news

Jagga Chopra

Articles by this Author

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਵੱਲੋਂ ਮੁਲਾਂਕਣ ਕੇਂਦਰ ਦਾ ਦੌਰਾ
  • ਡਿਊਟੀ ਤੋਂ ਗੈਰ ਹਾਜਰ ਰਹਿਣ ਵਾਲੇ ਅਧਿਆਪਕਾਂ ਨੂੰ ਕੀਤੀ ਤਾੜਨਾ

ਤਰਨ ਤਾਰਨ, 13 ਮਾਰਚ 2025 : ਬੇਸ਼ਕ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪਰ ਇਸ ਦੇ ਨਾਲ ਹੀ ਵਿਭਾਗ ਵੱਲੋਂ ਹੋ ਚੁੱਕੇ ਪੇਪਰਾਂ ਦਾ ਮੁਲਾਂਕਣ ਸਿੱਖਿਆ ਵਿਭਾਗ ਵੱਲੋਂ ਨਾਲ-ਨਾਲ ਹੀ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਸਿੱਖਿਆ

ਗਲੋਕੋਮਾ (ਕਾਲਾ ਮੋਤੀਆ) ਦੀ ਰੋਕਥਾਮ ਲਈ ਸਮਾਂ ਰਹਿੰਦੀਆਂ ਜਾਂਚ ਅਤੇ ਇਲਾਜ ਜ਼ਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
  • ਸਿਵਲ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਗਲੋਕੋਮਾ ਹਫਤਾ

ਤਰਨ ਤਾਰਨ , 13 ਮਾਰਚ  2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਤਰਨ ਤਾਰਨ,  ਡਾ. ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ

ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ ਨੇ ਕੀਤੀ ਮੀਟਿੰਗ
  • ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ : ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 13 ਮਾਰਚ 2025 : ਮਾਲੇਰਕੋਟਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ

ਸਾਉਣੀ ਸੀਜਨ ਦੌਰਾਨ ਮੱਕੀ ਦੀ ਫਸਲ ਨੂੰ ਤਰਜੀਹ ਦੇਣ ਕਿਸਾਨ  - ਡਾ. ਕੁਲਦੀਪ ਕੌਰ

ਮਾਲੇਰਕੋਟਲਾ 13 ਮਾਰਚ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਲਗਾਤਾਰ ਰਵਾਇਤੀ ਫਸਲੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਅਪਨਾਉਣ ਬਾਰੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਲਸੋਈ ਵਿਖੇ ਕਿਸਾਨਾਂ ਨੂੰ ਰਵਾਇਤੀ ਫਸ਼ਲੀ ਚੱਕਰ ਵਿੱਚ ਕੱਢਣ

ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਕੀਤਾ ਦੌਰਾ

ਬਟਾਲਾ, 13 ਮਾਰਚ 2025 : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਲੈਣ ਦੇ ਮੰਤਵ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਟਾਲਾ ਦੇ ਵਿਦਿਆਰਥੀਆਂ ਵੱਲੋਂ ਲੈਕਚਰਾਰ ਵਿਸ਼ਾਲ ਮਹਾਜਨ ਅਤੇ ਮੋਨੀਕਾ ਮਹਾਜਨ ਦੀ ਦੇਖਰੇਖ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਦੌਰਾ ਕੀਤਾ ਗਿਆ‌‍। ਇਸ

ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਵੀਰਪਾਲ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ
  • ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਮੀਨਾਰ

ਫ਼ਤਿਹਗੜ੍ਹ ਚੂੜੀਆਂ, 13 ਮਾਰਚ 2025 : ਡੀ.ਡੀ.ਆਈ ਸਕੂਲ ਪਿੰਡੀ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇਕ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਬਲਾਕ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਮੈਨੇਜਮੈਂਟ ਅਤੇ ਡਰਾਈਵਰਾਂ ਨੇ ਆਪਣੀ ਹਾਜ਼ਰੀ ਯਕੀਨੀ ਬਣਾਈ। ਇਸ ਮੌਕੇ ਐਸ.ਡੀ.ਐਮ ਫ਼ਤਿਹਗੜ੍ਹ

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਹੋਈ ਅੱਗ ਸੁਰੱਖਿਆ ਮੋਕ ਡਰਿਲ

ਬਟਾਲਾ, 13 ਮਾਰਚ 2025 : ਸਥਾਨਕ ਫਾਇਰ ਐਂਡ ਐਮਰਜੈਂਸੀ ਸਰਵਿਸ ਬਟਾਲਾ ਵੱਲੋਂ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਕਰਕੇ ਡਾਕਟਰਾਂ, ਸਟਾਫ ਅਤੇ ਮਰੀਜਾਂ ਨੂੰ ਅੱਗ ਉੱਪਰ ਕਾਬੂ ਪਾਉਣ ਅਤੇ ਮੌਕ ਡਰਿਲ ਕਰਵਾਈ ਗਈ। ਇਸ ਮੋਕ ਡਰਿਲ ਵਿਚ ਸਟੇਸ਼ਨ ਇੰਚਾਰਜ ਨੀਰਜ ਸ਼ਰਮਾਂ ਦੀ ਅਗਵਾਈ ਵਿਚ ਫਾਇਰ ਅਫ਼ਸਰ ਰਾਜੇਸ਼ ਸ਼ਰਮਾਂ, ਪੋਸਟ ਵਾਰਡਨ ਹਰਬਖਸ਼ ਸਿੰਘ, ਫਾਇਰ ਫਾਈਟਰਾਂ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ

ਬਟਾਲਾ, 13 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਡਰੇਨਜ਼ ਦੇ ਬਕਾਇਆ ਰਹਿੰਦੇ ਇੰਤਕਾਲ ਸਬੰਧੀ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਡਰੇਨਜ਼ ਵਿਭਾਗ, ਕਾਨੂੰਗੋ ਅਤੇ ਪਟਵਾਰੀਆਂ ਨਾਲ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਸਬੰਧੀ ਮੀਟਿੰਗ ਕੀਤੀ। ਇਸ ਸਬੰਧੀ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਨਾਮ ਲਗਭਗ 50 ਪਿੰਡਾਂ ਦੇ ਇੰਤਕਾਲ ਬਕਾਇਆ ਹਨ । ਉਨ੍ਹਾਂ

ਅਗਨੀਵੀਰ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕ ਮੁਫ਼ਤ ਲਿਖਤੀ ਪੇਪਰ ਦੀ ਤਿਆਰੀ ਲਈ ਜਲਦੀ ਕਰਨ ਰਿਪੋਰਟ

ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਉਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ