news

Jagga Chopra

Articles by this Author

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢਿਆ

ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਮੂਹ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸ੍ਰੀ ਗਰੁਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ  ਕਿ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਪਲੇਸਮੈਂਟ  ਕਮ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ Ulivo

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬੰਗਾ ਵਿਖੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ

ਬੰਗਾ, 13 ਮਾਰਚ 2024 : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀਂ ਦਿੱਲੀ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਪ੍ਰੋਜੈਕਟ ਪੈਨ ਇੰਡੀਆ ਬਾਲ ਮਜ਼ਦੂਰੀ ਖਿਲਾਫ਼ ਅਭਿਆਨ ਨੂੰ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 57ਵੇਂ ਸਾਲਾਨਾ ਖੇਡ ਮੁਕਾਬਲੇ 
  • ਕਾਜਲ ਅਤੇ ਗੈਰੀ ਸਿੰਘ ਨੇ ਜਿੱਤਿਆ ਬੈਸਟ ਐਥਲੀਟ ਦਾ ਖਿਤਾਬ

ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ)  : ਮਾਤਾ ਗੁਜਰੀ ਕਾਲਜ ਵਿਖੇ 57ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਉਦਘਾਟਨੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਨਾਮ

ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ : ਸਿਹਤ ਮੰਤਰੀ
  • ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ ਬਲਬੀਰ ਸਿੰਘ ਨੇ ਅੱਜ ਸਵੇਰੇ ਜ਼ਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਸਿਹਤ ਮੰਤਰੀ ਨੇ ਇਸ ਮੌਕੇ ਅੱਖਾਂ, ਹੱਡੀਆਂ ,ਗਾਇਨੀ ,ਓਪੀਡੀ, ਮੈਡੀਸਨ ਅਤੇ

ਸੜਕ ਸੁਰੱਖਿਆ ਵਿਸ਼ੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਸੈਮੀਨਾਰ ਆਯੋਜਿਤ 

ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ "ਅੱਜ ਸਾਵਧਾਨ, ਕੱਲ੍ਹ ਜ਼ਿੰਦਾ: ਸੜਕ ਸੁਰੱਖਿਆ ਪਹਿਲੀ ਤਰਜੀਹ" ਵਿਸ਼ੇ 'ਤੇ ਇੱਕ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ

ਡਾ ਅਮਨਦੀਪ ਸਿੰਘ ਨੇ ਬਤੌਰ ਜਿਲਾ ਸਿਹਤ ਅਫਸਰ ਅਪਣਾ ਅਹੁਦਾ ਸੰਭਾਲਿਆ

ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਨਦੀਪ ਸਿੰਘ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਜਿਲਾ ਸਿਹਤ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਨਦੀਪ ਸਿੰਘ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ

ਪੀਯੂ ਵਿੱਚ 80% ਵਿਦਿਆਰਥੀ ਕੁੜੀਆਂ ਹਨ, ਇੱਥੇ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ : ਰਾਸ਼ਟਰਪਤੀ ਦ੍ਰੋਪਦੀ ਮੁਰਮੂ
  • ਯੂਨੀਵਰਸਿਟੀ ਨੇ ਸਮਾਜ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੋਂ ਲੈ ਕੇ ਨੇਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਕਈ ਮਹਾਨ ਸ਼ਖਸੀਅਤਾਂ ਦਿੱਤੀਆਂ ਹਨ : ਰਾਸ਼ਟਰਪਤੀ 
  • ਰਾਸ਼ਟਰਪਤੀ ਮੁਰਮੂ PU ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹਨ। 

ਚੰਡੀਗੜ੍ਹ, 12 ਮਾਰਚ, 2025 : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ

ਰੇਲਗੱਡੀ ਹਾਈਜੈਕ ਵਿੱਚ ਬੰਧਕ ਬਣਾਏ ਯਾਤਰੀਆਂ ਵਿੱਚੋਂ 190 ਨੂੰ ਬਚਾਇਆ, ਫੌਜ ਕਾਰਵਾਈ 'ਚ 30 ਲੜਾਕਿਆਂ ਨੂੰ ਮਾਰਿਆ

ਕੋਇਟਾ, 12 ਮਾਰਚ 2025 (ਰਾਇਟਰਜ਼) : ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਪਾਕਿਸਤਾਨ ਵਿੱਚ ਇੱਕ ਰੇਲਗੱਡੀ ਹਾਈਜੈਕ ਵਿੱਚ ਬੰਧਕ ਬਣਾਏ ਗਏ ਯਾਤਰੀਆਂ ਵਿੱਚ ਆਤਮਘਾਤੀ ਜੈਕਟਾਂ ਪਹਿਨੇ ਅੱਤਵਾਦੀ ਬੈਠੇ ਹਨ, ਜਿਸ ਨਾਲ ਬਚਾਅ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ ਕਿਉਂਕਿ ਹਮਲਾਵਰਾਂ ਨੇ ਕਿਹਾ ਸੀ ਕਿ ਉਹ ਲੋਕਾਂ ਨੂੰ ਮਾਰਨਾ ਸ਼ੁਰੂ ਕਰ ਦੇਣਗੇ, ਉਸ ਸਮੇਂ ਦੀ ਸਮਾਂ ਸੀਮਾ

'ਯੁੱਧ ਨਸ਼ਿਆਂ ਵਿਰੁੱਧ' ਤਹਿਤ 1,163 ਐਨਡੀਪੀਐਸ ਕੇਸ ਦਰਜ ਕੀਤੇ, 1,615 ਨਸ਼ਾ ਤਸਕਰਾਂ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਅਮਨ ਅਰੋੜਾ
  • ਅਮਨ ਅਰੋੜਾ ਨੇ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।.
  • ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਤਰੇ ਨਾਲ ਨਜਿੱਠਣ ਲਈ ਮਹੱਤਵਪੂਰਨ ਤਰੱਕੀ ਕੀਤੀ ਹੈ : ਅਮਨ ਅਰੋੜਾ

ਚੰਡੀਗੜ੍ਹ, 12 ਮਾਰਚ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ 'ਆਪ