋਹਫ਼ਾ ਹੈ। ਇਸ ਤੋਹਫ਼ੇ ਦਾ ਸਦਉਪਯੋਗ ਕਰਨਾ ਹਰ ਇਨਸਾਨ ਦੇ ਆਪਣੇ ਹੱਥ ਵਿੱਚ ਹੈ। ਆਮ ਤੌਰ ’ਤੇ ਇਸ ਤੋਹਫ਼ੇ ਦੇ ਮਿਲਣ ਤੋਂ ਬਾਅਦ ਇਨਸਾਨ ਲਾਪ੍ਰਵਾਹ ਹੋ ਜਾਂਦਾ ਹੈ। ਖਾਮਖਾਹ ਨਿੱਕੇ-ਨਿੱਕੇ ਝਗੜੇ ਝੇੜਿਆਂ ਵਿੱਚ ਪੈਂਦਾ ਹੋਇਆ ਆਪਣੀ ਜ਼ਿੰਦਗ

ਜੀਵਨ ’ਚ ਕੁੱਝ ਵੀ ਅਸੰਭਵ ਨਹੀਂ

ਜੀਵਨ ’ਚ ਕੁੱਝ ਵੀ ਅਸੰਭਵ ਨਹੀਂ ਹੈ। ਹਰ ਇਨਸਾਨ ਦੀ ਜ਼ਿੰਦਗੀ ’ਚ ਸੁੱਖ-ਦੁੱਖ ਆਉਂਦੇ ਰਹਿੰਦੇ ਹਨ। ਉਤਾਰ-ਚੜਾਅ ਜ਼ਿੰਦਗੀ ਦਾ ਹਿੱਸਾ ਹਨ। ਜਦੋਂ ਵੀ ਮਾੜਾ ਸਮਾਂ ਆਉਂਦਾ ਹੈ ਤਾਂ ਸਾਨੂੰ ਉਸ ਦੌਰਾਨ ਸਾਕਾਰਾਤਮਿਕ ਸੋਚ, ਸਹਿਣਸ਼ੀਲਤਾ, ਸਹਿਜ ਹੋ ਕੇ ਹੀ ਚੱਲਣਾ ਪੈਂਦਾ ਹੈ। ਡਾਵਾਂਡੋਲ ਕਦੇ ਵੀ ਨਾ ਹੋਵੋ। ਹਰ ਸਮੱਸਿਆ ਦਾ ਹੱਲ ਹੈ। ਜੇਕਰ ਸਾਨੂੰ ਉਸ ਸਮੇਂ ਦਾ ਹੱਲ ਨਹੀਂ ਮਿਲਦਾ ਤਾਂ ਉਸ ਨੂੰ ਵਕਤ ’ਤੇ ਛੱਡ ਦੇਣਾ ਚਾਹੀਦਾ ਹੈ। ਨਕਾਰਾਤਮਿਕ ਵਿਚਾਰਾਂ ਵਾਲੇ ਦੋਸਤਾਂ ਤੋਂ ਦ

ਖੁਸ਼ੀ ਮਹਿੰਗੀਆਂ ਚੀਜ਼ਾਂ ਵਿੱਚੋਂ ਨਹੀਂ ਮਿਲਦੀ

ਇਸ ਧਰਤੀ ਤੇ ਸਿਰਫ਼ ਇੱਕ ਮਨੁੱਖੀ ਹੈ ਜੋ ਜ਼ਿੰਦਗੀ ਨੂੰ ਆਪਣੇ ਢੰਗ ਨਾਲ ਬਸਰ ਕਰਦਾ ਹੈ। ਕਿਸ ਤਰ੍ਹਾਂ ਉਸਨੇ ਖੁਸ਼ੀ ਵਿੱਚ ਆਨੰਦ ਮਾਨਣਾ ਹੈ ਜਾਂ ਦੁੱਖ ਵੇਲੇ ਕਿਸ ਤਰ੍ਹਾਂ ਉਸਨੇ ਨਿਮਰ, ਸਹਿਣਸ਼ੀਲ ਹੋ ਕੇ ਜ਼ਿੰਦਗੀ ਬਸਰ ਕਰਨੀ ਹੈ, ਸਿਰਫ਼ ਇਨਸਾਨ ਨੂੰ ਹੀ ਸਮਝ ਹੈ। ਪਰਿਵਾਰ, ਜ਼ਿੰਦਗੀ ਤਾਂ ਪਸ਼ੂ ਵੀ ਬਸਰ ਕਰਦੇ ਹਨ। ਜੋ ਅੱਜ ਦੀ ਦੌੜ ਭੱਜ ਦੀ ਜ਼ਿੰਦਗੀ ਹੈ, ਉਸ ਵਿੱਚ ਮਨੁੱਕ ਨੇ ਆਪਣੇ ਆਪ ਨੂੰ ਜਕੜ ਕੇ ਰੱਖ ਲਿਆ ਹੈ। ਉਸ ਕੋਲ ਸਮਾਂ ਨਹੀਂ ਰਿਹਾ ਹੈ। ਪੈਸੇ ਦੀ ਹੋੜ੍ਹ ਹੈ।

ਸੰਗੀਤਕ ਗਲਿਆਰਿਆਂ 'ਚ ਵਿਲੱਖਣ ਭੱਲ ਬਣਾ ਚੁੱਕੇ ਪ੍ਰਸਿੱਧ ਪੱਤਰਕਾਰ ਤੇ ਗੀਤਕਾਰ ਨਿੰਦਰ ਕੋਟਲੀ ਜੀ ਨੂੰ 'ਰੀਪਾ' ਰਾਜ ਪੁਰਸਕਾਰ ਜਾਵੇਗਾ ਨਿਵਾਜਿਆ

ਸ੍ਰੀ ਮੁਕਤਸਰ ਸਾਹਿਬ ਜੀ, ਚਾਲੀ ਮੁਕਤਿਆਂ ਦੀ ਧਰਤੀ। ਜਿਸਨੇ ਦੁਨੀਆ ਦੇ ਨਕਸ਼ੇ ਤੇ ਆਪਣਾ ਰੰਗ ਬਿਖੇਰਿਆ ਹੋਇਆ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤੀ ਤੇ ਜਿਥੇ ਸਾਫ ਸੁਥਰੇ ਸੁਭਾਅ ਦੇ ਮਾਲਕ ਲੋਕ ਵਸਦੇ ਨੇ। ਜਿੰਨਾ ਨੇ ਆਪਣੀ ਕਲਾ ਦੇ ਜੌਹਰ ਦਿਖਾ ਪੂਰੀ ਦੁਨੀਆ ਵਿਚ ਨਾਮਣਾ ਖੱਟਿਆ। ਇਸ ਧਰਤੀ ਨੂੰ ਦੁਨੀਆ ਦੇ ਨਕਸ਼ੇ ਤੇ ਉਜਾਗਰ ਕੀਤਾ।

ਜ਼ਿੰਦਗੀ ਦੇ ਹਰ ਪਲ ਨੂੰ ਰੱਜ ਕੇ ਜਿਓ

ਕੁਦਰਤ ਨੇ ਸੋਹਣੀ ਕਾਇਨਾਤ ਦੀ ਸਿਰਜਣਾ ਕੀਤੀ ਹੈ। ਕੁਦਰਤ ਹੀ ਰੱਬ ਹੈ। ਹਰ ਇਨਸਾਨ ਇਸ ਸੰਸਾਰ ਵਿੱਚ ਜ਼ਿੰਦਗੀ ਨੂੰ ਆਪਣੇ ਮੁਤਾਬਕ ਬਸਰ ਕਰਦਾ ਹੈ। ਸਮਾਜ ਵਿੱਚ ਵਿਚਰਦੇ ਹੋਏ ਅਸੀਂ ਦੇਖਦੇ ਹਾਂ ਕਿ ਜਿਸਕੋ ਥੋੜਾ ਹੈ, ਉਹ ਉਸ ਵਿੱਚ ਹੀ ਸ਼ੁਕਰ ਕਰਦਾ ਹੈ। ਉਦਾਹਰਣ ਦੇ ਤੌਰ ਤੇ ਮੈਂ ਝੁੰਗੀ ਚੋਪੜੀ ਵਾਲਿਆਂ ਦੀ ਗੱਲ ਕਰਦਾ, ਉਹਨਾਂ ਨੂੰ ਭਵਿੱਖ ਦੀ ਬਿਲਕੁਲ ਵੀ ਚਿੰਤਾ ਨਹੀਂ ਰਹਿੰਦੀ ਜਾਂ ਜੋ ਕਬਾੜੀਏ ਢੇਰਾਂ ਵਿੱਚੋਂ ਕਬਾੜ ਚੁੱਗਦੇ ਹਨ ਜਾਂ ਰੇਲ ਦੀ ਲਾਈਨਾਂ ਵਿੱਚੋਂ ਕੋ