ਬਰਨਾਲਾ, 10 ਮਾਰਚ 2025 : ਆਜ਼ਾਦ ਸਪੋਰਟਸ ਕਲੱਬ ਚੀਮਾ ਵੱਲੋਂ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਪ੍ਰਿੰਸੀਪਲ ਜਨਕ ਰਾਜ ਸ਼ਰਮਾ ਦੀ ਸਰਪ੍ਰਸਤੀ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਬਰਨਾਲਾ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਆਦੇਸ਼ ਹਸਪਤਾਲ ਬਠਿੰਡਾ ਤੋਂ ਡਾਕਟਰ
news
Articles by this Author

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਦੇ ਮਿਥੇ ਟੀਚਿਆਂ ਨੂੰ 31 ਮਾਰਚ ਤੱਕ ਪੂਰਾ ਕਰਨ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ । ਜਿਸ ਵਿੱਚ ਉਹਨਾਂ ਜ਼ਿਲਾ ਪੱਧਰ ਦੇ ਸਮੂਹ ਅਧਿਕਾਰੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵੱਲੋਂ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੀਆਂ ਵਿਦਿਆਰਥਣਾਂ ਨਾਲ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁੱਲ 60 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 5 ਮਾਰਚ ਤੋਂ ਚੱਲ ਰਿਹਾ ਧਰਨਾ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਦੇ ਦਫ਼ਤਰ ਵਿਖੇ 6ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੇ ਖੋਜ ਅਤੇ ਸਿਖਲਾਈ ਕੇਂਦਰ ਨੇ ਇਨ-ਹਾਊਸ ਫੈਕਲਟੀ ਲਈ ਮਿਸ਼ਰਤ ਵਿਧੀ ਖੋਜ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਪ੍ਰੋ. ਕੁਲਵਿੰਦਰ ਸਿੰਘ, ਸਿੱਖਿਆ ਅਤੇ ਭਾਈਚਾਰਕ ਸੇਵਾ ਵਿਭਾਗ, ਪੰਜਾਬੀ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਮਾਸਕ ਇਕੱਤਰਤਾ ਮੌਕੇ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਕਵੀ ਦਰਬਾਰ ਕਰਵਾਇਆ ਗਿਆ।ਇਹ ਸਮਾਗਮ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਇਆ। ਉੱਘੇ ਸ਼ਾਇਰ ਤੇ ਚਿੰਤਕ ਲਛਮਣ ਸਿੰਘ ਤਰੌੜਾ ਤੇ ਗੀਤਕਾਰ ਹਰਜਿੰਦਰ ਸਿੰਘ

- ਸਿਹਤ ਮੰਤਰੀ ਨੇ ਸਿਵਲ ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਕੀਤੀ
- ਸੂਬੇ ਦੇ ਪਿੰਡਾਂ ਵਿੱਚ ਇੱਕ 15 ਮੈਂਬਰੀ ਸਿਹਤ ਕਮੇਟੀ ਬਣਾਈ ਕਾਰਜਸ਼ੀਲ ਰਹੇਗੀ
- ਸੂਬੇ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਦੀ ਹੋਵੇਗੀ ਫੈਸਲਾਕੁੰਨ ਭੂਮਿਕਾ
- ਪੰਜਾਬ ਸਰਕਾਰ ਦਾ ਸਾਫ਼ ਸੰਦੇਸ਼, ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਆਪਣਾ ਕਾਰੋਬਾਰ ਬਦਲ ਲੈਣ
ਰੂਪਨਗਰ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
- ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ

ਚੰਡੀਗੜ੍ਹ, 10 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਕੁਝ ਅਫਸਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਾਰੀ ਹੋਏ ਕੁਝ ਪੰਥਕ ਧੜਿਆਂ ਦੇ ਬਿਆਨਾਂ ਦੀ ਵੀਡੀਓ ਸਾਂਝੀ ਕਰ ਕੇ ਭਾਵਨਾਵਾਂ ਭੜਕਾ ਕੇ ਝੜਪਾਂ ਕਰਵਾਉਣ ਦੇ ਯਤਨਾਂ ਦੀ ਨਿਆਂਇਕ ਜਾਂਚ ਦੇ ਹੁਕਮ ਦੇਣ। ਇਥੇ ਜਾਰੀ ਕੀਤੇ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ

ਸ੍ਰੀ ਮੁਕਤਸਰ ਸਾਹਿਬ 10 ਮਾਰਚ 2025 : ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ ਬਠਿੰਡਾ ਦੀ ਆਮਦ ਨੂੰ ਮੁੱਖ ਰੱਖਦੇ