culture

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ ਵਿੱਚ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿੱਸਾ ਲਿਆ। ਇਸ ਕਾਨਫਰੰਸ ਵਿੱਚ ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ ’ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਚਰਚਾ