news

Jagga Chopra

Articles by this Author

ਜ਼ਲ ਸੰਚੈ ਜਨ ਭਾਗੀਦਾਰੀ ਸਕੀਮ ਤਹਿਤ ਭੂਮੀਗਤ ਪਾਣੀ ਰੀਚਾਰਜ ਢਾਂਚੇ ਨੂੰ ਮਜਬੂਤ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ
  • ਰੇਨ ਵਾਟਰ ਹਾਰਵੈਸਟਿੰਗ, ਛੱਪੜ ਆਦਿ ਰੀਚਾਰਜ ਢਾਚਿਆ ਸਬੰਧੀ ਜਾਣਕਾਰੀ ਪੋਰਟਲ *ਤੇ ਕੀਤੀ ਜਾਵੇ ਅਪਲੋਡ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 3 ਅਪ੍ਰੈਲ 2025 : ਜਲ ਸ਼ਕਤੀ ਮੰਤਰਾਲੇ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਇਸਦੀ ਸੰਜਮ ਵਰਤੋਂ ਕਰਨ ਲਈ ਸਰਕਾਰ ਪੁਰਜੋਰ ਯਤਨ ਕਰ ਰਹੀ ਹੈ ਤੇ ਇਸ ਸੰਬਧੀ ਵੱਖ—ਵੱਖ ਪਹਿਲਕਦਮੀਆਂ ਵੀ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਇਸੇ ਲੜੀ

ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਬਣੇਗੀ ਲੋਕ ਲਹਿਰ : ਮੋਹਿੰਦਰ ਭਗਤ 
  • ਕੈਬਨਿਟ ਮੰਤਰੀ ਨੇ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
  • ਕਿਹਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ੇ ਦੇ ਕੋਹੜ ਦਾ ਕੀਤਾ ਜਾਵੇਗਾ ਖ਼ਾਤਮਾ 
  • ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚਹੰਮੁਖੀ ਵਿਕਾਸ ਲਈ ਗ੍ਰਾਂਟਾਂ ਦੀ ਨਹੀਂ ਆਵੇਗੀ ਕੋਈ ਕਮੀ

ਨਵਾਂਸ਼ਹਿਰ, 3 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ

ਪੁਲਿਸ ਨੇ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਮਾਮਲੇ 'ਚ ਕੀਤਾ ਗ੍ਰਿਫਤਾਰ

ਬਠਿੰਡਾ, 03 ਅਪ੍ਰੈਲ 2025 : ਪੁਲਿਸ ਨੇ ਬਠਿੰਡਾ ਵਿਖੇ ਤਾਇਨਾਤ ਇੱਕ ਸੀਨੀਅਰ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ, ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਉਸਦੀ ਡਿਊਟੀ ਮਾਨਸਾ ਵਿੱਚ ਸੀ, ਪਰ ਉਹ ਬਠਿੰਡਾ ਪੁਲਿਸ ਲਾਈਨ ਨਾਲ ਜੁੜੀ ਹੋਈ ਸੀ। ਮੁਲਜ਼ਮ ਔਰਤ ਖ਼ਿਲਾਫ਼ ਨਹਿਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ

ਭਾਰਤੀ ਜਲ ਸੈਨਾ ਨੇ ਵੱਡੀ ਕਾਰਵਾਈ ਕਰਦੇ ਹੋਏ 2500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ।

ਨਵੀਂ ਦਿੱਲੀ, 3 ਅਪ੍ਰੈਲ 2025 : ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਦੇਸ਼ ਦੇ ਕਈ ਹਿੱਸਿਆਂ ਵਿੱਚ ਜਾਂਚ ਏਜੰਸੀਆਂ ਦੀ ਸਖ਼ਤੀ ਕਾਰਨ ਕਰੋੜਾਂ ਰੁਪਏ ਦੇ ਨਸ਼ੇ ਫੜੇ ਜਾ ਰਹੇ ਹਨ। ਹੁਣ ਭਾਰਤੀ ਜਲ ਸੈਨਾ ਵੀ ਇਸ ਵਿੱਚ ਸ਼ਾਮਲ ਹੋ ਗਈ ਹੈ। ਜਲ ਸੈਨਾ ਦੇ ਜੰਗੀ ਜਹਾਜ਼ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿੱਚ ਇੱਕ ਵੱਡੀ ਕਾਰਵਾਈ

ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਪਾਉਣ ਲਈ ਚਹੁੰਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ : ਈਟੀਓ 
  • ਈਟੀਓ ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ
  • ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਲੋਕ ਨਿਰਮਾਣ ਮੰਤਰੀ
  • ਜੰਗਲਾਤ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਉਚ ਪੱਧਰੀ ਮੀਟਿੰਗ ਕਰਨ ਦੇ ਹੁਕਮ 

ਚੰਡੀਗੜ੍ਹ, 3 ਅਪ੍ਰੈਲ 2025 : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਅਧਿਕਾਰੀਆਂ

ਹੁਣ ਵਕਫ਼ ਸਿੱਧੇ ਤੌਰ 'ਤੇ ਕਿਸੇ ਵੀ ਜਾਇਦਾਦ 'ਤੇ ਕਬਜ਼ਾ ਨਹੀਂ ਕਰ ਸਕੇਗਾ : ਕੇਂਦਰੀ ਮੰਤਰੀ ਰਿਜਿਜੂ 
  • ਵਿਰੋਧੀ ਧਿਰ ਨੂੰ ਇਸ ਮੁੱਦੇ ਉਤੇ ਸਰਕਾਰ ਨਾਲ ਭਿੜਨ ਦੀ ਬਜਾਏ ਸਹਿਯੋਗ ਕਰਨਾ ਚਾਹੀਦਾ : ਕੇਂਦਰੀ ਮੰਤਰੀ ਰਿਜਿਜੂ 

ਨਵੀਂ ਦਿੱਲੀ, 3 ਅਪ੍ਰੈਲ 2025 : ਵਕਫ਼ ਸੋਧ ਬਿੱਲ 2024 ਜੋ ਲੋਕ ਸਭਾ ਵਿਚ ਪਾਸ ਹੋ ਗਿਆ, ਨੂੰ ਅੱਜ ਰਾਜ ਸਭਾ ਵਿਚ ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਪੇਸ਼ ਕਰਦਿਆਂ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਜੇਪੀਸੀ ਨੇ ਇਸ ਸਬੰਧ ਵਿਚ ਬਹੁਤ ਕੰਮ ਕੀਤਾ ਹੈ।

ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਰਦਸਤੀ ਪਾਸ ਕੀਤਾ ਗਿਆ : ਸੋਨੀਆ ਗਾਂਧੀ 

ਨਵੀਂ ਦਿੱਲੀ, 3 ਅਪ੍ਰੈਲ 2025 : ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਅੱਜ ਵੀਰਵਾਰ (3 ਅਪ੍ਰੈਲ) ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸੋਨੀਆ ਗਾਂਧੀ ਨੇ ਇਸ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਵਕਫ਼ ਸੋਧ ਬਿੱਲ ਸਿਰਫ਼ ਫਿਰਕੂ ਧਰੁਵੀਕਰਨ ਲਈ ਹੈ ਤੇ ਬਿੱਲ ਨੂੰ

ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਜਾਰੀ - ਡਾ. ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ

ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ

ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ : ਰਾਜਪਾਲ ਕਟਾਰੀਆ
  • ਰਾਜਪਾਲ ਪੰਜਾਬ ਨੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੱਦਾ ਦਿੱਤਾ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ
  • ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ

ਡੇਰਾ ਬਾਬਾ ਨਾਨਕ, 3 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ

ਮੰਤਰੀ ਮੰਡਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਤਜਵੀਜ਼ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 3 ਅਪਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ