ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਸਮੁੱਚੀਆਂ ਪੰਚਾਇਤਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ
news
Articles by this Author
ਫਾਜ਼ਿਲਕਾ, 19 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ
ਪਟਿਆਲਾ, 19 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ 6276 ਪੰਚਾਂ ਨੂੰ ਸਹੁੰ ਚੁਕਾਈ। ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਨਿਊ ਪੋਲੋ ਗਰਾਊਂਡ ਨੇੜੇ ਏਵੀਏਸ਼ਨ ਕਲੱਬ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ
- ਸੌਂਹ ਚੁੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਨਵੇਂ ਪੰਚਾਂ ਨੂੰ ਨਸ਼ਿਆਂ ਖਿਲਾਫ ਲੜਾਈ ਦਾ ਸੱਦਾ
ਬਠਿੰਡਾ, 19 ਨਵੰਬਰ 2024 : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ
- ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਚੁਕਾਈ ਗਈ ਸਹੁੰ
- ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ, ਗ੍ਰਾਂਟਾਂ ਦੇ ਦਿੱਤੇ ਜਾਣਗੇ ਗੱਫ਼ੇ
ਰੂਪਨਗਰ, 19 ਨਵੰਬਰ 2024 : ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾ
- ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ
- ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ
- ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ
- ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ
ਸੰਗਰੂਰ, 19 ਨਵੰਬਰ 2024 : ਪੰਜਾਬ
ਅੰਮ੍ਰਿਤਸਰ, 19 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ
ਚੰਡੀਗੜ੍ਹ, 19 ਨਵੰਬਰ 2024 : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ
ਤਰਨਤਾਰਨ, 19 ਨਵੰਬਰ 2024 : ਪਾਕਿਸਤਾਨ ਲੱਗਦੀ ਸਰਹੱਦ ਤੋਂ ਡਰੋਨਾਂ ਰਾਹੀਂ ਹੋ ਰਹੀ ਤਸਕਰੀ ਰੁੱਕਣ ਦਾ ਨਾਮ ਨਹੀਂ ਲੈ ਰਹੀ। ਇਸੇ ਤਰਾਂ ਦਾ ਮਾਮਲਾ ਜਿਲ੍ਹਾ ਤਰਨਤਾਰਨ ਦੇ ਨੌਸ਼ਿਹਰਾ ਢਾਲਾ ਅਤੇ ਮਾੜੀ ਮੇਘਾ ਅਤੇ ਵਾਂ ਤਾਰਾ ਸਿੰਘ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਬੀਐਸਐਫ ਵੱਲੋਂ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਸ਼ੁਰੂ ਕੀਤੇ ਸਾਂਝੇ
ਚੰਡੀਗੜ੍ਹ, 19 ਨਵੰਬਰ 2024 : ਪੰਜਾਬ ’ਚ ਸਭ ਤੋਂ ਵੱਧ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜਾਣਕਾਰੀ ਅਨੁਸਾਰ ਹੈ। ਸੋਮਵਾਰ ਨੂੰ ਪਰਾਲੀ ਸਾੜਨ ਦੇ 1,251 ਮਾਮਲੇ ਦਰਜ ਹੋਏ ਹਨ, ਜੋ ਕਿ ਪਿਛਲੇ ਦੋ ਸਾਲਾਂ ’ਚ ਦਰਜ ਹੋਏ ਮਾਮਲਿਆਂ ’ਚੋਂ ਸਭ ਤੋਂ ਜਿਆਦਾ ਮੰਨੇ ਜਾ ਰਹੇ ਹਨ। ਸਾਲ 2023 ਵਿਚ ਇਸ ਦਿਨ ਸੂਬੇ ਵਿਚ 637 ਥਾਵਾਂ ਤੇ ਸਾਲ 2022 ’ਚ 701 ਥਾਵਾਂ ’ਤੇ