news

Jagga Chopra

Articles by this Author

ਲੇਬਨਾਨ 'ਤੇ ਇਜ਼ਰਾਈਲੀ ਹਵਾਈ ਹਮਲਿਆਂ 'ਚ 21 ਲੋਕਾਂ ਦੀ ਮੌਤ, 41 ਜ਼ਖਮੀ 

ਬੇਰੂਤ, 11 ਅਕਤੂਬਰ 2024 : ਲੇਬਨਾਨੀ ਸੂਤਰਾਂ ਅਨੁਸਾਰ ਲੇਬਨਾਨ 'ਤੇ ਇਜ਼ਰਾਈਲੀ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਲੋਕ ਮਾਰੇ ਗਏ ਅਤੇ 41 ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ, ਜਿਨ੍ਹਾਂ ਨੇ ਨਾਮ ਗੁਪਤ ਰੱਖੇ, ਕਿਹਾ ਕਿ ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ ਦੁਪਹਿਰ ਅਤੇ ਸ਼ਾਮ ਦੇ ਸਮੇਂ ਦੌਰਾਨ ਲੇਬਨਾਨ ਵਿੱਚ 16 ਅਤੇ ਪੂਰਬੀ ਲੇਬਨਾਨ ਵਿੱਚ ਨੌਂ ਹੋਰ ਹਮਲੇ ਕੀਤੇ, ਜਿਸ ਵਿੱਚ 21 ਦੀ

ਬਲੋਚਿਸਤਾਨ 'ਚ ਕੋਲਾ ਖਾਣਾਂ 'ਤੇ ਹੋਏ ਹਮਲਿਆਂ 'ਚ 20 ਦੀ ਮੌਤ

ਇਸਲਾਮਾਬਾਦ, 11 ਅਕਤੂਬਰ 2024 : ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਕਈ ਕੋਲਾ ਖਾਣਾਂ 'ਤੇ ਹੋਏ ਹਮਲਿਆਂ 'ਚ 20 ਮਜ਼ਦੂਰ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋ ਗਏ। ਜ਼ਿਲ੍ਹੇ ਦੇ ਰਾਜਨੀਤਿਕ ਮੁਖੀ ਹਾਜੀ ਖੈਰਉੱਲਾ ਨਾਸਿਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾਵਾਂ ਸੂਬੇ ਦੇ ਡੂਕੀ ਜ਼ਿਲ੍ਹੇ ਵਿੱਚ ਵਾਪਰੀਆਂ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਘੱਟੋ-ਘੱਟ

ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ. ਰਵਜੋਤ ਸਿੰਘ
  • ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਵਧਾਈ
  • ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ‘ਚ 61 ਪੰਚਾਇਤਾਂ ਤੋਂ ਇਲਾਵਾ 10 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ

ਹੁਸ਼ਿਆਰਪੁਰ, 11 ਅਕਤੂਬਰ 2024 : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ, ਜਿਸ ਦਾ ਮੰਤਵ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ

ਵਿਜੀਲੈਂਸ ਵੱਲੋਂ 50,000 ਰਿਸ਼ਵਤ ਲੈਂਦਾ ਐਸਐਚਓ ਅਤੇ ਉਸ ਦਾ ਸਾਥੀ ਕਾਬੂ
  • ਪੁਲਿਸ ਮੁਲਾਜ਼ਮ ਨੇ ਕੇਸ ਦੀ ਕਾਰਵਾਈ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲਈ ਸੀ 1 ਲੱਖ ਰੁਪਏ ਦੀ ਰਿਸ਼ਵਤ

ਚੰਡੀਗੜ੍ਹ, 11 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ 
  • ਗ੍ਰਾਮ ਪੰਚਾਇਤ ਚੋਣਾਂ-2024, 
  • ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਮਾਲੇਰਕੋਟਲਾ, 11 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ਦੇ ਹੁਕਮਾਂ ‘ਤੇ ਲਗਾਈ ਰੋਕ, 100 ਉਮੀਦਵਾਰ ਹੋਣਗੇ ਪੰਚਾਇਤੀ ਚੋਣਾਂ ‘ਚ ਸ਼ਾਮਲ

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਸਾਰਿਆਂ ਨੂੰ ਚੋਣਾਂ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਉਸ ਦੀ ਨਾਮਜ਼ਦਗੀ ਰੱਦ ਕਰਨ ਦੇ ਹੁਕਮਾਂ ’ਤੇ ਵੀ ਰੋਕ ਲਾ ਦਿੱਤੀ। ਹਾਲਾਂਕਿ ਹਾਈ ਕੋਰਟ ਨੇ ਨਾਮਜ਼ਦਗੀ ਦਾਖ਼ਲ ਨਾ ਕਰਨ ਵਾਲਿਆਂ ਬਾਰੇ ਸਥਿਤੀ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਤਾਰਨ ਤਾਰਨ ਵੱਲੋਂ ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਸੰਬੰਧੀ ਵੇਰਵਿਆਂ ਦੀ ਮੰਗ  
  • ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ

ਤਰਨ ਤਾਰਨ 11 ਅਕਤੂਬਰ 2024 : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ  ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ । ਇਸ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ, ਤਾਰਨ ਤਾਰਨ ਡਾ

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
  • ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
  • ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਤਰਨ ਤਾਰਨ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ

ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨ ਸਬੰਧੀ ਸਿਵਲ ਹਸਪਤਾਲ  ਪੱਟੀ ਵਿਖੇ  ਲਗਾਇਆ ਗਿਆ ਜਾਗਰੂਕਤਾ ਕੈਂਪ
  • ਪ੍ਰਦੂਸ਼ਣ ਘੱਟ ਹੋਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਘੱਟਣਗੀਆਂ- ਡਾਕਟਰ ਆਸ਼ੀਸ਼ ਗੁਪਤਾ
  • ਨਰੋਈ ਸੋਚ ਪੈਦਾ ਕਰਨ ਲਈ ਸਿਹਤ ਕਰਮੀ ਵੀ ਸਹਿਯੋਗ ਦੇਣ- ਡਾ. ਭੁਪਿੰਦਰ ਸਿੰਘ ਏਓ

ਪੱਟੀ, (ਤਰਨ ਤਾਰਨ), 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਨੁਸਾਰ