news

Jagga Chopra

Articles by this Author

ਜ਼ਿਮਨੀ ਚੋਣਾਂ : ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ: ਪੂਨਮਦੀਪ ਕੌਰ 

ਬਰਨਾਲਾ, 16 ਅਕਤੂਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ

ਜੈਸ਼ੰਕਰ ਨੇ ਪਾਕਿਸਤਾਨ ਦੀ ਧਰਤੀ 'ਤੇ ਉਸੇ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵੀਂ ਦਿੱਲੀ, 16 ਅਕਤੂਬਰ 2024 : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ SCO ਸ਼ਿਖਰ ਸੰਮੇਲਨ ਨੂੰ ਸੰਬੋਧਨ ਕੀਤਾ। ਜੈਸ਼ੰਕਰ ਨੇ ਕਿਹਾ, ਅੱਤਵਾਦ, ਵੱਖਵਾਦ ਤੇ ਕੱਟੜਵਾਦ ਤੋਂ ਬਚਣਾ ਪਵੇਗਾ। ਸੰਮੇਲਨ 'ਚ ਪਾਕਿਸਤਾਨ ਦਾ ਨਾਂ ਲਏ ਬਿਨਾਂ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਅੱਤਵਾਦ ਨੂੰ ਲੈ ਕੇ ਖਰੀਆਂ-ਖਰੀਆਂ ਸੁਣਾਈਆਂ। ਜੈਸ਼ੰਕਰ ਨੇ ਕਿਹਾ ਕਿ ਬਿਹਤਰ ਰਿਸ਼ਤੇ ਲਈ ਭਰੋੇਸਾ ਜ਼ਰੂਰੀ ਹੈ।

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਨਵੀਂ ਦਿੱਲੀ, 16 ਅਕਤੂਬਰ 2024 : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ’ਤੇ ਵੱਡਾ ਤੋਹਫਾ ਦਿੱਤਾ। ਮੋਦੀ ਸਰਕਾਰ ਨੇ ਹਾੜੀ ਦੀਆਂ 6 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 16 ਅਕਤੂਬਰ ਨੂੰ ਹਾੜੀ ਦੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧਾ ਕੀਤਾ ਹੈ। ਸਭ ਤੋਂ ਵੱਧ ਵਾਧਾ ਸਰ੍ਹੋਂ ਅਤੇ ਤੇਲ ਬੀਜਾਂ ਵਿੱਚ

ਜ਼ੈਂਬੀਆ 'ਚ ਬੱਸ ਪਲਟਣ ਕਾਰਨ 4 ਲੋਕਾਂ ਦੀ ਮੌਤ, 29 ਜ਼ਖਮੀ

ਲੁਸਾਕਾ, 16 ਅਕਤੂਬਰ 2024 : ਜ਼ੈਂਬੀਆ ਦੀ ਰਾਜਧਾਨੀ ਲੁਸਾਕਾ ਤੋਂ ਲਗਭਗ 40 ਕਿਲੋਮੀਟਰ ਦੱਖਣ ਵਿੱਚ, ਕਾਫੂ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 29 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ੈਂਬੀਆ ਪੁਲਿਸ ਸੇਵਾ ਦੇ ਬੁਲਾਰੇ ਰਾਏ ਹਾਮੂੰਗਾ ਨੇ ਕਿਹਾ ਕਿ ਇਹ ਹਾਦਸਾ ਮੰਗਲਵਾਰ ਤੜਕੇ ਇੱਕ ਪ੍ਰਮੁੱਖ ਹਾਈਵੇਅ 'ਤੇ ਵਾਪਰਿਆ ਜਦੋਂ

ਜੰਮੂ-ਕਸ਼ਮੀਰ ਨੂੰ ਅੱਜ ਮਿਲਿਆ ਨਵਾਂ ਮੁੱਖ ਮੰਤਰੀ, ਉਮਰ ਅਬਦੁੱਲਾ ਨੇ ਚੁੱਕੀ ਸਹੁੰ 

ਸ਼੍ਰੀਨਗਰ, 16 ਅਕਤੂਬਰ 2024 : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 18 ਸਤੰਬਰ ਤੋਂ 1 ਅਕਤੂਬਰ ਤੱਕ ਤਿੰਨ ਪੜਾਵਾਂ ਵਿੱਚ ਹੋਈਆਂ। ਨਤੀਜੇ 8 ਅਕਤੂਬਰ ਨੂੰ ਐਲਾਨੇ ਗਏ ਸਨ। ਨੈਸ਼ਨਲ ਕਾਨਫਰੰਸ ਨੇ 90 ਵਿੱਚੋਂ 42 ਸੀਟਾਂ ਜਿੱਤੀਆਂ

ਵਿਜੀਲੈਂਸ ਬਿਊਰੋ ਨੇ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 16 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ, ਵਿਰਸਾ ਵਲਟੋਹਾ ਤੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ / ਬਠਿੰਡਾ, 16 ਅਕਤੂਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇਣ ਦਾ ਐਲਾਨ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਦਿੱਤਾ, ਉਨ੍ਹਾਂ ਦੱਸਿਆ ਕਿ ਅਸਤੀਫਾ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ

ਸੁਪਰੀਮ ਕੋਰਟ ਪਰਾਲੀ ਸਾੜਨ 'ਤੇ ਹੋਇਆ ਸਖ਼ਤ, 3 ਸਾਲਾਂ ਵਿਚ ਇਕ ਵੀ ਮੁਕੱਦਮਾ ਨਹੀਂ, ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

ਚੰਡੀਗੜ੍ਹ, 16 ਅਕਤੂਬਰ 2024 : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕਰ ਕੇ ਪੁੱਛਿਆ ਹੈ ਕਿ ਸੂਬਿਆਂ 'ਚ ਪਰਾਲੀ ਸਾੜਨ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਵੱਲੋਂ

ਕਾਂਗਰਸ ਦੇ ਉਮੀਦਵਾਰਾਂ ਨੇ ਸੂਬੇ ਦੇ ਅੱਧੇ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ : ਰਾਜਾ ਵੜਿੰਗ 

ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਹੇਰਾਫੇਰੀ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨ੍ਹਾਂ ਯਤਨਾਂ ਦੇ ਬਾਵਜੂਦ