news

Jagga Chopra

Articles by this Author

""ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਹੋਈ ਇਕ ਨਵੇ ਯੁੱਗ ਦੀ ਸ਼ੁਰੂਆਤ-ਈ.ਟੀ.ਓ
  • ਕੈਬਿਨਟ ਮੰਤਰੀ ਨੇ ਪਿੰਡ  ਮੁੱਛਲ, ਡੇਹਰੀਵਾਲ, ਧਰਮੂ ਚੱਕ,ਜਲਾਲ ਅਤੇ ਜਲਾਲ ਊਸਮਾ ਦੇ ਸਕੂਲਾਂ 'ਚ 1 ਕਰੋੜ 18  ਲੱਖ  ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ

ਅੰਮ੍ਰਿਤਸਰ  12 ਮਈ 2025 : "ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਇਕ ਨਵੇ ਯੁੱਗ ਦੀ ਸ਼ੁਰੂਆਤ ਹੋਵੇਗੀ,ਜਿਥੇ ਪੰਜਾਬ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਵਧੀਆ ਸਿੱਖਿਆ ਦੇ ਨਾਲ

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦਾ : ਗਵਰਨਰ ਕਟਾਰੀਆ
  • ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਲਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ 2025 : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਲਾਈ ਗਈ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕਾਲਕਟ ਭਵਨ

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ
  • ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ  ਦੁਹਰਾਈ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 20 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ

ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ : ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਮਾਨ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
  • ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ

ਚੰਡੀਗੜ੍ਹ, 20 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ

ਫੈਕਟਰੀ ਵਿੱਚ ਭਿਆਨਕ ਅੱਗ, 8 ਲੋਕਾਂ ਦੀ ਦਰਦਨਾਕ ਮੌਤ

ਮੁੰਬਈ, 20 ਮਈ, 2025 : ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਵਾਲੇ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ। ਅਧਿਕਾਰੀਆਂ ਨੇ

ਝਾਰਖੰਡ ਵਿੱਚ ਬਿਜਲੀ ਡਿੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ 

ਝਾਰਖੰਡ, 20 ਮਈ, 2025 : ਝਾਰਖੰਡ ਦੇ ਦੋ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਬਿਜਲੀ ਡਿੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਗੜ੍ਹਵਾ ਜ਼ਿਲ੍ਹੇ ਦੇ ਮੇਰਾਲ ਵਿੱਚ ਤਿੰਨ ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ ਹਜ਼ਾਰੀਬਾਗ ਦੇ ਕਟਕਾਮਸੰਡੀ ਅਤੇ ਗਿੱਦੀ ਵਿੱਚ ਦੋ

ਸਿਆਟਲ ਨੇੜੇ ਹੋਈ ਗੋਲੀਬਾਰੀ, ਔਰਤ ਸਮੇਤ 3 ਵਿਅਕਤੀਆਂ ਦੀ ਮੌਤ

ਸੈਕਰਾਮੈਂਟ, 20 ਮਈ, 2025 : ਡਾਊਨਟਾਊਨ ਸਿਆਟਲ ਨੇੜੇ ਹੋਈ ਗੋਲੀਬਾਰੀ ਵਿਚ ਇਕ ਔਰਤ ਸਮੇਤ 3 ਵਿਅਕਤੀਆਂ ਦੇ ਮਾਰੇ ਜਾਣ ਤੇ ਇਕ ਹੋਰ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖਬਰ ਹੈ। ਸਿਆਟਲ ਵਿਭਾਗ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਅਨੁਸਾਰ ਸੂਚਨਾ ਮਿਲਣ ‘ਤੇ ਪੁਲਿਸ ਅਫਸਰ ਪਾਇਓਨੀਰ ਸਕੁਏਅਰ ਨੇੜੇ ਘਟਨਾ ਸਥਾਨ ‘ਤੇ ਅੱਧੀ ਰਾਤ ਬਾਅਦ 1 ਵਜੇ ਪੁੱਜੇ। ਮੌਕੇ ਉਪਰ ਇਕ ਔਰਤ ਸਮੇਤ 4 ਵਿਅਕਤੀ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 20 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 130.07 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਹਰਚੰਦ ਬਰਸਟ
  • ਹਾੜੀ ਸੀਜਨ 2025-26 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ
  • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਸ਼ਲਾਘਾ

ਮੋਹਾਲੀ, 20 ਮਈ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਪੰਜਾਬ

ਅਦਾਕਾਰ ਸੋਹੇਲ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
  • ਅਦਾਕਾਰ ਸੋਹੇਲ ਖਾਨ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 20 ਮਈ 2025 : ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਸੀਐਮ ਰਿਹਾਇਸ਼ ਚੰਡੀਗੜ੍ਹ ਵਿਖੇ ਹੋਈ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ