22 ਜ਼ਿੰਦਾ ਆਜ਼ਾਦੀ ਘੁਲਾਟੀਆਂ ਨੂੰ ਉਨਾਂ ਦੇ ਮਸਲਿਆਂ ਦੇ ਹੱਲ ਲਈ ਨਿੱਜੀ ਤੌਰ ‘ਤੇ ਮਿਲਾਂਗਾ-ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ ਮੌਕੇ ‘ ਫਰੀਡਮ ਫਾਈਟਰਜ ਸਕਸੈਸਰਜ਼ ਆਰਗੇਨਾਈਜੇਸ਼ਨ ਪੰਜਾਬ ’ ਦੇ ਸਮਾਗਮ ਦੀ ਪ੍ਰਧਾਨਗੀ ਕੀਤੀ ਲੁਧਿਆਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ
Punjab Politics
ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ
ਚੰਡੀਗੜ੍ਹ, 8 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਤੋਂ ਇੰਚਾਰਜ ਲਗਾਇਆ ਹੈ। ਇਸ ਤੋਂ ਇਲਾਵਾ ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਨੂੰ ਹਲਕਾ ਸੰਗਰੂਰ ਅਤੇ ਦਿੜ੍ਹਬਾ
ਪਟਿਆਲਾ, 08 ਜਨਵਰੀ : ਹਰਿਆਣਾ ਕਮੇਟੀ ਦੇ ਮੁੱਦੇ ’ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਪੰਥ ਵਿਰੋਧੀ ਸ਼ਕਤੀਆਂ ਸਰਗਰਮ ਹਨ, ਉਨ੍ਹਾਂ ਖਿਲਾਫ ਸਮੁੱਚੇ ਪੰਥ ਨੂੰ ਇੱਕਠਾ ਹੋਣ ਦੀ ਲੋੜ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਿਆਸਰਾਈਆਂ ਦੇ ਚੱਲਦਿਆਂ ਸਿੱਖਾਂ ਨੂੰ
- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ