news

Jagga Chopra

Articles by this Author

ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਪੰਜਾਬੀ ਭਾਸ਼ਾ ਵਿਭਾਗ ਦੇ ਉਤਪਤੀ ਵਿਕਾਸ ਅਤੇ ਕੰਮਾਂ ਬਾਰੇ ਸਾਂਝੀ ਕੀਤੀ ਜਾਣਕਾਰੀ

ਹਰੀਕੇ ਪੱਤਣ, 10 ਮਾਰਚ 2025 : ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਹਰੀਕੇ ਪੱਤਣ ਵਿਖੇ ਅੱਜ ਜ਼ਿਲ੍ਹਾ ਭਾਸ਼ਾ ਅਫਸਰ ਤਰਨ ਤਾਰਨ ਡਾ. ਜਗਦੀਪ ਸਿੰਘ ਅਤੇ ਉਨਾਂ ਦੇ ਨਾਲ ਸਹਾਇਕ ਅਫਸਰ ਸ੍ਰੀ ਰਮਨ ਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ| ਸਕੂਲ ਪਹੁੰਚਣ ਤੇ ਸਕੂਲ ਮੈਨੇਜਿੰਗ ਡਾਇਰੈਕਟਰ ਸ਼੍ਰੀ ਸਤੀਸ਼ ਕੁਮਾਰ ਅਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਦੁਆਰਾ

ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅਗਾਊਂ ਤਿਆਰੀ
  • ਡਿਪਟੀ ਕਮਿਸ਼ਨਰ ਵੱਲੋਂ ਅੰਤਰ ਜ਼ਿਲ੍ਹਾ ਯੋਜਨਾ ਉੱਤੇ ਕੰਮ ਕਰਨ ਦਾ ਸੱਦਾ
  • ਸਿੱਧਵਾਂ ਬੇਟ ਵਾਲੇ ਪਾਸੇ ਤੋਂ ਪਾਣੀ ਆਉਣ ਦੇ ਖਦਸ਼ੇ ਨੂੰ ਦੇਖਦਿਆਂ ਲੁਧਿਆਣਾ ਪ੍ਰਸ਼ਾਸ਼ਨ ਨਾਲ ਗੱਲ ਕਰਾਂਗਾ - ਸਾਗਰ ਸੇਤੀਆ
  • ਬੰਨ੍ਹ ਉੱਚਾ ਕਰਵਾਉਣ ਲਈ ਕਿਹਾ ਜਾਵੇਗਾ
  • ਮੋਗਾ ਦੇ ਡਿਪਟੀ ਕਮਿਸ਼ਨਰ ਵੱਲੋਂ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਮੋਗਾ, 10 ਮਾਰਚ 2025 : ਅਗਾਮੀ ਮੌਨਸੂਨ

ਡਿਪਟੀ ਕਮਿਸ਼ਨਰ ਵਲੋਂ ਅਵਾਮ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ
  • 24x7 ਕਾਰਜਸ਼ੀਲ ਰਹਿਣ ਵਾਲੇ ਕੰਟਰੋਲ ਰੂਮ 01675-252003 ਨੰਬਰ 'ਤੇ ਲੋੜ ਪੈਣ ਤੇ
  • ਕੀਤਾ ਜਾ ਸਕਦਾ ਹੈ ਸੰਪਰਕ
  • ਨਵੇਂ ਉਪਰਾਲੇ ਨਾਲ ਜਿਥੇ ਜ਼ਿਲ੍ਹੇ ਦੇ ਲੋਕਾਂ ਨੂੰ ਤੁਰੰਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮਿਲਣਗੀਆਂ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਵਿਸ਼ਵਾਸ ਅਤੇ ਤਾਲਮੇਲ ਹੋਰ ਵਧੇਗਾ

ਮਾਲੇਰਕੋਟਲਾ, 10 ਮਾਰਚ 2025 : ਜ਼ਿਲ੍ਹੇ

ਐੱਸਕੇਐੱਮ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਫ਼ਤਰਾਂ ਅੱਗੇ ਵਿਸ਼ਾਲ ਰੋਹ ਭਰਪੂਰ ਚੇਤਾਵਨੀ ਧਰਨੇ 
  • ਸਾਂਝਾ ਕਿਸਾਨ ਅੰਦੋਲਨ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦੀ ਚਿਤਾਵਨੀ
  • ਮੁੱਖ ਮੰਤਰੀ, ਪੰਜਾਬ ਨੂੰ ਮੰਗਾਂ ਸਬੰਧੀ ਖੁੱਲੀ ਡਿਬੇਟ ਦੀ ਚੁਣੌਤੀ

ਚੰਡੀਗੜ੍ਹ 10 ਮਾਰਚ (ਭੁਪਿੰਦਰ ਸਿੰਘ ਧਨੇਰ) : ਐੱਸ ਕੇ ਐੱਮ ਦੇ ਸੱਦੇ 'ਤੇ ਪੰਜਾਬ ਚੈਪਟਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ/ ਦਫ਼ਤਰਾਂ ਅੱਗੇ ਸੈਂਕੜੇ ਔਰਤਾਂ ਸਮੇਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਹਲੀ ਗਰਜ਼ 
  • ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਨੇ 14 ਜ਼ਿਲਿਆਂ ਵਿੱਚ ਕੀਤੀ ਸ਼ਮੂਲੀਅਤ
  • ਹਕੂਮਤ ਦਾ ਜਬ਼ਰ ਅਤੇ ਧੱਕੇਸ਼ਾਹੀ ਕਿਸਾਨ ਲਹਿਰ ਨੂੰ ਦਬਾ ਨਹੀਂ ਸਕਦੀ : ਮਨਜੀਤ ਧਨੇਰ 

ਬਰਨਾਲਾ 10 ਮਾਰਚ (ਭੁਪਿੰਦਰ ਸਿੰਘ ਧਨੇਰ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ।

ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਸਬੰਧੀ ਹੁਣ ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਦਸਤਾਵੇਜ਼ਾਂ ਦੀ ਕਰ ਸਕਣਗੇ ਆਨਲਾਈਨ ਵੈਰੀਫਿਕੇਸ਼ਨ

ਬਟਾਲਾ, 10 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ

ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ

ਬਟਾਲਾ, 10 ਮਾਰਚ 2025 : ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਦੌਰਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੋਜੂਦ ਸਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 24 ਤੋਂ ਉਪ ਚੋਣ ਹੋਈ ਸੀ। ਇਸ ਵਿੱਚ ਆਮ ਆਦਮੀ ਪਾਰਟੀ ਨੇ

ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ-ਚੇਅਰਮੈਨ ਬਲਬੀਰ ਸਿੰਘ ਪਨੂੰ
  • ਚੇਅਰਮੈਨ ਪਨੂੰ ਨੇ ਪਿੰਡ ਛਿਛਰੇਵਾਲ ਵੱਲੋਂ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਦੇ ਖੇਡ ਮੈਦਾਨ ਵਿੱਚ ਕਰਵਾਏ 24ਵਾਂ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 10 ਮਾਰਚ 2025 : ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਛਿਛਰੇਵਾਲ ਵੱਲੋਂ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਦੇ ਖੇਡ ਮੈਦਾਨ ਵਿੱਚ 24ਵਾਂ ਫੁੱਟਬਾਲ ਟੂਰਨਾਮੈਂਟ

ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 10 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਰੁਖ ਅਖਤਿਆਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 10 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ