- ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਅਗਾਊਂ ਪ੍ਰਬੰਧਾਂ ਹਿੱਤ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਸ੍ਰੀ ਮੁਕਤਸਰ ਸਾਹਿਬ 11 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ