- ਭਲਾਈ ਸਕੀਮਾਂ 'ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ,
- ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ 'ਚ ਰੱਖੀ ਪੰਜਾਬ ਦੀ ਆਵਾਜ਼
- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ
- "ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ"– ਚਿੰਤਨ ਸ਼ਿਵਿਰ 'ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ
news
Articles by this Author


ਸਨਾ, 10 ਅਪ੍ਰੈਲ 2025 : ਡਾਕਟਰ ਅਤੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਯਮਨ ਦੀ ਰਾਜਧਾਨੀ ਸਨਾ 'ਤੇ ਤਾਜ਼ਾ ਅਮਰੀਕੀ ਹਵਾਈ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ, ਜਿਸ ਵਿੱਚ ਕਈ ਹੋਰ ਜ਼ਖਮੀ ਹੋਏ ਹਨ। ਬੁੱਧਵਾਰ ਦੇਰ ਰਾਤ ਨੂੰ ਸੰਘਣੀ ਰਿਹਾਇਸ਼ੀ ਇਲਾਕਿਆਂ ਨਾਲ ਘਿਰੇ ਅਲ-ਨਾਹਦਨ ਖੇਤਰ ਨੂੰ ਨਿਸ਼ਾਨਾ ਬਣਾਇਆ ਗਿਆ। ਛਿੱਲੜ ਕਈ ਘਰਾਂ ਨੂੰ ਟਕਰਾਏ ਅਤੇ

ਸ੍ਰੀ ਫਤਿਹਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।

- ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
- ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ
- 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ

ਸ੍ਰੀ ਫਤਿਹਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਭੱਟ ਦੀ ਅਗਵਾਈ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਹੋਈ । ਮੀਟਿੰਗ ਵਿੱਚ ਚੇਅਰਮੈਨ ਗੁਰਦੀਪ ਸਿੰਘ, ਜਨਰਲ ਸਕੱਤਰ ਜਤਿੰਦਰ ਸਿੰਘ ਰਠੌਰ , ਸਰਪ੍ਰਸਤ ਧਰਮਿੰਦਰ ਸਿੰਘ ਅਤੇ ਵਿਪਨ ਭਾਰਤਵਾਜ਼ ਸ਼ਾਮਿਲ ਹੋਏ ।

ਪਟਿਆਲਾ, 10 ਅਪ੍ਰੈਲ 2025 : ਪਟਿਆਲਾ ਵਿੱਚ ਹੋਏ ਸਿੱਖਿਆ ਕ੍ਰਾਂਤੀ ਸੰਮੇਲਨ ਦੌਰਾਨ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਸਬਕ ਸਿਖਾਉਣ ਦਾ ਮੁੱਦਾ ਗਰਮਾ ਗਿਆ ਸੀ। ਹੁਣ ਉਸਨੇ ਇਸ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਗੁਰੂ ਹਨ। ਜੇਕਰ ਮੇਰੀ ਟਿੱਪਣੀ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਮੰਗਦਾ

- ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਤਿੰਨ ਲੋਕਾਂ ਦੀ ਮੌਤ
ਨਰਸਿੰਘਪੁਰ, 10 ਅਪ੍ਰੈਲ 2025 : ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਦੇ ਸੁਆਤਲਾ ਥਾਣਾ ਖੇਤਰ ਵਿੱਚ ਇੱਕ ਅਣਪਛਾਤੇ ਵਾਹਨ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਵਿੱਚ ਸਵਾਰ ਪਿਤਾ, ਪੁੱਤਰ ਅਤੇ ਸਹੁਰੇ ਦੀ ਮੌਤ ਹੋ ਗਈ। ਉਸੇ ਸਮੇਂ, ਇੱਕ ਕੁੜੀ ਗੰਭੀਰ ਜ਼ਖਮੀ ਹੋ ਗਈ ਅਤੇ

ਲਾਗੋਸ, 10 ਅਪ੍ਰੈਲ 2025 : ਨਾਈਜੀਰੀਆ ਵਿੱਚ ਤੇਜ਼ੀ ਨਾਲ ਫੈਲ ਰਹੀ ਮੈਨਿਨਜਾਈਟਿਸ ਬਿਮਾਰੀ ਹੁਣ ਤੱਕ 151 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਉੱਥੋਂ ਦੇ ਸਿਹਤ ਅਧਿਕਾਰੀ ਇਸ ਪ੍ਰਕੋਪ ਨੂੰ ਕਾਬੂ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਬਿਮਾਰੀ ਨਾਲ ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰੀ ਖੇਤਰ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਸਨ ਅਤੇ ਬੱਚੇ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ

ਨਵੀਂ ਦਿੱਲੀ, 10 ਅਪ੍ਰਠੈਲ 2025 : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇੱਕ ਇੰਟਰਵਿਊ ਦੌਰਾਨ, ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸਖ਼ਤ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬ੍ਰਹਮਾ ਜੀ ਨੇ