news

Jagga Chopra

Articles by this Author

ਪੰਜਾਬ  ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
  • ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ ? : ਨੀਲ ਗਰਗ
  • ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ
  • ਭੁਪੇਸ਼ ਬਘੇਲ ਪੰਜਾਬ ਦੇ ਇੰਚਾਰਜ ਕਿਉਂ ਹੈ, ਕੀ ਉਹ ਪੰਜਾਬ ਤੋਂ ਹਨ?  ਗਰਗ
  • ਨੀਲ ਗਰਗ ਨੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ, ਕਿਹਾ- ਇਹੋ ਜਿਹੇ ਪਾਖੰਡ ਕਰਕੇ ਹੀ ਪੰਜਾਬ  ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ
  • ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਨੇ
ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਤੇ ਲਗਾਏ​​​​​​​ ਦੋਸ਼ ​​​​​​​

ਚੰਡੀਗੜ੍ਹ, 13 ਮਾਰਚ 2025 : ਪੰਜਾਬੀ ਦੇ ਪ੍ਰਸਿੱਧ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਉੱਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮੈਂ ਅਤੇ ਮੇਰੇ ਵਰਗੇ ਕਈ ਗਾਇਕ ਪ੍ਰੋਡਿਊਸਰਾਂ ਅਤੇ ਸਰਵਿਸ ਪ੍ਰੋਵਾਈਡਰਾਂ ਦੀ ਵੱਡੀ ਠੱਗੀ ਦਾ ਸ਼ਿਕਾਰ ਹੁੰਦੇ ਹਨ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਨੇ ਕਿਹਾ ਕਿ ਜਿਸ ਚੈਨਲ ਉੱਤੇ ਉਸਦੇ ਗੀਤ ਚਲਾਏ ਜਾਂਦੇ ਹਨ ਉਸ ਤੋਂ ਬਿਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ
  • ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਚੰਡੀਗੜ੍ਹ, 13 ਮਾਰਚ 2025 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ

ਐੱਨ.ਡੀ.ਆਰ.ਐੱਫ. ਵੱਲੋਂ ਐੱਮ.ਆਰ. ਕਾਲਜ ਫਾਜ਼ਿਲਕਾ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ
  • ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕਢਿਆ ਗਿਆ

ਫਾਜਿਲਕਾ 13 ਮਾਰਚ 2025 : ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨਾਲ ਮਿਲ ਕੇ ਫਾਜ਼ਿਲਕਾ ਦੇ ਐੱਮ.ਆਰ. ਕਾਲਜ ਵਿਖੇ ਭੂਚਾਲ ਸਬੰਧੀ ਇੱਕ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਦੌਰਾਨ ਫਾਜ਼ਿਲਕਾ ਨੂੰ ਰਿਕਟਲ ਪੈਮਾਨੇ ’ਤੇ 6.2 ਤੀਬਰਤਾ ਦੇ ਆਏ ਭੂਚਾਲ ਦਾ ਕੇਂਦਰ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਰਾਸ਼ਨ ਕਾਰਡ ਧਾਰਕ ਆਪਣੇ ਤੇ ਪਰਿਵਾਰਕ ਮੈਂਬਰਾਂ ਦੀ 31 ਮਾਰਚ 2025 ਤੱਕ ਲਾਜਮੀ ਕਰਵਾਉਣ ਈ. ਕੇ. ਵਾਈ. ਸੀ
  • ਲਾਭਪਾਤਰੀ ਆਪਣੇ ਨੇੜੇ ਦੇ ਡਿਪੂ ਹੋਲਡਰ ਪਾਸ ਜਾ ਕੇ ਮੁਫਤ ਵਿਚ ਈ.ਪੋਜ ਮਸ਼ੀਨ ਤੇ ਅਗੂਠਾ ਲਗਵਾਉਂਦੇ ਹੋਏ ਈ-ਕੇ ਵਾਈ ਸੀ ਕਰਵਾ ਸਕਦੇ ਹਨ

ਫਾਜ਼ਿਲਕਾ 13 ਮਾਰਚ 2025 : ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਕੁੱਲ 176197 ਰਾਸ਼ਨ ਕਾਰਡ ਹਨ ਜਿਹਨਾਂ ਦੇ ਕੁੱਲ 670782 ਲਾਭਪਾਤਰੀ ਹਨ ਜੋ ਕਿ ਸਰਕਾਰ ਵੱਲੋ

ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
  • ਸਿਹਤ ਵਿਭਾਗ 9 ਤੋਂ 15 ਮਾਰਚ ਤੱਕ ਮਨਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ

ਫਾਜ਼ਿਲਕਾ 13 ਮਾਰਚ 2025 : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ ਕੰਟਰੋਲ ਆਫ਼ ਬਲਾਈਂਡਨੈਸ ਪ੍ਰੋਗਰਾਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਬਾਂਸਲ ਦੀ ਅਗਵਾਈ ਵਿਚ

ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ: ਆਰੁਣ ਕੁਮਾਰ

ਫਰੀਦਕੋਟ 13 ਮਾਰਚ 2025 : ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਆਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ  ਫਰੀਦਕੋਟ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਸਿਖਲਾਈ ਯੂਥ ਵਰਕਸ਼ਾਪ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਵਿਖੇ ਕਰਵਾਈ ਗਈ। ਇਸ ਦੋ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਝਾ ਕਾਲਜ ਫਾਰ ਵੂਮੈਨ, ਵਿਖੇ ਪੰਜਾਬ 100 ਦਾ ਕਰਵਾਇਆ ਗਿਆ ਸੈਮੀਨਾਰ

ਤਰਨ ਤਾਰਨ, 13 ਮਾਰਚ 2025 : ਸ਼੍ਰੀ ਸੰਜੀਵ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ  ਦੀ ਰਹਿਨੁਮਾਈ ਹੇਠ ਅੱਜ ਮਾਝਾ ਕਾਲਜ ਫਾਰ ਵੂਮੈਨ, ਤਰਨ ਤਾਰਨ ਵਿਖੇ ਪੰਜਾਬ 100 ਦਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸ੍ਰੀ ਸੋਨੀ ਗੋਇਲ ਮੁੱਖ ਸਲਾਹਕਾਰ, ਪੰਜਾਬ 100 ਵੱਲੋ ਦੱਸਿਆ ਗਿਆ ਕਿ ਉਹਨਾ ਵੱਲੋ ਪੰਜਾਬ ਵਿੱਚ 100 ਲੜਕੀਆਂ ਨੂੰ ਕੈਟ, ਐਕਸ ਏ ਟੀ

ਯੁਵਕਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਸਬੰਧੀ ਰਿਜਸਟਰੇਸ਼ਨ ਸ਼ੁਰੂ

ਤਰਨ ਤਾਰਨ, 13 ਮਾਰਚ 2025 : ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ  ਤੋ 10 ਅਪ੍ਰੈਲ 2025 ਤੱਕ ਖੁੱਲਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ, ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ