news

Jagga Chopra

Articles by this Author

ਕਾਂਗੋ ਵਿੱਚ ਕਿਸ਼ਤੀ ਪਲਟਣ ਕਾਰਨ 25 ਲੋਕਾਂ ਦੀ ਮੌਤ, ਕਈ ਫੁੱਟਬਾਲ ਖਿਡਾਰੀ ਵੀ ਸ਼ਾਮਲ

ਕਾਂਗੋ, 11 ਮਾਰਚ 2025 : ਦੱਖਣੀ-ਪੱਛਮੀ ਕਾਂਗੋ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਇਸ ਵਿੱਚ ਸਵਾਰ 25 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ 'ਚ ਕਈ ਫੁੱਟਬਾਲ ਖਿਡਾਰੀ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬਾਈ ਬੁਲਾਰੇ ਅਲੈਕਸਿਸ ਮਾਪੁਟੂ ਨੇ ਕਿਹਾ ਕਿ ਖਿਡਾਰੀ ਐਤਵਾਰ ਰਾਤ ਮਾਈ-ਨਡੋਮਬੇ ਪ੍ਰਾਂਤ ਦੇ ਮੁਸ਼ੀ ਸ਼ਹਿਰ ਵਿੱਚ ਇੱਕ ਮੈਚ ਤੋਂ

ਜੰਮੂ-ਕਸ਼ਮੀਰ ਦੇ ਰਿਆਸੀ 'ਚ ਦਰਦਨਾਕ ਹਾਦਸੇ 'ਚ 4 ਲੋਕਾਂ ਦੀ ਮੌਤ, 10 ਜ਼ਖਮੀ 

ਰਿਆਸੀ, 11 ਮਾਰਚ 2025 : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਇੱਕ ਟੈਂਪੂ ਗੱਡੀ ਦੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ ਬਾਗਨਕੋਟ ਜਾ ਰਿਹਾ ਟੈਂਪੂ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ, ਮੰਨਿਆ ਜਾ ਰਿਹਾ ਹੈ ਕਿ ਡਰਾਈਵਰ ਗੱਡੀ ਤੋਂ

ਆਂਧਰਾ ਪ੍ਰਦੇਸ਼ 'ਚ ਬੱਸ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਚਾਰ ਨੌਜਵਾਨਾਂ ਦੀ ਮੌਤ, 1 ਜ਼ਖ਼ਮੀ

ਕੁਰਨੂਲ, 11 ਮਾਰਚ 2025 : ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰਨਾਟਕ ਰਾਜ ਸੜਕ ਆਵਾਜਾਈ ਨਿਗਮ (ਕੇਐਸਆਰਟੀਸੀ) ਦੀ ਇੱਕ ਬੱਸ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ

ਬਲੋਚਿਸਤਾਨ 'ਚ ਟ੍ਰੇਨ ਕੀਤਾ ਨੂੰ ਹਾਈਜੈਕ, ਸੁਰੱਖਿਆ ਬਲਾਂ ਸਮੇਤ ਲੋਕਾਂ ਨੂੰ ਬਣਾਇਆ ਬੰਧਕ 

ਕੁਏਟਾ, 11 ਮਾਰਚ 2025 : ਵੱਖਵਾਦੀ ਅੱਤਵਾਦੀਆਂ ਨੇ ਮੰਗਲਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ 'ਚ ਇਕ ਯਾਤਰੀ ਰੇਲਗੱਡੀ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਰੇਲਗੱਡੀ ਦਾ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਗੱਡੀ ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਕੁਏਟਾ ਤੋਂ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਜਾ ਰਹੀ ਸੀ ਜਦੋਂ ਇਸ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ

ਨਸ਼ੇ ਦਾ ਮੁੱਕੇਗਾ ਨਸੂਰ, ਰੰਗਲਾ ਬਣੇਗਾ ਪੰਜਾਬ : ਲਾਲਜੀਤ ਸਿੰਘ ਭੁੱਲਰ
  • ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ
  • ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ

ਪੰਜਾਬ, ਚੰਡੀਗੜ੍ਹ ਵਿੱਚ 13-14 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 

ਚੰਡੀਗੜ੍ਹ, 11 ਮਾਰਚ 2025 : ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 13-14 ਮਾਰਚ ਨੂੰ ਗਰਜ ਨਾਲ ਤੂਫ਼ਾਨ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 13 ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਤਖ਼ਤ ਸ੍ਰੀ ਕੇਸਗੜ੍ਹ ਦੇ ਕਾਰਜਕਾਰੀ ਜੱਥੇਦਾਰ ਦੀ ਤਾਜਪੋਸ਼ੀ ਸਮੇਂ ਹੋਇਆ ਮਰਿਆਦਾ ਦਾ ਬਹੁਤ ਵੱਡਾ ਘਾਣ : ਜੱਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ, 11 ਮਾਰਚ 2025 : ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਐਸਜੀਪੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਹੋਰਾਂ ਨੂੰ ਸੇਵਾ ਮੁਕਤ ਕਰਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਮੀਡੀਆ ਦੀ ਕਿਸੇ ਵੀ ਅਜਿਹੀ ਗੱਲ ਦਾ ਜਵਾਬ ਨਹੀਂ ਦੇਣਾ ਕਿ ਤੈਸ਼ ਵਿੱਚ ਆ

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

ਚੰਡੀਗੜ੍ਹ 11 ਮਾਰਚ 2025 : ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੂੰ ਉਸ ਦੇ ਨਿਰਮਾਤਾ ਪਿੰਕੀ ਧਾਲੀਵਾਲ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਮਟੌਰ ਥਾਣੇ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਹੋਈ, ਜਿਸ 'ਚ ਹਾਈਕੋਰਟ ਨੇ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਸ ਨੂੰ ਰਿਹਾਅ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਦੇ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ : ਸਕੱਤਰ ਸ਼੍ਰੋਮਣੀ ਕਮੇਟੀ
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ
  • ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 11 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ