news

Jagga Chopra

Articles by this Author

ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ/ਨਾੜ ਨਾ ਸਾੜਿਆ ਜਾਵੇ
  • ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਬਟਾਲਾ, 11 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਚਲਦੇ ਅੱਜ ਬਟਾਲਾ ਬਲਾਕ ਦੇ ਪਿੰਡ ਮਲਕਪੁਰ ਅਤੇ ਕਾਲੀਆਂ

ਲਾਪਤਾ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ

ਬਟਾਲਾ, 11 ਅਕਤੂਬਰ 2024 : ਡੀ.ਐੱਸ.ਪੀ.  ਫਤਿਹਗੜ੍ਹ ਚੂੜੀਆਂ, ਸ਼੍ਰੀ ਵਿਪਨ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ, ਥਾਣਾ ਕਾਹਨੂੰਵਾਨ ਹਾਲ ਵਾਸੀ ਪਿੰਡ ਹਸਨਪੁਰ ਕਲਾਂ ਥਾਣਾ ਸਦਰ ਬਟਾਲਾ (ਪੰਜਾਬ) 8 ਸਤੰਬਰ 2024 ਨੂੰ ਪਿੰਡ ਹਸਨਪੁਰ ਕਲਾਂ ਤੋ ਬਟਾਲਾ ਗਿਆ ਸੀ ਜੋ ਅੱਜ ਤੱਕ ਘਰ ਵਾਪਿਸ ਨਹੀ ਆਇਆ ਹੈ।

ਚੋਣ ਮੁਹਿੰਮ ਵਿੱਚ ਲੱਗੇ ਹੋਰਨਾ ਜ਼ਿਲਿਆਂ ਦੇ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਜ਼ਿਲਾ ਛੱਡਣ ਦੇ ਆਦੇਸ਼

ਫਤਿਹਗੜ੍ਹ ਸਾਹਿਬ, 11 ਅਕਤੂਬਰ 2024 : ਜ਼ਿਲਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਧੀਨ ਪੰਜਾਬ ਪੰਚਾਇਤ ਚੋਣ ਨਿਯਮ 1994 ਦੇ ਨਿਯਮ 48 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਤਿਹਗੜ੍ਹ ਸਾਹਿਬ ਵਿੱਚ ਪੰਚਾਇਤੀ ਚੋਣਾਂ 2024 ਦੀ ਚੋਣ ਮੁਹਿੰਮ ਵਿੱਚ ਲੱਗੇ ਬਾਹਰਲੇ ਜ਼ਿਲਿਆਂ ਦੇ ਉਹਨਾਂ ਵਿਅਕਤੀਆਂ ਜੋ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਬੈਠਕ

ਫਾਜ਼ਿਲਕਾ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਆਮ ਪੰਚਾਇਤ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਫਲੈਗ ਮਾਰਚ 
  • ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ- ਐਸਐਸਪੀ ਵਰਿੰਦਰ ਸਿੰਘ ਬਰਾੜ

ਫਾਜ਼ਿਲਕਾ 11 ਅਕਤੂਬਰ 2024 : 15 ਅਕਤੂਬਰ ਨੂੰ ਆਮ ਪੰਚਾਇਤ ਚੋਣਾਂ ਲਈ ਹੋ ਰਹੇ ਮਤਦਾਨ ਤੋਂ ਪਹਿਲਾਂ ਜ਼ਿਲਾ ਪੁਲਿਸ ਵੱਲੋਂ ਅੱਜ ਇੱਥੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ

ਕ੍ਰਾਈਮ ਬ੍ਰਾਂਚ ਨੇ ਦੋ ਵਿਦੇਸ਼ੀ ਤਸਕਰਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, 3.3 ਕਰੋੜ ਦੀ ਕੋਕੀਨ ਬਰਾਮਦ

ਦਿੱਲੀ, 11 ਅਕਤੂਬਰ 2024 : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਿਆਂ ਦੇ ਸਬੰਧ ਵਿੱਚ ਇੱਕ ਆਪ੍ਰੇਸ਼ਨ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ 'ਚ ਦੋ ਨਾਈਜੀਰੀਅਨ ਨਾਗਰਿਕਾਂ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਮੁਲਜ਼ਮਾਂ ਕੋਲੋਂ 563 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ

ਸਮੱਸਿਆਵਾਂ ਦਾ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਆ ਸਕਦਾ : ਪ੍ਰਧਾਨ ਮੰਤਰੀ ਮੋਦੀ

ਵਿਏਨਟਿਏਨ, 11 ਅਕਤੂਬਰ 2024 : ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਸੰਘਰਸ਼ਾਂ ਦਾ ਸਭ ਤੋਂ ਵੱਧ ਨਕਾਰਾਤਮਕ ਪ੍ਰਭਾਵ 'ਗਲੋਬਲ ਸਾਊਥ' ਦੇ ਦੇਸ਼ਾਂ 'ਤੇ ਪੈਣ ਦਾ ਜ਼ਿਕਰ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਯੂਰੇਸ਼ੀਆ ਅਤੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਸੱਦਾ ਦਿੱਤਾ। 19ਵੇਂ ਪੂਰਬੀ ਏਸ਼ੀਆ ਸੰਮੇਲਨ (ਈਏਐਸ) ਨੂੰ ਸੰਬੋਧਨ

ਮਾਛੀਵਾੜਾ 'ਚ ਨੌਜਵਾਨ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖਿਆ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ 

ਮਾਛੀਵਾੜਾ, 11 ਅਕਤੂਬਰ 2024 : ਲੁਧਿਆਣਾ ਦੇ ਮਾਛੀਵਾੜਾ ਵਿਚ ਇੱਕ ਪ੍ਰਾਈਵੇਟ ਹਸਪਤਾਲ 'ਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ 'ਚ ਹੀ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਅੱਜ

ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਹੋਈ ਬੈਠਕ 

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਵੀ ਸਰਗਰਮ ਹਨ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ। ਇਸ ਬੈਠਕ ‘ਚ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ

ਨਾਸਿਕ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਗੋਲਾ ਫਟਣ ਨਾਲ ਦੋ ਫਾਇਰਫਾਈਟਰਾਂ ਦੀ ਮੌਤ 

ਨਾਸਿਕ, 11 ਅਕਤੂਬਰ 2024 : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਤੋਪਖਾਨੇ ਦੇ ਕੇਂਦਰ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਇੱਕ ਗੋਲਾ ਫਟਣ ਨਾਲ ਦੋ ਫਾਇਰਫਾਈਟਰਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨੂੰ ਨਾਸਿਕ ਰੋਡ ਇਲਾਕੇ ਦੇ ਆਰਟਿਲਰੀ ਸੈਂਟਰ 'ਚ