news

Jagga Chopra

Articles by this Author

ਬਟਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਵੈਨਾਂ ਰਾਹੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਟਾਲਾ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਟਾਲਾ ਬਲਾਕ ਦੇ ਵੱਖ- ਵੱਖ ਪਿੰਡਾਂ ਵਿੱਚ ਪਹੁੰਚੀਆਂ ਤੇ ਲੋਕਾਂ/ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਦੀ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਜਾਰੀ

ਫਰੀਦਕੋਟ 16 ਅਕਤੂਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਰੀਦਕੋਟ, ਫਿਰੋਜ਼ਪੁਰ,  ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ,  ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ

ਹਲਕੇ ਦੀਆਂ 10 ਪੰਚਾਇਤਾਂ ਦੀ ਹੋਈ ਸਰਬਸੰਮਤੀ ਨਾਲ ਚੋਣ- ਸੰਧਵਾਂ
  • ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ
  • ਅਮਨ,ਸ਼ਾਂਤੀ ਨਾਲ ਵੋਟਾਂ ਪਾਉਣ ਤੇ ਕੀਤਾ ਲੋਕਾਂ ਦਾ ਧੰਨਵਾਦ

ਫਰੀਦਕੋਟ 16 ਅਕਤੂਬਰ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ਼ਾਂਤਮਈ ਵੋਟਿੰਗ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ
  • ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਮਾਨਸਾ, 16 ਅਕਤੂਬਰ 2024 : ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਪੋਲਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ
  • ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ
  • ਕੁਦਰਤੀ ਆਫ਼ਤਾਂ ਤੋਂ ਬਚਣ ਸਬੰਧੀ ਦਿਖਾਏ ਡੈਮੋ

ਮਾਨਸਾ, 16 ਅਕਤੂਬਰ 2024 : ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ

ਆਂਡਲੂ ‘ਚ ਰਾਜਾ ਬਰਾੜ, ਰੂਪਾਪੱਤੀ ‘ਚ ਦਵਿੰਦਰ ਕਹਿਲ, ਜਲਾਲਦੀਵਾਲ ‘ਚ ਪ੍ਰਿਤਪਾਲ ਸਿੰਘ ਜੇਪੀ ਚੁਣੇ ਗਏ ਸਰਪੰਚ

ਰਾਏਕੋਟ, 16 ਅਕਤੂਬਰ (ਰਘਵੀਰ ਸਿੰਘ ਜੱਗਾ) : ਬੀਤੇ ਕੱਲ੍ਹ ਹੋਈਆਂ ਪੰਚਾਇਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਚੋਣਾਂ ਅਮਨ ਅਮਾਨ ਨਾਲ ਨੇਪਰੇ੍ਹ ਚੜੀਆਂ। ਦੇਰ ਆਏ ਪੰਚਾਇਤੀ ਚੋਣਾਂ ਦੇ ਨਤੀਜਆਂ ਵਿੱਚ ਨੇੜਲੇ ਪਿੰਡ ਆਂਡਲੂ ਤੋਂ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਆਪਣੇ ਵਿਰੋਧੀ ਕਰਮਜੀਤ ਸਿੰਘ ਹੈਪੀ ਨੂੰ 341 ਦੇ ਕਰੀਬ ਵੋਟਾਂ ਨਾਲ ਹਰਾ

ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕੀਤਾ ਕਾਬੂ 

ਪਟਿਆਲਾ, 14 ਅਕਤੂਬਰ 2024 : ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ਸੈਪਸਲ ਸੈੱਲ ਰਾਜਪੁਰਾ ਦੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਮਨਜੀਤ ਸਿੰਘ ਵਾਸੀ

ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ:   ਮਾਨ
  • ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ
  • ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ

ਐਸ.ਏ.ਐਸ.ਨਗਰ, 14 ਅਕਤੂਬਰ 2024 : ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ

7 ਸਾਲ 4 ਮਹੀਨੇ ਬਾਅਦ ਜੰਮੂ-ਕਸ਼ਮੀਰ 'ਚੋਂ ਰਾਸ਼ਟਰਪਤੀ ਸ਼ਾਸਨ ਹਟਾਇਆ, ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ

ਜੰਮੂ-ਕਸ਼ਮੀਰ, 14 ਅਕਤੂਬਰ 2024 : ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਜੰਮੂ ਅਤੇ ਕਸ਼ਮੀਰ

ਮੁੰਬਈ-ਹਾਵੜਾ ਮੇਲ ਨੂੰ ਟਾਈਮਰ ਬੰਬ ਨਾਲ ਉਡਾਏ ਜਾਣ ਦੀ ਮਿਲੀ ਧਮਕੀ 

ਮੁੰਬਈ, 14 ਅਕਤੂਬਰ 2024 : ਮੁੰਬਈ-ਹਾਵੜਾ ਮੇਲ ਨੂੰ ਟਾਈਮਰ ਬੰਬ ਨਾਲ ਉਡਾਏ ਜਾਣ ਦੀ ਧਮਕੀ ਮਿਲੀ ਹੈ। ਆਫ-ਕੰਟਰੋਲ ਨੂੰ ਇਹ ਸੰਦੇਸ਼ ਸਵੇਰੇ 4 ਵਜੇ ਦੇ ਕਰੀਬ ਮਿਲਿਆ। ਇਸ ਤੋਂ ਬਾਅਦ ਟਰੇਨ ਅਧਿਕਾਰੀਆਂ ਨੇ ਤੁਰੰਤ ਟਰੇਨ ਨੰਬਰ 12809 ਨੂੰ ਜਲਗਾਓਂ ਸਟੇਸ਼ਨ 'ਤੇ ਰੋਕ ਕੇ ਜਾਂਚ ਕੀਤੀ। ਕਰੀਬ ਦੋ ਘੰਟੇ ਤੱਕ ਟਰੇਨ ਦੀ ਜਾਂਚ ਕੀਤੀ ਗਈ। ਇਸ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ।