news

Jagga Chopra

Articles by this Author

ਕੁਦਰਤੀ ਆਫਤ ਨਾਲ ਕਿਸਾਨਾਂ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦਾ ਮੁਢਲਾ ਫਰਜ :  ਧਾਲੀਵਾਲ
  • ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂ ਧਨ ਲਈ ਚਾਰਾ ਵੰਡਿਆ

ਅੰਮ੍ਰਿਤਸਰ, 9 ਮਾਰਚ  2025 : ਬੀਤੇ ਦਿਨੀ ਰਾਜਾਸਾਂਸੀ ਤੇ ਅਜਨਾਲਾ ਹਲਕੇ ਵਿੱਚ ਭਾਰੀ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਨਾਲ ਪਸ਼ੂ ਧਨ ਲਈ ਬੀਜਿਆ ਗਿਆ ਚਾਰਾ ਵੀ ਨਸ਼ਟ ਹੋ ਗਿਆ ਸੀ। ਜਿਸਦੇ ਚੱਲਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਦੁੱਖ ਸਾਂਝਾ ਕਰਦੇ ਹੋਏ

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਚੇਅਰਪਰਸਨ ਗਿੱਲ 

ਚੰਡੀਗੜ੍ਹ, 9 ਮਾਰਚ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ, ‘‘ਮੈਨੂੰ

‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਸੈਮੀਨਾਰ ਕਰਵਾਇਆ 

ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਈਸਟ ਇੰਡੀਆ ਕੰਪਨੀ ਵੱਲੋਂ ਸਰਕਾਰ ਏ ਖਾਲਸਾ ਨਾਲ ਕੀਤੇ ਵਿਸਾਹਘਾਤ ਨੂੰ ਯਾਦ ਕਰਦਿਆਂ ਅੱਜ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਕੋਆਰਡੀਨੇਸ਼ਨ ਕਮੇਟੀ ਆਨ ਟ੍ਰੀਟੀ ਆਫ ਲਹੌਰ ਵੱਲੋਂ ‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਅ)

ਪੱਖੋਵਾਲ ‘ਚ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
  • ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਸਰਕਾਰ ਬਣੇਗੀ : ਪ੍ਰਧਾਨ ਧਾਲੀਵਾਲ

ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਓਂ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਰਮਜੀਤ ਸਿੰਘ ਟੂਸਾ (ਸਾਬਕਾ ਸਰਪੰਚ) ਦੀ ਪ੍ਰੇਰਣਾ ਸਦਕਾ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਜਿਲ੍ਹਾ ਜਗਰਾਓਂ ਦੇ

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ 
  • ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ
  • ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ 
  • ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਰੂਪਨਗਰ, 9 ਮਾਰਚ 2025 : 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ

ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਲਵਿੰਦਰ ਸਿੰਘ ਭੂੰਦੜ 
  • ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ : ਅਕਾਲੀ ਦਲ

ਚੰਡੀਗੜ੍ਹ, 9 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ। ਅੱਜ ਚੰਡੀਗੜ੍ਹ ਵਿਖੇ

ਰੂਸ ਨੇ ਯੂਕਰੇਨ 'ਤੇ ਕੀਤੇ ਵੱਡੇ ਹਵਾਈ ਹਮਲੇ, 25 ਨਾਗਰਿਕਾਂ ਦੀ ਮੌਤ

ਡੋਬਰੋਪੀਲੀਆ, 09 ਮਾਰਚ 2025 : ਰੂਸ ਨੇ ਇਕ ਵਾਰ ਫਿਰ ਯੂਕਰੇਨ 'ਤੇ ਵੱਡੇ ਹਵਾਈ ਹਮਲੇ ਕੀਤੇ, ਜਿਸ 'ਚ 25 ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਯੂਕਰੇਨ ਦੇ ਗ੍ਰਹਿ ਮੰਤਰਾਲੇ ਦੇ ਅਨੁਸਾਰ, ਸ਼ਨੀਵਾਰ ਨੂੰ ਯੂਕਰੇਨ ਦੇ ਪੂਰਬੀ ਸ਼ਹਿਰ ਡੋਬਰੋਪੀਲੀਆ ਅਤੇ ਖਾਰਕਿਵ ਖੇਤਰ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲਿਆਂ ਨੇ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਹਮਲਿਆਂ

ਸੀਤਾਮੜੀ ਵਿੱਚ ਇੱਕ ਬੇਕਾਬੂ ਟਰੱਕ ਨੇ ਆਟੋ ਵਿੱਚ ਸਵਾਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ

ਸੀਤਾਮੜੀ, 09 ਮਾਰਚ 2025 : ਬਿਹਾਰ ਦੇ ਸੀਤਾਮੜੀ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਬਰਿਆਰਪੁਰ ਵਿੱਚ ਇੱਕ ਬੇਕਾਬੂ ਟਰੱਕ ਨੇ ਆਟੋ ਵਿੱਚ ਸਵਾਰ ਸਾਰੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ

ਸਾਬਰਕਾਂਠਾ 'ਚ 2 ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਟੱਕਰ, 4 ਲੋਕਾਂ ਦੀ ਮੌਤ

ਸਾਬਰਕਾਂਠਾ, 09 ਮਾਰਚ 2025 : ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗੁਜਰਾਤ-ਰਾਜਸਥਾਨ ਸਰਹੱਦ ਨੇੜੇ ਉਸ ਸਮੇਂ ਵਾਪਰਿਆ, ਜਦੋਂ ਦੋ ਤੇਜ਼ ਰਫ਼ਤਾਰ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋ ਗਈ। ਪੁਲਸ ਮੁਤਾਬਕ ਇਹ ਘਟਨਾ ਸਾਬਰਕਾਂਠਾ ਜ਼ਿਲੇ ਦੇ ਪੋਸ਼ੀਨਾ ਤਾਲੁਕਾ ਦੇ

ਮੁੰਬਈ 'ਚ ਪਾਣੀ ਦੀ ਟੈਂਕੀ ਦੀ ਸਫਾਈ ਕਰਦੇ ਸਮੇਂ ਦਮ ਘੁਟਣ ਨਾਲ 5 ਮਜ਼ਦੂਰਾਂ ਦੀ ਮੌਤ

ਮੁੰਬਈ, 09 ਮਾਰਚ 2025 : ਪੁਲਸ ਮੁਤਾਬਕ ਮੁੰਬਈ ਦੇ ਨਾਗਪਾੜਾ ਇਲਾਕੇ 'ਚ ਇਕ ਨਿਰਮਾਣ ਅਧੀਨ ਇਮਾਰਤ 'ਚ ਪਾਣੀ ਦੀ ਟੈਂਕੀ ਦੀ ਸਫਾਈ ਕਰਦੇ ਸਮੇਂ ਦਮ ਘੁਟਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਬੀਐਮਏਸੀ ਨੇ ਕਿਹਾ - ਨਾਗਪੜਾ ਦੇ ਕੋਲ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਪਾਣੀ ਦੀ ਟੈਂਕੀ ਦੀ ਸਫ਼ਾਈ ਕਰਦੇ ਸਮੇਂ ਦਮ ਘੁੱਟਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਮਜ਼ਦੂਰਾਂ ਨੂੰ